ਮੁਹਾਲੀ/ਬਿਊਰੋ ਨਿਊਜ਼ : ਮੁਹਾਲੀ ਦੇ ਨਜ਼ਦੀਕੀ ਪਿੰਡ ਬਲੌਂਗੀ ਵਿੱਚ ਰਹਿੰਦੇ ਨਵੰਬਰ 1984 ਸਿੱਖ ਨਸਲਕੁਸ਼ੀ ਦੇ ਇਕ ਹੋਰ ਗਵਾਹ ਭਾਈ ਤੇਜਿੰਦਰ ਸਿੰਘ ਨੇ ਦਮ ਤੋੜ ਦਿੱਤਾ ਹੈ। ਉਸਦਾ ਮੁਹਾਲੀ ਵਿੱਚ ਅੰਤਿਮ ਸਸਕਾਰ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕੌਮੀ ਜਨਰਲ ਸਕੱਤਰ ਕਰਨੈਲ ਸਿੰਘ ਪੀਰਮੁਹੰਮਦ ਨੇ ਦੱਸਿਆ ਕਿ ਇਸ ਤੋਂ ਪਹਿਲਾਂ …
Read More »Yearly Archives: 2019
ਟਾਈਟਲਰ ਤੇ ਪਤਨੀ ਵਿਰੁੱਧ ਅਪਰਾਧਿਕ ਮਾਮਲਾ ਦਰਜ
ਜਾਅਲੀ ਦਸਤਾਵੇਜ਼ਾਂ ਦੇ ਅਧਾਰ ‘ਤੇ ਕਰੋੜਾਂ ਰੁਪਏ ਦੀ ਜ਼ਮੀਨ ‘ਤੇ ਕਬਜ਼ਾ ਕਰਨ ਦਾ ਮਾਮਲਾ ਨਵੀਂ ਦਿੱਲੀ : ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਅਤੇ ਉਨ੍ਹਾਂ ਦੀ ਪਤਨੀ ਸਮੇਤ ਕਈ ਵਿਅਕਤੀਆਂ ਵਿਰੁੱਧ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਦਰਜ ਐਫ ਆਈ ਆਰ ਮੁਤਾਬਕ ਜਾਅਲੀ ਦਸਤਾਵੇਜ਼ਾਂ ਦੇ ਅਧਾਰ …
Read More »ਖੱਟਰ ਨੇ ਹਰਿਆਣਾ ਦੇ ਮੁੱਖ ਮੰਤਰੀ ਤੇ ਦੁਸ਼ਯੰਤ ਨੇ ਉਪ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਐਤਵਾਰ ਨੂੰ ਮਨੋਹਰ ਲਾਲ ਖੱਟਰ ਨੇ ਹਰਿਆਣਾ ਦੇ ਮੁੱਖ ਮੰਤਰੀ ਅਤੇ ਦੁਸ਼ਯੰਤ ਚੌਟਾਲਾ ਨੇ ਉਪ ਮੁੱਖ ਮੰਤਰੀ ਵਜੋਂ ਹਲਫ਼ ਲੈ ਲਿਆ। ਜ਼ਿਕਰਯੋਗ ਹੈ ਕਿ ਹਰਿਆਣਾ ਵਿਚ ਭਾਜਪਾ ਤੇ ਜਨਨਾਇਕ ਜਨਤਾ ਪਾਰਟੀ (ਜਜਪਾ) ਨੇ ਗੱਠਜੋੜ ਕਰਕੇ ਸਰਕਾਰ ਕਾਇਮ ਕੀਤੀ ਹੈ। ਰਾਜਪਾਲ ਸਤਿਆਦਿਓ ਨਰਾਇਣ ਆਰੀਆ ਨੇ ਦੋਵਾਂ ਨੂੰ …
Read More »ਅਕਾਲੀ ਦਲ ਦਾ ਭਾਜਪਾ ਨਾਲ ਰਿਸ਼ਤਾ ‘ਪਵਿੱਤਰ’: ਬਾਦਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਭਾਜਪਾ ਨਾਲ ਉਨ੍ਹਾਂ ਦੀ ਪਾਰਟੀ ਦਾ ਰਿਸ਼ਤਾ ‘ਪਵਿੱਤਰ’ ਹੈ ਤੇ ਸਿਆਸੀ ਤੌਰ ‘ਤੇ ਉਹ ਭਾਜਪਾ ਨਾਲ ਲੰਮੇ ਸਮੇਂ ਤੋਂ ਚੱਲ ਰਹੇ ਹਨ। ਪੰਜ ਵਾਰ ਦੇ ਮੁੱਖ ਮੰਤਰੀ ਨੇ ਇੱਥੇ ਹਲਫ਼ਦਾਰੀ ਸਮਾਗਮ ਮੌਕੇ ਇਹ ਵਿਚਾਰ ਪ੍ਰਗਟਾਏ। ਬਾਦਲ ਨੇ …
Read More »ਲੋਕ ਫ਼ਤਵੇ ਦਾ ਜਜਪਾ ਨੇ ਨਿਰਾਦਰ ਕੀਤਾ: ਹੁੱਡਾ
ਚੰਡੀਗੜ੍ਹ: ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਇੱਥੇ ਕਿਹਾ ਕਿ ਜਨਨਾਇਕ ਜਨਤਾ ਪਾਰਟੀ (ਜਜਪਾ) ਨੇ ਹਰਿਆਣਾ ਦੇ ਲੋਕਾਂ ਵੱਲੋਂ ਸਰਕਾਰ ਖਿਲਾਫ ਦਿੱਤੇ ਫ਼ਤਵੇ ਦਾ ਨਿਰਾਦਰ ਕੀਤਾ ਹੈ। ਹੁੱਡਾ ਨੇ ਕਿਹਾ ਕਿ ਪਾਰਟੀ ਨੇ ਸਰਕਾਰ ਕਾਇਮ ਕਰਨ ਲਈ ਭਾਜਪਾ ਨੂੰ ਹਮਾਇਤ ਦੇ ਕੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਹੁੱਡਾ …
Read More »ਐੱਸਏ ਬੋਬੜੇ ਹੋਣਗੇ ਭਾਰਤ ਦੇ 47ਵੇਂ ਚੀਫ ਜਸਟਿਸ
ਨਵੀਂ ਦਿੱਲੀ/ਬਿਊਰੋ ਨਿਊਜ਼ : ਜਸਟਿਸ ਸ਼ਰਦ ਅਰਵਿੰਦ ਬੋਬੜੇ ਨੂੰ ਦੇਸ਼ ਦਾ 47ਵਾਂ ਚੀਫ ਜਸਟਿਸ ਨਿਯੁਕਤ ਕੀਤਾ ਗਿਆ ਹੈ। ਉਹ 18 ਨਵੰਬਰ ਨੂੰ ਅਹੁਦੇ ਦੀ ਸਹੁੰ ਚੁੱਕਣਗੇ। ਕਾਨੂੰਨ ਮੰਤਰਾਲੇ ਨੇ ਜਸਟਿਸ ਬੋਬੜੇ ਨੂੰ ਦੇਸ਼ ਦੇ ਨਵੇਂ ਚੀਫ ਜਸਟਿਸ ਦੇ ਅਹੁਦੇ ‘ਤੇ ਨਿਯੁਕਤ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਜਸਟਿਸ ਬੋਬੜੇ ਤਕਰੀਬਨ …
Read More »ਦਿੱਲੀ ‘ਚ ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਸ਼ੁਰੂ
ਨਵੀਂ ਦਿੱਲੀ/ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਕੌਮੀ ਰਾਜਧਾਨੀ ਵਿੱਚ ਸਰਕਾਰੀ ਤੇ ਕਲੱਸਟਰ ਯੋਜਨਾ ਤਹਿਤ ਚੱਲਦੀਆਂ ਬੱਸਾਂ ਵਿੱਚ ਮੰਗਲਵਾਰ ਤੋਂ ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਬੱਸਾਂ ‘ਤੇ ਸਫ਼ਰ ਕਰਨ ਵਾਲੀਆਂ ਮਹਿਲਾਵਾਂ ਨੂੰ ਗੁਲਾਬੀ ਕਾਰਡ ਦਿੱਤੇ ਗਏ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ …
Read More »ਬਦਲਾਅ : ਕਾਮਨ ਸੈਂਟਰਲ ਸਕੱਤਰੇਤ ਤੇ ਸੈਂਟਰਲ ਵਿਸਟਾ ‘ਤੇ ਖਰਚ ਹੋਣਗੇ ਸਾਢੇ 12 ਹਜ਼ਾਰ ਕਰੋੜ ਰੁਪਏ
ਪੰਜ ਤਾਰਾ ਸਹੂਲਤ ਨਾਲ ਲੈਸ ਹੋਵੇਗਾ ਨਵਾਂ ਸੰਸਦ ਭਵਨ, ਕੰਮ ਅਗਲੇ ਸਾਲ ਤੋਂ ਨਵੇਂ ਭਵਨ ਵਿਚ ਇਕ ਹਜ਼ਾਰ ਤੋਂ ਵੱਧ ਸੰਸਦ ਮੈਂਬਰ ਬੈਠ ਸਕਣਗੇ, ਨਾਰਥ ਤੇ ਸਾਊਥ ਬਲਾਕ ਭੂਚਾਲ ਰੋਕੂ ਹੋਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਦੀ ਰਾਜਧਾਨੀ ਦਿੱਲੀ ਦਾ ਚਿਹਰਾ ਬਦਲਣ ਦੀ ਪਹਿਲ ਸ਼ੁਰੂ ਕਰ ਦਿੱਤੀ ਗਈ ਹੈ। ਸੰਸਦ ਭਵਨ …
Read More »ਰਾਹੁਲ ਗਾਂਧੀ ਅਕਤੂਬਰ ‘ਚ ਦੂਜੀ ਵਾਰ ਗਏ ਵਿਦੇਸ਼
ਕਾਂਗਰਸ ਨੇ ਕਿਹਾ – ਰਾਹੁਲ ਤਾਂ ਧਿਆਨ ਲਗਾਉਣ ਗਏ ਹਨ ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਕਤੂਬਰ ਮਹੀਨੇ ਦੌਰਾਨ ਹੀ ਦੂਜੀ ਵਾਰ ਵਿਦੇਸ਼ ਯਾਤਰਾ ‘ਤੇ ਚਲੇ ਗਏ ਹਨ। ਮੀਡੀਆ ਦੀਆਂ ਖਬਰਾਂ ਮੁਤਾਬਕ ਰਾਹੁਲ ਗਾਂਧੀ ਲੰਘੇ ਸੋਮਵਾਰ ਨੂੰ ਵਿਦੇਸ਼ ਚਲੇ ਗਏ ਅਤੇ ਉਹ ਇਕ ਹਫਤਾ ਵਿਦੇਸ਼ ‘ਚ ਹੀ …
Read More »ਅੰਗਹੀਣ ਵਿਅਕਤੀ ਤੇ ਬਜ਼ੁਰਗ ਹੁਣ ਘਰ ਬੈਠੇ ਵੋਟ ਪਾ ਸਕਣਗੇ
ਕਾਨੂੰਨ ਮੰਤਰਾਲੇ ਵਲੋਂ ਨੋਟੀਫਿਕੇਸ਼ਨ ਜਾਰੀ ਨਵੀਂ ਦਿੱਲੀ : ਚੋਣਾਂ ਮੌਕੇ ਵੋਟ ਫ਼ੀਸਦ ਵਧਾਉਣ ਖ਼ਾਤਰ ਸਰਕਾਰ ਨੇ 80 ਸਾਲ ਤੋਂ ਜ਼ਿਆਦਾ ਉਮਰ ਦੇ ਬਜ਼ੁਰਗਾਂ ਤੇ ਅੰਗਹੀਣ ਵੋਟਰਾਂ ਨੂੰ ਡਾਕ ਵੋਟ ਪੱਤਰ (ਪੋਸਟਲ ਬੈੱਲਟ) ਨਾਲ ਮਤਦਾਨ ਕਰਨ ਦੀ ਸੁਵਿਧਾ ਪ੍ਰਦਾਨ ਕੀਤੀ ਹੈ। ਚੋਣ ਕਮਿਸ਼ਨ ਦੀ ਸਿਫ਼ਾਰਿਸ਼ ‘ਤੇ ਕਾਨੂੰਨ ਮੰਤਰਾਲੇ ਨੇ ਲੰਘੀ 22 …
Read More »