Breaking News
Home / 2019 / January / 07

Daily Archives: January 7, 2019

ਕੈਪਟਨ ਅਮਰਿੰਦਰ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਕਿਹਾ – ਪੰਜਾਬ ‘ਚ ਆਮ ਆਦਮੀ ਪਾਰਟੀ ਨਾਲ ਗਠਜੋੜ ਦੀ ਲੋੜ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਵੀਂ ਦਿੱਲੀ ਵਿਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਨਾਲ ਗਠਜੋੜ ਕੀਤੇ ਜਾਣ ਦੀ ਲੋੜ ਤੋਂ ਇਨਕਾਰ …

Read More »

ਕਰਤਾਰਪੁਰ ਲਾਂਘੇ ਦੇ ਨਿਰਮਾਣ ਲਈ ਕੇਂਦਰ ਤੋਂ ਨਹੀਂ ਮਿਲਿਆ ਕੋਈ ਫੰਡ : ਕੈਪਟਨ ਅਮਰਿੰਦਰ

ਕਿਹਾ – ਸਿੱਧੂ ਮੇਰੀ ਸਹਿਮਤੀ ਨਾਲ ਹੀ ਗਏ ਸਨ ਪਾਕਿਸਤਾਨ ਚੰਡੀਗੜ੍ਹ/ਬਿਊਰੋ ਨਿਊਜ਼ ਕਰਤਾਰਪੁਰ ਲਾਂਘੇ ਬਾਰੇ ਪਾਕਿਸਤਾਨ ਵਲੋਂ ਸ਼ੁਰੂ ਕੀਤੇ ਨਿਰਮਾਣ ਕਾਰਜਾਂ ਦੀ ਗੱਲ ਕੈਪਟਨ ਅਮਰਿੰਦਰ ਨੇ ਵੀ ਸਵੀਕਾਰ ਕੀਤੀ ਹੈ। ਇਸ ਸਬੰਧੀ ਗੱਲ ਕਰਦਿਆਂ ਕੈਪਟਨ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਨੇ ਆਪਣੇ ਪਾਸੇ ਨਿਰਮਾਣ ਕਾਰਜ ਸ਼ੁਰੂ …

Read More »

ਸੁਖਪਾਲ ਖਹਿਰਾ ਭਲਕੇ ਕਰਨਗੇ ਨਵੀਂ ਪਾਰਟੀ ਦਾ ਐਲਾਨ

ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਨਹੀਂ ਦੇਣਗੇ ਖਹਿਰਾ ਚੰਡੀਗੜ੍ਹ/ਬਿਊਰੋ ਨਿਊਜ਼ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਤੋਂ ਬਾਅਦ ਸੁਖਪਾਲ ਖਹਿਰਾ ਨੇ ਅੱਜ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਖਹਿਰਾ ਨੇ ਕਿਹਾ ਕਿ ਦਲ ਬਦਲੂ ਕਾਨੂੰਨ ਦੀਆਂ ਬਹੁਤ ਸਾਰੀਆਂ ਧਰਾਵਾਂ ਹਨ ਜਿਨ੍ਹਾਂ ਦੀ ਬਹੁਤੇ ਲੀਡਰ ਪ੍ਰਵਾਹ ਨਹੀਂ ਕਰਦੇ। ਉਨ੍ਹਾਂ ਕਿਹਾ …

Read More »

ਸੱਤਾ ਦੇ ਲਾਲਚੀ ਲੋਕਾਂ ਦੇ ਜਾਣ ਨਾਲ ਪਾਰਟੀ ਹੋਵੇਗੀ ਮਜ਼ਬੂਤ : ਅਰਵਿੰਦ ਕੇਜਰੀਵਾਲ

ਕਿਹਾ – 75 ਫੀਸਦੀ ਲੋਕਾਂ ਨੂੰ ਸਾਡੇ ਕੰਮ ‘ਤੇ ਤਸੱਲੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਪੁੱਜੇ। ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਦੀ ਰਾਜਨੀਤੀ ਬਦਲਣ ਅਤੇ ਭਾਰਤ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਵਾਉਣ ਲਈ ਬਣੀ ਹੈ। ਉਨ੍ਹਾਂ ਕਿਹਾ ਕਿ ਇਕ ਟੀ.ਵੀ. ਚੈਨਲ ਵਲੋਂ …

Read More »

ਕਸ਼ਮੀਰ, ਹਿਮਾਚਲ ਅਤੇ ਉੋਤਰਾਖੰਡ ‘ਚ ਬਰਫਬਾਰੀ

ਪੰਜਾਬ ਤੋਂ ਮੱਧ ਪ੍ਰਦੇਸ਼ ਤੱਕ ਸੀਤ ਲਹਿਰ ਨੇ ਫੜਿਆ ਜ਼ੋਰ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ ਕਸ਼ਮੀਰ, ਹਿਮਾਚਲ ਅਤੇ ਉਤਰਾਖੰਡ ਵਿਚ ਲੰਘੇ ਕੱਲ੍ਹ ਭਾਰੀ ਬਰਫਬਾਰੀ ਹੋਈ। ਪਹਾੜੀ ਖੇਤਰਾਂ ਵਿਚ ਪਿਛਲੇ ਤਿੰਨ ਦਿਨਾਂ ਤੋਂ ਹੋ ਰਹੀ ਬਰਫਬਾਰੀ ਕਾਰਨ ਪੰਜਾਬ ਤੋਂ ਲੈ ਕੇ ਮੱਧ ਪ੍ਰਦੇਸ਼ ਤੱਕ ਸੀਤ ਲਹਿਰ ਨੇ ਜ਼ੋਰ ਫੜਿਆ ਹੈ। ਹਿਮਾਚਲ ਦੇ …

Read More »

ਵੋਟਾਂ ਦੇ ਲਾਲਚ ‘ਚ ਮੋਦੀ ਸਰਕਾਰ ਨੇ ਜਨਰਲ ਕੈਟਾਗਰੀ ਵੀ ਲਿਆਂਦੀ ਰਾਖਵੇਂਕਰਨ ‘ਚ

ਕੀਤਾ ਐਲਾਨ – ਇਕ ਹਜ਼ਾਰ ਵਰਗ ਫੁੱਟ ਤੋਂ ਛੋਟੇ ਘਰ ਵਾਲੇ ਜਨਰਲ ਪਰਿਵਾਰਾਂ ਨੂੰ ਵੀ ਮਿਲੇਗਾ ਰਾਖਵਾਂਕਰਨ ਸਰਕਾਰੀ ਨੌਕਰੀਆਂ ਤੇ ਸਿੱਖਿਅਕ ਸੰਸਥਾਵਾਂ ਵਿਚ ਮਿਲੇਗਾ 10 ਫੀਸਦੀ ਰਾਖਵਾਂਕਰਨ ਨਵੀਂ ਦਿੱਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਕੈਬਨਿਟ ਨੇ ਅੱਜ ਵੱਡਾ ਫੈਸਲਾ ਲਿਆ ਹੈ। ਕੇਂਦਰ ਸਰਕਾਰ ਨੇ ਹੁਣ ਆਰਥਿਕ ਰੂਪ ਵਿਚ ਪਿਛੜੇ ਅਤੇ ਜਿਨ੍ਹਾਂ ਦਾ …

Read More »

ਭਾਰਤ 71 ਸਾਲਾਂ ‘ਚ ਆਸਟਰੇਲੀਆ ਵਿਚ ਕ੍ਰਿਕਟ ਟੈਸਟ ਲੜੀ ਜਿੱਤਣ ਵਾਲਾ ਪਹਿਲਾ ਏਸ਼ੀਆਈ ਦੇਸ਼ ਬਣਿਆ

ਭਾਰਤ ਨੇ 1947-48 ਵਿਚ ਆਸਟਰੇਲੀਆ ‘ਚ ਖੇਡੀ ਸੀ ਪਹਿਲੀ ਟੈਸਟ ਲੜੀ ਸਿਡਨੀ/ਬਿਊਰੋ ਨਿਊਜ਼ ਭਾਰਤ 71 ਸਾਲਾਂ ਵਿਚ ਆਸਟਰੇਲੀਆ ਵਿਚ ਕ੍ਰਿਕਟ ਟੈਸਟ ਲੜੀ ਜਿੱਤਣ ਵਾਲਾ ਪਹਿਲਾ ਏਸ਼ੀਆਈ ਦੇਸ਼ ਬਣ ਗਿਆ। ਚਾਰ ਮੈਚਾਂ ਦੀ ਲੜੀ ਦਾ ਆਖਰੀ ਟੈਸਟ ਮੈਚ ਮੀਂਹ ਕਾਰਨ ਡਰਾਅ ਹੋ ਗਿਆ। ਇਸਦੇ ਨਾਲ ਹੀ ਭਾਰਤ ਨੇ ਇਹ ਲੜੀ 2-1 …

Read More »