ਸਰਕਾਰ ਨੇ ਵੱਡੇ ਨੋਟ ਦੀ ਛਪਣ ਮਾਤਰਾ ਘਟਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ 8 ਨਵੰਬਰ 2016 ਨੂੰ 500 ਅਤੇ 1000 ਰੁਪਏ ਦੇ ਨੋਟਾਂ ਨੂੰ ਵਰਤੋਂ ਤੋਂ ਬਾਹਰ ਕਰ ਦਿੱਤਾ ਸੀ ਤੇ ਉਸਦੀ ਜਗ੍ਹਾ ਨਵੇਂ 2 ਹਜ਼ਾਰ ਦੇ ਨੋਟ ਲਿਆਂਦੇ ਸਨ। ਪਰ ਹੁਣ ਦੋ ਸਾਲਾਂ ਬਾਅਦ ਵਿੱਤ ਮੰਤਰਾਲੇ ਦੇ ਅਧਿਕਾਰੀ …
Read More »Monthly Archives: January 2019
ਕੈਪਟਨ ਅਮਰਿੰਦਰ 26 ਜਨਵਰੀ ਨੂੰ ਪਟਿਆਲਾ ‘ਚ ਲਹਿਰਾਉਣਗੇ ਕੌਮੀ ਝੰਡਾ
ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਐੱਸ.ਏ.ਐਸ. ਨਗਰ ਵਿਖੇ ਰਾਜ ਪੱਧਰੀ ਸਮਾਰੋਹ ਹੋਵੇਗਾ, ਜਿੱਥੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਨੇ ਜਾਰੀ ਕੀਤਾ ਕੈਲੰਡਰ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦਾ 2019 ਦਾ ਕੈਲੰਡਰ ਤੇ ਡਾਇਰੀ ਮੰਗਲਵਾਰ ਨੂੰ ਰਿਲੀਜ਼ ਕੀਤੀ। ਕੈਲੰਡਰ ‘ਤੇ ਪਹਿਲੇ ਸਿੱਖ ਗੁਰੂ ਦੀ ਤਸਵੀਰ ਅਤੇ ਇਤਿਹਾਸਕ ਗੁਰਦੁਆਰਾ ਸ੍ਰੀ ਜਨਮ ਅਸਥਾਨ, ਨਨਕਾਣਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ …
Read More »ਰਾਜੀਵ ਗਾਂਧੀ ਦੇ ਬੁੱਤ ਨੂੰ ਕਾਲਖ ਮਲਣ ਵਾਲੇ ਗੋਸ਼ਾ ਦੀ ਸੋਨੀਆ ਗਾਂਧੀ ਨਾਲ ਤਸਵੀਰ ਵਾਇਰਲ
ਲੁਧਿਆਣਾ : ਲੁਧਿਆਣਾ ‘ਚ ਸਲੇਮ ਟਾਬਰੀ ਸਥਿਤ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ‘ਤੇ 25 ਦਸੰਬਰ ਨੂੰ ਕਾਲਖ਼ ਮਲਣ ਵਾਲੇ ਯੂਥ ਅਕਾਲੀ ਆਗੂ ਗੁਰਦੀਪ ਸਿੰਘ ਗੋਸ਼ਾ ਦੀ ਕਾਂਗਰਸ ਆਗੂ ਸੋਨੀਆ ਗਾਂਧੀ ਨੂੰ ਸਨਮਾਨਿਤ ਕਰਨ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਗੋਸ਼ਾ ਇਸ ਤੋਂ ਪਹਿਲਾਂ …
Read More »ਬਠਿੰਡਾ ਹਲਕੇ ਤੋਂ ਹੀ ਚੋਣ ਲੜਾਂਗੀ : ਹਰਸਿਮਰਤ
ਚਾਚੇ ਗੁਰਦਾਸ ਬਾਦਲ ਕੋਲੋਂ ਲਿਆ ਸੁਖਬੀਰ ਤੇ ਹਰਸਿਮਰਤ ਨੇ ਅਸ਼ੀਰਵਾਦ ਲੰਬੀ : ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਿੰਡ ਬਾਦਲ ਵਿਚ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ। ਕੇਂਦਰੀ ਮੰਤਰੀ ਹਰਸਿਮਰਤ …
Read More »ਮਨਪ੍ਰੀਤ ਦੀ ਸਿਆਸੀ ਤਰੱਕੀ ਪਿੱਛੇ ਉਸ ਦੇ ਤਾਏ ਦਾ ਹੱਥ : ਗੁਰਦਾਸ ਸਿੰਘ ਬਾਦਲ
ਲੰਬੀ : ਮਨਪ੍ਰੀਤ ਸਿੰਘ ਬਾਦਲ ਖ਼ਜ਼ਾਨਾ ਮੰਤਰੀ ਪੰਜਾਬ ਅੱਜ ਜਿਸ ਵੀ ਸਿਆਸੀ ਸਟੇਜ ‘ਤੇ ਹੈ, ਉਸ ਪਿੱਛੇ ਉਸ ਦੇ ਤਾਇਆ ਜੀ ਭਾਵ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਹੱਥ ਹੈ। ਇਹ ਪ੍ਰਗਟਾਵਾ ਪੰਚਾਇਤ ਚੋਣਾਂ ਦੌਰਾਨ ਪਿੰਡ ਬਾਦਲ ਦੇ ਬੂਥ ਨੰ: 103 ਵਿਚ ਆਪਣੀ ਵੋਟ ਪਾਉਣ ਤੋਂ ਬਾਅਦ …
Read More »ਪੰਜਾਬ ਪੁਲਿਸ ਨੇ ਯੂਕਰੇਨ ‘ਚੋਂ ਪੰਜਾਬੀ ਮੁੰਡੇ ਬਚਾਏ, ਟਰੈਵਲ ਏਜੰਟ ਗ੍ਰਿਫਤਾਰ
ਜਲੰਧਰ : ਮਾਪਿਆਂ ਤੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਜਰਮਨੀ ਜਾਣ ਦਾ ਸੁਫਨਾ ਲੈ ਕੇ ਆਪਣੇ ਦੋ ਸਾਥੀਆਂ ਨਾਲ ਪਿਛਲੇ ਸਾਲ 19 ਫਰਵਰੀ ਨੂੰ ਵਿਦੇਸ਼ ਦੀ ਉਡਾਨ ਭਰਨ ਵਾਲੇ ਹਰਦੀਪ ਨੂੰ ਪਤਾ ਨਹੀਂ ਸੀ ਕਿ ਉਹ ਟਰੈਵਲ ਏਜੰਟਾਂ ਦੇ ਮੱਕੜ ਜਾਲ ਕਾਰਨ ਯੂਕਰੇਨ ਵਿਚ ਫਸ ਜਾਣਗੇ। ਯੂਕਰੇਨ ਵਿਚੋਂ ਜਾਨ ਬਚਾ …
Read More »ਬੇਅਦਬੀ ਮਾਮਲਿਆਂ ਬਾਰੇ ਡਾ. ਦਲਜੀਤ ਸਿੰਘ ਚੀਮਾ ‘ਸਿੱਟ’ ਅੱਗੇ ਪੇਸ਼
ਗਿਆਨੀ ਗੁਰਬਚਨ ਸਿੰਘ ਕੋਲੋਂ ਵੀ ਹੋ ਸਕਦੀ ਹੈ ਪੁੱਛਗਿੱਛ ਫ਼ਰੀਦਕੋਟ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਇੱਥੇ ਵਿਸ਼ੇਸ਼ ਜਾਂਚ ਟੀਮ (ਸਿੱਟ) ਸਾਹਮਣੇ ਪੇਸ਼ ਹੋਏ। ਜਾਂਚ ਟੀਮ ਨੇ ਚੀਮਾ ਨੂੰ ਫਰੀਦਕੋਟ ਕੈਂਪ ਦਫ਼ਤਰ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ। ਇਸ ਤੋਂ …
Read More »ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਜ਼ਾ ਹੋਣ ‘ਤੇ ਫੂਲਕਾ ਨੇ ਗੁਰੂਘਰ ਦਾ ਕੀਤਾ ਸ਼ੁਕਰਾਨਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਨਵੰਬਰ 1984 ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਅਦਾਲਤ ਵਲੋਂ ਉਮਰ ਕੈਦ ਦੀ ਸਜ਼ਾ ਦਿੱਤੇ ਜਾਣ ‘ਤੇ ਐਡਵੋਕੇਟ ਐੱਚਐੱਸ ਫੂਲਕਾ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਸ੍ਰੀ ਅਖੰਡ ਪਾਠ ਕਰਵਾ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਗਿਆ। ਐਡਵੋਕੇਟ ਫੂਲਕਾ ਵਲੋਂ ਇਥੇ ਸ੍ਰੀ ਅਕਾਲ ਤਖ਼ਤ ਸਾਹਿਬ …
Read More »ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੀ ਪਹਿਲੀ ਮਹਿਲਾ ਪ੍ਰਿੰਸੀਪਲ ਬਣੀ ਪ੍ਰੋ. ਮਨਜੀਤ ਕੌਰ
9 ਦਹਾਕਿਆਂ ਤੋਂ ਚੱਲ ਰਹੇ ਲੜਕਿਆਂ ਦੇ ਕਾਲਜ ‘ਚ ਹੁਣ ਤੱਕ ਪੁਰਸ਼ ਪ੍ਰਿੰਸੀਪਲ ਹੀ ਰਹੇ ਅੰਮ੍ਰਿਤਸਰ/ਬਿਊਰੋ ਨਿਊਜ਼ : ਪਿਛਲੇ ਲਗਭਗ 9 ਦਹਾਕਿਆਂ ਤੋਂ ਚੱਲ ਰਹੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਵਾਰ ਮਹਿਲਾ ਪ੍ਰਿੰਸੀਪਲ ਨੂੰ ਨਿਯੁਕਤ ਕੀਤਾ ਗਿਆ ਹੈ। ਪ੍ਰੋ. ਮਨਜੀਤ ਕੌਰ (44) ਨੇ ਲੰਘੇ …
Read More »