ਕਾਨੂੰਨ ਮੰਤਰਾਲੇ ਨੂੰ ਭੇਜਿਆ ਬੋਬਡੇ ਦਾ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੇ ਚੀਫ ਜਸਟਿਸ ਰੰਜਨ ਗੋਗੋਈ ਨੇ ਜਸਟਿਸ ਬੋਬਡੇ ਨੂੰ ਆਪਣਾ ਉਤਰਾ ਅਧਿਕਾਰੀ ਚੁਣ ਲਿਆ ਹੈ। ਗੋਗੋਈ ਦਾ ਕਾਰਜਕਾਲ ਆਉਂਦੀ 17 ਨਵੰਬਰ ਨੂੰ ਖਤਮ ਹੋਣ ਜਾ ਰਿਹਾ ਹੈ। ਸੁਪਰੀਮ ਕੋਰਟ ਦੀ ਪਰੰਪਰਾ ਅਨੁਸਾਰ, ਉਨ੍ਹਾਂ ਨੇ ਸੇਵਾ ਮੁਕਤੀ ਤੋਂ ਇਕ …
Read More »Yearly Archives: 2019
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ‘ਚ ਦਿੱਤਾ ਹਲਫਨਾਮਾ
ਰਵਿਦਾਸ ਮੰਦਰ ਲਈ ਉਸੇ ਜਗ੍ਹਾ ਦਿੱਤੀ ਜਾਵੇਗੀ ਜ਼ਮੀਨ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਰਵਿਦਾਸ ਮੰਦਰ ਨੂੰ ਤੋੜਨ ਦੇ ਮਾਮਲੇ ਵਿਚ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਕੇਂਦਰ ਸਰਕਾਰ ਨੇ ਰਵਿਦਾਸ ਮੰਦਰ ਲਈ ਜ਼ਮੀਨ ਦੇਣ ਦਾ ਵਾਅਦਾ ਕੀਤਾ। ਦੋ ਸੌ ਸਕੁਏਅਰ ਮੀਟਰ ਦੀ ਇਹ ਜ਼ਮੀਨ ਦੱਖਣੀ ਦਿੱਲੀ ਵਿਚ ਉਸੇ …
Read More »ਪਾਕਿ ਦੇ ਗੁਰਦੁਆਰਾ ਪੰਜਾ ਸਾਹਿਬ ਦੇ ਦੀਵਾਨ ਹਾਲ ‘ਚ ਲੱਗੀ ਭਿਆਨਕ ਅੱਗ
ਦਿੱਲੀ ਗੁਰਦੁਆਰਾ ਕਮੇਟੀ ਨੇ ਇਸ ਨੂੰ ਦੱਸਿਆ ਸਾਜਿਸ਼ ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਹਸਨ ਅਬਦਾਲ ਸਥਿਤ ਗੁਰਦੁਆਰਾ ਪੰਜਾ ਸਾਹਿਬ ਦੇ ਦੀਵਾਨ ਹਾਲ ਵਿਚ ਲੰਘੇ ਕੱਲ੍ਹ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਨਿਰਮਾਣ ਕਾਰਜ ਦੇ ਚੱਲਦਿਆਂ ਸ਼ਾਰਟ ਸਰਕਟ ਹੋਣ ਨਾਲ ਇਹ ਅੱਗ ਲੱਗੀ। ਜ਼ਿਕਰਯੋਗ ਹੈ ਕਿ …
Read More »ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ‘ਚ ਖਪਾਉਣ ਤੇ ਅਗਵਾ ਕਰਨ ਦਾ ਮਾਮਲਾ
ਪੰਜਾਬ ਪੁਲਿਸ ਦੇ 120 ਅਫਸਰਾਂ ਤੇ ਮੁਲਾਜ਼ਮਾਂ ਨੂੰ ਹੋ ਸਕਦੀ ਹੈ ਸਖਤ ਸਜ਼ਾ ਚੰਡੀਗੜ੍ਹ : ਪੰਜਾਬ ਪੁਲਿਸ ਦੇ 120 ਅਫ਼ਸਰ/ਮੁਲਾਜ਼ਮਾਂ ‘ਤੇ ਕਾਲੇ ਦੌਰ ਦੌਰਾਨ ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਖ਼ਪਾਉਣ, ਅਗਵਾ ਕਰਨ ਜਾਂ ਹੋਰਨਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਦੋਸ਼ਾਂ ਕਾਰਨ ਸਖ਼ਤ ਸਜ਼ਾਵਾਂ ਹੋਣ ਦੀ ਤਲਵਾਰ ਲਟਕ ਰਹੀ ਹੈ। …
Read More »ਪੰਜਾਬ ਸਰਕਾਰ ਦੀ ਸਿਫਾਰਸ਼ ‘ਤੇ ਕੇਂਦਰ ਨੇ ਪੰਜਾਬ ਦੇ 5 ਪੁਲਿਸ ਅਫ਼ਸਰਾਂ ਦੀਆਂ ਸਜ਼ਾਵਾਂ ਕੀਤੀਆਂ ਮੁਆਫ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੀਆਂ ਸਿਫਾਰਿਸ਼ਾਂ ‘ਤੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੂਬੇ ਦੇ ਪੰਜ ਪੁਲਿਸ ਅਫ਼ਸਰਾਂ/ਮੁਲਾਜ਼ਮਾਂ ਦੀਆਂ ਸਜ਼ਾਵਾਂ ਮੁਆਫ਼ ਕਰਕੇ ਉਨ੍ਹਾਂ ਨੂੰ ਰਿਹਾਅ ਕਰਨ ਦਾ ਫ਼ੈਸਲਾ ਲਿਆ ਹੈ। ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਪੁਲਿਸ ਅਫ਼ਸਰਾਂ ਦੀ ਸਜ਼ਾ ਮੁਆਫ਼ੀ ਦੇ ਫੈਸਲੇ ਦੀ ਪੁਸ਼ਟੀ ਕਰਦਿਆਂ ਦੱਸਿਆ …
Read More »ਪੰਜਾਬ ‘ਚ ਸਿਆਸਤਦਾਨਾਂ ਤੇ ਧਾਰਮਿਕ ਆਗੂਆਂ ਲਈ ‘ਫੈਸ਼ਨ’ ਬਣੀ ਪੰਜਾਬ ਪੁਲਿਸ ਦੀ ਸੁਰੱਖਿਆ ਛਤਰੀ
ਪੰਜਾਬ ਪੁਲਿਸ ਦੇ 8 ਹਜ਼ਾਰ ਤੋਂ ਵੱਧ ਮੁਲਾਜ਼ਮ ਸਿਆਸਤਦਾਨਾਂ, ਡੇਰੇਦਾਰਾਂ ਤੇ ਅਫ਼ਸਰਾਂ ਦੀ ਸੁਰੱਖਿਆ ‘ਚ ਤਾਇਨਾਤ ਚੰਡੀਗੜ੍ਹ : ਪੰਜਾਬ ਵਿੱਚ ਸਿਆਸਤਦਾਨਾਂ, ਡੇਰੇਦਾਰਾਂ, ਧਾਰਮਿਕ ਆਗੂਆਂ ਅਤੇ ਪੁਲਿਸ ਅਫ਼ਸਰਾਂ ਲਈ ‘ਫੈਸ਼ਨ’ ਬਣੀ ਸੁਰੱਖਿਆ ਛਤਰੀ ‘ਚ ਕਟੌਤੀ ਕਰਨੀ ਸੂਬਾਈ ਪੁਲਿਸ ਲਈ ਵੱਡੀ ਚੁਣੌਤੀ ਬਣਿਆ ਹੋਇਆ ਹੈ। ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਸੁਰੱਖਿਆ ਛਤਰੀ ਘੱਟ …
Read More »ਬੇਅਦਬੀ ਕਾਂਡ : ਬਰਗਾੜੀ ‘ਚ ਕਰਵਾਇਆ ਸ਼ਰਧਾਂਜਲੀ ਸਮਾਗਮ
ਪੰਜਾਬ ਭਰ ਵਿਚੋਂ ਸੰਗਤ ਨੇ ਕੀਤੀ ਸ਼ਮੂਲੀਅਤ ਫਰੀਦਕੋਟ, ਜੈਤੋ/ਬਿਊਰੋ ਨਿਊਜ਼ : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਕੋਟਕਪੂਰਾ ਅਤੇ ਬਹਿਬਲ ਕਾਂਡ ਦੇ ਚਾਰ ਸਾਲ ਪੂਰੇ ਹੋਣ ‘ਤੇ ਪਿੰਡ ਬਰਗਾੜੀ ਵਿੱਚ ਸ਼ਰਧਾਂਜਲੀ ਸਮਾਗਮ ਅਤੇ ਕਾਲਾ ਦਿਵਸ ਮਨਾਇਆ ਗਿਆ, ਜਿਸ ਵਿੱਚ ਪੰਜਾਬ ਭਰ ‘ਚੋਂ ਲੋਕਾਂ ਨੇ ਸ਼ਮੂਲੀਅਤ ਕੀਤੀ। 14 …
Read More »ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ‘ਚੋਂ ਲਾਹਿਆ
ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਰੱਖਿਆ ਇੰਚਾਰਜ ਨੇ ਸੂਬੇ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਬੁੱਧਵਾਰ ਸਵੇਰੇ ਪਿੰਡ ਮੋਹਲਾਂ ਵਿਚ ਉਨ੍ਹਾਂ ਦੇ ਕਾਫਲੇ ਵਾਲੀ ਗੱਡੀ ਵਿਚੋਂ ਇਹ ਕਹਿੰਦਿਆਂ ਉਤਾਰ ਦਿੱਤਾ ਕਿ ਇਹ ਸਰਕਾਰੀ ਗੱਡੀ ਹੈ। ਹਾਲਾਂਕਿ ਇਸ ਗੱਲ ਨੂੰ ਲੈ ਕੇ ਖੇਡ ਮੰਤਰੀ …
Read More »ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਵੀਲ੍ਹ ਚੇਅਰ ਸਮੇਤ ਜਾਣ ਤੋਂ ਰੋਕਿਆ
ਅਪਾਹਜ ਵਿਅਕਤੀ ਸ਼ਿੰਗਾਰਾ ਅਤੇ ਉਸਦੇ ਦੋ ਸਾਥੀਆਂ ਨੇ ਅਕਾਲ ਤਖਤ ਸਾਹਿਬ ਵਿਖੇ ਦਿੱਤਾ ਮੰਗ ਪੱਤਰ ਅੰਮ੍ਰਿਤਸਰ/ਬਿਊਰੋ ਨਿਊਜ਼ : ਪਟਿਆਲਾ ਵਾਸੀ ਅਪਾਹਜ ਵਿਅਕਤੀ ਸ਼ਿੰਗਾਰਾ ਸਿੰਘ ਅਤੇ ਉਸ ਦੇ ਇਕ-ਦੋ ਸਾਥੀਆਂ ਨੇ ਵ੍ਹੀਲ ਚੇਅਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਨਤਮਸਤਕ ਹੋਣ ਲਈ ਨਾ ਜਾਣ ਦੇ ਵਿਰੋਧ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ …
Read More »550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਚੰਗੀ ਸੋਚ ਨਾਲ ਸਿਰੇ ਚੜ੍ਹਾਇਆ ਜਾਵੇ: ਭਗਵੰਤ ਮਾਨ
ਫਗਵਾੜਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮਨਾਏ ਜਾਣ ਸਬੰਧੀ ਕਾਂਗਰਸ ਸਰਕਾਰ ਤੇ ਸ਼੍ਰੋਮਣੀ ਕਮੇਟੀ ਦਰਮਿਆਨ ਤਾਲਮੇਲ ਨਾ ਬਣਨ ਦੀ ਨਿਖੇਧੀ ਕਰਦਿਆਂ ਇਸ ਨੂੰ ਬਹੁਤ ਵੱਡੀ ਨਲਾਇਕੀ ਦੱਸਿਆ।ਮੀਡੀਆ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ …
Read More »