ਸਮੁੱਚੇ ਸਾਹਿਤ ਜਗਤ ਵਲੋਂ ਦੁੱਖ ਦਾ ਪ੍ਰਗਟਾਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਹਿੰਦੀ ਦੀ ਮਸ਼ਹੂਰ ਲੇਖਿਕਾ ਕ੍ਰਿਸ਼ਨ ਸੋਬਤੀ ਦਾ ਅੱਜ ਦਿੱਲੀ ਵਿਚ 93 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ। ਉਨ੍ਹਾਂ ਦਾ ਜਨਮ 18 ਫਰਵਰੀ 1925 ਨੂੰ ਗੁਜਰਾਤ-ਪੰਜਾਬ ਪ੍ਰਾਂਤ ਵਿਚ ਹੋਇਆ ਸੀ। ਇਹ ਇਲਾਕਾ ਹੁਣ ਪਾਕਿਸਤਾਨ ਵਿਚ ਹੈ। ਬਟਵਾਰੇ ਸਮੇਂ ਉਨ੍ਹਾਂ ਦਾ …
Read More »Monthly Archives: January 2019
ਮਹਾਂਗਠਜੋੜ ਲਈ ਖਹਿਰਾ, ਬੈਂਸ, ਟਕਸਾਲੀ ਅਕਾਲੀ ਦਲ ਤੇ ਬਸਪਾ ਦੀ ਅਹਿਮ ਮੀਟਿੰਗ
ਲੋਕ ਸਭਾ ਚੋਣਾਂ ‘ਚ ਸਾਫ ਅਕਸ ਵਾਲੇ ਉਮੀਦਵਾਰਾਂ ਨੂੰ ਉਤਾਰਨ ਦਾ ਐਲਾਨ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਸਾਰੀਆਂ ਪਾਰਟੀਆਂ ਇਕ ਝੰਡੇ ਹੇਠ ਅਕਾਲੀ ਦਲ ਤੇ ਕਾਂਗਰਸ ਦਾ ਕਰਨਗੀਆਂ ਸਫਾਇਆ : ਸੁਖਪਾਲ ਖਹਿਰਾ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਡੈਮੋਕਰੇਟਿਕ ਅਲਾਇੰਸ ਲਈ ਹਮਖਿਆਲੀਆਂ ਦੀ ਅਹਿਮ ਮੀਟਿੰਗ ਆਉਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ …
Read More »ਪਰੇਡ ਦੀ ਤਿਆਰੀ : ਜੱਲ੍ਹਿਆਂਵਾਲੇ ਬਾਗ ਦੇ ਸਾਕੇ ਦੀ ਸ਼ਤਾਬਦੀ ਮੌਕੇ ਪੰਜਾਬ ਤੇ ਕੇਂਦਰ ਦਾ ਸਾਂਝਾ ਯਤਨ
ਪਰੇਡ ‘ਚ ਮਹਿਸੂਸ ਹੋਵੇਗਾ ਸਾਕੇ ਦਾ ਦਰਦ ਚੰਡੀਗੜ੍ਹ : ਗਣਤੰਤਰ ਦਿਵਸ ‘ਤੇ ਰਾਜਪਥ ‘ਤੇ ਹੋਣ ਵਾਲੀ ਪਰੇਡ ਦੌਰਾਨ ਇਸ ਵਾਰ ਦੇਸ਼ ਵਾਸੀ ਜੱਲ੍ਹਿਆਂਵਾਲਾ ਬਾਗ ਸਾਕੇ ਦਾ ਦਰਦ ਮਹਿਸੂਸ ਕਰਨਗੇ। ਇਸ ਸਾਲ ਅਪ੍ਰੈਲ ਵਿਚ ਅਜ਼ਾਦੀ ਦੀ ਲੜਾਈ ਦੇ ਸਭ ਤੋਂ ਵੱਡੇ ਸਾਕੇ ਦੇ ਸੌ ਸਾਲ ਪੂਰੇ ਹੋ ਰਹੇ ਹਨ। ਕੇਂਦਰ ਸਰਕਾਰ …
Read More »ਨਵਾਂ ਸ਼ਹਿਰ ‘ਚ ਐਨ ਆਰ ਆਈ ਵਿਆਹ ਦੀ ਅਨੋਖੀ ਮਿਸਾਲ
ਰੋਡਵੇਜ਼ ਦੀ ਬੱਸ ‘ਚ ਗਈ ਬਰਾਤ, ਸਭ ਨੇ ਆਪੋ-ਆਪਣੀਆਂ ਲਈਆਂ ਟਿਕਟਾਂ ਬਿਨਾ ਖਰਚ ਕੀਤੇ ਸਾਦੇ ਕੱਪੜਿਆਂ ‘ਚ ਹੋਇਆ ਵਿਆਹ ਨਵਾਂ ਸ਼ਹਿਰ : ਨਵਾਂਸ਼ਹਿਰ ਜ਼ਿਲ੍ਹੇ ਦੇ ਪਿੰਡ ਭੀਣ ਦਾ ਇਕ ਨੌਜਵਾਨ ਰੋਡਵੇਜ਼ ਦੀ ਬੱਸ ਵਿਚ ਬਰਾਤ ਲਿਜਾਣ ਕਾਰਨ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਲਾੜੇ ਦੀ ਇਸ ਪਹਿਲਕਦਮੀ ਨੂੰ …
Read More »‘ਆਪ’ ਨੇ ਬਰਨਾਲਾ ‘ਚ ਵਜਾਇਆ ਚੋਣ ਬਿਗਲ
ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਹੂੰਝਾ ਫੇਰੇਗਾ ‘ਝਾੜੂ’ : ਅਰਵਿੰਦ ਕੇਜਰੀਵਾਲ ਬਰਨਾਲਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਬਰਨਾਲਾ ਵਿਚ ਵੱਡੀ ਰੈਲੀ ਕਰਕੇ ਸੂਬੇ ਅੰਦਰ ਲੋਕ ਸਭਾ ਚੋਣਾਂ ਦਾ ਬਿਗਲ ਵਜਾਉਂਦਿਆਂ ਪਾਰਟੀ ਛੱਡ ਕੇ ਗਏ ਆਗੂਆਂ ਨੂੰ ਸਖ਼ਤ ਸੁਨੇਹਾ ਵੀ ਦਿੱਤਾ। ਸੰਗਰੂਰ ਸੰਸਦੀ ਸੀਟ ਤੋਂ …
Read More »ਭਗਵੰਤ ਮਾਨ ਨੇ ਸ਼ਰਾਬ ਤੋਂ ਕੀਤੀ ਤੌਬਾ
ਕਿਹਾ – ਮਾਂ ਦੇ ਕਹਿਣ ‘ਤੇ ਸ਼ਰਾਬ ਤੋਂ ਛੁਡਾਇਆ ਖਹਿੜਾ ਬਰਨਾਲਾ/ਬਿਊਰੋ ਨਿਊਜ਼ : ਬਰਨਾਲਾ ‘ਚ ਰੈਲੀ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਮੈਂ ਪੰਜਾਬ ਖਾਤਰ ਸਦਾ ਲਈ ਸ਼ਰਾਬ ਦਾ ਫਾਹਾ ਵੱਢ ਦਿੱਤਾ ਹੈ। ਪਾਰਟੀ ਦੇ ਸੀਨੀਅਰ ਆਗੂਆਂ ਤੇ ਆਪਣੀ ਮਾਂ ਦੀ ਹਾਜ਼ਰੀ ਵਿਚ ਮੰਚ ਤੋਂ ਸੰਬੋਧਨ ਕਰਦਿਆਂ ਭਗਵੰਤ …
Read More »ਪੰਜਾਬ ‘ਚ ਆਮ ਆਦਮੀ ਪਾਰਟੀ ਦਾ ਕੋਈ ਅਧਾਰ ਨਹੀਂ : ਸੁਖਪਾਲ ਖਹਿਰਾ
ਲੁਧਿਆਣਾ : ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਜ਼ੋਰਦਾਰ ਸ਼ਬਦੀ ਹਮਲੇ ਕੀਤੇ। ਖਹਿਰਾ ਨੇ ‘ਆਪ’ ਉਤੇ ਵੀ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਪਾਰਟੀ ਦਾ ਪੰਜਾਬ ਵਿਚ ਕੋਈ ਆਧਾਰ ਨਹੀਂ। ਉਨ੍ਹਾਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਹਰ ਫਰੰਟ …
Read More »ਕਰਤਾਰਪੁਰ ਲਾਂਘੇ ਦਾ ਕਾਰਜ ਛੇਤੀ ਹੋਵੇਗਾ ਮੁਕੰਮਲ : ਰਾਜਨਾਥ ਸਿੰਘ
ਕਿਹਾ – ਸਾਡੀ ਕੋਸ਼ਿਸ਼ ਹੈ ਕਿ ਲਾਂਘੇ ਦਾ ਕੰਮ ਪਾਕਿਸਤਾਨ ਤੋਂ ਪਹਿਲਾਂ ਮੁਕੰਮਲ ਕੀਤਾ ਜਾਵੇ ਅਟਾਰੀ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘਾ ਭਾਰਤ ਸਰਕਾਰ ਵਲੋਂ ਹਰ ਹਾਲਤ ਵਿਚ ਤਿਆਰ ਕੀਤਾ ਜਾਵੇਗਾ ਅਤੇ ਭਾਰਤ ਵਾਲੇ ਪਾਸੇ ਦਾ ਲਾਂਘੇ ਵਾਲਾ ਹਿੱਸਾ ਕੇਂਦਰ ਸਰਕਾਰ ਨਿਰਧਾਰਿਤ …
Read More »ਪਹਿਲੀ ਤੋਂ ਦਸਵੀਂ ਤੱਕ ਪੰਜਾਬੀ ਲਾਜ਼ਮੀ
ਸੀਬੀਐਸਈ ਸਕੂਲਾਂ ‘ਚ ਸਰਟੀਫਿਕੇਟ ਲਈ ਪੰਜਾਬੀ ਜ਼ਰੂਰੀ ਪਟਿਆਲਾ/ਬਿਊਰੋ ਨਿਊਜ਼ : ਹੁਣ ਪੰਜਾਬ ਵਿਚ ਸੀਬੀਐਸਈ ਲਈ ਵੀ ਪੰਜਾਬੀ ਪੜ੍ਹਨਾ ਲਾਜ਼ਮੀ ਹੋਵੇਗਾ। ਪੰਜਾਬੀ ਨਾ ਪੜ੍ਹਨ ਦੀ ਸੂਰਤ ਵਿਚ ਉਨ੍ਹਾਂ ਨੂੰ ਸਰਟੀਫਿਕੇਟ ਜਾਰੀ ਨਹੀਂ ਕੀਤਾ ਜਾਵੇਗਾ। ਉਧਰ ਜੇ ਕਿਸੇ ਸਕੂਲ ਵਲੋਂ ਇਨ੍ਹਾਂ ਨਿਯਮਾਂ ਦੀ ਅਣਦੇਖੀ ਕੀਤੀ ਗਈ ਤਾਂ ਸਕੂਲ ਦੀ ਮਾਨਤਾ ਤੱਕ ਰੱਦ …
Read More »ਕਰਤਾਰਪੁਰ ਸਾਹਿਬ ਲਾਂਘਾ
ਜ਼ਮੀਨ ਗ੍ਰਹਿਣ ਕਰਨ ਲਈ ਨੋਟੀਫਿਕੇਸ਼ਨ ਜਾਰੀ ਪਾਕਿਸਤਾਨ ਨੇ ਵੀ ਲਾਂਘੇ ਸਬੰਧੀ ਸਮਝੌਤੇ ਦਾ ਖਰੜਾ ਭਾਰਤ ਨਾਲ ਕੀਤਾ ਸਾਂਝਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਕਰਤਾਰਪੁਰ ਲਾਂਘੇ ਲਈ ਭਾਰਤ ਵਾਲੇ ਪਾਸੇ ਜ਼ਮੀਨ ਗ੍ਰਹਿਣ ਕਰਨ ਬਾਰੇ ਸੋਮਵਾਰ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਮੁਤਾਬਕ 4.5 ਕਿਲੋਮੀਟਰ ਲੰਬੇ ਲਾਂਘੇ ਲਈ ਪਿੰਡਾਂ ਚੰਦੂ …
Read More »