8-14 ਜਨਵਰੀ ਤੱਕ ਹੋਏਗਾ ਵਿਅਕਤੀਗਤ ਸਰਵੇਖਣ ਬਰੈਂਪਟਨ/ਬਿਊਰੋ ਨਿਊਜ਼ : ਰਿਜਨਲ ਕੌਂਸਲਰ ਗੁਰਪ੍ਰੀਤ ਸਿੰਘ ਢਿੱਲੋਂ ਨੇ ਬਰੈਂਪਟਨ ਨਿਵਾਸੀਆਂ ਨੂੰ ਭੰਗ ਦੀ ਪ੍ਰਾਈਵੇਟ ਵਿੱਕਰੀ ਨੂੰ ਅਪਣਾਉਣ ਜਾਂ ਨਾ ਅਪਣਾਉਣ ਸਬੰਧੀ 21 ਜਨਵਰੀ ਤੋਂ ਪਹਿਲਾਂ ਆਪਣੀ ਰਾਇ ਦੇਣ ਲਈ ਕਿਹਾ ਹੈ। 22 ਜਨਵਰੀ ਨੂੰ ਇਸ ਸਬੰਧੀ ਨਗਰ ਨਿਗਮਾਂ ਵੱਲੋਂ ਆਪਣੀ ਰਾਇ ਦੇਣ ਦੀ …
Read More »Monthly Archives: January 2019
‘ਦਿ ਐਕਸੀਡੈਂਟਲ ਪ੍ਰਾਈਮ ਮਨਿਸਟਰ’ ਉਤੇ ਭਖੀ ਸਿਆਸਤ
ਕਾਂਗਰਸ ਨੇ ਡਾ.ਮਨਮੋਹਨ ਸਿੰਘ ‘ਤੇ ਬਣੀ ਫਿਲਮ ਨੂੰ ਭਾਜਪਾ ਦਾ ਭੰਡੀ ਪ੍ਰਚਾਰ ਦੱਸਿਆ ਨਵੀਂ ਦਿੱਲੀ : ਕਾਂਗਰਸ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ‘ਤੇ ਬਣੀ ਫ਼ਿਲਮ ‘ਦਿ ਐਕਸੀਡੈਂਟਲ ਪ੍ਰਾਈਮ ਮਨਿਸਟਰ’ ਨੂੰ ਕਾਂਗਰਸ ਖ਼ਿਲਾਫ਼ ਭਾਜਪਾ ਦਾ ਭੰਡੀ ਪ੍ਰਚਾਰ ਕਰਾਰ ਦਿੱਤਾ ਹੈ। ਫ਼ਿਲਮ ਵਿੱਚ ਅਦਾਕਾਰ ਅਨੁਪਮ ਖੇਰ ਨੇ ਮਨਮੋਹਨ ਸਿੰਘ ਦੀ ਭੂਮਿਕਾ …
Read More »ਰਾਮ ਮੰਦਰ ‘ਤੇ ਆਰਡੀਨੈਂਸ ਅਦਾਲਤੀ ਫੈਸਲੇ ਤੋਂ ਬਾਅਦ ਲਿਆਵਾਂਗੇ : ਮੋਦੀ
ਕਿਹਾ – ਕਿਸਾਨਾਂ ਦੇ ਕਰਜ਼ਿਆਂ ‘ਤੇ ਲੀਕ ਕੋਈ ਸਥਾਈ ਹੱਲ ਨਹੀਂ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅਯੁੱਧਿਆ ਵਿੱਚ ਰਾਮ ਮੰਦਿਰ ਦੀ ਉਸਾਰੀ ਨਾਲ ਸਬੰਧਤ ਆਰਡੀਨੈਂਸ ਬਾਰੇ ਕੋਈ ਫੈਸਲਾ ਲੈਣ ਤੋਂ ਪਹਿਲਾਂ ਅਦਾਲਤੀ ਫੈਸਲੇ ਦੀ ਉਡੀਕ ਕਰਾਂਗੇ। ਪ੍ਰਧਾਨ ਮੰਤਰੀ ਨੇ ਦੁਹਰਾਇਆ ਕਿ ਸਰਕਾਰ ਆਪਣੀ ਇਸ ਜ਼ਿੰਮੇਵਾਰੀ …
Read More »ਰਾਮ ਰਹੀਮ ਦੀਆਂ ਮੁਸ਼ਕਲਾਂ ਹੋਰ ਵਧਣਗੀਆਂ
ਪੱਤਰਕਾਰ ਛਤਰਪਤੀ ਹੱਤਿਆ ਦੇ ਮਾਮਲੇ ‘ਚ ਵੀ ਹੋ ਸਕਦੀ ਹੈ ਸਜ਼ਾ ਪੰਚਕੂਲਾ : ਬਲਾਤਕਾਰ ਦੇ ਦੋਸ਼ਾਂ ਤਹਿਤ ਜੇਲ੍ਹ ਦੀ ਹਵਾ ਖਾ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਿਰੁੱਧ ਚੱਲ ਰਹੇ ਸਿਰਸਾ ਦੇ ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ ਵਿਚ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ …
Read More »ਵੀਵੀਆਈਪੀ ਹੈਲੀਕਾਪਟਰ ਸੌਦਾ ਮਿਸ਼ੇਲ ਨੇ ‘ਸੋਨੀਆ ਗਾਂਧੀ’ ਦਾ ਨਾਮ ਲਿਆ
ਅਦਾਲਤ ਨੇ ਮਿਸ਼ੇਲ ਦੇ ਵਕੀਲਾਂ ਨਾਲ ਮੁਲਾਕਾਤ ਕਰਨ ‘ਤੇ ਲਗਾਈ ਪਾਬੰਦੀ ਨਵੀਂ ਦਿੱਲੀ/ਬਿਊਰੋ ਨਿਊਜ਼ : ਅਗਸਤਾਵੈਸਟਲੈਂਡ ਵੀਵੀਆਈਪੀ ਹੈਲੀਕਾਪਟਰ ਕੇਸ ਵਿਚ ਉਸ ਸਮੇਂ ਨਵਾਂ ਮੋੜ ਆ ਗਿਆ ਜਦੋਂ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਦਾਅਵਾ ਕੀਤਾ ਕਿ ਵਿਚੋਲੇ ਕ੍ਰਿਸਟੀਅਨ ਮਿਸ਼ੇਲ ਨੇ ਹਿਰਾਸਤ ਦੌਰਾਨ 27 ਦਸੰਬਰ ਨੂੰ ਪੁੱਛ-ਗਿੱਛ ਸਮੇਂ ‘ਸੋਨੀਆ ਗਾਂਧੀ’ ਦਾ ਨਾਮ ਲਿਆ। ਮਿਸ਼ੇਲ …
Read More »ਰਾਫੇਲ ਮਾਮਲੇ ‘ਤੇ ਲੋਕ ਸਭਾ ‘ਚ ਹੰਗਾਮਾ
ਕਾਂਗਰਸ ਵਲੋਂ ਆਡੀਓ ਟੇਪ ‘ਚ ਖੁਲਾਸਾ – ਰਾਫੇਲ ਸੌਦੇ ਬਾਰੇ ਫਾਈਲ ਪਰੀਕਰ ਦੇ ਬੈਡਰੂਮ ‘ਚ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਵਿਚ ਜਦੋਂ ਇਹ ਖੁਲਾਸਾ ਕੀਤਾ ਗਿਆ ਕਿ ਗੋਆ ਦੇ ਮੁੱਖ ਮੰਤਰੀ ਤੇ ਸਾਬਕਾ ਰੱਖਿਆ ਮੰਤਰੀ ਮਨੋਹਰ ਪਰੀਕਰ ਨੇ ਰਾਫ਼ੇਲ ਸੌਦੇ ਬਾਰੇ ਇਕ ਫਾਈਲ ਆਪਣੇ ਬੈੱਡਰੂਮ ਵਿਚ ਰੱਖੀ ਹੋਈ ਹੈ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਅਕਾਲੀ ਦਲ ਦਾ ਵਫਦ
ਸਿੱਖ ਕਤਲੇਆਮ ਦੇ ਹੋਰ ਦੋਸ਼ੀਆਂ ‘ਤੇ ਵੀ ਕਾਰਵਾਈ ਦੀ ਕੀਤੀ ਮੰਗ ਨਵੀਂ ਦਿੱਲੀ : ਬੁੱਧਵਾਰ ਨੂੰ 1984 ਸਿੱਖ ਕਤਲੇਆਮ ਦੇ ਪੀੜਤਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਦਰਦ ਭਰੀ ਦਾਸਤਾਨ ਸੁਣਾਈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਤੋਂ ਮੰਗ ਵੀ ਕੀਤੀ ਕਿ ਸਿੱਖਾਂ ਦੇ ਕਤਲੇਆਮ ਵਿਚ …
Read More »ਨਵੇਂ ਸਾਲ ਦੇ ਪਹਿਲੇ ਦਿਨ ਭਾਰਤ ‘ਚ 70 ਹਜ਼ਾਰ ਬੱਚਿਆਂ ਨੇ ਲਿਆ ਜਨਮ
ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੇਂ ਸਾਲ ਦੇ ਪਹਿਲੇ ਦਿਨ ਵਿਸ਼ਵ ਭਰ ਵਿਚ ਕਰੀਬ 3,95,000 ਬੱਚਿਆਂ ਨੇ ਜਨਮ ਲਿਆ। ਭਾਰਤ ਵਿਚ ਇਸ ਦਿਨ ਜਨਮ ਲੈਣ ਵਾਲੇ ਬੱਚਿਆਂ ਦੀ ਗਿਣਤੀ 70 ਹਜ਼ਾਰ ਹੈ, ਜੋ ਕਿ ਵਿਸ਼ਵ ਦੇ ਬਾਕੀ ਦੇਸ਼ਾਂ ਮੁਕਾਬਲੇ ਸਭ ਤੋਂ ਵਧੇਰੇ ਹੈ। ਇਹ ਜਾਣਕਾਰੀ ਸੰਯੁਕਤ ਰਾਸ਼ਟਰ ਬਾਲ ਫੰਡ (ਯੂ. ਐਨ.ਆਈ.ਸੀ.ਈ.ਐਫ.) …
Read More »ਜਾਖੜ ਕਿਸਾਨਾਂ ਦੀ ਕਰਜ਼ ਮੁਆਫ਼ੀ ਦੇ ਕਾਗ਼ਜ਼ਾਂ ਸਮੇਤ ਸੰਸਦ ਪਹੁੰਚੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਸਾਧਿਆ ਸਿਆਸੀ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਬੁੱਧਵਾਰ ਨੂੰ ਪੰਜਾਬ ਦੇ ਖੇਤੀ ਕਰਜ਼ਾ ਮੁਆਫੀ ਦੇ 4,14, 275 ਲਾਭਪਾਤਰੀ ਕਿਸਾਨਾਂ ਦੇ ਨਾਵਾਂ ਵਾਲੀ ਸੂਚੀ ਜਾਰੀ ਕਰਕੇ ਕਾਂਗਰਸ ਸਰਕਾਰ ਦੀ ਖੇਤੀ ਕਰਜ਼ਾ ਮੁਆਫੀ ਸਕੀਮ ਬਾਰੇ ਪ੍ਰਧਾਨ ਮੰਤਰੀ ਨਰਿਦਰ ਮੋਦੀ …
Read More »ਪੰਥਕ ਉਥਲ-ਪੁਥਲ ਵਾਲਾ ਰਿਹਾ ਸਾਲ-2018
ਤਲਵਿੰਦਰ ਸਿੰਘ ਬੁੱਟਰ ਸਾਲ-2018 ਵਿਸ਼ਵ-ਵਿਆਪੀ ਸਿੱਖ ਕੌਮ ਲਈ ਬੇਹੱਦ ਉਥਲ-ਪੁਥਲ ਵਾਲਾ ਰਿਹਾ। ਧਾਰਮਿਕ ਲੀਡਰਸ਼ਿਪ ਦੀ ਭਰੋਸੇਯੋਗਤਾ ਦਾ ਸੰਕਟ ਇਸ ਵਰ੍ਹੇ ਵੀ ਬਰਕਰਾਰ ਰਿਹਾ। ਡੇਰਾ ਸਿਰਸਾ ਮੁਖੀ ਨੂੰ 2015 ‘ਚ ਮਾਫ਼ੀ ਦੇਣ ਵਾਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਅਹੁਦਾ ਛੱਡ ਦੇਣ ਦੇ ਬਾਵਜੂਦ ਸ੍ਰੀ ਅਕਾਲ ਤਖ਼ਤ …
Read More »