ਸਮਾਗ਼ਮ ਦੇ ਮੁੱਖ-ਮਹਿਮਾਨ ਮੇਅਰ ਪੈਟ੍ਰਿਕ ਬਰਾਊਨ ਹੋਣਗੇ ਬਰੈਂਪਟਨ/ਡਾ. ਝੰਡ : ਮਹਿੰਦਰ ਸਿੰਘ ਵਾਲੀਆ ਤੋਂ ਪ੍ਰਾਪਤ ਸੂਚਨਾ ਅਨੁਸਾਰ ਆਹਲੂਵਾਲੀਆ ਐਸੋਸੀਏਸ਼ਨ ਆਫ਼ ਨਾਰਥ ਅਮਰੀਕਾ ਦੀ ਕਾਰਜਕਾਰਨੀ ਦੀ ਮੀਟਿੰਗ ਲੰਘੇ ਦਿਨੀਂ ਪ੍ਰਧਾਨ ਟੌਮੀ ਵਾਲੀਆ ਦੀ ਪ੍ਰਧਾਨਗੀ ਹੇਠ ‘ਤੰਦੂਰੀ ਨਾਈਟਸ’ ਵਿਖੇ ਹੋਈ ਜਿਸ ਵਿਚ ਫ਼ੈਸਲਾ ਕੀਤਾ ਗਿਆ ਕਿ ਐਸੀਏਸ਼ਨ ਵੱਲੋਂ ਲੋਹੜੀ ਗਾਲਾ ਨਾਈਟ 12 …
Read More »Daily Archives: January 11, 2019
ਕਰੈਡਿਟ ਵੈਲੀ ਸੀਨੀਅਰਜ਼ ਕਲੱਬ ਦੇ ਮੈਂਬਰਾਂ ਨੇ ਕੀਤੀ ਅਮਰਜੋਤ ਸੰਧੂ ਨਾਲ ਮੁਲਾਕਾਤ
ਬਰੈਂਪਟਨ/ਡਾ. ਝੰਡ : ਕਰੈਡਿਟ ਵਿਊ ਸੀਨੀਅਰਜ਼ ਕਲੱਬ ਦੇ ਮੈਂਬਰਾਂ ਨੇ ਪਿਛਲੇ ਹਫ਼ਤੇ ਬਰੈਂਪਟਨ ਵੈੱਸਟ ਤੋਂ ਐੱਮ.ਪੀ.ਪੀ. ਅਮਰਜੋਤ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਨਾਲ ਇਸ ਇਲਾਕੇ ਦੇ ਵਿਕਾਸ ਲਈ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਮੁਲਾਕਾਤ ਦੌਰਾਨ ਜਿੱਥੇ ਉਨ੍ਹਾਂ ਨੇ ਬਜ਼ੁਰਗਾਂ ਨਾਲ ਸਬੰਧਿਤ ਵੱਖ-ਵੱਖ ਮਸਲੇ ਛੋਹੇ, ਉੱਥੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਅਲੂਮਨਾਇ ਐਸੋਸੀਏਸ਼ਨ (ਈਸਟ ਕੈਨੇਡਾ) ਦੀ ਪਲੇਠੀ ਮੀਟਿੰਗ
ਮਿਸੀਸਾਗਾ/ਬਿਊਰੋ ਨਿਊਜ਼ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਲੂਮਨਾਇ ਐਸੋਸੀਏਸਨ ਦੀ ਈਸਟ ਕੈਨੇਡਾ ਇਕਾਈ ਦੀ ਪਲੇਠੀ ਮੀਟਿੰਗ ਅੱਜ ਮਿਤੀ 29 ਦਸੰਬਰ 2018 ਨੂੰ ਮਿਸੀਸਾਗਾ ਵੈਲੀ ਕਮਿਊਨਿਟੀ ਸੈਂਟਰ, ਮਿਸੀਸਾਗਾ, ਕੈਨੇਡਾ ਵਿਖੇ ਹੋਈ। ਜਿਸ ਦੀ ਪ੍ਰਧਾਨਗੀ ਕੈਨੇਡੀਅਨ ਨਿਊਕਲੀਅਰ ਪ੍ਰਯੋਗਸ਼ਾਲਾ ਦੇ ਸੀਨੀਅਰ ਖੋਜ ਇੰਜੀਨੀਅਰ ਡਾ. ਵਿਜੈ ਬੱਬਰ ਨੇ ਕੀਤੀ। ਇਸ ਮੌਕੇ ਉੱਤੇ ਡਾ. ਬੱਬਰ ਨੇ …
Read More »ਨਸ਼ਾ ਵਿਰੋਧੀ ਮੁਹਿੰਮ ਅੰਕੜਿਆਂ ਦੀ ਖੇਡ ਤੱਕ ਸਿਮਟੀ
ਪੁਲਿਸ ਦੀ ਧੜੇਬੰਦੀ ਤੇ ਸਰਕਾਰੀ ਇੱਛਾ ਸ਼ਕਤੀ ਦੀ ਘਾਟ ਹੇਠ ਦੱਬੀ ਨਸ਼ਾ ਵਿਰੋਧੀ ਮੁਹਿੰਮ ਚੰਡੀਗੜ੍ਹ : ਪੰਜਾਬ ਪੁਲਿਸ ਦੀ ਧੜੇਬੰਦੀ ਤੇ ਸਰਕਾਰੀ ਇੱਛਾ ਸ਼ਕਤੀ ਦੀ ਘਾਟ ਕਾਰਨ ਸੂਬੇ ਵਿਚ ਨਸ਼ਾ ਤਸਕਰਾਂ ਦੀਆਂ ਜੜ੍ਹਾਂ ਪੁੱਟਣ ਵਿਚ ਮੁਕੰਮਲ ਕਾਮਯਾਬੀ ਮਿਲਦੀ ਦਿਖਾਈ ਨਹੀਂ ਦੇ ਰਹੀ। ਨਸ਼ਾ ਤਸਕਰੀ ਰੋਕਣ ਦੇ ਮਾਮਲੇ ਵਿਚ ਕੈਪਟਨ ਅਮਰਿੰਦਰ …
Read More »ਧੰਨੋ ਨੂੰ ਰੋਕ ਬਸੰਤੀ, ਇਹ ਸੜਕ ਕਿਤੇ ਨਹੀਂ ਜਾਂਦੀ!
ਬਠਿੰਡਾ : ਕਿੱਥੇ ਹੇਮਾ ਮਾਲਿਨੀ ਦੀਆਂ ਗੱਲ੍ਹਾਂ ਤੇ ਕਿੱਥੇ ਓਮ ਪੁਰੀ ਦੀਆਂ ਗੱਲ੍ਹਾਂ। ਏਡਾ ਫ਼ਰਕ ਹੈ, ਜਮਹੂਰੀ ਦਰਬਾਰ ਦੇ ‘ਰਾਜਾ ਭੋਜ’ ਤੇ ‘ਗੰਗੂ ਤੇਲੀ’ ਦੀ ਸੜਕ ਵਿਚ। ਕਾਮਰੇਡ ਆਖਦੇ ਹਨ ਕਿ ਲੋਕਾਂ ਦੇ ਖਾਨੇ ਫਿਰ ਵੀ ਕਿਉਂ ਨਹੀਂ ਪੈਂਦੀ। ਲੋਕ ਰਾਜ ਦਾ ‘ਭੋਜ’ ਬੋਲਾ ਹੋ ਜਾਵੇ ਤਾਂ ‘ਗੰਗੂ ਤੇਲੀ’ ਨੂੰ …
Read More »ਟਰੰਪ ਵਲੋਂ ਦੇਸ਼ ਵਿਚ ਐਮਰਜੈਂਸੀ ਲਗਾਉਣ ਦੀ ਧਮਕੀ
ਵਾਸ਼ਿੰਗਟਨ/ਬਿਊਰੋ ਨਿਊਜ਼ : ਰਾਸ਼ਟਰਪਤੀ ਡੋਨਾਲਡ ਟਰੰਪ ਨੇ ਧਮਕੀ ਦਿੱਤੀ ਹੈ ਕਿ ਜੇਕਰ ਕਾਂਗਰਸ ਨੇ ਮੈਕਸੀਕੋ ਸਰਹੱਦ ‘ਤੇ ਕੰਧ ਦੀ ਉਸਾਰੀ ਲਈ 5.6 ਅਰਬ ਡਾਲਰ ਦੇ ਫੰਡ ਦੇਣ ਤੋਂ ਮਨ੍ਹਾ ਕੀਤਾ ਤਾਂ ਉਹ ਅਮਰੀਕਾ ਵਿਚ ਸਰਕਾਰ ਦਾ ਕੰਮਕਾਰ ਮਹੀਨਿਆਂ ਜਾਂ ਸਾਲਾਂ ਲਈ ਠੱਪ ਕਰ ਦੇਣਗੇ ਤੇ ਦੇਸ਼ ਵਿੱਚ ਕੌਮੀ ਐਮਰਜੈਂਸੀ ਦਾ …
Read More »ਨਵਾਜ਼ ਸ਼ਰੀਫ ਨੇ ਜੇਲ੍ਹ ਦੀ ਕੋਠੜੀ ‘ਚ ਲਗਾਇਆ ਝਾੜੂ
ਅੰਮ੍ਰਿਤਸਰ : ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਸਜ਼ਾ ਕੱਟ ਰਹੇ ਸਾਬਕਾ ਪਾਕਿਸਤਾਨੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਵਲੋਂ ਜੇਲ੍ਹ ਦੀ ਕੋਠੜੀ ਵਿਚ ਝਾੜੂ ਲਗਾਉਂਦਿਆਂ ਦੀ ਵਾਇਰਲ ਹੋਈ ਤਸਵੀਰ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਜ਼ਿਕਰਯੋਗ ਹੈ ਕਿ ਸ਼ਰੀਫ਼ ਮੌਜੂਦਾ ਸਮੇਂ ਲਾਹੌਰ ਦੀ ਕੋਟ ਲਖਪਤ ਜੇਲ੍ਹ ਵਿਚ ਬੰਦ ਹਨ। ਜੇਲ੍ਹ ਪ੍ਰਸ਼ਾਸਨ ਵਲੋਂ ਸੂਬਾ …
Read More »ਕਰਤਾਰਪੁਰ ਲਾਂਘਾ : ਨਵਜੋਤ ਸਿੰਘ ਸਿੱਧੂ ਨੂੰ ਅਮਰੀਕਾ ‘ਚ ਕੀਤਾ ਜਾਵੇਗਾ ਸਨਮਾਨਿਤ
ਲਾਂਘੇ ਦੇ ਨਿਰਮਾਣ ਲਈ ਅਵਾਜ਼ ਚੁੱਕਣ ਕਰਕੇ ਦਿੱਤਾ ਜਾਵੇਗਾ ਸਨਮਾਨ ਅੰਮ੍ਰਿਤਸਰ : ਅਮਰੀਕਾ ਦਾ ਸਿੱਖ ਸੰਗਠਨ ‘ਸਿੱਖਸ ਆਫ਼ ਅਮਰੀਕਾ’ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕਰੇਗਾ। ਇਹ ਸਨਮਾਨ ਉਨ੍ਹਾਂ ਨੂੰ ਕਰਤਾਰਪੁਰ ਲਾਂਘੇ ਦੇ ਨਿਰਮਾਣ ਦੇ ਲਈ ਅਵਾਜ਼ ਚੁੱਕਣ ਦੇ ਲਈ ਦਿੱਤਾ ਜਾਵੇਗਾ। ਇਹ ਜਾਣਕਾਰੀ …
Read More »ਬੰਗਲਾ ਦੇਸ਼ ਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣੀ ਸ਼ੇਖ ਹਸੀਨਾ
ਢਾਕਾ : ਸ਼ੇਖ ਹਸੀਨਾ ਨੇ ਲਗਾਤਾਰ ਤੀਸਰੀ ਵਾਰ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਹੈ। ਉਨ੍ਹਾਂ ਦੀ ਪਾਰਟੀ ਅਵਾਮੀ ਲੀਗ ਨੇ ਲੰਘੀ 30 ਦਸੰਬਰ ਨੂੰ ਹੋਈਆਂ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਸੀ। ਰਾਸ਼ਟਰਪਤੀ ਮੁਹੰਮਦ ਅਬਦੁਲ ਹਾਮਿਦ ਨੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ (71) ਨੂੰ ਸਹੁੰ ਚੁਕਾਈ। ਸ਼ੇਖ …
Read More »ਪਾਕਿਸਤਾਨ ‘ਚ ਸੁਰੱਖਿਅਤ ਮਾਹੌਲ ਲਈ ਹਾਲੇ ਹੋਰ ਯਤਨਾਂ ਦੀ ਲੋੜ : ਮਲਾਲਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਨੋਬੇਲ ਸ਼ਾਂਤੀ ਪੁਰਸਕਾਰ ਜੇਤੂ ਤੇ ਤਾਲਿਬਾਨ ਦੇ ਹਮਲੇ ਦਾ ਸ਼ਿਕਾਰ ਹੋਈ ਮਲਾਲਾ ਯੂਸਫ਼ਜ਼ਈ ਦਾ ਕਹਿਣਾ ਹੈ ਕਿ ਉਸ ਨੂੰ ਪਾਕਿਸਤਾਨ ਛੱਡੇ ਛੇ ਵਰ੍ਹੇ ਹੋ ਗਏ ਹਨ ਤੇ ਮੁਲਕ ਬੇਸ਼ੱਕ ਬਦਲਿਆ ਹੈ, ਪਰ ਸ਼ਾਂਤੀ ਬਹਾਲੀ ਤੇ ਸੁਰੱਖਿਅਤ ਮਾਹੌਲ ਲਈ ਹਾਲੇ ਕਾਫ਼ੀ ਯਤਨ ਲੋੜੀਂਦੇ ਹਨ। ਮਲਾਲਾ ਨੇ ਦੁਨੀਆ …
Read More »