Breaking News
Home / 2019 / January (page 30)

Monthly Archives: January 2019

ਬੀਬੀ ਜਗੀਰ ਕੌਰ ਦਾ ਸੁਖਪਾਲ ਖਹਿਰਾ ਨੂੰ ਚੈਲੰਜ

ਕਿਹਾ – ਵਿਧਾਨ ਸਭਾ ‘ਚੋਂ ਅਸਤੀਫਾ ਦੇ ਕੇ ਖਹਿਰਾ ਮੇਰੇ ਖਿਲਾਫ ਚੋਣ ਲੜ ਕੇ ਵਿਖਾਉਣ ਜਲੰਧਰ/ਬਿਊਰੋ ਨਿਊਜ਼ ਨਵੀਂ ਪਾਰਟੀ ਬਣਾਉਣ ਵਾਲੇ ਸੁਖਪਾਲ ਖਹਿਰਾ ਨੂੰ ਸਭ ਤੋਂ ਪਹਿਲਾਂ ਅਕਾਲੀ ਆਗੂ ਬੀਬੀ ਜਗੀਰ ਕੌਰ ਨੇ ਚੈਲੰਜ ਦਿੱਤਾ ਹੈ। ਜਗੀਰ ਕੌਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਤਾਂ ਬਾਅਦ ਵਿਚ ਪਹਿਲਾਂ ਖਹਿਰਾ ਵਿਧਾਨ …

Read More »

ਪੰਜਾਬ ‘ਚ ਨਵੇਂ ਚੁਣੇ ਸਰਪੰਚਾਂ ਤੇ ਪੰਚਾਂ ਨੂੰ 11 ਤੇ 12 ਜਨਵਰੀ ਨੂੰ ਚੁਕਾਈ ਜਾਵੇਗੀ ਸਹੁੰ

ਵੱਡੀ ਗਿਣਤੀ ਸਰਪੰਚ ਤੇ ਪੰਚ ਕਾਂਗਰਸ ਪਾਰਟੀ ਨਾਲ ਹਨ ਸਬੰਧਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਨਵੇਂ ਚੁਣੇ ਗਏ ਸਰਪੰਚਾਂ ਅਤੇ ਪੰਚਾਂ ਨੂੰ ਆਉਣ ਵਾਲੀ 11 ਅਤੇ 12 ਜਨਵਰੀ ਨੂੰ ਸਹੁੰ ਚੁਕਾਈ ਜਾਵੇਗੀ। ਇਸ ਸਬੰਧੀ ਐਲਾਨ ਪੰਜਾਬ ਦੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ …

Read More »

ਕਰਜ਼ੇ ਤੋਂ ਤੰਗ ਪੰਜਾਬ ‘ਚ ਦੋ ਕਿਸਾਨਾਂ ਨੇ ਕੀਤੀ ਖੁਦਕੁਸ਼ੀ

ਇਕ ਕਿਸਾਨ ਬਠਿੰਡਾ ਅਤੇ ਦੂਜਾ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ ਅਤੇ ਅੱਜ ਫਿਰ ਦੋ ਕਿਸਾਨਾਂ ਨੇ ਕਰਜ਼ੇ ਤੋਂ ਤੰਗ ਹੋ ਕੇ ਖੁਦਕੁਸ਼ੀ ਦਾ ਰਾਹ ਚੁਣ ਲਿਆ। ਬਠਿੰਡਾ ਜ਼ਿਲ੍ਹੇ ਦੇ ਪਿੰਡ ਰਾਜਗੜ੍ਹ ਕੁੱਬੇ ਵਿਚ ਇਕ ਕਿਸਾਨ ਜਗਵਿੰਦਰ ਸਿੰਘ ਨੇ …

Read More »

ਡਰੱਗ ਤਸਕਰੀ ਮਾਮਲੇ ‘ਚ ਜਗਜੀਤ ਚਹਿਲ ਨੂੰ ਮਿਲੀ ਜ਼ਮਾਨਤ

ਜਗਦੀਸ਼ ਭੋਲਾ ਨਾਲ ਕਰੋੜਾਂ ਦੀ ਡਰੱਗ ਤਸਕਰੀ ‘ਚ ਚਹਿਲ ਵੀ ਸੀ ਬਰਾਬਰ ਦਾ ਦੋਸ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਭੋਲਾ ਡਰੱਗ ਤਸਕਰੀ ਮਾਮਲੇ ਦੇ ਮੁਲਜ਼ਮ ਜਗਜੀਤ ਸਿੰਘ ਚਹਿਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਚਹਿਲ ਨੇ ਹਾਈਕੋਰਟ ਤੋਂ ਰਾਹਤ ਨਾ ਮਿਲਣ ਮਗਰੋਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਸੁਪਰੀਮ ਕੋਰਟ ਨੇ …

Read More »

ਕਰਤਾਰਪੁਰ ਲਾਂਘੇ ਲਈ ਅਵਾਜ਼ ਉਠਾਉਣ ਬਦਲੇ ਸਿੱਧੂ ਦਾ ਅਮਰੀਕਾ ਹੋਵੇਗਾ ਸਨਮਾਨ

ਪੰਜਾਬ ਪਹੁੰਚੇ ਵਫਦ ਨੇ ਸਿੱਧੂ ਨੂੰ 4 ਜੁਲਾਈ ਨੂੰ ਅਮਰੀਕਾ ਪਹੁੰਚਣ ਲਈ ਕਿਹਾ ਅੰਮ੍ਰਿਤਸਰ/ਬਿਊਰੋ ਨਿਊਜ਼ ਅਮਰੀਕਾ ਦਾ ਸਿੱਖ ਸੰਗਠਨ ‘ਸਿੱਖਸ ਆਫ ਅਮਰੀਕਾ’ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਸਨਮਾਨ ਕਰੇਗਾ। ਇਹ ਸਨਮਾਨ ਸਿੱਧੂ ਨੂੰ ਕਰਤਾਰਪੁਰ ਲਾਂਘੇ ਲਈ ਅਵਾਜ਼ ਉਠਾਉਣ ਬਦਲੇ ਦਿੱਤਾ ਜਾਵੇਗਾ। ਇਹ ਜਾਣਕਾਰੀ ਸਿੱਖ ਸੰਗਠਨ ਦੇ ਡਾਇਰੈਕਟਰ …

Read More »

ਦੇਸ਼ ਦੇ ਕਈ ਸੂਬਿਆਂ ‘ਚ ਹੜਤਾਲ ਕਾਰਨ ਜਨ ਜੀਵਨ ਪ੍ਰਭਾਵਿਤ

ਮੋਦੀ ਸਰਕਾਰ ਖਿਲਾਫ ਜੰਮ ਕੇ ਹੋਈ ਨਾਅਰੇਬਾਜ਼ੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਅਤੇ ਚੰਡੀਗੜ੍ਹ ਸਮੇਤ ਦੇਸ਼ ਦੇ ਕਈ ਸੂਬਿਆਂ ਵਿਚ ਮਜ਼ਦੂਰ ਸੰਗਠਨਾਂ ਦੀ ਹੜਤਾਲ ਕਾਰਨ ਅੱਜ ਜਨ ਜੀਵਨ ਪ੍ਰਭਾਵਿਤ ਹੋਇਆ। ਇਸ ਦੋ ਦਿਨਾਂ ਹੜਤਾਲ ਦਾ ਸਭ ਤੋਂ ਜ਼ਿਆਦਾ ਅਸਰ ਟਰਾਂਸਪੋਰਟ ਵਿਵਸਥਾ ‘ਤੇ ਪਿਆ। ਥਾਂ-ਥਾਂ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਮੋਦੀ ਸਰਕਾਰ …

Read More »

ਇਮਰਾਨ ਖਾਨ ਨੇ ਭਾਰਤ ਨੂੰ ਧਮਕੀ ਦੇਣ ਵਰਗੀ ਕੀਤੀ ਗੱਲ

ਕਿਹਾ – ਦੋ ਪ੍ਰਮਾਣੂ ਸ਼ਕਤੀਆਂ ਵਿਚਕਾਰ ਯੁੱਧ ਹੋ ਸਕਦਾ ਹੈ ਆਤਮਘਾਤੀ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਰੋਪ ਲਗਾਇਆ ਕਿ ਭਾਰਤ ਸਰਕਾਰ ਨੇ ਉਨ੍ਹਾਂ ਵਲੋਂ ਚੁੱਕੇ ਜਾ ਰਹੇ ਸ਼ਾਂਤੀ ਦੇ ਕਦਮਾਂ ਸਬੰਧੀ ਕੋਈ ਵੀ ਪ੍ਰਤੀਕਿਰਿਆ ਨਹੀਂ ਦਿੱਤੀ। ਇਮਰਾਨ ਖਾਨ ਨੇ ਇਕ ਤਰ੍ਹਾਂ ਨਾਲ ਭਾਰਤ ਨੂੰ ਧਮਕੀ ਦੇਣ …

Read More »

ਕੈਪਟਨ ਅਮਰਿੰਦਰ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਕਿਹਾ – ਪੰਜਾਬ ‘ਚ ਆਮ ਆਦਮੀ ਪਾਰਟੀ ਨਾਲ ਗਠਜੋੜ ਦੀ ਲੋੜ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਵੀਂ ਦਿੱਲੀ ਵਿਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਨਾਲ ਗਠਜੋੜ ਕੀਤੇ ਜਾਣ ਦੀ ਲੋੜ ਤੋਂ ਇਨਕਾਰ …

Read More »

ਕਰਤਾਰਪੁਰ ਲਾਂਘੇ ਦੇ ਨਿਰਮਾਣ ਲਈ ਕੇਂਦਰ ਤੋਂ ਨਹੀਂ ਮਿਲਿਆ ਕੋਈ ਫੰਡ : ਕੈਪਟਨ ਅਮਰਿੰਦਰ

ਕਿਹਾ – ਸਿੱਧੂ ਮੇਰੀ ਸਹਿਮਤੀ ਨਾਲ ਹੀ ਗਏ ਸਨ ਪਾਕਿਸਤਾਨ ਚੰਡੀਗੜ੍ਹ/ਬਿਊਰੋ ਨਿਊਜ਼ ਕਰਤਾਰਪੁਰ ਲਾਂਘੇ ਬਾਰੇ ਪਾਕਿਸਤਾਨ ਵਲੋਂ ਸ਼ੁਰੂ ਕੀਤੇ ਨਿਰਮਾਣ ਕਾਰਜਾਂ ਦੀ ਗੱਲ ਕੈਪਟਨ ਅਮਰਿੰਦਰ ਨੇ ਵੀ ਸਵੀਕਾਰ ਕੀਤੀ ਹੈ। ਇਸ ਸਬੰਧੀ ਗੱਲ ਕਰਦਿਆਂ ਕੈਪਟਨ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਨੇ ਆਪਣੇ ਪਾਸੇ ਨਿਰਮਾਣ ਕਾਰਜ ਸ਼ੁਰੂ …

Read More »

ਸੁਖਪਾਲ ਖਹਿਰਾ ਭਲਕੇ ਕਰਨਗੇ ਨਵੀਂ ਪਾਰਟੀ ਦਾ ਐਲਾਨ

ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਨਹੀਂ ਦੇਣਗੇ ਖਹਿਰਾ ਚੰਡੀਗੜ੍ਹ/ਬਿਊਰੋ ਨਿਊਜ਼ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਤੋਂ ਬਾਅਦ ਸੁਖਪਾਲ ਖਹਿਰਾ ਨੇ ਅੱਜ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਖਹਿਰਾ ਨੇ ਕਿਹਾ ਕਿ ਦਲ ਬਦਲੂ ਕਾਨੂੰਨ ਦੀਆਂ ਬਹੁਤ ਸਾਰੀਆਂ ਧਰਾਵਾਂ ਹਨ ਜਿਨ੍ਹਾਂ ਦੀ ਬਹੁਤੇ ਲੀਡਰ ਪ੍ਰਵਾਹ ਨਹੀਂ ਕਰਦੇ। ਉਨ੍ਹਾਂ ਕਿਹਾ …

Read More »