ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਹੋਈ ਇਸ ‘ਤੇ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਪੰਜਾਬ ਕੈਬਨਿਟ ਦੀ ਇਸ ਸਾਲ ਦੀ ਪਹਿਲੀ ਮੀਟਿੰਗ ਹੋਈ, ਜਿਸ ਵਿਚ ਕਈ ਅਹਿਮ ਫੈਸਲੇ ਲਏ ਗਏ। ਮੀਟਿੰਗ ਵਿਚ ਪੰਜਾਬ ਮੰਤਰੀ ਮੰਡਲ ਨੇ ਵਨ-ਟਾਈਮ ਸੈਟਲਮੈਂਟ ਪਾਲਿਸੀ ਨੂੰ ਮਨਜੂਰੀ ਦੇ ਦਿੱਤੀ। ਇਸ ਪਾਲਿਸੀ ਦੀ ਮਨਜੂਰੀ ਨਾਲ ਹੁਣ ਉਨ੍ਹਾਂ ਇਮਾਰਤਾਂ ਨੂੰ …
Read More »Daily Archives: January 2, 2019
ਜਾਖੜ ਕਿਸਾਨਾਂ ਦੀ ਕਰਜ਼ ਮੁਆਫ਼ੀ ਦੇ ਕਾਗ਼ਜ਼ਾਂ ਸਮੇਤ ਸੰਸਦ ਪਹੁੰਚੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਸਾਧਿਆ ਸਿਆਸੀ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਨੀਲ ਜਾਖੜ ਨੇ ਅਨੋਖੇ ਢੰਗ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਸਿਆਸੀ ਹਮਲਾ ਸਾਧਿਆ। ਜਾਖੜ ਪੰਜਾਬ ਦੇ ਅਜਿਹੇ 4 ਲੱਖ 14 ਹਜ਼ਾਰ 275 ਕਿਸਾਨਾਂ ਦੇ ਕਾਗ਼ਜ਼ਾਂ ਦਾ ਬੰਡਲ ਲੈ ਕੇ ਸੰਸਦ ਪਹੁੰਚ …
Read More »ਕੈਪਟਨ ਅਮਰਿੰਦਰ 26 ਜਨਵਰੀ ਨੂੰ ਪਟਿਆਲਾ ‘ਚ ਲਹਿਰਾਉਣਗੇ ਕੌਮੀ ਝੰਡਾ
ਸੂਬਾ ਪੱਧਰੀ ਸਮਾਗਮ ਹੋਵੇਗਾ ਮੁਹਾਲੀ ਵਿਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ ਅਤੇ ਸੂਬਾ ਪੱਧਰੀ ਸਮਾਗਮ ਮੁਹਾਲੀ ਵਿਚ ਹੋਵੇਗਾ, ਜਿੱਥੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਰਾਸ਼ਟਰੀ ਝੰਡਾ ਫਹਿਰਾਉਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਮੁੱਖ ਮੰਤਰੀ …
Read More »ਬਾਦਲਾਂ ਦੇ ਨੇੜਲੇ ਕੋਲਿਆਂਵਾਲੀ 16 ਜਨਵਰੀ ਤੱਕ ਮੁੜ ਰਿਮਾਂਡ ‘ਤੇ
ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਘਿਰਿਆ ਹੈ ਦਿਆਲ ਸਿੰਘ ਕੋਲਿਆਂਵਾਲੀ ਮੁਹਾਲੀ/ਬਿਊਰੋ ਨਿਊਜ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਘਿਰੇ ਬਾਦਲਾਂ ਦੇ ਬਹੁਤ ਹੀ ਨਜ਼ਦੀਕੀ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੂੰ ਹੁਣ ਮੁਹਾਲੀ ਦੀ ਅਦਾਲਤ ਨੇ 16 ਜਨਵਰੀ ਤੱਕ ਜੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਕੋਲਿਆਂਵਾਲੀ ਨੂੰ 2 ਜਨਵਰੀ ਤੱਕ ਰਿਮਾਂਡ …
Read More »ਲੋਕ ਸਭਾ ‘ਚ ਰਾਫੇਲ ਮਾਮਲੇ ‘ਤੇ ਹੰਗਾਮਾ
ਰਾਹੁਲ ਗਾਂਧੀ ਨੇ ਕਿਹਾ – ਰਾਫੇਲ ‘ਤੇ ਚਰਚਾ ਦਾ ਸਾਹਮਣਾ ਨਹੀਂ ਕਰ ਸਕਦੇ ਮੋਦੀ ਜੇਤਲੀ ਬੋਲੇ- ਕਾਂਗਰਸ ਦੇ ਹੱਥ ਬੋਫਰਜ਼ – ਅਗਸਤਾ ਨਾਲ ਰੰਗੇ ਹੋਏ ਹਨ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਵਿਚ ਅੱਜ ਰਾਫੇਲ ਡੀਲ ਦੇ ਮੁੱਦੇ ‘ਤੇ ਚਰਚਾ ਹੋਈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ …
Read More »800 ਸਾਲਾਂ ਵਿਚ ਪਹਿਲੀ ਦੋ ਮਹਿਲਾਵਾਂ ਪਹੁੰਚੀਆਂ ਸਬਰੀਮਾਲਾ ਮੰਦਰ
ਭਗਵਾਨ ਅਯੱਪਾ ਦੀ ਕੀਤੀ ਪੂਜਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਰਲਾ ਦੇ ਸਬਰੀਮਾਲਾ ਮੰਦਰ ਵਿਚ ਅੱਜ ਤੜਕੇ 50 ਸਾਲ ਤੋਂ ਘੱਟ ਉਮਰ ਦੀਆਂ ਦੋ ਮਹਿਲਾਵਾਂ ਪਹੁੰਚ ਗਈਆਂ। ਇਸ ਤੋਂ ਬਾਅਦ ਮੰਦਰ ਦਾ ਸ਼ੁੱਧੀਕਰਨ ਵੀ ਕੀਤਾ ਗਿਆ। ਹੁਣ ਕੇਰਲਾ ਦੇ ਮੁੱਖ ਮੰਤਰੀ ਨੇ ਇਨ੍ਹਾਂ ਮਹਿਲਾਵਾਂ ਨੂੰ ਸੁਰੱਖਿਆ ਦੇਣ ਲਈ ਕਿਹਾ ਹੈ। ਸੁਪਰੀਮ ਕੋਰਟ …
Read More »