40 ਲੱਖ ਵਿਅਕਤੀਆਂ ਨੂੰ ਮਿਲੇਗਾ ਮਾਲਕਾਨਾ ਹੱਕ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਮੋਦੀ ਸਰਕਾਰ ਨੇ ਅੱਜ ਦਿੱਲੀ ‘ਚ ਗੈਰਕਾਨੂੰਨੀ ਕਾਲੋਨੀਆਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ ਕੀਤਾ ਹੈ। ਕੇਂਦਰੀ ਕੈਬਨਿਟ ਦੀ ਬੈਠਕ ‘ਚ ਇਸ ਫੈਸਲੇ ‘ਤੇ ਮੋਹਰ ਲਗਾਈ ਗਈ …
Read More »Yearly Archives: 2019
ਮੋਦੀ ਸਰਕਾਰ ਨੇ ਐਮ.ਟੀ.ਐਨ.ਐਲ. ਅਤੇ ਬੀ.ਐਸ.ਐਨ.ਐਲ. ਦੇ ਰਲੇਵੇਂ ਦਾ ਲਿਆ ਫੈਸਲਾ
ਕਣਕ ਦੇ ਸਮਰਥਨ ਮੁੱਲ ਵਿਚ 85 ਰੁਪਏ ਦਾ ਕੀਤਾ ਵਾਧਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਕੈਬਨਿਟ ਦੀ ਮੀਟਿੰਗ ਵਿਚ ਅੱਜ ਅਹਿਮ ਫੈਸਲੇ ਲਏ ਗਏ। ਮੀਟਿੰਗ ਵਿਚ ਆਰਥਿਕ ਸੰਕਟ ਨਾਲ ਜੂਝ ਰਹੀ ਸਰਕਾਰੀ ਟੈਲੀਕਾਮ ਕੰਪਨੀ ਐਮ.ਟੀ.ਐਨ.ਐਲ. ਦਾ ਬੀ.ਐਸ.ਐਨ.ਐਲ. ਵਿਚ ਰਲੇਵਾਂ ਕਰਨ ਦਾ ਫੈਸਲਾ ਲਿਆ ਗਿਆ ਅਤੇ ਦੋਵਾਂ ਕੰਪਨੀਆਂ ਨੂੰ 4 ਜੀ ਸਪੈਕਟਰਮ …
Read More »ਰਾਮ ਰਹੀਮ ਨੂੰ ਸੋਨਾਰੀਆ ਜੇਲ੍ਹ ਵਿਚ ਜਾਨ ਦਾ ਖਤਰਾ
ਡੇਰੇ ਦੇ ਡਾਕਟਰ ਨੇ ਸੁਰੱਖਿਆ ਵਧਾਉਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਹੁਣ ਜੇਲ੍ਹ ਵਿਚ ਦੂਜੇ ਕੈਦੀ ਪ੍ਰੇਸ਼ਾਨ ਕਰਨ ਲੱਗ ਪਏ ਹਨ। ਜੇਲ੍ਹ ਵਿਚ ਉਸ ‘ਤੇ ਹਮਲੇ ਦੀ ਸਾਜਿਸ਼ ਵੀ ਰਚੀ ਜਾ ਰਹੀ ਹੈ। ਅਜਿਹੀਆਂ ਦਲੀਲਾਂ ਦੇ ਨਾਲ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਅਰਜ਼ੀ …
Read More »ਕਸ਼ਮੀਰ ਘਾਟੀ ਵਿਚ ਜਾਕਿਰ ਮੂਸਾ ਅੱਤਵਾਦੀ ਸੰਗਠਨ ਦਾ ਸਫਾਇਆ
ਡੀ.ਜੀ.ਪੀ. ਨੇ ਦੱਸਿਆ ਆਖਰੀ ਦਹਿਸ਼ਤਗਰਦ ਲਲਹਾਰੀ ਵੀ ਮਾਰਿਆ ਗਿਆ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ ਨੇ ਅੱਜ ਦਾਅਵਾ ਕੀਤਾ ਕਿ ਸੂਬੇ ਵਿਚੋਂ ਜਾਕਿਰ ਮੂਸਾ ਦੇ ਅੱਤਵਾਦੀ ਸੰਗਠਨ ਗਜਵਤਉਲਹਿੰਦ ਦਾ ਸਫਾਇਆ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸੰਗਠਨ ਦਾ ਆਖਰੀ ਅੱਤਵਾਦੀ ਅਬਦੁਲ ਹਮੀਦ ਲਲਹਾਰੀ ਵੀ ਅਵੰਤੀਪੋਰਾ ਵਿਚ ਹੋਏ …
Read More »ਬੁਲਗਾਰੀਆ ਤੋਂ ਲੰਡਨ ਆਏ ਕਨਟੇਨਰ ਵਿਚੋਂ 39 ਲਾਸ਼ਾਂ ਮਿਲੀਆਂ
ਪੁਲਿਸ ਨੇ ਕਨਟੇਨਰ ਦੇ ਡਰਾਈਵਰ ਨੂੰ ਕੀਤਾ ਗ੍ਰਿਫਤਾਰ ਲੰਡਨ/ਬਿਊਰੋ ਨਿਊਜ਼ ਬ੍ਰਿਟਿਸ਼ ਪੁਲਿਸ ਨੂੰ ਪੂਰਬੀ ਲੰਡਨ ਇਲਾਕੇ ਵਿਚ ਅੱਜ ਇਕ ਕਨਟੇਨਰ ਵਿਚੋਂ 39 ਵਿਅਕਤੀਆਂ ਦੀ ਲਾਸ਼ਾਂ ਮਿਲੀਆਂ ਹਨ। ਮ੍ਰਿਤਕਾਂ ਵਿਚ ਇਕ ਨਬਾਲਗ ਵੀ ਸ਼ਾਮਲ ਹੈ। ਪੁਲਿਸ ਨੇ ਦੱਸਿਆ ਕਿ ਇਹ ਕਨਟੇਨਰ 19 ਅਕਤੂਬਰ ਨੂੰ ਬੁਲਗਾਰੀਆ ਤੋਂ ਆਇਆ ਸੀ ਅਤੇ ਇੰਡਸਟ੍ਰੀਅਲ ਪਾਰਕ …
Read More »91 ਦੇਸ਼ਾਂ ਦੇ ਰਾਜਦੂਤ ਪਹੁੰਚੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ
ਦਰਬਾਰ ਸਾਹਿਬ ਹੋਏ ਨਤਮਸਤਕ, ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ 91 ਦੇਸ਼ਾਂ ਦੇ ਰਾਜਦੂਤ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕੀਤੇ ਤੇ ਮੱਥਾ ਵੀ ਟੇਕਿਆ। ਰਾਜਦੂਤਾਂ ਦੇ ਵਫ਼ਦ ਨੇ ਗੁਰੂ …
Read More »ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਹਰ ਭਾਰਤੀ ਸ਼ਰਧਾਲੂ ਨੂੰ ਦੇਣੇ ਹੀ ਪੈਣਗੇ 20 ਡਾਲਰ
ਹੁਣ ਭਾਰਤ ਅਤੇ ਪਾਕਿ ਵਿਚਕਾਰ 24 ਅਕਤੂਬਰ ਨੂੰ ਹੋਵੇਗਾ ਸਮਝੌਤਾ ਚੰਡੀਗੜ੍ਹ/ਬਿਊਰੋ ਨਿਊਜ਼ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਜਿਸਟ੍ਰੇਸ਼ਨ ‘ਤੇ ਲੱਗਣ ਵਾਲੀ 20 ਡਾਲਰ ਦੀ ਫੀਸ ਭਾਰਤ ਵੱਲੋਂ ਮਨਜ਼ੂਰ ਕਰ ਲਈ ਗਈ ਹੈ। ਭਾਰਤ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਸਿੱਖ ਸ਼ਰਧਾਲੂਆਂ ਦੇ ਉਤਸ਼ਾਹ ਨੂੰ ਵੇਖਦੇ ਹੋਏ …
Read More »ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਉਤਸਵ ਦੀ ਅਧਿਕਾਰਤ ਵੈੱਬਸਾਈਟ ਕੀਤੀ ਲਾਂਚ
ਕਰਤਾਰਪੁਰ ਲਾਂਘੇ ਦੇ ਕੰਮਾਂ ਦਾ ਵੀ ਲਿਆ ਜਾਇਜ਼ਾ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕਰਤਾਰਪੁਰ ਲਾਂਘੇ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸੁਖਜਿੰਦਰ ਰੰਧਾਵਾ ਨੇ ‘ਡੇਰਾ ਬਾਬਾ …
Read More »ਸੁਖਪਾਲ ਖਹਿਰਾ ਨੇ ਵਾਪਸ ਲਿਆ ਅਸਤੀਫਾ
ਹਰਪਾਲ ਚੀਮਾ ਨੇ ਕਿਹਾ – ਸੁਖਪਾਲ ਖਹਿਰਾ ਲਈ ‘ਆਪ’ ਦੇ ਬੂਹੇ ਬੰਦ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਲੜ ਕੇ ਹਲਕਾ ਭੁਲੱਥ ਤੋਂ ਵਿਧਾਇਕ ਬਣੇ ਸੁਖਪਾਲ ਸਿੰਘ ਖਹਿਰਾ ਨੇ ਵਿਧਾਇਕੀ ਤੋਂ ਅਸਤੀਫਾ ਦਿੱਤਾ ਹੋਇਆ ਸੀ, ਪਰ ਉਨ੍ਹਾਂ ਅੱਜ ਅਚਾਨਕ ਅਸਤੀਫਾ ਵਾਪਸ ਲੈ ਲਿਆ। ਖਹਿਰਾ ਨੇ ਇਸ ਸਬੰਧੀ …
Read More »ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਕਾਂਗਰਸ ਪਾਰਟੀ ਛੱਡੀ
ਕਿਹਾ – ਕਿਸੇ ਪਾਰਟੀ ਨਾਲ ਕੋਈ ਸਬੰਧ ਨਹੀਂ ਅੰਮ੍ਰਿਤਸਰ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਨੇ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਡਾ. ਸਿੱਧੂ ਨੇ ਕਿਹਾ ਕਿ ਉਨ੍ਹਾਂ ਦਾ ਕਿਸੇ ਵੀ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ। ਨਵਜੋਤ ਕੌਰ ਨੇ ਕਿਹਾ ਕਿ ਉਹ ਸਿਰਫ ਸਮਾਜਸੇਵੀ …
Read More »