Breaking News
Home / 2019 / January (page 2)

Monthly Archives: January 2019

ਜੱਸੀ ਕਤਲ ਮਾਮਲੇ ‘ਚ ਅਦਾਲਤ ਨੇ ਮਾਂ ਅਤੇ ਮਾਮੇ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜਿਆ

ਕੈਨੇਡਾ ਨੇ ਡਿਪੋਰਟ ਕਰਕੇ ਮਲਕੀਤ ਕੌਰ ਅਤੇ ਸੁਰਜੀਤ ਸਿੰਘ ਬਦੇਸ਼ਾਂ ਨੂੰ ਭੇਜਿਆ ਸੀ ਭਾਰਤ ਚੰਡੀਗੜ੍ਹ/ਬਿਊਰੋ ਨਿਊਜ਼ ਬਹੁ-ਚਰਚਿਤ ਜੱਸੀ ਸਿੱਧੂ ਕਤਲ ਮਾਮਲੇ ਵਿਚ ਅੱਜ ਮਲੇਰਕੋਟਲਾ ਦੀ ਅਦਾਲਤ ਨੇ ਕੈਨੇਡਾ ਤੋਂ ਡਿਪੋਰਟ ਕਰ ਕੇ ਭਾਰਤ ਲਿਆਂਦੇ ਗਏ ਜੱਸੀ ਦੀ ਮਾਂ ਮਲਕੀਤ ਕੌਰ ਸਿੱਧੂ ਅਤੇ ਮਾਮੇ ਸੁਰਜੀਤ ਸਿੰਘ ਬਦੇਸ਼ਾ ਨੂੰ 14 ਦਿਨਾਂ ਦੀ …

Read More »

ਰੂਪਨਗਰ ਤੋਂ ਤਿੰਨ ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫਤਾਰ

ਪੁਲਿਸ ਵਲੋਂ ਹੋਰ ਗੈਂਗਸਟਰਾਂ ਦੀ ਭਾਲ ਲਈ ਛਾਪੇਮਾਰੀ ਰੂਪਨਗਰ/ਬਿਊਰੋ ਨਿਊਜ਼ ਰੂਪਨਗਰ ਦੀ ਪੁਲਿਸ ਨੇ ਪਹਿਲਵਾਨ ਗਰੁੱਪ ਸਰਹਿੰਦ ਦੇ ਤਿੰਨ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਗ੍ਰਿਫਤਾਰ ਗੈਂਗਸਟਰਾਂ ਵਿਚ ਨੀਲ ਕਮਲ ਉਰਫ ਬਿੱਲਾ ਵਾਸੀ ਖੰਨਾ ਜੋ ਕਿ ਕੌਮੀ ਪੱਧਰ ਦਾ ਵੇਟ ਲਿਫਟਰ ਹੈ, ਵਿਸ਼ਾਲ ਖੰਨਾ ਅਤੇ ਰਾਜਪੁਰਾ ਦਾ …

Read More »

ਕਾਂਗਰਸੀ ਵਿਧਾਇਕ ਜ਼ੀਰਾ ਨੇ ਕਰਵਾਇਆ ਆਪਣਾ ‘ਡੋਪ ਟੈਸਟ’

ਸੁਖਬੀਰ ਬਾਦਲ ਨੂੰ ਵੀ ਡੋਪ ਟੈਸਟ ਕਰਵਾਉਣ ਦੀ ਦਿੱਤੀ ਚੁਣੌਤੀ ਫਿਰੋਜ਼ਪੁਰ/ਬਿਊਰੋ ਨਿਊਜ਼ ਜ਼ੀਰਾ ਹਲਕੇ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਅੱਜ ਪਿੰਡ ਠੱਠਾ ਕਿਸ਼ਨ ਸਿੰਘ ਵਿਖੇ ਲੱਗੇ ਵਿਸ਼ੇਸ਼ ਕੈਂਪ ਦੌਰਾਨ ਆਪਣਾ ‘ਡੋਪ’ ਟੈਸਟ ਕਰਵਾਇਆ, ਜੋ ‘ਨੈਗੇਟਿਵ’ ਆਇਆ। ਧਿਆਨ ਰਹੇ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ …

Read More »

ਅਵਤਾਰ ਸਿੰਘ ਹਿਤ ਨੇ ਸ਼ੁਰੂ ਕੀਤੀ ਦਰਬਾਰ ਸਾਹਿਬ ਤੋਂ ਧਾਰਮਿਕ ਸੇਵਾ

ਸਿੰਘ ਸਾਹਿਬਾਨ ਨੇ ਸੰਗਤ ਦੀ ਹਾਜ਼ਰੀ ਵਿਚ ਹਿੱਤ ਨੂੰ ਲਗਾਈ ਸੀ ਤਨਖਾਹ ਅੰਮ੍ਰਿਤਸਰ/ਬਿਊਰੋ ਨਿਊਜ਼ ਅਕਾਲ ਤਖਤ ਸਾਹਿਬ ਵਲੋਂ ਤਨਖਾਹੀਆ ਕਰਾਰ ਦਿੱਤੇ ਗਏ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨੇ ਅੱਜ ਦਰਬਾਰ ਸਾਹਿਬ ਅੰਮ੍ਰਿਤਸਰ ਪਹੁੰਚ ਕੇ ਸੇਵਾ ਕਰਨੀ ਸ਼ੁਰੂ ਕੀਤੀ। ਹਿੱਤ ਵਲੋਂ ਲੰਗਰ ਹਾਲ ਵਿਚ ਜੂਠੇ …

Read More »

ਸਾਬਕਾ ਰੱਖਿਆ ਮੰਤਰੀ ਜਾਰਜ ਫਰਨਾਂਡਿਸ ਦਾ ਦੇਹਾਂਤ

ਪ੍ਰਧਾਨ ਮੰਤਰੀ ਮੋਦੀ, ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਵਲੋਂ ਦੁੱਖ ਦਾ ਪ੍ਰਗਟਾਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਰੱਖਿਆ ਮੰਤਰੀ ਜਾਰਜ ਫਰਨਾਂਡੀਸ ਦਾ ਅੱਜ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਫਰਨਾਂਡੀਸ 88 ਵਰ੍ਹਿਆਂ ਦੇ ਸਨ ਅਤੇ ਉਨ੍ਹਾਂ ਦਿੱਲੀ ਵਿਚ ਆਖ਼ਰੀ ਸਾਹ ਲਏ। ਅਟਲ ਬਿਹਾਰੀ ਵਾਜਪਾਈ ਦੀ …

Read More »

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਵੱਡੇ ਮਗਰਮੱਛਾਂ ਦੀ ਹੋਣ ਲੱਗੀ ਫੜੋ ਫੜੀ

ਸਾਬਕਾ ਐਸ ਐਸ ਪੀ ਚਰਨਜੀਤ ਸ਼ਰਮਾ ਗ੍ਰਿਫਤਾਰ ਐਸ ਐਚ ਓ ਅਮਰਜੀਤ ਸਿੰਘ ਕੁਲਾਰ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਜਾਰੀ ਫਰੀਦਕੋਟ/ਬਿਊਰੋ ਨਿਊਜ਼ ਸਾਲ 2015 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਇਸ ਤੋਂ ਬਾਅਦ ਹੋਏ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸਾਬਕਾ ਐਸ ਐਸ ਪੀ ਚਰਨਜੀਤ ਸ਼ਰਮਾ ਨੂੰ ਲੰਘੇ ਕੱਲ੍ਹ ਹੁਸ਼ਿਆਰਪੁਰ …

Read More »

ਬੇਅਦਬੀ ਮਾਮਲਿਆਂ ‘ਤੇ ਭਗਵੰਤ ਮਾਨ ਨੇ ਬਾਦਲਾਂ ਨੂੰ ਘੇਰਿਆ

ਕਿਹਾ – ਬਾਦਲਾਂ ਅਤੇ ਸੁਮੇਧ ਸੈਣੀ ਦਾ ਪਾਸਪੋਰਟ ਵੀ ਜ਼ਬਤ ਹੋਵੇ ਸੰਗਰੂਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਬੇਅਦਬੀ ਮਾਮਲਿਆਂ ਸਬੰਧੀ ਕਿਹਾ ਕਿ ਜੇਕਰ ਬਾਦਲਾਂ ‘ਤੇ ਕਾਰਵਾਈ ਹੋਵੇਗੀ ਤਾਂ ਲੋਕਾਂ ਦੀ ਤਸੱਲੀ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਬਾਦਲ ਪਿਉ-ਪੁੱਤ ਅਤੇ …

Read More »

ਅਵਤਾਰ ਸਿੰਘ ਹਿੱਤ ਤਨਖਾਹੀਆ ਕਰਾਰ

ਨਿਤੀਸ਼ ਕੁਮਾਰ ਲਈ ਉਹ ਸ਼ਬਦ ਦੀ ਕੀਤੀ ਸੀ ਵਰਤੋਂ ਜੋ ਸਨਮਾਨ ਲਈ ਗੁਰੂ ਸਾਹਿਬ ਲਈ ਵਰਤਿਆ ਜਾਂਦਾ ਹੈ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿਤ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਧਾਰਮਿਕ ਤਨਖ਼ਾਹ ਲਗਾਈ ਗਈ। ਹਿੱਤ ਨੂੰ ਤਖਤ …

Read More »

ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਇਕਬਾਲ ਸਿੰਘ ਵੀ ਵਿਵਾਦਾਂ ‘ਚ ਘਿਰੇ

ਚਾਲ ਚਲਣ ਠੀਕ ਨਹੀਂ ਅਤੇ ਆਰ ਐਸ ਐਸ ਦਾ ਏਜੰਟ ਹੋਣ ਦੇ ਲੱਗੇ ਇਲਜ਼ਾਮ ਅੰਮ੍ਰਿਤਸਰ/ਬਿਊਰੋ ਨਿਊਜ਼ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਇਕਬਾਲ ਸਿੰਘ ਵੀ ਵਿਵਾਦਾਂ ਵਿਚ ਘਿਰ ਗਏ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਅੱਜ ਤਖ਼ਤ ਦੇ ਬੋਰਡ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਜਥੇਦਾਰ …

Read More »

ਗਣਤੰਤਰ ਦਿਵਸ ਸਮਾਰੋਹ ‘ਚ ਪੰਜਾਬ ਦੀ ਝਾਕੀ ਨੂੰ ਮਿਲਿਆ ਤੀਜਾ ਇਨਾਮ

ਕੈਪਟਨ ਵੱਲੋਂ ਰਾਜ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨੂੰ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ ਗਣਤੰਤਰ ਦਿਵਸ ਸਮਾਰੋਹ ਵਿਚ ਪੰਜਾਬ ਦੀ ਝਾਕੀ ਨੂੂੰ ਤੀਜਾ ਇਨਾਮ ਮਿਲਿਆ ਹੈ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨੂੰ ਵਧਾਈ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਝਾਕੀ ਵਿਚ …

Read More »