ਸਮੁੱਚੇ ਸਾਹਿਤ ਜਗਤ ਵਲੋਂ ਬੀਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ/ਬਿਊਰੋ ਨਿਊਜ਼ ਉੱਘੇ ਪੰਜਾਬੀ ਸਾਹਿਤਕਾਰ ਤੇ ਕਹਾਣੀਕਾਰ ਬੀ. ਐੱਸ. ਬੀਰ ਸੰਖੇਪ ਬਿਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ। ਉਹ ਪੰਜਾਬੀ ਸਾਹਿਤ ਅਕਾਡਮੀ ਦੇ ਜੀਵਨ ਮੈਂਬਰ ਹੋਣ ਤੋਂ ਇਲਾਵਾ ਕਈ ਸਾਹਿੱਤਕ ਸਭਿਆਚਾਰਕ ਸੰਸਥਾਵਾਂ ਦੇ ਸਰਗਰਮ ਮੈਂਬਰ ਸਨ। ਉਨ੍ਹਾਂ ਮਾਡਰਨ ਖੇਤੀ …
Read More »Monthly Archives: January 2019
ਸੀ.ਬੀ.ਆਈ ਮੁਖੀ ਦੇ ਅਹੁਦੇ ਤੋਂ ਹਟਾਏ ਆਲੋਕ ਵਰਮਾ ਬੋਲੇ
ਝੂਠੇ ਇਲਜ਼ਾਮ ਲਗਾ ਕੇ ਮੇਰਾ ਵਿਭਾਗ ਬਦਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਸੀ.ਬੀ.ਆਈ. ਦੇ ਸਾਬਕਾ ਮੁਖੀ ਆਲੋਕ ਵਰਮਾ ਨੇ ਅਹੁਦੇ ਤੋਂ ਹਟਾਏ ਜਾਣ ਤੋਂ ਇਕ ਦਿਨ ਬਾਅਦ ਆਪਣੀ ਚੁੱਪੀ ਤੋੜੀ ਹੈ। ਵਰਮਾ ਨੇ ਕਿਹਾ ਕਿ ਝੂਠੇ ਅਤੇ ਬੇਹੱਦ ਕਮਜ਼ੋਰ ਇਲਜ਼ਾਮਾਂ ਨੂੰ ਅਧਾਰ ਬਣਾ ਕੇ ਮੇਰਾ ਵਿਭਾਗ ਬਦਲਿਆ ਗਿਆ ਹੈ। ਜ਼ਿਕਰਯੋਗ ਹੈ ਕਿ …
Read More »ਬੇਅਦਬੀ ਮਾਮਲਾ : ਬਾਦਲਾਂ ਵਾਂਗ ਕੈਪਟਨ ਵੀ ਦੋਸ਼ੀਆਂ ਨੂੰ ਬਚਾ ਰਹੇ ਹਨ : ਜਸਟਿਸ ਜ਼ੋਰਾ ਸਿੰਘ
ਕੈਪਟਨ ਸਿੱਖਾਂ ਤੋਂ ਮਾਫੀ ਮੰਗਣ ਤੇ ਅਸਤੀਫਾ ਦੇਣ, ਪਹਿਲੀ ਵਾਰ ਮੀਡੀਆ ਸਾਹਮਣੇ ਆਏ ਜਸਟਿਸ ਜ਼ੋਰਾ ਸਿੰਘ ਚੰਡੀਗੜ੍ਹ : ਸਾਬਕਾ ਜਸਟਿਸ ਜ਼ੋਰਾ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਿਆਂ ‘ਚ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ‘ਤੇ ਦੋਸ਼ੀਆਂ ਨੂੰ ਬਚਾਉਣ ਦਾ ਦੋਸ਼ ਲਾਉਂਦਿਆਂ ਕੈਪਟਨ ਅਮਰਿੰਦਰ ਸਿੰਘ ‘ਤੇ ਇਹੀ ਦੋਸ਼ …
Read More »ਪੰਜਾਬੀਅਤ ਲਈ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ‘ਵਿਸ਼ਵ ਪੰਜਾਬੀ ਸਾਹਿਤ ਕਾਨਫਰੰਸ’ ਵਿਚ ਸਨਮਾਨ
ਪਟਿਆਲਾ/ਬਿਊਰੋ ਨਿਊਜ਼ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਵੱਲੋਂ ਪਰਵਾਸੀ ਪੰਜਾਬੀ ਸਾਹਿਤ ਦੀਆਂ ਪ੍ਰਾਪਤੀਆਂ ਅਤੇ ਸੰਭਾਵਨਾਵਾਂ ਵਿਚਾਰਨ ਲਈ ਅੱਠਵੀਂ ਵਿਸ਼ਵ ਪੰਜਾਬੀ ਸਾਹਿਤ ਕਾਨਫਰੰਸ ਦਾ ਆਗਾਜ਼ ਹੋਇਆ। ਪਹਿਲੇ ਦਿਨ ਉਦਘਾਟਨੀ ਸਮਾਗਮ ਵਿਚ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦੋਂਕਿ ਸਾਬਕਾ ਸੰਸਦ ਮੈਂਬਰ ਐੱਚ.ਐੱਸ. ਹੰਸਪਾਲ, …
Read More »ਨਵਜੋਤ ਸਿੱਧੂ ਦੀ ਜਾਨ ਨੂੰ ਖ਼ਤਰਾ, ਵਧਾਈ ਸੁਰੱਖਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਜਾਨ ਨੂੰ ਖ਼ਤਰਾ ਮੰਨਦਿਆਂ ਪੰਜਾਬ ਸਰਕਾਰ ਨੇ ਬੁਲੇਟ ਪਰੂਫ ਗੱਡੀਆਂ ਸਮੇਤ ਮੰਤਰੀ ਦੀ ਸੁਰੱਖਿਆ ਵਿਚ ਭਾਰੀ ਵਾਧਾ ਕਰ ਦਿੱਤਾ ਹੈ। ਕੈਪਟਨ ਸਰਕਾਰ ਨੇ ਇਸ ਮੰਤਰੀ ਨੂੰ ਸੂਬਾਈ ਪੱਧਰ ‘ਤੇ ਜ਼ੈੱਡ ਪਲੱਸ ਸੁਰੱਖਿਆ ਸ਼੍ਰੇਣੀ ਵਿਚ ਸ਼ਾਮਲ ਕਰ ਲਿਆ …
Read More »ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਵਿੱਢੀ ਤਿਆਰੀ
ਕੈਪਟਨ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ ਪੰਜਾਬ ‘ਚ ਚੇਅਰਮੈਨ ਲਗਾਉਣ ਲਈ ਦਿੱਤੀ ਹਰੀ ਝੰਡੀ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਕਿਹਾ ਹੈ ਕਿ ਪੰਜਾਬ ਸਰਕਾਰ ਵਿਚ ਪਹਿਲ ਦੇ ਆਧਾਰ ‘ਤੇ ਪਾਰਟੀ ਵਰਕਰਾਂ ਭਾਵ …
Read More »ਕਰਤਾਰਪੁਰ ਲਾਂਘੇ ਦੇ ਨਿਰਮਾਣ ਲਈ ਕੇਂਦਰ ਤੋਂ ਨਹੀਂ ਮਿਲਿਆ ਕੋਈ ਫੰਡ : ਮੁੱਖ ਮੰਤਰੀ
ਕਿਹਾ – ਸਿੱਧੂ ਮੇਰੀ ਸਹਿਮਤੀ ਨਾਲ ਹੀ ਗਏ ਸਨ ਪਾਕਿਸਤਾਨ ਚੰਡੀਗੜ੍ਹ/ਬਿਊਰੋ ਨਿਊਜ਼ : ਕਰਤਾਰਪੁਰ ਲਾਂਘੇ ਬਾਰੇ ਪਾਕਿਸਤਾਨ ਵਲੋਂ ਸ਼ੁਰੂ ਕੀਤੇ ਨਿਰਮਾਣ ਕਾਰਜਾਂ ਦੀ ਗੱਲ ਕੈਪਟਨ ਅਮਰਿੰਦਰ ਨੇ ਵੀ ਸਵੀਕਾਰ ਕੀਤੀ ਹੈ। ਇਸ ਸਬੰਧੀ ਗੱਲ ਕਰਦਿਆਂ ਕੈਪਟਨ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਨੇ ਆਪਣੇ ਪਾਸੇ ਨਿਰਮਾਣ ਕਾਰਜ …
Read More »ਗੁਰਦੁਆਰਿਆਂ ਦੀਆਂ ਗੋਲਕਾਂ ‘ਚੋਂ ਨਿਕਲੀ 30.45 ਲੱਖ ਰੁਪਏ ਦੀ ਪੁਰਾਣੀ ਕਰੰਸੀ
ਅੰਮ੍ਰਿਤਸਰ : ਨੋਟਬੰਦੀ ਕਾਰਨ ਪੈਦਾ ਹੋਈਆਂ ਮੁਸ਼ਕਿਲਾਂ ਅਜੇ ਤੱਕ ਖਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ। ਪੁਰਾਣੇ ਨੋਟ ਜਮ੍ਹਾਂ ਕਰਵਾਉਣ ਦੀ ਸਮਾਂ ਸੀਮਾ ਖਤਮ ਹੋਣ ਤੋਂ ਬਾਅਦ ਵੀ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਗੁਰਦੁਆਰਿਆਂ ‘ਚ ਪੁਰਾਣੇ ਨੋਟ ਚੜ੍ਹਾਉਂਦੇ ਰਹੇ। ਹੁਣ ਇਹ ਰਾਸ਼ੀ 30.45 ਲੱਖ ਤੱਕ ਪਹੁੰਚ ਚੁੱਕੀ ਹੈ। ਸ਼੍ਰੋਮਣੀ …
Read More »ਬਰਗਾੜੀ ਮੋਰਚਾ ਪੰਜਾਬ ਸਰਕਾਰ ਨੂੰ 10 ਕਰੋੜ ‘ਚ ਪਿਆ
ਇਕ ਜੂਨ ਤੋਂ 9 ਦਸੰਬਰ ਤੱਕ ਚੱਲਿਆ ਸੀ ਇਨਸਾਫ ਮੋਰਚਾ ਫ਼ਰੀਦਕੋਟ : ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਦੋਸ਼ੀਆਂ ਦੀ ਗ੍ਰਿਫ਼ਤਾਰੀ ਤੇ ਹੋਰ ਪੰਥਕ ਮੰਗਾਂ ਸਬੰਧੀ ਪੰਥਕ ਧਿਰਾਂ ਵੱਲੋਂ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ਵਿਚ 1 ਜੂਨ ਤੋਂ 9 ਦਸੰਬਰ ਤੱਕ ਲਾਏ ਗਏ ਇਨਸਾਫ਼ ਮੋਰਚੇ ਦੌਰਾਨ ਅਮਨ ਕਾਨੂੰਨ …
Read More »ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਲਈ ਕਾਂਗਰਸ ਨਾਲ ਨਹੀਂ ਕਰੇਗੀ ਸਮਝੌਤਾ
‘ਆਪ’ ਤੇ ਕਾਂਗਰਸ ਵਿਚ ਹੋ ਰਹੇ ਸਮਝੌਤੇ ਦੀ ਚਰਚਾ ਨੂੰ ਭਗਵੰਤ ਮਾਨ ਨੇ ਨਕਾਰਿਆ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਅਗਾਮੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਜਾਂ ਕੌਮੀ ਪੱਧਰ ‘ਤੇ ਕਾਂਗਰਸ ਨਾਲ ਗੱਠਜੋੜ ਨਹੀਂ ਕਰੇਗੀ। ਪਿਛਲੇ ਸਮੇਂ ਦੌਰਾਨ ਪਾਰਟੀ ਦੀਆਂ ਕੌਮੀ ਕਾਰਜਕਾਰਨੀ ਤੇ ਕੌਮੀ ਕੌਂਸਲ ਦੀਆਂ ਹੋਈਆਂ ਮੀਟਿੰਗਾਂ ਵਿਚ …
Read More »