ਅਕਾਲੀ ਆਗੂ ਚੰਦੂਮਾਜਰਾ ਦਾ ਭਾਣਜਾ ਬਲਾਤਕਾਰ ਦੇ ਮਾਮਲੇ ‘ਚ ਗ੍ਰਿਫਤਾਰ ਪਟਿਆਲਾ : ਅਕਾਲੀ ਆਗੂ ਅਤੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਭਾਣਜੇ ਹਰਵਿੰਦਰਪਾਲ ਸਿੰਘ ਹਰਪਾਲਪੁਰ ‘ਤੇ ਧਾਰਾ 376 ਦਾ ਮਾਮਲਾ ਦਰਜ ਹੋਇਆ ਹੈ ਅਤੇ ਉਸ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ। ਹਰਵਿੰਦਰਪਾਲ ਸਿੰਘ ਸਮੇਤ ਦੋ ਹੋਰ ਵਿਅਕਤੀਆਂ ‘ਤੇ ਜ਼ਮੀਨ …
Read More »Daily Archives: January 11, 2019
ਫੈਡਰਲ ਟੈਕਸ ਵਿਚ ਕੀਤੀਆਂ ਗਈਆਂ ਤਬਦੀਲੀਆਂ ਬਾਰੇ ਐਮਪੀਪੀ ਰੂਬੀ ਸਹੋਤਾ ਨੇ ਸਾਂਝੀ ਕੀਤੀ ਜਾਣਕਾਰੀ
ਬਰੈਂਪਟਨ : ਬਰੈਂਪਟਨ ਨੌਰਥ ਦੀ ਮੈਂਬਰ ਪਾਰਲੀਮੈਂਟ ਮੈਂਬਰ ਰੂਬੀ ਸਹੋਤਾ ਨੇ ਨਵੇਂ ਸਾਲ 2019 ਵਿਚ ਲਾਗੂ ਹੋਏ ਫ਼ੈੱਡਰਲ ਟੈਕਸ ਵਿਚ ਕੀਤੀਆਂ ਗਈਆਂ ਤਬਦੀਲੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਇਹ ਟੈਕਸ ਤਬਦੀਲੀਆਂ ਮਿਡਲ ਕਲਾਸ ਅਤੇ ਹੋਰ ਜੋ ਇਸ ਸ਼੍ਰੇਣੀ ਵਿਚ ਸ਼ਾਮਲ ਹੋਣ ਲਈ ਸੰਘਰਸ਼ ਕਰ ਰਹੇ ਹਨ, ਲਈ ਕਾਰਗਰ …
Read More »ਰੂਬੀ ਸਹੋਤਾ ਵਲੋਂ ‘ਮੇਰੇ ਦਸਮੇਸ਼ ਗੁਰ’ ਮਿਊਜ਼ਿਕ ਵੀਡੀਓ ਰਿਲੀਜ਼
ਟੋਰਾਂਟੋ/ਬਿਊਰੋ ਨਿਊਜ਼ : ਸ੍ਰੀ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਮਾਘੀ ਦੇ ਮੌਕੇ ਸਮੇਂ ਕੈਨੇਡਾ ਦੇ ਸ਼ਹਿਰ ਬਰੈਂਪਟਨ ਨਾਰਥ ਤੋਂ ਮੈਂਬਰ ਪਾਰਲੀਮੈਂਟ ਬੀਬੀ ਰੂਬੀ ਸਹੋਤਾ ਵੱਲੋਂ ਕੈਨੇਡਾ ਵਿੱਚ ਪੰਜਾਬੀ ਬੋਲੀ ਦੀ ਸੇਵਾ ਕਰ ਰਹੇ ਕਲਾਕਾਰ ਬਲਜਿੰਦਰ ਸੇਖਾ ਦੀ ਅਵਾਜ਼ ਵਿੱਚ ਗਾਈ ਤੇ ਮਹਾਂ ਕਵੀ ਬਾਬੂ ਰਜਬ ਅਲੀ ਖਾਨ ਸਾਹੋਕੇ …
Read More »ਗੀਤ, ਗ਼ਜ਼ਲ ਤੇ ਸ਼ਾਇਰੀ ਸੰਸਥਾ ਵੱਲੋਂ ਸੰਗੀਤਕ ਸਮਾਗਮ ਕਰਵਾਇਆ
ਟੋਰਾਂਟੋ/ਹਰਜੀਤ ਸਿੰਘ ਬਾਜਵਾ : ਗੀਤ, ਗ਼ਜ਼ਲ ਅਤੇ ਸ਼ਾਇਰੀ ਸੰਸਥਾ ਵੱਲੋਂ ਗਾਇਕ ਸੰਨੀ ਸ਼ਿਵਰਾਜ਼, ਭੁਪਿੰਦਰ ਦੂਲੇ, ਲੇਖਕ ਪਰਮਜੀਤ ਢਿੱਲੋਂ, ਬਲਰਾਜ ਧਾਲੀਵਾਲ ਅਤੇ ਬਲਜੀਤ ਧਾਲੀਵਾਲ ਦੀ ਰਹਿਨੁਮਾਈ ਹੇਠ ਸਲਾਨਾ ਸਮਾਗਮ ਬਰੈਂਪਟਨ ਵਿਖੇ ਕਰਵਾਇਆ ਗਿਆ। ਸਮਾਗਮ ਵਿੱਚ ਸਾਹਿਤ ਅਤੇ ਸੰਗੀਤ ਦੀਆਂ ਵੱਖ-ਵੱਖ ਵੰਨਗੀਆਂ ਨੇ ਸਮਾਗਮ ਨੂੰ ਬੇਹੱਦ ਰੌਚਿਕ ਬਣਾ ਦਿੱਤਾ। ਉੱਘੇ ਸੰਗੀਤਕਾਰ ਰਾਜਿੰਦਰ …
Read More »ਮੁਕਤਸਰ ਨਿਵਾਸੀਆਂ ਵੱਲੋਂ ਚਾਲੀ ਮੁਕਤਿਆਂ ਦੀ ਯਾਦ ਵਿਚ ਅਖੰਡ ਪਾਠ ਦੇ ਭੋਗ 13 ਜਨਵਰੀ ਨੂੰ
ਬਰੈਂਪਟਨ/ਡਾ. ਝੰਡ : ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਇਲਾਕੇ ਦੀ ਸੰਗਤ ਵੱਲੋਂ ਚਾਲੀ ਮੁਕਤਿਆਂ ਦੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਗੁਰਬਾਣੀ ਦੇ ਅਖੰਡ ਪਾਠ ਦੇ ਭੋਗ 13 ਜਨਵਰੀ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਸਿੱਖ ਸੰਗਤ, 32 ਰੀਗਨ ਰੋਡ ਵਿਖੇ ਪਾਏ ਜਾ ਰਹੇ ਹਨ ਜੋ ਕਿ ਬੋਵੇਰਡ ਅਤੇ ਵੈਨ ਕਿਰਕ …
Read More »ਚੌਥੀ ਕੈਨੇਡੀਆਈ ਪੰਜਾਬੀ ਕਾਨਫਰੰਸ ਜੁਲਾਈ ਵਿੱਚ
ਬਰੈਂਪਟਨ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਨੇਡਾ ਦੇ ਪੰਜਾਬੀ ਹੈਰੀਟੇਜ ਫਾਊਂਡੇਸ਼ਨ ਵੱਲੋਂ ਚੌਥੀ ਕੈਨੇਡੀਆਈ ਪੰਜਾਬੀ ਕਾਨਫਰੰਸ ਓਟਾਵਾ ਵਿਖੇ 6 ਜੁਲਾਈ ਨੂੰ ਕਰਵਾਈ ਜਾ ਰਹੀ ਹੈ। ਇਸ ਕਾਨਫਰੰਸ ਦੌਰਾਨ ਗੁਰੂ ਜੀ ਦੀਆਂ ਸਿੱਖਿਆਵਾਂ ਦਾ ਪਸਾਰ ਕੀਤਾ ਜਾਏਗਾ। ਇਹ ਜਾਣਕਾਰੀ ਕਾਨਫਰੰਸ ਦੇ ਕੋਆਰਡੀਨੇਟਰ ਅਮਰਜੀਤ …
Read More »ਬਰੈਂਪਟਨ ਦੀ ਆਵਾਜਾਈ ਦੇ ਵਿਸਥਾਰ ਲਈ ਫੰਡ ਦੇਣ ਦੀ ਅਮਰਜੋਤ ਸੰਧੂ ਤੇ ਪ੍ਰਭਮੀਤ ਸਰਕਾਰੀਆ ਨੇ ਕੀਤੀ ਸ਼ਲਾਘਾ
ਬਰੈਂਪਟਨ : ਇੱਥੋਂ ਦੇ ਐੱਮਪੀਪੀਜ਼ ਅਮਰਜੋਤ ਸੰਧੂ ਅਤੇ ਪ੍ਰਭਮੀਤ ਸਰਕਾਰੀਆ ਨੇ ਆਵਾਜਾਈ ਮੰਤਰੀ ਜੈਫ ਯੁਰੇਕ ਦਾ ਬਰੈਂਪਟਨ ਨਗਰਪਾਲਿਕਾ ਦੀ ਆਵਾਜਾਈ ਪ੍ਰਣਾਲੀ ਦਾ ਵਿਸਥਾਰ ਕਰਨ ਲਈ 13 ਮਿਲੀਅਨ ਡਾਲਰ ਤੋਂ ਵੀ ਜ਼ਿਆਦਾ ਦਾ ਫੰਡ ਦੇਣ ਦੇ ਐਲਾਨ ਦਾ ਸਵਾਗਤ ਕੀਤਾ ਹੈ। ਯੁਰੇਕ ਨੇ ਕਿਹਾ, ‘ਅਸੀਂ ਜਨਤਕ ਆਵਾਜਾਈ ਪ੍ਰਣਾਲੀ ਨੂੰ ਜ਼ਿਆਦਾ ਯਾਤਰੀ …
Read More »ਭਗਤ ਨਾਮਦੇਵ ਜੀ ਦਾ ਜੋਤੀ-ਜੋਤ ਦਿਵਸ ਮਾਲਟਨ ਗੁਰੂ ਘਰ ਵਿਖੇ 20 ਜਨਵਰੀ ਨੂੰ ਮਨਾਇਆ ਜਾਵੇਗਾ
ਬਰੈਂਪਟਨ/ਹਰਜੀਤ ਬੇਦੀ : ਭਗਤ ਨਾਮਦੇਵ ਇੰਟਰਨੈਸ਼ਨਲ ਆਰਗੇਨਾਈਜੇਸ਼ਨ ਵਲੋਂ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਜੋਤੀ-ਜੋਤ ਦਿਵਸ 20 ਜਨਵਰੀ 2019 ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ। ਨਵਦੀਪ ਸਿੰਘ ਟਿਵਾਣਾ ਅਤੇ ਭੁਪਿੰਦਰ ਸਿੰਘ ਰਤਨ ਵਲੋਂ ਦਿੱਤੀ ਸੂਚਨਾ ਮੁਤਾਬਕ ਇਹ ਪ੍ਰੋਗਰਾਮ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਲਟਨ ਵਿਖੇ ਸਵੇਰੇ 10:00 ਵਜੇ ਤੋਂ 12:00 …
Read More »ਸੋਨੀਆ ਸਿੱਧੂ ਵੱਲੋਂ ਕੀਤਾ ਗਿਆ ਚੌਥੇ ਸਲਾਨਾ ਓਪਨ ਹਾਊਸ ਦਾ ਸਫ਼ਲ ਆਯੋਜਨ
ਬਰੈਂਪਟਨ : ਹਰ ਸਾਲ ਦੀ ਤਰ੍ਹਾਂ ਬਰੈਂਪਟਨ ਸਾਊਥ ਦੀ ਪਾਰਲੀਮੈਂਟ ਮੈਂਬਰ ਸੋਨੀਆ ਸਿੱਧੂ ਵੱਲੋਂ ਲੰਘੇ ਸ਼ਨੀਵਾਰ 5 ਜਨਵਰੀ ਨੂੰ ਬਾਅਦ ਦੁਪਹਿਰ 1.00 ਵਜੇ ਤੋਂ 4.00 ਵਜੇ ਤੀਕ ਚੌਥੇ ਸਲਾਨਾ ਓਪਨ ਹਾਊਸ ਦਾ ਉਨ੍ਹਾਂ ਦੇ ਬਰੈਂਪਟਨ ਸਥਿਤ ਦਫ਼ਤਰ ਦੀ ਲੌਬੀ ਵਿਚ ਸਫ਼ਲਤਾ-ਪੂਰਵਕ ਆਯੋਜਨ ਕੀਤਾ ਗਿਆ ਜਿਸ ਵਿਚ ਬਰੈਂਪਟਨ ਸਾਊਥ ਏਰੀਏ ਦੇ …
Read More »ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ਮਾਸਿਕ ਇਕੱਤਰਤਾ ਵਿਚ ਪ੍ਰੋ.ਨਾਹਰ ਸਿੰਘ ਨਾਲ ਰੂਬਰੂ
ਕੁਲਜੀਤ ਮਾਨ ਦਾ ਨਵਾਂ ਨਾਵਲ, ‘ਮਾਂ ਦਾ ਘਰ’ ਤੇ ਸੰਤੋਖ ਸਿੰਘ ਸੰਘਾ ਦੀ ਕਹਾਣੀਆਂ ਦੀ ਕਿਤਾਬ ਲੋਕ ਅਰਪਿਤ ਬਰੈਂਪਟਨ/ਡਾ. ਝੰਡ : ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ਮਾਸਿਕ ਇਕੱਤਰਤਾ ਐੱਫ਼.ਬੀ.ਆਈ. ਸਕੂਲ ਵਿਚ ਹੋਈ ਜਿਸ ਵਿਚ ਉੱਘੇ ਪੰਜਾਬੀ ਲੋਕਧਾਰਾ ਚਿੰਤਕ ਪ੍ਰੋ.ਨਾਹਰ ਸਿੰਘ ਨਾਲ ਰੂ-ਬ-ਰੂ ਹੋਇਆ। ਮੰਚ-ਸੰਚਾਲਕ ਤਲਵਿੰਦਰ ਮੰਡ ਨੇ ਪ੍ਰੋ. ਨਾਹਰ …
Read More »