Breaking News
Home / 2019 / January / 11 (page 3)

Daily Archives: January 11, 2019

ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋ.ਬਲਜਿੰਦਰ ਕੌਰ ਦੀ ਮੰਗਣੀ ਹੋਈ

ਬਠਿੰਡਾ : ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦੀ ਸੋਮਵਾਰ ਨੂੰ ਇੱਥੇ ‘ਆਪ’ ਆਗੂ ਸੁਖਰਾਜ ਸਿੰਘ ਬੱਲ ਨਾਲ ਮੰਗਣੀ ਹੋ ਗਈ। ਇਹ ਦੋਵੇਂ ਆਗੂ ਫ਼ਰਵਰੀ ਮਹੀਨੇ ਵਿਆਹ ਬੰਧਨ ਵਿਚ ਬੱਝ ਜਾਣਗੇ। ਇਸ ਤੋਂ ਪਹਿਲਾਂ ‘ਆਪ’ ਦੇ ਵਿਧਾਇਕ ਪਿਰਮਲ ਸਿੰਘ ਵਿਆਹ ਬੰਧਨ ਵਿਚ ਬੱਝੇ ਅਤੇ ਉਸ ਪਿੱਛੋਂ ਵਿਧਾਇਕਾ ਰੁਪਿੰਦਰ …

Read More »

ਨਨਕਾਣਾ ਸਾਹਿਬ ‘ਚ ਵੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ 5 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸ਼ਾਨੋ-ਸ਼ੌਕਤ ਨਾਲ ‘ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ …

Read More »

ਜੰਮੂ-ਕਸ਼ਮੀਰ ‘ਚ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਜੰਮੂ/ਬਿਊਰੋ ਨਿਊਜ਼ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 352ਵਾਂ ਪ੍ਰਕਾਸ਼ ਪੁਰਬ ਜੰਮੂ ਅਤੇ ਕਸ਼ਮੀਰ ਘਾਟੀ ਵਿਚ ਕਹਿਰ ਦੀ ਠੰਢ ਅਤੇ ਬਰਫ਼ਬਾਰੀ ਦੇ ਬਾਵਜੂਦ ਸੰਗਤ ਨੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਸ੍ਰੀਨਗਰ ਸਮੇਤ ਵਾਦੀ ਦੇ ਕਈ ਸਥਾਨਾਂ ‘ਤੇ ਦੀਵਾਨ ਸਜਾਏ ਗਏ। ਅੱਤ ਦੀ ਸਰਦੀ ਅਤੇ ਭਾਰੀ ਬਰਫ਼ਬਾਰੀ ਦਰਮਿਆਨ ਵੱਡੀ …

Read More »

ਪਹਿਲਾਂ ਕਾਂਗਰਸ ਤੇ ਫਿਰ ‘ਆਪ’ ਦਾ ਘਰ ਛੱਡਣ ਤੋਂ ਬਾਅਦ ਖਹਿਰਾ ਨੇ ਘਰ ਦੀ ਹੀ ਬਣਾਈ ਪਾਰਟੀ

ਪੰਜਾਬ ‘ਚ ਬਣੀ ‘ਪੰਜਾਬੀ ਏਕਤਾ ਪਾਰਟੀ’ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਬਣੇ ਸੁਖਪਾਲ ਖਹਿਰਾ ਨੇ ਧਰਮਵੀਰ ਗਾਂਧੀ ਦੇ ਫਾਰਮੂਲੇ ਨੂੰ ਅਪਣਾਉਂਦਿਆਂ ਅਫੀਮ ਵਰਗੇ ਆਰਗੈਨਿਕ ਨਸ਼ਿਆਂ ਦੀ ਖੇਤੀ ਦੀ ਵੀ ਕੀਤੀ ਵਕਾਲਤ ਸਾਥੀ 6 ਵਿਧਾਇਕ ਵਧਾਈਆਂ ਦੇਣ ਆਏ ਪਰ ਅਜੇ ਨਵੀਂ ਪਾਰਟੀ ‘ਚ ਸ਼ਾਮਲ ਹੋਣ ਤੋਂ ਕਤਰਾਏ ਚੰਡੀਗੜ੍ਹ : ਆਮ ਆਦਮੀ …

Read More »

ਐਚ ਐਸ ਫੂਲਕਾ ਵੱਲੋਂ ‘ਸਿੱਖ ਸੇਵਕ ਸੰਗਠਨ’ ਦਾ ਗਠਨ

ਚੰਡੀਗੜ੍ਹ : ‘ਆਪ’ ਤੋਂ ਅਸਤੀਫ਼ਾ ਦੇ ਚੁੱਕੇ ਸੀਨੀਅਰ ਵਕੀਲ ਐੱਚ ਐੱਸ ਫੂਲਕਾ ਨੇ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚੋਂ ਸਿਆਸਤ ਦੀ ਘੁਸਪੈਠ ਬੰਦ ਕਰਨ ਅਤੇ ਪੰਜਾਬ ਨੂੰੰ ਨਸ਼ਾ-ਮੁਕਤ ਕਰਨ ਲਈ ਉਹ ਵਾਲੰਟੀਅਰਾਂ ਦੀ ਫ਼ੌਜ ਤਿਆਰ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਾਬਕਾ ਜੱਜ ਕੁਲਦੀਪ ਸਿੰਘ ਦੀ …

Read More »

ਸਟੀਫਨ ਹਾਰਪਰ ਨੇ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਪਰਵਾਸੀ ਬਿਊਰੋ : ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਨਵੀਂ ਦਿੱਲੀ ‘ਚ ਮੁਲਾਕਾਤ ਕੀਤੀ। ਇਸ ਦੌਰਾਨ ਹਾਰਪਰ ਨੇ ਮੋਦੀ ਨੂੰ ਆਪਣੀ ਨਵੀਂ ਕਿਤਾਬ ਦੀ ਕਾਪੀ ਭੇਟ ਕੀਤੀ ਅਤੇ ਲੋਕਤੰਤਰ ਦਰਮਿਆਨ ਸਹਿਯੋਗ ਸਬੰਧੀ ਮੁੱਦੇ ‘ਤੇ ਚਰਚਾ ਕੀਤੀ। ਕੈਨੇਡਾ ਦੇ ਪ੍ਰਧਾਨ ਮੰਤਰੀ …

Read More »

ਦਿੱਲੀ ਦੇ ਤਾਜ ਹੋਟਲ ‘ਚ ਰਜਿੰਦਰ ਸੈਣੀ ਤੇ ਸਟੀਫਨ ਹਾਰਪਰ ਦੀ ਮੁਲਾਕਾਤ

ਇਕ ਪਾਸੇ ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਭਾਰਤ ਫੇਰੀ ‘ਤੇ ਸਨ ਤੇ ਦੂਜੇ ਪਾਸੇ ਅਦਾਰਾ ‘ਪਰਵਾਸੀ’ ਦੇ ਮੁਖੀ ਰਜਿੰਦਰ ਸੈਣੀ ਪਰਿਵਾਰ ਸਮੇਤ ਭਾਰਤ ਦੇ ਨਿੱਜੀ ਦੌਰੇ ‘ਤੇ ਸਨ। ਇਸ ਮੌਕੇ ਦਿੱਲੀ ਦੇ ਤਾਜ ਹੋਟਲ ਵਿਚ ਰਜਿੰਦਰ ਸੈਣੀ ਅਤੇ ਸਟੀਫਨ ਹਾਰਪਰ ਵਿਚਕਾਰ ਇਕ ਵਿਸ਼ੇਸ਼ ਮੁਲਾਕਾਤ ਵੀ ਹੋਈ।

Read More »

ਭਾਰਤ ‘ਚ ਰਾਖਵੇਂਕਰਨ ਦਾ ਨਵਾਂ ਸਿਆਸੀ ਦੌਰ

ਗਰੀਬ ਜਨਰਲ ਕੈਟਾਗਿਰੀ ਨੂੰ ਵੀ 10% ਰਾਖਵਾਂਕਰਨ ਦੀ ਸਹੂਲਤ ਨਵੀਂ ਦਿੱਲੀ : ਆਉਂਦੀਆਂ ਆਮ ਚੋਣਾਂ ਤੋਂ ਪਹਿਲਾਂ ਨਵਾਂ ਸਿਆਸੀ ਦਾਅ ਖੇਡਦਿਆਂ ਨਰਿੰਦਰ ਮੋਦੀ ਸਰਕਾਰ ਨੇ ਰਾਖਵੇਂਕਰਨ ਦਾ ਨਵਾਂ ਦੌਰ ਸ਼ੁਰੂ ਕੀਤਾ। ਗਰੀਬ ਜਨਰਲ ਕੈਟਾਗਰੀ ਨੂੰ ਸਹੂਲਤ ਦੇਣ ਦੇ ਨਾਂ ‘ਤੇ 10 ਫੀਸਦੀ ਰਾਖਵਾਂਕਰਨ ਦਾ ਬਿਲ ਲੋਕ ਸਭਾ ‘ਚ ਲਿਆਂਦਾ। ਜਿਸ …

Read More »

ਧੀਆਂ ਪੰਜਾਬ ਦੀਆਂ: ਇੱਕ ਮੁਨਸ਼ੀ ਤੇ ਦੂਜੀ ਪਟਵਾਰੀ

ਸੂਬੇ ‘ਚ 110 ਕੁੜੀਆਂ ਦੀ ਪਟਵਾਰੀ ਵਜੋਂ ਨਿਯੁਕਤੀ, ਥਾਣਿਆਂ ‘ਚ ਸਹਾਇਕ ਮੁਨਸ਼ੀ ਲੱਗੀਆਂ ਕੁੜੀਆਂ ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਦੀਆਂ ਧੀਆਂ ਨੇ ਇਹ ਨਵੀਂ ਪੁਲਾਂਘ ਪੁੱਟੀ ਹੈ। ਇੱਕ ਧੀ ਮੁਨਸ਼ੀ ਤੇ ਦੂਜੀ ਪਟਵਾਰੀ। ਧੀਆਂ ਪਾਈਲਟ ਤਾਂ ਬਣੀਆਂ ਹੀ ਹਨ। ਹੁਣ ਜ਼ਮੀਨਾਂ ਦੀ ਮਿਣਤੀ ਤੇ ਤਕਸੀਮਾਂ ਦਾ ਖ਼ਾਕਾ ਵੀ ਕੁੜੀਆਂ ਵਾਹੁਣਗੀਆਂ। ਪੰਜਾਬ …

Read More »

ਹਰਿਮੰਦਰ ਸਾਹਿਬ ਦੀ ਪਰਕਰਮਾ ‘ਚ ਫੋਟੋ ਖਿੱਚਣ ‘ਤੇ ਪਾਬੰਦੀ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਪਰਿਕਰਮਾ ਵਿਚ ਰੋਜ਼ਾਨਾ ਲੱਖਾਂ ਸ਼ਰਧਾਲੂਆਂ ਵਲੋਂ ਸੈਲਫ਼ੀਆਂ ਲੈਣ ਤੇ ਮੋਬਾਈਲ ਫੋਨਾਂ ਤੇ ਕੈਮਰਿਆਂ ਨਾਲ ਵੀਡੀਓ ਬਣਾਉਣ ‘ਤੇ ਸ਼੍ਰੋਮਣੀ ਕਮੇਟੀ ਵਲੋਂ ਰੋਕ ਲਗਾ ਦਿੱਤੀ ਗਈ ਹੈ। ਇਸ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਵਲੋਂ ਬਕਾਇਦਾ ਅੰਮ੍ਰਿਤਸਰ ਸਰੋਵਰ ਦੇ ਜੰਗਲਿਆਂ ਨਾਲ ਸੂਚਨਾ ਬੋਰਡ ਲਗਾ ਦਿੱਤੇ ਗਏ …

Read More »