Breaking News
Home / 2019 / January (page 34)

Monthly Archives: January 2019

ਉਡਤਾ ਪੰਜਾਬ : ਨਸ਼ਾ ਤਸਕਰੀ ਦੇ 75% ਮੁਲਜ਼ਮ ਜੇਲ੍ਹ ‘ਚੋਂ ਆਏ ਬਾਹਰ

ਬਹੁਤੇ ਮੁਲਜ਼ਮਾਂ ਨੂੰ ਅਦਾਲਤਾਂ ਵਿਚੋਂ ਜ਼ਮਾਨਤ ਲੈਣ ਵਿਚ ਦੇਰ ਨਹੀਂ ਲੱਗੀ ਬਠਿੰਡਾ : ਕੈਪਟਨ ਸਰਕਾਰ ਵੱਲੋਂ ਨਸ਼ਾ ਤਸਕਰੀ ਵਿਚ ਤਾੜੇ ਮੁਲਜ਼ਮ ਹੁਣ ਜੇਲ੍ਹਾਂ ਤੋਂ ਬਾਹਰ ਹਨ। ‘ਨਸ਼ਾ ਮੁਕਤ ਪੰਜਾਬ’ ਬਣਾਉਣ ਲਈ ਨਸ਼ਾ ਤਸਕਰੀ ਵਿਚ ਇਨ੍ਹਾਂ ਨੂੰ ਰਾਤੋ-ਰਾਤ ਜੇਲ੍ਹਾਂ ਵਿਚ ਤੁੰਨਿਆ ਗਿਆ। ਕਾਰਨ ਕੋਈ ਵੀ ਰਹੇ ਹੋਣ, ਹੁਣ ਜ਼ਮਾਨਤਾਂ ‘ਤੇ ਇਹ …

Read More »

ਬੰਦ ਨਹੀਂ ਹੋਈਆਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਖੁਦਕੁਸ਼ੀਆਂ

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਨੇ ਫਰਵਰੀ 2017 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਖ਼ੁਦਕੁਸ਼ੀ ਨਾ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਦੀ ਸਮੱਸਿਆ ਦਾ ਹੱਲ ਕਰਨ ਲਈ ਕੁਝ ਸਮਾਂ ਮੰਗਿਆ ਸੀ। ਇਸ ਦੌਰਾਨ ਪੂਰਾ ਕਰਜ਼ਾ ਮੁਆਫ਼ ਕਰਨ ਅਤੇ ਘਰ-ਘਰ ਰੁਜ਼ਗਾਰ ਵਰਗੇ ਵਾਅਦੇ ਕੀਤੇ ਗਏ। ਸਰਕਾਰ …

Read More »

ਖਾਮੋਸ਼ ਮੇਰੇ ਨੰਦ ਕਿਸ਼ੋਰ, ਮਹਾਰਾਜਾ ਅਰਾਮ ਫਰਮਾ ਰਹੇ ਨੇ …!

ਬਠਿੰਡਾ : ਪੰਜਾਬ ਹੁਣ ਪ੍ਰਸ਼ਾਂਤ ਕਿਸ਼ੋਰ ਨੂੰ ਲੱਭ ਰਿਹਾ ਹੈ। ਉਂਜ, ਛੇਤੀ ਕਿਤੇ ਪੰਜਾਬ ਦਾ ‘ਮਹਾਰਾਜਾ’ ਵੀ ਨਹੀਂ ਲੱਭਦਾ। ਪ੍ਰਸ਼ਾਂਤ ਕਿਸ਼ੋਰ ਤਾਂ ਦੂਰ ਦੀ ਗੱਲ। ਪ੍ਰਸ਼ਾਂਤ ਨੇ ‘ਕਿੰਗ ਸਾਈਜ਼’ ਐਲਾਨ ਕਰਾਏ, ਜਿਉਂ ਚੋਣਾਂ ਖ਼ਤਮ ਹੋਈਆਂ, ਮੁੱਠੀ ਗਰਮ ਕੀਤੀ, ਵਾਚ ਗਿਆ ਪੱਤਰੇ। ਜਵਾਨੀ ‘ਘਰ ਘਰ ਰੁਜ਼ਗਾਰ’ ਦਾ ਸੱਚ ਤੇ ਕਿਸਾਨੀ ਬਲਦੇ …

Read More »

ਅਮਰੀਕਾ ਦੀ ਸੰਘੀ ਸਰਕਾਰ ਦਾ ਅੰਸ਼ਕ ਸ਼ੱਟਡਾਊਨ

ਅਜਾਇਬ ਘਰ ਤੇ ਹੋਰ ਸਹੂਲਤਾਂ ਠੱਪ ਹੋਣ ਦਾ ਵੀ ਖਦਸ਼ਾ ਵਾਸ਼ਿੰਗਟਨ : ਅਮਰੀਕਾ ਦੀ ਸੰਘੀ ਸਰਕਾਰ ਦਾ ਅੰਸ਼ਕ ਸ਼ੱਟਡਾਊਨ ਜੇਕਰ ਜਾਰੀ ਰਿਹਾ ਤਾਂ ਅਗਲੇ ਹਫ਼ਤੇ ਦੇ ਵਿਚਕਾਰ ਮਸ਼ਹੂਰ ਅਜਾਇਬ ਘਰ ਅਤੇ ਗੈਲਰੀਆਂ ਦੇ ਬੰਦ ਹੋਣ ਦਾ ਖ਼ਦਸ਼ਾ ਹੈ। ਇਸ ਦੇ ਨਾਲ ਨੈਸ਼ਨਲ ਚਿੜੀਆ ਘਰ ਅਤੇ ਨੈਸ਼ਨਲ ਮਾਲ ਨੇੜਲੇ ਆਈਸ ਰਿੰਕ …

Read More »

ਕੰਮਕਾਰ ਠੱਪ ਹੋਣ ਲਈ ਡੈਮੋਕਰੈਟਾਂ ਨੂੰ ਨਿਸ਼ਾਨਾ ਬਣਾ ਰਹੇ ਹਨ ਟਰੰਪ

ਵਾਸ਼ਿੰਗਟਨ/ਬਿਊਰੋ ਨਿਊਜ਼ : ਪਿਛਲੇ ਦਿਨਾਂ ਤੋਂ ਅੰਸ਼ਕ ਤੌਰ ‘ਤੇ ਠੱਪ ਪਏ ਸਰਕਾਰੀ ਕੰਮਕਾਰ ਨੂੰ ਮੁੜ ਤੋਂ ਪੱਟੜੀ ‘ਤੇ ਲਿਆਉਣ ਲਈ ਹੋ ਰਹੀ ਗੱਲਬਾਤ ਵਿਚ ਅੜਿੱਕਾ ਬਰਕਰਾਰ ਰਹਿਣ ਵਿਚਾਲੇ ਰਾਸ਼ਟਰਪਤੀ ਡੋਨਲਡ ਟਰੰਪ ਲਗਾਤਾਰ ਡੈਮੋਕਰੈਟਾਂ ਨੂੰ ਨਿਸ਼ਾਨਾ ਬਣਾ ਕੇ ਟਵੀਟ ਕਰ ਰਹੇ ਹਨ। ਟਰੰਪ ਕ੍ਰਿਸਮਸ ਦੌਰਾਨ ਫਲੋਰਿਡਾ ਦੇ ਕਲੱਬ ਵਿਚ ਛੁੱਟੀਆਂ ਮਨਾਉਣ …

Read More »

ਭਾਰਤੀ ਅਮਰੀਕੀ ਪੁਲਿਸ ਅਧਿਕਾਰੀ ਰੋਨਿਲ ਸਿੰਘ ਦਾ ਕਾਤਲ ਕੈਲੀਫੋਰਨੀਆ ‘ਚ ਗ੍ਰਿਫ਼ਤਾਰ

ਲਾਸ ਏਂਜਲਸ : ਭਾਰਤਵੰਸ਼ੀ ਪੁਲਿਸ ਅਧਿਕਾਰੀ ਰੋਨਿਲ ਸਿੰਘ ਦੀ ਹੱਤਿਆ ਦੇ ਸ਼ੱਕੀ ਪੈਰੇਜ਼ ਏਰੀਯਾਗਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਲੰਬੇ ਸਮੇਂ ਤੋਂ ਕੈਲੀਫੋਰਨੀਆ ਵਿਚ ਨਜਾਇਜ਼ ਤੌਰ ‘ਤੇ ਰਹਿ ਰਹੇ 33 ਸਾਲਾ ਏਰੀਯਾਗਾ ਨੇ ਕ੍ਰਿਸਮਸ ਦੀ ਰਾਤ ਨਿਊਮੈਨ ਇਲਾਕੇ ਵਿਚ ਡਿਊਟੀ ਕਰ ਰਹੇ ਕਾਰਪੋਰਲ ਰੋਨਿਲ ਦੀ ਗੋਲ਼ੀ ਮਾਰ ਕੇ ਹੱਤਿਆ …

Read More »

ਪੈਨਸਿਲਵੇਨੀਆ ‘ਚ ਮਿਆਣੀ ਦੇ ਨੌਜਵਾਨ ਦਾ ਕਤਲ

ਟਾਂਡਾ : ਅਮਰੀਕਾ ਦੇ ਪੈਨਸਿਲਵੇਨੀਆ ਵਿੱਚ ਟਾਂਡਾ ਨੇੜਲੇ ਪਿੰਡ ਮਿਆਣੀ ਦੇ ਨੌਜਵਾਨ ਦਾ ਅਣਪਛਾਤੇ ਲੁਟੇਰਿਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਲੰਘੀ ਰਾਤ ਇਸ ਦੀ ਸੂਚਨਾ ਪਰਿਵਾਰ ਨੂੰ ਮਿਲਣ ਮਗਰੋਂ ਪਿੰਡ ਵਿੱਚ ਸੋਗ ਪਸਰ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਵਾਰਡ-3, ਮਿਆਣੀ ਵਜੋਂ …

Read More »

ਪਾਕਿ ਦੀਆਂ ਜੇਲ੍ਹਾਂ ‘ਚ ਕੈਦ ਹਨ 537 ਭਾਰਤੀ

ਇਸਲਾਮਾਬਾਦ : ਪਾਕਿਸਤਾਨ ਨੇ ਦੋ-ਪੱਖੀ ਸਮਝੌਤੇ ਦੇ ਤਹਿਤ ਜੇਲ੍ਹਾਂ ਵਿਚ ਬੰਦ 537 ਭਾਰਤੀ ਕੈਦੀਆਂ ਦੀ ਸੂਚੀ ਭਾਰਤ ਨਾਲ ਸਾਂਝੀ ਕੀਤੀ ਹੈ। ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਇਨ੍ਹਾਂ ਕੈਦੀਆਂ ਵਿੱਚ 483 ਮਛੇਰੇ ਤੇ 54 ਹੋਰ ਵਿਅਕਤੀ ਸ਼ਾਮਲ ਹਨ। ਇਹ ਕਦਮ ਭਾਰਤ ਤੇ ਪਾਕਿਸਤਾਨ ਵਿਚਾਲੇ 21 ਮਈ, 2008 ਨੂੰ ਹੋਏ ਕੂਟਨੀਤਕ …

Read More »