ਸਪੀਕਰ ਨੇ ਦੱਸਿਆ – ਉਪ ਰਾਸ਼ਟਰਪਤੀ ਸਮੇਤ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਹੋਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ 6 ਨਵੰਬਰ ਨੂੰ ਹੋਣ ਵਾਲੇ ਵਿਸ਼ੇਸ਼ ਸੈਸ਼ਨ ਵਿਚ ਭਾਰਤ ਦੇ ਉਪ ਰਾਸ਼ਟਰਪਤੀ ਵੈਂਕੱਈਆ ਨਾਇਡੂ ਸਮੇਤ ਹੋਰ ਵੀ ਕਈ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਹੋਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. …
Read More »Yearly Archives: 2019
ਚੰਡੀਗੜ੍ਹ ਏਅਰਪੋਰਟ ਦਾ ਨਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਰੱਖਿਆ ਜਾਵੇ
ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਸੁਸਾਇਟੀ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਚੰਡੀਗੜ੍ਹ/ਬਿਊਰੋ ਨਿਊਜ਼ 550ਵੇਂ ਪ੍ਰਕਾਸ਼ ਪੁਰਬ ਮੌਕੇ ਚੰਡੀਗੜ੍ਹ-ਮੁਹਾਲੀ ਦੇ ਅੰਤਰਰਾਸ਼ਟਰੀ ਏਅਰਪੋਰਟ ਦਾ ਨਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਰੱਖਣ ਦੀ ਮੰਗ ਉਠਣ ਲੱਗੀ ਹੈ। ਇਸ ਮੰਗ ਨੂੰ ਲੈ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਸੁਸਾਇਟੀ ਨੇ ਪ੍ਰਧਾਨ …
Read More »ਮਨਪ੍ਰੀਤ ਇਆਲੀ ਨੇ ਵਿਧਾਇਕ ਵਜੋਂ ਲਿਆ ਹਲਫ਼
ਇਆਲੀ ਨੇ ਦਾਖਾ ਹਲਕਾ ਤੋਂ ਜਿੱਤੀ ਸੀ ਜ਼ਿਮਨੀ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 4 ਵਿਧਾਨ ਸਭਾ ਹਲਕਿਆਂ ਵਿਚ ਹੋਈ ਜ਼ਿਮਨੀ ਚੋਣ ਦੌਰਾਨ ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਜੇਤੂ ਰਹੇ ਸਨ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੇ ਖਾਸਮ ਖਾਸ ਉਮੀਦਵਾਰ ਸੰਦੀਪ ਸੰਧੂ ਨੂੰ ਹਰਾਇਆ। ਇਸ ਦੇ …
Read More »ਮਲੇਰਕੋਟਲਾ ‘ਚ ਕਾਰੋਬਾਰੀ ਨੇ ਪਤਨੀ ਅਤੇ ਬੇਟੇ ਨੂੰ ਮਾਰੀ ਗੋਲੀ
ਫਿਰ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ ਸੰਗਰੂਰ/ਬਿਊਰੋ ਨਿਊਜ਼ ਮਲੇਰਕੋਟਲਾ ਵਿੱਚ ਅੱਜ ਸਵੇਰੇ ਇੱਕ ਮਠਿਆਈ ਦੇ ਕਾਰੋਬਾਰੀ ਵਿਜੈ ਕੁਮਾਰ ਨੇ ਪਹਿਲਾਂ ਆਪਣੀ ਪਤਨੀ ਅਤੇ ਬੇਟੇ ਉੱਤੇ ਗੋਲ਼ੀਆਂ ਚਲਾਈ ਤੇ ਫਿਰ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪਤਨੀ ਦੀ ਮੌਕੇ ਉੱਤੇ ਮੌਤ ਹੋ ਗਈ …
Read More »ਪੰਜਾਬ ਪੁਲਿਸ ਦੀ ਮਹਿਲਾ ਏ. ਐਸ. ਆਈ. ਹੈਰੋਇਨ ਸਮੇਤ ਗ੍ਰਿਫਤਾਰ
ਗੈਂਗਸਟਰਾਂ ਨਾਲ ਸੰਬੰਧਾਂ ਦੇ ਵੀ ਆਰੋਪ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਦੇ ਅਰਬਨ ਅਸਟੇਟ ਵਿਚ ਤਾਇਨਾਤ ਇਕ ਮਹਿਲਾ ਏ ਐਸ ਆਈ ਰੈਨੂ ਬਾਲਾ ਨੂੰ ਪੱਟੀ ਪੁਲਿਸ ਦੇ ਨਾਟਕੋਟਿਕਸ ਸੈਲ ਵੱਲੋਂ 50 ਗ੍ਰਾਮ ਹੈਰੋਇਨ ਤੇ ਤੱਕੜੀ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਅਧਿਕਾਰੀ ਨੂੰ ਉਸਦੇ ਘਰ ਵਿਚੋਂ ਗ੍ਰਿਫਤਾਰ ਕੀਤਾ ਗਿਆ। ਪੱਟੀ ਪੁਲਿਸ ਨੇ ਪੱਟੀ …
Read More »ਮੋਦੀ, ਸ਼ਾਹ ਅਤੇ ਵਿਰਾਟ ਕੋਹਲੀ ਸਮੇਤ ਕਈ ਨਾਮੀ ਹਸਤੀਆਂ ‘ਤੇ ਅੱਤਵਾਦੀ ਹਮਲੇ ਦਾ ਖਤਰਾ
ਵਧਾਈ ਗਈ ਸੁਰੱਖਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ‘ਤੇ ਅੱਤਵਾਦੀ ਹਮਲੇ ਦਾ ਖਤਰਾ ਦੱਸਿਆ ਜਾ ਰਿਹਾ ਹੈ। ਮੀਡੀਆ ਵਿਚ ਚੱਲ ਰਹੀਆਂ ਖਬਰਾਂ ਮੁਤਾਬਕ ਰਾਸ਼ਟਰੀ ਜਾਂਚ ਏਜੰਸੀ ਨੂੰ ਇਕ ਗੁੰਮਨਾਮ ਚਿੱਠੀ ਮਿਲੀ, ਜਿਸ ਵਿਚ …
Read More »ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਜਰੀਵਾਲ ਵਲੋਂ ਲੋਕਾਂ ਨੂੰ ਸਹੂਲਤਾਂ
ਅੱਜ ਤੋਂ ਦਿੱਲੀ ‘ਚ ਮਹਿਲਾਵਾਂ ਲਈ ਡੀ. ਟੀ. ਸੀ. ਅਤੇ ਕਲਸਟਰ ਬੱਸਾਂ ‘ਚ ਮੁਫ਼ਤ ਸਫ਼ਰ ਸ਼ੁਰੂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਮਹਿਲਾਵਾਂ ਨੂੰ ਭਾਈ ਦੂਜ ਦੇ ਮੌਕੇ ਅੱਜ ਡੀ. ਟੀ. ਸੀ. ਅਤੇ ਕਲਸਟਰ ਬੱਸਾਂ ‘ਚ ਮੁਫ਼ਤ ਯਾਤਰਾ ਦਾ ਤੋਹਫ਼ਾ ਦਿੱਤਾ ਹੈ। ਇਹ ਸਹੂਲਤ ਅਗਲੇ ਸਾਲ ਮਾਰਚ …
Read More »ਨਵਾਜ਼ ਸਰੀਫ ਦੇ ਨਿੱਜੀ ਡਾਕਟਰ ਦਾ ਕਹਿਣਾ
ਸ਼ਰੀਫ਼ ਦੀ ਹਾਲਤ ਕਾਫੀ ਚਿੰਤਾਜਨਕ ਲਾਹੌਰ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਹਾਲਤ ਕਾਫੀ ਚਿੰਤਾਜਨਕ ਬਣੀ ਹੋਈ ਹੈ ਅਤੇ ਉਹ ਜ਼ਿੰਦਗੀ ਦੀ ਲੜਾਈ ਲੜ ਰਹੇ ਹਨ। ਜ਼ਿਕਰਯੋਗ ਹੈ ਕਿ ਸ਼ਰੀਫ ਨੂੰ ਦੌਰਾ ਪੈਣ ਅਤੇ ਸੈਲਾਂ ਦੀ ਗਿਣਤੀ ਵਿਚ ਭਾਰੀ ਕਮੀ ਕਰਕੇ ਜੇਲ੍ਹ ਤੋਂ ਲਿਆ ਕੇ ਸਰਵਿਸਿਜ਼ ਹਸਪਤਾਲ …
Read More »ਇਮਰਾਨ ਖਾਨ ਦੇ ਮੰਤਰੀ ਨੇ ਦਿੱਤੀ ਧਮਕੀ
ਕਿਹਾ – ਭਾਰਤ ‘ਤੇ ਮਿਜ਼ਾਈਲ ਹਮਲਾ ਕਰਾਂਗੇ ਲਾਹੌਰ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਕਸ਼ਮੀਰ ਮਾਮਲਿਆਂ ਦੇ ਮੰਤਰੀ ਅਲੀ ਅਮੀਨ ਨੇ ਭਾਰਤ ਨੂੰ ਮਿਜ਼ਾਈਲ ਹਮਲੇ ਦੀ ਧਮਕੀ ਦੇ ਦਿੱਤੀ। ਲੰਘੇ ਕੱਲ੍ਹ ਇਕ ਰੈਲੀ ਵਿਚ ਉਸ ਨੇ ਕਿਹਾ ਕਿ ਜੇਕਰ ਕਸ਼ਮੀਰ ਮੁੱਦੇ ‘ਤੇ ਭਾਰਤ ਪਿੱਛੇ ਨਹੀਂ ਹਟਿਆ ਤਾਂ ਨਤੀਜੇ ਚੰਗੇ ਨਹੀਂ ਹੋਣਗੇ ਅਤੇ ਇਕ …
Read More »ਪਾਕਿ ਨੇ ਕੀਤੀ ਜੰਗਬੰਦੀ ਦੀ ਉਲੰਘਣਾ, ਐੱਲ.ਓ.ਸੀ. ‘ਤੇ ਗੋਲੀਬਾਰੀ
ਪੁੰਛ — ਪਾਕਿਸਤਾਨ ਸਰਹੱਦ ‘ਤੇ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ। ਉਹ ਲਗਾਤਾਰ ਜੰਗਬੰਦੀ ਦੀ ਉਲੰਘਣਾ ਕਰ ਰਿਹਾ ਹੈ ਅਤੇ ਅੱਤਵਾਦੀਆਂ ਦੀ ਘੁਸਪੈਠ ਕਰਵਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਐਤਵਾਰ ਨੂੰ ਉਸ ਨੇ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਅਤੇ ਪੁੰਛ ਜ਼ਿਲੇ ‘ਚ ਕੰਟਰੋਲ ਲਾਈਨ ‘ਤੇ ਗੋਲੀਬਾਰੀ ਕੀਤੀ …
Read More »