Breaking News
Home / 2019 / January / 04 (page 2)

Daily Archives: January 4, 2019

ਬਠਿੰਡਾ ਹਲਕੇ ਤੋਂ ਹੀ ਚੋਣ ਲੜਾਂਗੀ : ਹਰਸਿਮਰਤ

ਚਾਚੇ ਗੁਰਦਾਸ ਬਾਦਲ ਕੋਲੋਂ ਲਿਆ ਸੁਖਬੀਰ ਤੇ ਹਰਸਿਮਰਤ ਨੇ ਅਸ਼ੀਰਵਾਦ ਲੰਬੀ : ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਿੰਡ ਬਾਦਲ ਵਿਚ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ। ਕੇਂਦਰੀ ਮੰਤਰੀ ਹਰਸਿਮਰਤ …

Read More »

ਮਨਪ੍ਰੀਤ ਦੀ ਸਿਆਸੀ ਤਰੱਕੀ ਪਿੱਛੇ ਉਸ ਦੇ ਤਾਏ ਦਾ ਹੱਥ : ਗੁਰਦਾਸ ਸਿੰਘ ਬਾਦਲ

ਲੰਬੀ : ਮਨਪ੍ਰੀਤ ਸਿੰਘ ਬਾਦਲ ਖ਼ਜ਼ਾਨਾ ਮੰਤਰੀ ਪੰਜਾਬ ਅੱਜ ਜਿਸ ਵੀ ਸਿਆਸੀ ਸਟੇਜ ‘ਤੇ ਹੈ, ਉਸ ਪਿੱਛੇ ਉਸ ਦੇ ਤਾਇਆ ਜੀ ਭਾਵ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਹੱਥ ਹੈ। ਇਹ ਪ੍ਰਗਟਾਵਾ ਪੰਚਾਇਤ ਚੋਣਾਂ ਦੌਰਾਨ ਪਿੰਡ ਬਾਦਲ ਦੇ ਬੂਥ ਨੰ: 103 ਵਿਚ ਆਪਣੀ ਵੋਟ ਪਾਉਣ ਤੋਂ ਬਾਅਦ …

Read More »

ਪੰਜਾਬ ਪੁਲਿਸ ਨੇ ਯੂਕਰੇਨ ‘ਚੋਂ ਪੰਜਾਬੀ ਮੁੰਡੇ ਬਚਾਏ, ਟਰੈਵਲ ਏਜੰਟ ਗ੍ਰਿਫਤਾਰ

ਜਲੰਧਰ : ਮਾਪਿਆਂ ਤੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਜਰਮਨੀ ਜਾਣ ਦਾ ਸੁਫਨਾ ਲੈ ਕੇ ਆਪਣੇ ਦੋ ਸਾਥੀਆਂ ਨਾਲ ਪਿਛਲੇ ਸਾਲ 19 ਫਰਵਰੀ ਨੂੰ ਵਿਦੇਸ਼ ਦੀ ਉਡਾਨ ਭਰਨ ਵਾਲੇ ਹਰਦੀਪ ਨੂੰ ਪਤਾ ਨਹੀਂ ਸੀ ਕਿ ਉਹ ਟਰੈਵਲ ਏਜੰਟਾਂ ਦੇ ਮੱਕੜ ਜਾਲ ਕਾਰਨ ਯੂਕਰੇਨ ਵਿਚ ਫਸ ਜਾਣਗੇ। ਯੂਕਰੇਨ ਵਿਚੋਂ ਜਾਨ ਬਚਾ …

Read More »

ਬੇਅਦਬੀ ਮਾਮਲਿਆਂ ਬਾਰੇ ਡਾ. ਦਲਜੀਤ ਸਿੰਘ ਚੀਮਾ ‘ਸਿੱਟ’ ਅੱਗੇ ਪੇਸ਼

ਗਿਆਨੀ ਗੁਰਬਚਨ ਸਿੰਘ ਕੋਲੋਂ ਵੀ ਹੋ ਸਕਦੀ ਹੈ ਪੁੱਛਗਿੱਛ ਫ਼ਰੀਦਕੋਟ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਇੱਥੇ ਵਿਸ਼ੇਸ਼ ਜਾਂਚ ਟੀਮ (ਸਿੱਟ) ਸਾਹਮਣੇ ਪੇਸ਼ ਹੋਏ। ਜਾਂਚ ਟੀਮ ਨੇ ਚੀਮਾ ਨੂੰ ਫਰੀਦਕੋਟ ਕੈਂਪ ਦਫ਼ਤਰ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ। ਇਸ ਤੋਂ …

Read More »

ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਜ਼ਾ ਹੋਣ ‘ਤੇ ਫੂਲਕਾ ਨੇ ਗੁਰੂਘਰ ਦਾ ਕੀਤਾ ਸ਼ੁਕਰਾਨਾ

ਅੰਮ੍ਰਿਤਸਰ/ਬਿਊਰੋ ਨਿਊਜ਼ : ਨਵੰਬਰ 1984 ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਅਦਾਲਤ ਵਲੋਂ ਉਮਰ ਕੈਦ ਦੀ ਸਜ਼ਾ ਦਿੱਤੇ ਜਾਣ ‘ਤੇ ਐਡਵੋਕੇਟ ਐੱਚਐੱਸ ਫੂਲਕਾ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਸ੍ਰੀ ਅਖੰਡ ਪਾਠ ਕਰਵਾ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਗਿਆ। ਐਡਵੋਕੇਟ ਫੂਲਕਾ ਵਲੋਂ ਇਥੇ ਸ੍ਰੀ ਅਕਾਲ ਤਖ਼ਤ ਸਾਹਿਬ …

Read More »

ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੀ ਪਹਿਲੀ ਮਹਿਲਾ ਪ੍ਰਿੰਸੀਪਲ ਬਣੀ ਪ੍ਰੋ. ਮਨਜੀਤ ਕੌਰ

9 ਦਹਾਕਿਆਂ ਤੋਂ ਚੱਲ ਰਹੇ ਲੜਕਿਆਂ ਦੇ ਕਾਲਜ ‘ਚ ਹੁਣ ਤੱਕ ਪੁਰਸ਼ ਪ੍ਰਿੰਸੀਪਲ ਹੀ ਰਹੇ ਅੰਮ੍ਰਿਤਸਰ/ਬਿਊਰੋ ਨਿਊਜ਼ : ਪਿਛਲੇ ਲਗਭਗ 9 ਦਹਾਕਿਆਂ ਤੋਂ ਚੱਲ ਰਹੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਵਾਰ ਮਹਿਲਾ ਪ੍ਰਿੰਸੀਪਲ ਨੂੰ ਨਿਯੁਕਤ ਕੀਤਾ ਗਿਆ ਹੈ। ਪ੍ਰੋ. ਮਨਜੀਤ ਕੌਰ (44) ਨੇ ਲੰਘੇ …

Read More »

2 ਲੱਖ 55 ਹਜ਼ਾਰ ਸ਼ਰਧਾਲੂਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਨਵੇਂ ਸਾਲ ਦੀ ਕੀਤੀ ਸ਼ੁਰੂਆਤ

ਦੁਰਗਿਆਣਾ ਮੰਦਰ ਅਤੇ ਜੱਲਿਆਂਵਾਲਾ ਬਾਗ ‘ਚ ਵੀ ਉਮੀਦ ਨਾਲੋਂ ਜ਼ਿਆਦਾ ਲੋਕ ਪਹੁੰਚੇ ਅੰਮ੍ਰਿਤਸਰ : ਨਵੇਂ ਸਾਲ ਦੇ ਅਗਾਜ਼ ਨੂੰ ਲੈ ਕੇ ਗੁਰੂ ਨਗਰੀ ਵਿਚ 2 ਲੱਖ 55 ਹਜ਼ਾਰ ਸ਼ਰਧਾਲੂਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਮੱਥਾ ਟੇਕਣ ਵਾਲਿਆਂ ਵਿਚ ਜ਼ਿਆਦਾਤਰ ਦੇਸ਼ ਅਤੇ ਵਿਦੇਸ਼ ਤੋਂ ਪਹੁੰਚੇ ਸ਼ਰਧਾਲੂ ਸਨ। ਸ੍ਰੀ ਦਰਬਾਰ …

Read More »

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਫਤਹਿਗੜ੍ਹ ਸਾਹਿਬ ‘ਚ ਸਜਿਆ ਅਲੌਕਿਕ ਨਗਰ ਕੀਰਤਨ

ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੇ 28 ਦਸੰਬਰ ਨੂੰ ਤੀਜੇ ਦਿਨ ਫਤਹਿਗੜ੍ਹ ਸਾਹਿਬ ‘ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿਚ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਸੀ। ਨਗਰ ਕੀਰਤਨ ‘ਚ ਸ਼ਾਮਲ …

Read More »

ਕਰਤਾਰਪੁਰ ਲਾਂਘਾ

ਭਾਰਤ-ਪਾਕਿ ਵਲੋਂ ਆਪਸੀ ਲਿਖਤੀ ਸਮਝੌਤੇ ਦੀ ਕਾਰਵਾਈ ਸ਼ੁਰੂ ਭਾਰਤੀ ਸ਼ਰਧਾਲੂ ਸਾਲ ‘ਚ ਸਿਰਫ ਇਕ ਵਾਰ ਹੀ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਕਰ ਸਕਣਗੇ ਦਰਸ਼ਨ ਪਾਕਿਸਤਾਨ ਨੇ 14 ਸ਼ਰਤਾਂ ਤੇ ਨਿਯਮਾਂ ਦਾ ਮਤਾ ਭਾਰਤ ਸਰਕਾਰ ਨੂੰ ਭੇਜਿਆ ਅੰਮ੍ਰਿਤਸਰ : ਸ੍ਰੀ ਕਰਤਾਰਪੁਰ ਸਾਹਿਬ-ਡੇਰਾ ਬਾਬਾ ਨਾਨਕ ਸਾਂਝੇ ਲਾਂਘੇ ਲਈ ਦੋਵੇਂ ਪਾਸੇ ਦੀਆਂ ਸਰਕਾਰਾਂ ਵਲੋਂ ਆਪਸ …

Read More »

ਜੀ.ਐਨ.ਡੀ.ਯੂ. ਅਲੂਮਨੀ ਐਸੋਸੀਏਸ਼ਨ ਈਸਟ ਕੈਨੇਡਾ ਦੀ ਇਕ ਅਹਿਮ ਬੈਠਕ ਵਿਚ ਡਾ.ਡੀ.ਪੀ. ਸਿੰਘ ਸਮੇਤ ਪ੍ਰਮੁੱਖ ਮੈਂਬਰ ਹਿੱਸਾ ਲੈਂਦੇ ਹੋਏ।

ਨਿਊ ਹੋਪ ਸੀਨੀਅਰ ਸਿਟੀਜ਼ਨ ਕਲੱਬ ਦੇ ਪੰਡਤ ਸ਼ੰਭੂ ਦੱਤ ਸ਼ਰਮਾ ਮੁੜ ਸਰਬ ਸੰਮਤੀ ਨਾਲ ਪ੍ਰਧਾਨ ਬਣੇ ਚੋਣ ਪ੍ਰਕਿਰਿਆ ਦੀ ਆਦਰਸ਼ਕ ਮਿਸਾਲ ਬਰੈਂਪਟਨ/ਪੂਰਨ ਸਿੰਘ ਪਾਂਧੀ : ਨਿਊ ਹੋਪ ਸੀਨੀਅਰ ਸਿਟੀਜ਼ਨ ਕਲੱਬ ਦੀ ਪਿਛਲੇ ਦਿਨੀਂ ਗੋਰ ਮੀਡੋ ਕਮਿਊਨਿਟੀ ਸੈਂਟਰ ਦੇ ਹਾਲ ਨੰਬਰ 2 ਵਿਚ ਸਾਲ 2018 ਦੀ ਆਖਰੀ ਸਭਾ ਹੋਈ; ਜਿਸ ਵਿਚ …

Read More »