ਮੁਨੀਸ਼ ਤਿਵਾੜੀ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ ਨਵੀਂ ਦਿੱਲੀ : ਕਾਂਗਰਸ ਆਗੂ ਮਨੀਸ਼ ਤਿਵਾੜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਹੈ ਕਿ ਉਹ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦੇਣ ਦਾ ਐਲਾਨ ਕਰਨ। ਮੋਦੀ ਨੂੰ ਲਿਖੇ ਪੱਤਰ ‘ਚ ਉਨ੍ਹਾਂ ਇਹ ਵੀ ਬੇਨਤੀ ਕੀਤੀ ਹੈ …
Read More »Yearly Archives: 2019
ਕਰਤਾਰਪੁਰ ਲਾਂਘਾ : ਰੂਹਾਨੀ ਅਜ਼ਮਤ ਬਰਕਰਾਰ ਰੱਖਣ ਦੀ ਲੋੜ
ਬੀਰ ਦਵਿੰਦਰ ਸਿੰਘ ਜਦੋਂ ਤੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਦੇ ਖੁੱਲ੍ਹਣ ਦੀ ਆਸ ਬੱਝੀ ਹੈ, ਉਦੋਂ ਤੋਂ ਹੀ ਕਰਤਾਰਪੁਰ ਸਾਹਿਬ ਲਾਂਘੇ ਦੇ ਖੁੱਲ੍ਹਣ ‘ਤੇ ਸੰਦੇਹ ਦੇ ਪਰਛਾਵੇਂ ਮੰਡਰਾ ਰਹੇ ਹਨ। ਇਹ ਠੀਕ ਹੈ ਕਿ ਕਰਤਾਰਪੁਰ ਸਾਹਿਬ ਲਾਂਘੇ ਨੂੰ ਬਿਨਾਂ ਕਿਸੇ ਵੱਡੀ ਰੋਕ-ਟੋਕ ਦੇ ਸਿੱਖ ਸ਼ਰਧਾਲੂਆਂ ਲਈ ਖੋਲ੍ਹਣ ਦੇ …
Read More »ਮੋਦੀ ਦੀ ਸਕੀਮ-ਦਰ-ਸਕੀਮ, ਪਰ ਲੋਕਾਂ ਪੱਲੇ ਕੀ?
ਗੁਰਮੀਤ ਸਿੰਘ ਪਲਾਹੀ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਯੂ.ਐਨ.ਓ. ਦੇ ਹੋਏ ਇਜਲਾਸ ਵਿੱਚ ਵਿਸ਼ਵ ਪੱਧਰ ‘ਤੇ ਅਤਿਵਾਦ ਖ਼ਿਲਾਫ਼ ਲੜਨ ਦਾ ਸੱਦਾ ਦੇ ਕੇ ਜਿਥੇ ਵਾਹ-ਵਾਹ ਖੱਟੀ, ਉਥੇ ਭਾਰਤ ਵਿੱਚ ਚਲ ਰਹੀਆਂ ਯੋਜਨਾਵਾਂ, ਸਵੱਛ ਭਾਰਤ, ਜਨ ਧਨ ਯੋਜਨਾ ਅਤੇ ਆਯੂਸ਼ਮਾਨ ਭਾਰਤ ਯੋਜਨਾ ਨੂੰ ਭਾਰਤ ਵਿੱਚ ਪੂਰੀ ਤਰ੍ਹਾਂ ਲਾਗੂ ਕਰਨ …
Read More »550ਵੇਂ ਪ੍ਰਕਾਸ਼ ਪੁਰਬ ਮੌਕੇ ਏਅਰ ਇੰਡੀਆ ਦਾ ਵਿਲੱਖਣ ਉਪਰਾਲਾ
ਏਅਰ ਇੰਡੀਆ ਨੇ ਜਹਾਜ਼ ‘ਤੇ ਲਿਖਿਆ ੴ ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਕ ਨਿਵੇਕਲੇ ਉਪਰਾਲੇ ਵਜੋਂ ਏਅਰ ਇੰਡੀਆ ਨੇ ਆਪਣੇ ਬੋਇੰਗ ਹਵਾਈ ਜਹਾਜ਼ ‘ਤੇ ਸਿੱਖਾਂ ਦਾ ਧਾਰਮਿਕ ਚਿੰਨ੍ਹ ‘ੴ’ (ਏਕ ਓਂਕਾਰ) ਲਿਖਵਾਇਆ ਹੈ। ‘ੴ’ ਸਿੱਖ ਧਰਮ ਦੇ ਫਲਸਫ਼ੇ ਦਾ ਕੇਂਦਰੀ ਧੁਰਾ ਹੈ। ਜਹਾਜ਼ …
Read More »ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਨੇ ਤੇ ਚਾਂਦੀ ਦੇ ਸਿੱਕੇ ਜਾਰੀ
ਲੁਧਿਆਣਾ : ਡਾਕ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਨੇ ਅਤੇ ਚਾਂਦੀ ਦੇ ਸਿੱਕੇ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਸੁਪਰਡੈਂਟ ਡਾ: ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਡਾਕ ਵਿਭਾਗ ਭਾਰਤ ਸਰਕਾਰ ਵਲੋਂ ਪੰਜਾਬ ਦੀਆਂ ਛੋਟੀਆਂ ਸਨਅਤਾਂ ਅਤੇ ਨਿਰਯਾਤ ਕਾਰਪੋਰੇਸ਼ਨ …
Read More »ਪਾਕਿ ਨੇ ਜਾਰੀ ਕੀਤਾ 50 ਰੁਪਏ ਦਾ ਸਿੱਕਾ
ਇਸਲਾਮਾਬਾਦ : ਪਾਕਿਸਤਾਨ ਨੇ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਬੁੱਧਵਾਰ ਨੂੰ 50 ਰੁਪਏ ਦਾ ਯਾਦਗਾਰੀ ਸਿੱਕਾ ਜਾਰੀ ਕੀਤਾ ਹੈ। ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਫੇਸਬੁੱਕ ‘ਤੇ ਸਿੱਕੇ ਦੀ ਤਸਵੀਰ ਸਾਂਝੀ ਕੀਤੀ ਹੈ। ਫੇਸਬੁੱਕ ਪੋਸਟ ‘ਤੇ ਇਮਰਾਨ ਖ਼ਾਨ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਗੁਰੂ ਨਾਨਕ ਦੇਵ …
Read More »ਇਮਰਾਨ ਵੱਲੋਂ ਨਵਜੋਤ ਸਿੱਧੂ ਨੂੰ ਸੱਦਾ
ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਸਿੱਧੂ ਨੇ ਇਹ ਸੱਦਾ ਪ੍ਰਵਾਨ ਕੀਤਾ ਹੈ ਜਾਂ ਨਹੀਂ। ਮੀਡੀਆ ਰਿਪੋਰਟਾਂ ਮੁਤਾਬਕ …
Read More »ਕੈਪਟਨ ਸਰਕਾਰ ਨੇ ਗੋਡੇ ਟੇਕੇ, ਹਾਈ ਕੋਰਟ ‘ਚ ਦਿੱਤਾ ਲਿਖ ਕੇ
ਚੰਡੀਗੜ੍ਹ ਪੰਜਾਬ ਦਾ ਨਹੀਂ ਚੰਡੀਗੜ੍ਹ : ਚੰਡੀਗੜ੍ਹ ਨਾ ਹਰਿਆਣਾ ਦਾ ਹੈ ਅਤੇ ਨਾ ਹੀ ਪੰਜਾਬ ਦਾ। ਹਰਿਆਣਾ ਸਰਕਾਰ ਪਹਿਲਾਂ ਹੀ ਹਾਈਕੋਰਟ ਵਿਚ ਕਹਿ ਚੁੱਕੀ ਹੈ ਕਿ ਚੰਡੀਗੜ੍ਹ ਸਿਰਫ ਹਰਿਆਣਾ ਦੀ ਰਾਜਧਾਨੀ ਹੈ, ਉਸਦਾ ਹਿੱਸਾ ਨਹੀਂ। ਹੁਣ ਪੰਜਾਬ ਸਰਕਾਰ ਨੇ ਵੀ ਚੰਡੀਗੜ੍ਹ ‘ਤੇ ਆਪਣਾ ਹੱਕ ਛੱਡ ਦਿੱਤਾ ਹੈ। ਇਸ ਤੋਂ ਸਾਫ …
Read More »‘ਨਾਨਕ ਯੂਨੀਵਰਸਿਟੀ’ ਦੀ ਨਨਕਾਣਾ ਸਾਹਿਬ ਵਿਖੇ ਰੱਖੀ ਗਈ ਨੀਂਹ
ਨੀਂਹ ਪੱਥਰ ਰੱਖਦਿਆਂ ਇਮਰਾਨ ਖਾਨ ਨੇ ਆਖਿਆ ਭਾਰਤ-ਪਾਕਿ ਦੇ ਰਿਸ਼ਤੇ ਜਿੰਨੇ ਮਰਜੀ ਕੁੜੱਤਣ ਭਰੇ ਹੋਣ ਸਿੱਖਾਂ ਲਈ ਬੂਹੇ ਖੁੱਲ੍ਹੇ ਹੀ ਰਹਿਣਗੇ ਲਾਹੌਰ : ਪਾਕਿਸਤਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਥਾਪਤ ਕਰਨ ਦੇ ਅਮਲ ਦੀ ਸੋਮਵਾਰ ਨੂੰ ਰਸਮੀ ਸ਼ੁਰੂਆਤ ਕਰ …
Read More »ਪਾਕਿ ਵਿਦੇਸ਼ੀ ਸ਼ਰਧਾਲੂ ਨੂੰ ਦੇਵੇਗਾ ਟੂਰਿਸਟ ਵੀਜ਼ਾ
ਇਸਲਾਮਾਬਾਦ: ਪਾਕਿਸਤਾਨ ਸਰਕਾਰ ਨੇ ਐਲਾਨ ਕੀਤਾ ਕਿ ਉਹ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਦੇ ਇੱਛੁਕ ਵਿਦੇਸ਼ੀ ਸ਼ਰਧਾਲੂਆਂ ਲਈ ਟੂਰਿਸਟ ਵੀਜ਼ੇ ਜਾਰੀ ਕਰੇਗਾ। ਮੀਡੀਆ ਨੇ ਆਪਣੀ ਇਕ ਰਿਪੋਰਟ ਵਿੱਚ ਵਿਦੇਸ਼ ਮੰਤਰਾਲੇ ਦੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਪਾਕਿਸਤਾਨ ਹੋਰਨਾਂ ਮੁਲਕਾਂ (ਭਾਰਤ ਨੂੰ ਛੱਡ ਕੇ) ਤੋਂ ਆਉਣ ਵਾਲੇ …
Read More »