ਕਿਹਾ – ਪੰਜਾਬ ਸਰਕਾਰ ਪੂਰੇ ਉਤਸ਼ਾਹ ਨਾਲ ਮਨਾਏਗੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਸਮਰਪਿਤ ਇੱਕ ਕੈਲੰਡਰ ਜਾਰੀ ਕੀਤਾ ਗਿਆ। ਇਸ ਸਬੰਧੀ ਨਵਜੋਤ ਸਿੱਧੂ ਨੇ ਕਿਹਾ ਕਿ ਉਹ ਅਮਰਿੰਦਰ ਸਿੰਘ ਨੂੰ ਦੁਨੀਆ …
Read More »Daily Archives: January 1, 2019
ਪੰਜਾਬ ‘ਚ ਨਜਾਇਜ਼ ਇਮਾਰਤਾਂ ਨੂੰ ਜਾਇਜ਼ ਕਰਾਉਣ ਦਾ ਦਿੱਤਾ ਜਾਵੇਗਾ ਮੌਕਾ
ਸਿੱਧੂ ਨੇ ਕਿਹਾ – ਗੈਰਕਾਨੂੰਨੀ ਕਾਲੋਨੀਆਂ ਅਤੇ ਪਲਾਟਾਂ ਬਾਰੇ ਵੀ ਨਵੀਂ ਨੀਤੀ ਲਿਆਵਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਨਜਾਇਜ਼ ਇਮਾਰਤਾਂ ਨੂੰ ਜਾਇਜ਼ ਕਰਾਉਣ ਦਾ ਇੱਕ ਮੌਕਾ ਦਿੱਤਾ ਜਾਵੇਗਾ। ਨਵਜੋਤ ਸਿੱਧੂ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ …
Read More »ਨਵੇਂ ਵਰ੍ਹੇ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
ਪ੍ਰਧਾਨ ਮੰਤਰੀ ਮੋਦੀ, ਰਾਸ਼ਟਰਪਤੀ ਕੋਵਿੰਦ ਅਤੇ ਕੈਪਟਨ ਅਮਰਿੰਦਰ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ ਅੰਮ੍ਰਿਤਸਰ/ਬਿਊਰੋ ਨਿਊਜ਼ ਨਵੇਂ ਵਰ੍ਹੇ ਮੌਕੇ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਕੋਲੋਂ ਅਸ਼ੀਰਵਾਦ ਲਿਆ। ਜ਼ਿਕਰਯੋਗ ਹੈ ਲੰਘੀ ਅੱਧੀ ਰਾਤ ਤੋਂ ਹੀ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਸ੍ਰੀ …
Read More »ਰਾਜੀਵ ਗਾਂਧੀ ਦੇ ਬੁੱਤ ਨੂੰ ਕਾਲਖ ਮਲਣ ਵਾਲੇ ਅਕਾਲੀ ਆਗੂ ਗੋਸ਼ਾ ਤੇ ਦੁੱਗਰੀ ਨੂੰ ਮਿਲੀ ਜ਼ਮਾਨਤ
ਭਲਕੇ ਦੋ ਜਨਵਰੀ ਨੂੰ ਜੇਲ੍ਹ ਵਿਚੋਂ ਹੋਣਗੇ ਰਿਹਾਅ ਲੁਧਿਆਣਾ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ ਲਗਾਉਣ ਵਾਲੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਗੁਰਦੀਪ ਸਿੰਘ ਗੋਸ਼ਾ ਅਤੇ ਮੀਤ ਪਾਲ ਸਿੰਘ ਦੁੱਗਰੀ ਨੂੰ ਅੱਜ ਲੁਧਿਆਣਾ ਦੀ ਅਦਾਲਤ ਵੱਲੋਂ ਜ਼ਮਾਨਤ ਦਿੱਤੀ ਗਈ ਹੈ। ਇਹ ਦੋਵੇਂ …
Read More »ਮਾਪਿਆਂ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਪੁੱਤਰ ਪਏ ਖੁਦਕੁਸ਼ੀ ਦੇ ਰਾਹ
ਸੰਗਰੂਰ ਨੇੜਲੇ ਪਿੰਡ ਸੰਘਰੇੜੀ ਦੇ ਕਰਜ਼ਈ ਕਿਸਾਨ ਦੇ ਪੁੱਤਰ ਨੇ ਕੀਤੀ ਖੁਦਕੁਸ਼ੀ ਸੰਗਰੂਰ/ਬਿਊਰੋ ਨਿਊਜ਼ ਕਰਜ਼ੇ ਕਾਰਨ ਹੋ ਰਹੀਆਂ ਖੁਦਕੁਸ਼ੀਆਂ ਵਿਚ ਦਿਨੋਂ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਹੁਣ ਸੰਗਰੂਰ ਦੇ ਪਿੰਡ ਸੰਘਰੇੜੀ ਵਿਖੇ ਬਾਪ ਦੇ ਕਰਜ਼ੇ ਦਾ ਬੋਝ ਨਾ ਸਹਾਰਦਿਆਂ ਨੌਜਵਾਨ ਪੁੱਤਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ । …
Read More »ਫਿਲਮ ਅਦਾਕਾਰ ਕਾਦਰ ਖਾਨ ਦਾ ਦੇਹਾਂਤ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਗਾਂਧੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਮਸ਼ਹੂਰ ਫਿਲਮ ਅਦਾਕਾਰ ਕਾਦਰ ਖਾਨ ਦਾ ਕੈਨੇਡਾ ‘ਚ ਦੇਹਾਂਤ ਹੋ ਗਿਆ। ਕਾਦਰ ਖਾਨ ਦੇ ਦੇਹਾਂਤ ਤੋਂ ਬਾਅਦ ਸਮੁੱਚੇ ਫਿਲਮ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਦਰ ਖਾਨ ਦੇ ਦੇਹਾਂਤ ‘ਤੇ …
Read More »ਨਵੇਂ ਵਰ੍ਹੇ ਮੌਕੇ ਦਿੱਤੇ ਇੰਟਰਵਿਊ ‘ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ
ਨੋਟਬੰਦੀ ਦਾ ਫੈਸਲਾ ਅਚਾਨਕ ਨਹੀਂ ਸੀ ਲਿਆ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨਵੇਂ ਸਾਲ ਮੌਕੇ ਇਕ ਨਿੱਜੀ ਚੈਨਲ ਨੂੰ ਇੰਟਰਵਿਊ ਦਿੱਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਨੋਟਬੰਦੀ ਕੋਈ ਝਟਕਾ ਨਹੀਂ ਸੀ। ਅਸੀਂ ਲੋਕਾਂ ਨੂੰ ਇਕ ਸਾਲ ਪਹਿਲਾਂ ਹੀ ਸੁਚੇਤ ਕਰ ਚੁੱਕੇ ਸੀ ਕਿ ਜਿਸ ਕੋਲ …
Read More »ਪਾਕਿਸਤਾਨ ਦੀਆਂ ਜੇਲ੍ਹਾਂ ਵਿਚ ਕੈਦ ਹਨ 537 ਭਾਰਤੀ
ਸਮਝੌਤੇ ਤਹਿਤ ਦੋਵੇਂ ਦੇਸ਼ ਸਾਲ ਵਿਚ ਦੋ ਵਾਰ ਕੈਦੀਆਂ ਦੀ ਸੂਚੀ ਕਰਦੇ ਹਨ ਸਾਂਝੀ ਇਸਲਾਮਾਬਾਦ/ਬਿਊਰੋ ਨਿਊਜ਼ੂ ਪਾਕਿਸਤਾਨ ਨੇ ਦੋ-ਪੱਖੀ ਸਮਝੌਤੇ ਦੇ ਤਹਿਤ ਜੇਲ੍ਹਾਂ ਵਿਚ ਬੰਦ 537 ਭਾਰਤੀ ਕੈਦੀਆਂ ਦੀ ਸੂਚੀ ਭਾਰਤ ਨਾਲ ਸਾਂਝੀ ਕੀਤੀ ਹੈ। ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਇਨ੍ਹਾਂ ਕੈਦੀਆਂ ਵਿੱਚ 483 ਮਛੇਰੇ ਤੇ 54 ਹੋਰ ਵਿਅਕਤੀ …
Read More »