ਬੀ.ਐਸ.ਐਫ. ਵਲੋਂ ਕੀਤੀ ਫਾਇਰਿੰਗ ਤੋਂ ਬਾਅਦ ਵਾਪਸ ਪਰਤਿਆ ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਵਿਚ ਪੈਂਦੇ ਹੁਸੈਨੀਵਾਲਾ ਬਾਰਡਰ ‘ਤੇ ਲੰਘੀ ਰਾਤ ਫਿਰ ਪਾਕਿਸਤਾਨੀ ਡਰੋਨ ਦੇਖਿਆ ਗਿਆ। ਬੀ.ਐਸ.ਐਫ. ਦੇ ਜਵਾਨਾਂ ਨੇ ਜਦੋਂ ਫਾਇਰਿੰਗ ਕੀਤੀ ਤਾਂ ਇਹ ਡਰੋਨ ਵਾਪਸ ਪਰਤ ਗਿਆ। ਇਸ ਤੋਂ ਬਾਅਦ ਸੁਰੱਖਿਆ ਬਲਾਂ ਵਲੋਂ ਸਰਹੱਦੀ ਖੇਤਰ ਵਿਚ ਤਲਾਸ਼ੀ ਅਭਿਆਨ ਚਲਾਇਆ ਗਿਆ ਹੈ। …
Read More »Yearly Archives: 2019
ਚਿੰਦਬਰਮ ਨੂੰ ਸੀ.ਬੀ.ਆਈ. ਮਾਮਲੇ ਵਿਚ ਮਿਲੀ ਜ਼ਮਾਨਤ
ਅਦਾਲਤ ਨੇ ਕਿਹਾ ਗਵਾਹਾਂ ਨੂੰ ਧਮਕਾਉਣ ਬਾਰੇ ਕੋਈ ਸਬੂਤ ਨਹੀਂ ਮਿਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਆਈ.ਐਨ.ਐਕਸ. ਮੀਡੀਆ ਮਾਮਲੇ ਵਿਚ ਅੱਜ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਜ਼ਮਾਨਤ ਦੇ ਦਿੱਤੀ। ਅਦਾਲਤ ਨੇ ਜਮਾਨਤ ਦਾ ਵਿਰੋਧ ਕਰਨ ‘ਤੇ ਸੀ.ਬੀ.ਆਈ. ਨੂੰ ਸਖਤ ਲਹਿਜ਼ੇ ਵਿਚ ਕਿਹਾ ਕਿ ਚਿਦੰਬਰਮ ਦੇ ਵਿਦੇਸ਼ ਭੱਜਣ ਜਾਂ …
Read More »ਪਾਕਿਸਤਾਨ ਵਲੋਂ ਦਿੱਤੀ ਪਰਮਾਣੂ ਹਮਲੇ ਦੀ ਧਮਕੀ ‘ਤੇ ਰਾਜਨਾਥ ਸਿੰਘ ਦਾ ਜਵਾਬ
ਕਿਹਾ – ਭਾਰਤੀ ਫੌਜ ਦੇਵੇਗੀ ਮੂੰਹ ਤੋੜਵਾਂ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਵਲੋਂ ਪਰਮਾਣੂ ਹਮਲੇ ਦੀ ਦਿੱਤੀ ਧਮਕੀ ‘ਤੇ ਰਾਜਨਾਥ ਸਿੰਘ ਨੇ ਕਿਹਾ ਕਿ ਜੋ ਵੀ ਭਾਰਤ ‘ਤੇ ਬੁਰੀ ਨਜ਼ਰ ਰੱਖੇਗਾ, ਉਸ ਨੂੰ ਸਾਡੀਆਂ ਫੌਜਾਂ ਮੂੰਹ ਤੋੜਵਾਂ ਜਵਾਬ ਦੇਣਗੀਆਂ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇਵੀ ਕਮਾਂਡਰਾਂ ਦੀ ਕਾਨਫਰੰਸ ਵਿਚ ਬੋਲ ਰਹੇ …
Read More »ਜੇਲ੍ਹ ‘ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ
ਹਸਪਤਾਲ ‘ਚ ਕਰਾਇਆ ਗਿਆ ਦਾਖ਼ਲ ਲਾਹੌਰ/ਬਿਊਰੋ ਨਿਊਜ਼ ਜੇਲ੍ਹ ‘ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਨਵਾਜ਼ ਸ਼ਰੀਫ਼ ਦੇ ਬਲੱਡ ਪਲੇਟ ਲੈਟਸ ਦੀ ਗਿਣਤੀ ਬਹੁਤ ਘਟ ਗਈ ਸੀ ਅਤੇ ਲੰਘੀ ਰਾਤ ਉਨ੍ਹਾਂ ਨੂੰ ਐਮਰਜੈਂਸੀ ਹਾਲਤ ‘ਚ …
Read More »ਸ਼੍ਰੋਮਣੀ ਕਮੇਟੀ ਦੀ ਸਟੇਜ ‘ਤੇ ਹੋਵੇਗਾ 550 ਸਾਲਾ ਪ੍ਰਕਾਸ਼ ਪੁਰਬ ਦਾ ਸਾਂਝਾ ਮੁੱਖ ਸਮਾਗਮ
ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਸੁਣਾਇਆ ਫੈਸਲਾ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਖੇ 12 ਨਵੰਬਰ ਨੂੰ ਸ੍ਰੀ ਗੁਰੂ …
Read More »ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ
ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਨਹੀਂ ਚੁੱਕ ਸਕਦੀ ਪੰਜਾਬ ਸਰਕਾਰ ਪਟਿਆਲਾ/ਬਿਊਰੋ ਨਿਊਜ਼ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਪੰਜਾਬ ਸਰਕਾਰ ਨਹੀਂ ਚੁੱਕ ਸਕਦੀ, ਕਿਉਂਕਿ ਸ਼ਰਧਾਲੂਆਂ ਦਾ ਇਕ ਦਿਨ ਦਾ ਖਰਚਾ ਤਕਰੀਬਨ 70 ਲੱਖ ਰੁਪਏ ਬਣਦਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬੀ …
Read More »ਭਾਰਤ ਕਰਤਾਰਪੁਰ ਲਾਂਘਾ ਸਮਝੌਤੇ ‘ਤੇ 23 ਅਕਤੂਬਰ ਨੂੰ ਕਰੇਗਾ ਦਸਤਖਤ
ਪਾਕਿ ਦੇ ਫੀਸ ਲੈਣ ਦੇ ਫੈਸਲੇ ਨੂੰ ਦੱਸਿਆ ਨਿਰਾਸ਼ਾਜਨਕ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਨੇ ਅੱਜ ਕਿਹਾ ਕਿ ਉਹ ਪਾਕਿਸਤਾਨ ਨਾਲ ਕਰਤਾਰਪੁਰ ਲਾਂਘਾ ਸਮਝੌਤੇ ‘ਤੇ ਆਉਂਦੀ 23 ਅਕਤੂਬਰ ਨੂੰ ਦਸਤਖਤ ਕਰੇਗਾ। ਇਸਦੇ ਨਾਲ ਹੀ ਭਾਰਤ ਨੇ ਪਾਕਿਸਤਾਨ ਵਲੋਂ ਲਾਂਘੇ ਲਈ ਵਸੂਲੀ ਜਾ ਰਹੀ ਫੀਸ ਨੂੰ ਨਿਰਾਸ਼ਾਜਨਕ ਦੱਸਿਆ। ਪਾਕਿ ਨੇ ਵੀ 23 …
Read More »ਪੰਜਾਬ ਵਿਚ 4 ਵਿਧਾਨ ਸਭਾ ਹਲਕਿਆਂ ‘ਤੇ ਪਈਆਂ ਵੋਟਾਂ
ਨਤੀਜੇ ਆਉਣਗੇ 24 ਅਕਤੂਬਰ ਨੂੰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਜਲਾਲਾਬਾਦ, ਫਗਵਾੜਾ, ਦਾਖਾ ਅਤੇ ਮੁਕੇਰੀਆਂ ਵਿਚ ਜ਼ਿਮਨੀ ਚੋਣ ਦੇ ਚੱਲਦਿਆਂ ਅੱਜ ਵੋਟਾਂ ਪਈਆਂ। ਇਨ੍ਹਾਂ ਵੋਟਾਂ ਦੇ ਨਤੀਜੇ ਆਉਂਦੀ 24 ਅਕਤੂਬਰ ਦਿਨ ਵੀਰਵਾਰ ਨੂੰ ਆ ਜਾਣਗੇ ਅਤੇ ਮੁੱਖ ਮੁਕਾਬਲਾ ਕਾਂਗਰਸ ਅਤੇ ਅਕਾਲੀਭਾਜਪਾ ਗਠਜੋੜ ਵਿਚਕਾਰ ਹੀ ਦੇਖਿਆ ਜਾ ਰਿਹਾ …
Read More »ਪੰਜਾਬ ‘ਚ ਜ਼ਿਮਨੀ ਚੋਣਾਂ ਦੌਰਾਨ ਕਈ ਥਾਈਂ ਝੜਪਾਂ
ਜਲਾਲਾਬਾਦ ਤੋਂ ਅਕਾਲੀ ਉਮੀਦਵਾਰ ਰਾਜ ਸਿੰਘ ਡਿੱਬੀਪੁਰਾ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ ਜਲਾਲਾਬਾਦ/ਬਿਊਰੋ ਨਿਊਜ਼ ਪੰਜਾਬ ਵਿਚ ਵਿਧਾਨ ਸਭਾ ਦੀਆਂ 4 ਸੀਟਾਂ ਲਈ ਪਈਆਂ ਵੋਟਾਂ ਦੌਰਾਨ ਕਈ ਥਾਈਂ ਝੜਪਾਂ ਹੋਣ ਦੀ ਵੀ ਖਬਰ ਮਿਲੀ ਹੈ। ਇਸ ਦੇ ਚੱਲਦਿਆਂ ਜਲਾਲਾਬਾਦ ਵਿਖੇ ਚੱਲ ਰਹੀ ਵਿਧਾਨ ਸਭਾ ਚੋਣ ਦੇ 30 ਨੰਬਰ ਬੂਥ ਵਿਖੇ …
Read More »ਹਰਿਆਣਾ ਅਤੇ ਮਹਾਰਾਸ਼ਟਰ ਵਿਚ ਵੀ ਵਿਧਾਨ ਸਭਾ ਲਈ ਪਈਆਂ ਵੋਟਾਂ
ਉਮੀਦਵਾਰਾਂ ਦੀ ਕਿਸਮਤ ਦਾ 24 ਅਕਤੂਬਰ ਨੂੰ ਹੋਵੇਗਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਹਰਿਆਣਾ ਦੀਆਂ 90 ਅਤੇ ਮਹਾਰਾਸ਼ਟਰ ਦੀਆਂ 288 ਸੀਟਾਂ ਲਈ ਵਿਧਾਨ ਸਭਾ ਦੀਆਂ ਵੋਟਾਂ ਪੈ ਗਈਆਂ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀ ਦੁਬਾਰਾ ਮੁੱਖ ਮੰਤਰੀ ਬਣਨ ਦੀ ਆਸ ਨਾਲ ਸਾਈਕਲ ‘ਤੇ ਸਵਾਰ ਹੋ ਕੇ ਕਰਨਾਲ ਵਿਚ ਵੋਟ …
Read More »