ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ ਦਿੱਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ 350 ਰੁਪਏ ਦਾ ਯਾਦਗਾਰੀ ਸਿੱਕਾ ਜਾਰੀ ਕੀਤਾ ਗਿਆ। ਉਨ੍ਹਾਂ ਗੁਰੂ ਗੋਬਿੰਦ ਸਿੰਘ ਜੀ ਦੇ ਆਦਰਸ਼ਾਂ, ਮਾਨਵਤਾ, ਭਗਤੀ, …
Read More »Daily Archives: January 14, 2019
ਖਹਿਰਾ ਤੇ ਬ੍ਰਹਮਪੁਰਾ ਧੜੇ ਵਿਚ ਗਠਜੋੜ ਲਈ ਬਣੀ ਸਹਿਮਤੀ
ਕਰਨੈਲ ਸਿੰਘ ਪੀਰ ਮੁਹੰਮਦ ਸਾਥੀਆਂ ਸਮੇਤ ‘ਸ਼੍ਰੋਮਣੀ ਅਕਾਲੀ ਦਲ ਟਕਸਾਲੀ’ ਵਿਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਬਾਗੀ ਟਕਸਾਲੀਆਂ ਵਲੋਂ ਬਣਾਏ ‘ ਸ਼੍ਰੋਮਣੀ ਅਕਾਲੀ ਦਲ ਟਕਸਾਲੀ’ ਦਾ ਕਾਫਲਾ ਵੀ ਵਧਣਾ ਸ਼ੁਰੂ ਹੋ ਗਿਆ ਹੈ। ਇਸਦੇ ਚੱਲਦਿਆਂ ਅੱਜ ਕਰਨੈਲ ਸਿੰਘ ਪੀਰਮੁਹੰਮਦ ਨੇ ਰਣਜੀਤ ਸਿੰਘ ਬ੍ਰਹਮਪੁਰਾ ਦੀ ਹਾਜ਼ਰੀ ‘ਚ ਸਾਥੀਆਂ ਸਮੇਤ ‘ ਸ਼੍ਰੋਮਣੀ ਅਕਾਲੀ ਦਲ …
Read More »ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਕਾਰਨ ਦੱਸੋ ਨੋਟਿਸ ਜਾਰੀ
ਜ਼ੀਰਾ ਨੇ ਆਪਣੀ ਹੀ ਸਰਕਾਰ ਖਿਲਾਫ ਧਰਨਾ ਲਾਉਣ ਦੀ ਦਿੱਤੀ ਧਮਕੀ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਬਗਾਵਤੀ ਝੰਡਾ ਚੁੱਕ ਲਏ ਜਾਣ ਤੋਂ ਬਾਅਦ ਅੱਜ ਕਾਂਗਰਸ ਕਮੇਟੀ ਨੇ ਉਸ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਬਾਅਦ ਕੁਲਬੀਰ ਜ਼ੀਰਾ ਨੇ ਕਿਹਾ ਕਿ ਮੈਂ ਸਰਕਾਰ ਵਿਰੁੱਧ ਕੁਝ …
Read More »ਵਿਜੀਲੈਂਸ ਨੇ 4 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਫੜਿਆ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਘੱਲ ਕਲਾਂ, ਜ਼ਿਲ੍ਹਾ ਮੋਗਾ ਵਿਖੇ ਤਾਇਨਾਤ ਪਟਵਾਰੀ ਸ਼ਿੰਦਰ ਸਿੰਘ ਨੂੰ 4 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ ਪਟਵਾਰੀ ਸਿੰਦਰ ਸਿੰਘ ਨੂੰ ਸ਼ਿਕਾਇਤ ਕਰਤਾ ਤੇਜਿੰਦਰਪਾਲ ਸਿੰਘ ਵਾਸੀ ਪਿੰਡ …
Read More »ਕਨ੍ਹੱਈਆ, ਖਾਲਿਦ ਸਮੇਤ 10 ਵਿਦਿਆਰਥੀਆਂ ‘ਤੇ ਦੇਸ਼ ਧ੍ਰੋਹ ਦਾ ਆਰੋਪ
ਜੇ.ਐਨ.ਯੂ. ‘ਚ ਨਾਅਰੇਬਾਜ਼ੀ ਤੋਂ ਤਿੰਨ ਸਾਲਾਂ ਬਾਅਦ 1200 ਪੰਨਿਆਂ ਦੀ ਚਾਰਜਸ਼ੀਟ ਦਾਇਰ ਨਵੀਂ ਦਿੱਲੀ/ਬਿਊਰੋ ਨਿਊਜ਼ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਚ ਵਿਦਿਆਰਥੀ ਯੂਨੀਅਨ ਦੇ ਸਾਬਕਾ ਪ੍ਰਧਾਨ ਕਨ੍ਹਈਆ ਕੁਮਾਰ, ਉਮਰ ਖ਼ਾਲਿਦ ਅਤੇ ਏ. ਭੱਟਾਚਾਰੀਆ ਸਮੇਤ 10 ਵਿਦਿਆਰਥੀਆਂ ਵਿਰੁੱਧ ਦੇਸ਼ ਧ੍ਰੋਹ ਦੇ ਮਾਮਲੇ ਵਿਚ ਦਿੱਲੀ ਪੁਲਿਸ ਨੇ ਪਟਿਆਲਾ ਹਾਊਸ ਕੋਰਟ ‘ਚ 1200 ਪੰਨਿਆਂ …
Read More »ਸੱਜਣ ਕੁਮਾਰ ਦੀ ਪਟੀਸ਼ਨ ‘ਤੇ ਸੀ.ਬੀ.ਆਈ. ਨੂੰ ਸੁਪਰੀਮ ਕੋਰਟ ਦਾ ਨੋਟਿਸ
ਮਾਮਲੇ ਦੀ ਅਗਲੀ ਸੁਣਵਾਈ ਛੇ ਹਫਤਿਆਂ ਬਾਅਦ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ’84 ਸਿੱਖ ਵਿਰੋਧੀ ਕਤਲੇਆਮ ਨਾਲ ਜੁੜੇ ਇਕ ਕੇਸ ਵਿਚ ਦਿੱਲੀ ਹਾਈਕੋਰਟ ਨੇ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਸੱਜਣ ਕੁਮਾਰ ਨੇ ਦਿੱਲੀ ਹਾਈਕੋਰਟ ਦੇ ਇਸ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ …
Read More »ਜਨਰਲ ਵਰਗ ਨੂੰ 10 ਫ਼ੀਸਦੀ ਰਾਖਵਾਂਕਰਨ ਦੇਣ ਵਾਲਾ ਪਹਿਲਾ ਸੂਬਾ ਬਣਿਆ ਗੁਜਰਾਤ
ਰਾਸ਼ਟਰਪਤੀ ਨੇ ਵੀ ਰਾਖਵੇਂਕਰਨ ਵਾਲੇ ਬਿੱਲ ਨੂੰ ਦੇ ਦਿੱਤੀ ਸੀ ਮਨਜੂਰੀ ਅਹਿਮਦਾਬਾਦ/ਬਿਊਰੋ ਨਿਊਜ਼ ਗੁਜਰਾਤ ਵਿਚ ਜਨਰਲ ਵਰਗ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਿਅਕਤੀਆਂ ਨੂੰ ਅੱਜ ਤੋਂ 10 ਫ਼ੀਸਦੀ ਰਾਖਵੇਂਕਰਨ ਦੀ ਸਹੂਲਤ ਸ਼ੁਰੂ ਹੋ ਗਈ ਹੈ ਅਤੇ ਗੁਜਰਾਤ ਇਹ ਸਹੂਲਤ ਸ਼ੁਰੂ ਕਰਨ ਵਾਲਾ ਮੋਹਰੀ ਸੂਬਾ ਵੀ ਬਣ ਗਿਆ। ਗੁਜਰਾਤ ਸਰਕਾਰ ਨੇ …
Read More »ਕਰਨਾਟਕ ‘ਚ ਕਾਂਗਰਸ ਦੇ 10 ਅਤੇ ਜੇ.ਡੀ.ਐਸ. ਦੇ 3 ਵਿਧਾਇਕ ਦੇ ਸਕਦੇ ਹਨ ਅਸਤੀਫਾ
ਕੁਮਾਰਸਵਾਮੀ ਨੇ ਕਿਹਾ – ਗਠਜੋੜ ਸਰਕਾਰ ਨੂੰ ਕੋਈ ਖਤਰਾ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਨਾਟਕ ਦੀ ਸਿਆਸਤ ਵਿਚ ਇਕ ਵਾਰ ਫਿਰ ਤੋਂ ਹਲਚਲ ਵਧ ਗਈ ਹੈ ਅਤੇ ਕੁਮਾਰਸਵਾਮੀ ਸਰਕਾਰ ‘ਤੇ ਸੰਕਟ ਵਧਦਾ ਜਾ ਰਿਹਾ ਹੈ। ਕਾਂਗਰਸ ਨੇ ਭਾਰਤੀ ਜਨਤਾ ਪਾਰਟੀ ‘ਤੇ ਵਿਧਾਇਕਾਂ ਦੀ ਖਰੀਦੋ ਫਰੋਖਤ ਦਾ ਇਲਾਜ਼ਮ ਲਗਾਇਆ ਹੈ। ਉਧਰ ਭਾਜਪਾ …
Read More »