Monthly Archives: January 2019
ਫੂਲਕਾ ਨੇ ਵੀ ਬਣਾਇਆ ‘ਸਿੱਖ ਸੇਵਾ ਸੰਗਠਨ’
ਕਿਹਾ – ਸ਼੍ਰੋਮਣੀ ਕਮੇਟੀ ਨੂੰ ਸਿਆਸੀ ਆਗੂਆਂ ਦੀ ਗ੍ਰਿਫਤ ‘ਚੋਂ ਛੁਡਾਉਣ ਲਈ ਕਰਾਂਗਾ ਸੰਘਰਸ਼ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਤੋਂ ਵੱਖ ਹੋਏ ਐਚ ਐਸ ਫੂਲਕਾ ਨੇ ਅੱਜ ਪੰਜਾਬ ਦੀ ਸਿਆਸਤ ਤੋਂ ਪਰ੍ਹਾਂ ਹਟ ਕੇ ਸਮਾਜ ਸੇਵਾ ਲਈ ਕੀਤੇ ਜਾਣ ਵਾਲੇ ਕਾਰਜ ਨੂੰ ਨਵਾਂ ਨਾਮ ਦਿੱਤਾ ਹੈ ਅਤੇ ‘ਸਿੱਖ ਸੇਵਾ ਸੰਗਠਨ’ …
Read More »ਭਾਜਪਾ ਵਲੋਂ ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਲੜਨ ਦੀ ਫੂਲਕਾ ਦੇ ਨਾਮ ਦੀ ਛਿੜੀ ਚਰਚਾ
ਐਚ ਐਸ ਫੂਲਕਾ ਨੇ ਕਿਹਾ – ਭਾਜਪਾ ‘ਚ ਨਹੀਂ ਹੋ ਰਿਹਾ ਹਾਂ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇਣ ਉਪਰੰਤ ਫੂਲਕਾ ਨੂੰ ਭਾਜਪਾ ਵਿਚ ਸ਼ਾਮਲ ਹੋਣ ਦੀ ਪੇਸ਼ਕਸ਼ ਆਰ.ਪੀ ਸਿੰਘ ਵੱਲੋਂ ਕੀਤੀ ਗਈ। ਪਰ ਫੂਲਕਾ ਵੱਲੋਂ ਪਹਿਲੋਂ ਹੀ ਕਿਸੇ ਸਿਆਸੀ ਧਿਰ ਨਾਲ ਨਾ ਜੁੜਨ ਦੇ ਬਿਆਨ ਦਿੱਤੇ ਗਏ …
Read More »‘ਆਪ’ ਨੇ ਖਹਿਰਾ ਦੀ ਪਾਰਟੀ ਦੀ ਤੁਲਨਾ ਛੱਪੜ ਦੇ ਡੱਡੂ ਨਾਲ ਕੀਤੀ
ਹਰਪਾਲ ਚੀਮਾ ਨੇ ਕਿਹਾ -ਚੋਣਾਂ ਤੋਂ ਬਾਅਦ ਅਜਿਹੀਆਂ ਪਾਰਟੀਆਂ ਹੋ ਜਾਂਦੀਆਂ ਹਨ ਅਲੋਪ ਚੰਡੀਗੜ੍ਹ/ਬਿਊਰੋ ਨਿਊਜ਼ ਸੁਖਪਾਲ ਸਿੰਘ ਖਹਿਰਾ ਵਲੋਂ ਬਣਾਈ ‘ਪੰਜਾਬੀ ਏਕਤਾ ਪਾਰਟੀ’ ਸਬੰਧੀ ਆਮ ਆਦਮੀ ਪਾਰਟੀ ਨੇ ਵੀ ਨੁਕਤਾਚੀਨੀ ਕੀਤੀ ਹੈ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ‘ਪੰਜਾਬੀ ਏਕਤਾ ਪਾਰਟੀ’ ਦੀ ਤੁਲਨਾ ਛੱਪੜ ਦੇ ਡੱਡੂ ਨਾਲ ਕੀਤੀ …
Read More »ਜਸਟਿਸ ਜ਼ੋਰਾ ਸਿੰਘ ਨੇ ਬੇਅਦਬੀ ਮਾਮਲਿਆਂ ਬਾਰੇ ਕੋਈ ਵੱਡੀ ਜਾਣਕਾਰੀ ਸਾਂਝੀ ਨਹੀਂ ਕੀਤੀ
ਪੱਤਰਕਾਰਾਂ ਦੇ ਸਵਾਲਾਂ ਵਿਚ ਆਪ ਹੀ ਉਲਝ ਗਏ ਜ਼ੋਰਾ ਸਿੰਘ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਿਚ ਕੁਝ ਦਿਨ ਪਹਿਲਾਂ ਸ਼ਾਮਲ ਹੋਏ ਜਸਟਿਸ ਜ਼ੋਰਾ ਸਿੰਘ (ਸੇਵਾਮੁਕਤ) ਵੱਲੋਂ ਅੱਜ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰਕੇ ਬੇਅਦਬੀ ਮਾਮਲਿਆਂ ਬਾਰੇ ਵੱਡਾ ਖੁਲਾਸਾ ਕਰਨ ਦੀ ਗੱਲ ਆਖੀ ਗਈ ਸੀ , ਪਰ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਵੱਲੋਂ …
Read More »ਇਕ ਫਰਵਰੀ ਨੂੰ ਪੇਸ਼ ਹੋਵੇਗਾ ਅੰਤ੍ਰਿਮ ਬਜਟ
ਸੰਸਦ ਦਾ ਇਜਲਾਸ 31 ਜਨਵਰੀ ਤੋਂ 13 ਫਰਵਰੀ ਤੱਕ ਚੱਲੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਸਰਕਾਰ ਦਾ ਆਖਰੀ ਬਜਟ ਇਕ ਫਰਵਰੀ ਨੂੰ ਪੇਸ਼ ਹੋਵੇਗਾ। ਇਸ ਲਈ ਸੰਸਦ ਦਾ ਬਜਟ ਇਜਲਾਸ 31 ਜਨਵਰੀ ਤੋਂ 13 ਫਰਵਰੀ ਤੱਕ ਚੱਲੇਗਾ। ਕੈਬਨਿਟ ਦੀ ਸੰਸਦੀ ਮਾਮਲਿਆਂ ਬਾਰੇ ਕਮੇਟੀ ਨੇ ਅੱਜ ਇਹ ਫੈਸਲਾ ਲਿਆ। ਚਰਚਾ ਹੈ …
Read More »ਮਨਜੀਤ ਸਿੰਘ ਜੀ.ਕੇ. ਨੂੰ ਅਦਾਲਤ ਨੇ ਦਿੱਤਾ ਝਟਕਾ
ਐਫ.ਆਈ.ਆਰ. ਰੱਦ ਕਰਨ ਵਾਲੀ ਜੀ.ਕੇ. ਦੀ ਪਟੀਸ਼ਨ ਕੀਤੀ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਅਦਾਲਤ ਨੇ ਝਟਕਾ ਦਿੱਤਾ ਹੈ। ਦਿੱਲੀ ਦੀ ਪਟਿਆਲਾ ਅਦਾਲਤ ਨੇ ਜੀ.ਕੇ. ਦੀ ਐਫ.ਆਈ.ਆਰ. ਰੱਦ ਕਰਨ …
Read More »ਸੁਪਰੀਮ ਕੋਰਟ ਪਹੁੰਚਿਆ ‘ਦ ਐਕਸੀਡੈਂਟਲ ਪ੍ਰਾਈਮ ਮਨਿਸਟਰ’ ਫ਼ਿਲਮ ਦੇ ਪ੍ਰੋਮੋ ਉੱਪਰ ਰੋਕ ਦਾ ਮਾਮਲਾ
ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ‘ਤੇ ਬਣੀ ਵਿਵਾਦਿਤ ਫ਼ਿਲਮ ‘ਦ ਐਕਸੀਡੈਂਟਲ ਪ੍ਰਾਈਮ ਮਨਿਸਟਰ’ ਦੇ ਪ੍ਰੋਮੋ ਉੱਪਰ ਰੋਕ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਦਿੱਲੀ ਹਾਈਕੋਰਟ ਦੇ ਫ਼ੈਸਲੇ ਖ਼ਿਲਾਫ਼ ਪੂਜਾ ਮਹਾਜਨ ਨਾਮ ਦੀ ਮਹਿਲਾ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਇਸ ਤੋਂ ਪਹਿਲਾ ਦਿੱਲੀ …
Read More »ਅਮਰੀਕਾ ‘ਚ ਕਤਲ ਹੋਏ ਪੰਜਾਬੀ ਪੁਲਿਸ ਮੁਲਾਜ਼ਮ ਨੂੰ ਟਰੰਪ ਨੇ ਐਲਾਨਿਆ ‘ਕੌਮੀ ਹੀਰੋ’
ਡਿਊਟੀ ਦੌਰਾਨ ਹੀ ਰੋਨਿਲ ਸਿੰਘ ਨੂੰ ਮਾਰ ਦਿੱਤੀ ਗਈ ਸੀ ਗੋਲੀ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਵਿਚ ਪਿਛਲੇ ਦਿਨੀਂ ਕਤਲ ਕਰ ਦਿੱਤੇ ਗਏ ਪੰਜਾਬੀ ਪੁਲਿਸ ਮੁਲਾਜ਼ਮ ਰੋਨਿਲ ਸਿੰਘ ਲਈ ਅਮਰੀਕੀ ਰਾਸ਼ਟਰਪਤੀ ਡੌਨਾਲਡ ਟਰੰਪ ਨੇ ਅਫਸੋਸ ਜ਼ਾਹਰ ਕੀਤਾ ਹੈ। ਟਰੰਪ ਨੇ ਕਿਹਾ ਕਿ ਰੌਨਿਲ ਸਿੰਘ ਅਮਰੀਕਾ ਦਾ ਹੀਰੋ ਹੈ। ਟਰੰਪ ਨੇ ਟਵੀਟ ਕਰਦਿਆਂ …
Read More »ਸੁਖਪਾਲ ਖਹਿਰਾ ਨੇ ਬਣਾਈ ‘ਪੰਜਾਬੀ ਏਕਤਾ ਪਾਰਟੀ’
ਪੰਜਾਬ ਦੀ ਜਨਤਾ ਨਾਲ ਕੀਤੇ ਵੱਡੇ-ਵੱਡੇ ਵਾਅਦੇ ਅਫੀਮ ਦੀ ਖੇਤੀ ਦਾ ਵੀ ਕੀਤਾ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇਣ ਵਾਲੇ ਸੁਖਪਾਲ ਖਹਿਰਾ ਨੇ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਖਹਿਰਾ ਨੇ ਇਸ ਪਾਰਟੀ ਦਾ ਨਾਂ ‘ਪੰਜਾਬੀ ਏਕਤਾ ਪਾਰਟੀ’ ਰੱਖਿਆ ਹੈ। ਇਸ ਸਬੰਧੀ ਖਹਿਰਾ ਨੇ ਐਲਾਨ ਅੱਜ …
Read More »