ਬਰੈਂਪਟਨ/ਬਿਊਰੋ ਨਿਊਜ਼ ਸ੍ਰੀਮਤੀ ਕਰਤਾਰ ਕੌਰ ਔਜਲਾ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ 1 ਨਵੰਬਰ ਨੂੰ ਬਾਅਦ ਦੁਪਹਿਰ ਇੱਕ ਵਜੇ ਕੀਤਾ ਜਾਵੇਗਾ। ਕਰਤਾਰ ਕੌਰ ਔਜਲਾ ਨਮਿਤ ਪਾਠ ਦਾ ਭੋਗ ਵੀ 1 ਨਵੰਬਰ, ਦਿਨ ਸ਼ੁੱਕਰਵਾਰ ਨੂੰ ਮਾਲਟਨ ਗੁਰਦੁਆਰਾ ਸਾਹਿਬ, 7280 ਏਅਰਪੋਰਟ ਰੋਡ, ਮਿਸੀਸਾਗਾ ਵਿਖੇ ਬਾਅਦ ਦੁਪਹਿਰ 2 ਤੋਂ …
Read More »Yearly Archives: 2019
ਕੈਨੇਡੀਅਨ ਗਰੁੱਪ ਨੇ ਗਲੈਕਸੀ ਏ ਸੀਰੀਜ਼ ਨਾਲ ਆਪਣੇ ਵਿਲੱਖਣ ਰਚਨਾਤਮਿਕ ਸਫ਼ਰ ਨੂੰ ਸਾਂਝਾ ਕੀਤਾ
ਗਲੋਬਲ ਚਾਰਟ-ਟੌਪਿੰਗ ਇੰਡੋ-ਪਾਕਿਸਤਾਨੀ ਕੈਨੇਡੀਅਨ ਗਰੁੱਪ ਜੋਸ਼ ਬੈਂਡ ਨੇ ਸੈਮਸੰਗ ਕੈਨੇਡਾ ਨਾਲ ਰਲ ਕੇ ਆਪਣੇ ਪ੍ਰੇਰਣਾਦਾਇਕ ਸਫ਼ਰ ਦਾ ਆਰੰਭ ਨਵੀਂ ਸੀਰੀਜ਼ ਨਾਲ ਕੀਤਾ ਮਿਸੀਸਾਗਾ, ਓਨਟਾਰੀਓ : ਸੈਮਸੰਗ ਇਲੈਕਟਰੋਨਿਕਸ ਕੈਨੇਡਾ ਨੇ ਇੰਟਰਨੈਸ਼ਨਲ ਚਾਰਟ ਟੌਪਿੰਗ ਜੋਸ਼ ਬੈਂਡ, ਕੈਨੇਡੀਅਨ ਇੰਡੋ-ਪਾਕਿਸਤਾਨੀ ਭੰਗੜਾ ਪੌਪ ਮਿਊਜ਼ਿਕ ਗਰੁੱਪ ਨਾਲ ਨਵੀਂ ਭਾਈਵਾਲੀ ਦਾ ਐਲਾਨ ਕੀਤਾ ਹੈ। ਭਾਈਵਾਲੀ ਵਿਚ ਜੋਸ਼ …
Read More »ਸਪਰਿੰਗਡੇਲ ਸੰਨੀਮੈਡੋ ਸੀਨੀਅਰਜ਼ ਕਲੱਬ ਵੱਲੋਂ ਰੂਬੀ ਸਹੋਤਾ ਨੂੰ ਮੁੜ ਐੱਮ.ਪੀ.ਬਣਨ ‘ਤੇ ਦਿੱਤੀ ਗਈ ਮੁਬਾਰਕਬਾਦ
ਬਰੈਂਪਟਨ/ਡਾ.ਝੰਡ : ਪ੍ਰਾਪਤ ਸੂਚਨਾ ਅਨੁਸਾਰ 25 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਸਪਰਿੰਗਡੇਲ ਸੰਨੀਮੈਡੋ ਸੀਨੀਅਰਜ਼ ਕਲੱਬ ਦੇ ਸਮੂਹ ਮੈਂਬਰਾਂ ਵੱਲੋਂ ਬਰੈਂਪਟਨ ਨੌਰਥ ਵਿੱਚੋਂ ਦੋਬਾਰਾ ਮੈਂਬਰ ਪਾਰਲੀਮੈਂਟ ਚੁਣੇ ਜਾਣ ‘ਤੇ ਉਨ੍ਹਾਂ ਨੂੰ ਚਾਹ-ਪਾਰਟੀ ਕੀਤੀ ਗਈ ਅਤੇ ਸਮੂਿਹਕ ਤੌਰ ‘ਤੇ ਮੁਬਾਰਕਾਂ ਦਿੱਤੀਆਂ ਗਈਆਂ। ਰੂਬੀ ਸਹੋਤਾ ਦੇ ਸੰਨੀਮੈਡੋ ਬੁਲੇਵਾਰਡ ਅਤੇ ਸੈਂਡਲਵੁੱਡ ਪਾਰਕਵੇਅ ਨੇੜਲੇ ਜੇਮਜ਼ ਵਿਲੀਅਮ …
Read More »ਕਰਤਾਰਪੁਰ ਲਾਂਘਾ ਖੁੱਲ੍ਹਣ ਦੀਆਂ ਖੁਸ਼ੀਆਂ ‘ਚ ਹੋਰ ਰੰਗ ਭਰੇਗਾ ਡੇਰਾ ਬਾਬਾ ਨਾਨਕ ਉਤਸਵ
ਨਵਦੀਪ ਸਿੰਘ ਗਿੱਲ :- ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਖੁੱਲ੍ਹ ਰਹੇ ਕਰਤਾਰਪੁਰ ਲਾਂਘੇ ਕਾਰਨ ਨਾਨਕ ਨਾਮ ਲੇਵਾ ਸੰਗਤ ਵੱਡੀ ਗਿਣਤੀ ‘ਚ ਡੇਰਾ ਬਾਬਾ ਨਾਨਕ ਪੁੱਜਣੀ ਸ਼ੁਰੂ ਹੋ ਗਈ ਹੈ। ਉਂਝ ਵੀ ਡੇਰਾ ਬਾਬਾ ਨਾਨਕ ਨੂੰ ਕਰਤਾਰਪੁਰ …
Read More »ਇਸਮਾਲਿਕ ਸਟੇਟ ਦੇ ਮੁਖੀ ਬਗਦਾਦੀ ਨੇ ਖੁਦ ਨੂੰ ਬੰਬ ਨਾਲ ਉਡਾਇਆ
ਟਰੰਪ ਦੀ ‘ਸਿਆਸੀ ਜਿੱਤ’ ਵਜੋਂ ਦੇਖੀ ਜਾ ਰਹੀ ਹੈ ਬਗਦਾਦੀ ਦੀ ਮੌਤ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਵਿਸ਼ੇਸ਼ ਬਲਾਂ (ਸੀਕ੍ਰੇਟ ਯੂਐੱਸ ਸਪੈਸ਼ਲ ਫੋਰਸਿਜ਼) ਨੇ ਉੱਤਰ-ਪੱਛਮੀ ਸੀਰੀਆ ‘ਚ ਇਕ ਮੁਹਿੰਮ ਦੌਰਾਨ ਇਸਲਾਮਿਕ ਸਟੇਟ (ਆਈਐੱਸ) ਦੇ ‘ਜ਼ਾਲਿਮ’ ਆਗੂ ਅਬੂ ਬਕਰ ਅਲ-ਬਗ਼ਦਾਦੀ ਨੂੰ ਮਾਰ ਮੁਕਾਇਆ …
Read More »ਹਿਊਸਟਨ ਪੁਲਿਸ ਨੇ ਸਿੱਖ ਧਰਮ ਮੁਤਾਬਕ ਵਰਦੀ ਨੀਤੀ ‘ਚ ਕੀਤਾ ਬਦਲਾਅ
ਸੰਦੀਪ ਧਾਲੀਵਾਲ ਦੀ ਮੌਤ ਤੋਂ ਬਾਅਦ ਵਿਭਾਗ ਦਾ ਵੱਡਾ ਐਲਾਨ ਨਿਊਯਾਰਕ : ਹਿਊਸਟਨ ਵਿਚ ਅਧਿਕਾਰੀਆਂ ਨੇ ਦੱਸਿਆ ਕਿ ਹੈਰਿਸ ਕਾਊਂਟੀ ਸ਼ੈਰਿਫ ਦੇ ਦਫਤਰ ਵਿਚ ਭਾਰਤੀ ਅਮਰੀਕੀ ਡਿਪਟੀ ਸੰਦੀਪ ਸਿੰਘ ਧਾਲੀਵਾਲ ਦੀ ਮੌਤ ਨੇ ਪੁਲਿਸ ਵਿਭਾਗ ਨੂੰ ਪਹਿਲਾਂ ਹੀ ਵਿਚਾਰ ਅਧੀਨ ਇਕ ਨਿਯਮ ਤਬਦੀਲੀ ਨੂੰ ਤੇਜ਼ ਕਰਨ ਲਈ ਪ੍ਰੇਰਿਤ ਕੀਤਾ। ਡਿਪਟੀ …
Read More »ਕੈਲੀਫੋਰਨੀਆ ਦੇ ਜੰਗਲ ‘ਚ ਲੱਗੀ ਭਿਆਨਕ ਅੱਗ, ਗਵਰਨਰ ਨੇ ਹੰਗਾਮੀ ਸਥਿਤੀ ਦਾ ਕੀਤਾ ਐਲਾਨ
ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਉਤਰੀ ਕੈਲੀਫੋਰਨੀਆ ਦੇ ਜੰਗਲ ਵਿਚ ਲੱਗੀ ਅੱਗ ਤੇਜ਼ ਹਵਾਵਾਂ ਕਾਰਨ ਹੋਰ ਖੇਤਰ ਵਿਚ ਫੈਲ ਗਈ ਹੈ, ਜਿਸ ਕਾਰਨ ਰਾਜ ਦੇ ਗਵਰਨਰ ਨੇ ਹੰਗਾਮੀ ਸਥਿਤੀ ਦਾ ਐਲਾਨ ਕਰ ਦਿੱਤਾ ਹੈ। ਇਸੇ ਦੌਰਾਨ ਇਹਤਿਆਤ ਵਜੋਂ ਬਿਜਲੀ ਕੱਟ ਦਿੱਤੇ ਜਾਣ ਕਾਰਨ ਲੱਖਾਂ ਲੋਕਾਂ ਨੂੰ ਬਿਜਲੀ ਬਿਨਾ ਰਹਿਣਾ ਪੈ ਰਿਹਾ …
Read More »ਮੈਕਸੀਕੋ ਸਰਹੱਦ ‘ਤੇ 5400 ਬੱਚੇ ਮਾਪਿਆਂ ਤੋਂ ਕੀਤੇ ਗਏ ਵੱਖ
ਸੇਨ ਡਿਏਗੋ : ਅਮਰੀਕੀ ਇਮੀਗਰੇਸ਼ਨ ਅਧਿਕਾਰੀਆਂ ਨੇ ਟਰੰਪ ਸਰਕਾਰ ਦੇ ਸ਼ੁਰੂਆਤੀ ਕਾਰਜਕਾਲ ਦੌਰਾਨ ਮੈਕਸੀਕੋ ਨਾਲ ਲਗਦੀ ਸਰਹੱਦ ‘ਤੇ 1500 ਤੋਂ ਵੱਧ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਤੋਂ ਵੱਖ ਕਰ ਦਿੱਤਾ ਸੀ। ਇਸ ਦੇ ਨਾਲ ਜੁਲਾਈ 2017 ਤੋਂ ਲੈ ਕੇ ਹੁਣ ਤੱਕ 5460 ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਤੋਂ ਵੱਖ ਕੀਤਾ …
Read More »ਕਰਤਾਰਪੁਰ ਲਾਂਘੇ ਬਾਰੇ ਭਾਰਤ ਤੇ ਪਾਕਿ ਵਿਚਕਾਰ ਹੋਏ ਸਮਝੌਤੇ ਦਾ ਅਮਰੀਕਾ ਵੱਲੋਂ ਸਵਾਗਤ
ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਨੇ ਭਾਰਤ ਅਤੇ ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਨੂੰ ਚਾਲੂ ਕਰਨ ਲਈ ਕੀਤੇ ਗਏ ਸਮਝੌਤੇ ਦਾ ਸਵਾਗਤ ਕਰਦਿਆਂ ਕਿਹਾ ਕਿ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਾਲੇ ਸਬੰਧ ਬਣਨਾ ‘ਚੰਗੀ ਖ਼ਬਰ’ ਹੈ। ਜ਼ਿਕਰਯੋਗ ਹੈ ਕਿ ਕਸ਼ਮੀਰ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦੇ ਬਾਵਜੂਦ ਭਾਰਤ …
Read More »ਨਰਿੰਦਰ ਮੋਦੀ ਦੀ ਸਾਊਦੀ ਅਰਬ ਦੇ ਮੰਤਰੀਆਂ ਨਾਲ ਮੁਲਾਕਾਤ
ਸਾਊਦੀ ਅਰਬ ਦੇ ਬਾਦਸ਼ਾਹ ਸਲਮਾਨ ਵਲੋਂ ਮੋਦੀ ਦਾ ਨਿੱਘਾ ਸਵਾਗਤ ਰਿਆਧ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਬਾਦਸ਼ਾਹ ਸਲਮਾਨ ਬਿਨ ਅਬਦੁੱਲਅਜ਼ੀਜ਼ ਅਲ ਸੌਦ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਨੇ ਦੁਵੱਲੇ ਸਬੰਧਾਂ ਦੀ ਮਜ਼ਬੂਤੀ ਬਾਰੇ ਚਰਚਾ ਕੀਤੀ। ਵਿਦੇਸ਼ ਮਾਮਲਿਆਂ ਬਾਰੇ ਮੰਤਰਾਲੇ ਦੇ ਤਰਜਮਾਨ ਰਵੀਸ਼ ਕੁਮਾਰ ਨੇ ਟਵੀਟ …
Read More »