ਫਕੀਰ ਚੰਦ ਤੇ ਰਣਜੀਤ ਸਿੰਘ ਹੱਤਿਆ ਕਾਂਡ ਅਤੇ ਨਿਪੁੰਸਕ ਮਾਮਲੇ ‘ਚ ਵੀ ਫਸੇਗਾ ਡੇਰਾ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਬਲਾਤਕਾਰ ਦੇ ਮਾਮਲੇ ‘ਚ ਜੇਲ੍ਹ ਦੀ ਹਵਾ ਖਾ ਰਹੇ ਡੇਰਾ ਸਿਰਸਾ ਮੁਖੀ ਨੂੰ ਹੁਣ ਪੱਤਰਕਾਰ ਛੱਤਰਪਤੀ ਦੀ ਹੱਤਿਆ ਦੇ ਮਾਮਲੇ ਵਿਚ ਵੀ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ ਗਈ ਹੈ ਅਤੇ ਉਸ ਨੂੂੰ …
Read More »Daily Archives: January 18, 2019
ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਸੁਰੱਖਿਆ ਏਜੰਸੀਆਂ ਦੇ ਉੱਡੇ ਹੋਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਦੇ ਹੋਸ਼ ਉੱਡ ਗਏ। ਆਪਣੇ ਆਪ ਨੂੰ ਮੁਖਤਾਰ ਅਲੀ ਦੱਸਣ ਵਾਲੇ ਵਿਅਕਤੀ ਨੇ ਦਿੱਲੀ ਪੁਲਿਸ ਕੰਟਰੋਲ ਰੂਮ ਨੂੰ ਫੋਨ ਕਰਕੇ ਪ੍ਰਧਾਨ ਮੰਤਰੀ ਨੂੰ ਮਾਰਨ ਦੀ ਧਮਕੀ ਦਿੱਤੀ। ਦਿੱਲੀ …
Read More »ਨਸ਼ਾ ਸਮੱਗਲਰਾਂ ਦਾ ਫਰੀਦਕੋਟ ਦੇ ਪਿੰਡ ਚਹਿਲ ‘ਚ ਕੁਟਾਪਾ
ਪਿੰਡ ਵਾਸੀਆਂ ਨੇ ਪਹਿਲਾਂ ਕੁੱਟੇ ਅਤੇ ਫਿਰ ਕੀਤੇ ਪੁਲਿਸ ਹਵਾਲੇ ਫਰੀਦਕੋਟ/ਬਿਊਰੋ ਨਿਊਜ਼ ਫਰੀਦਕੋਟ ਦੇ ਪਿੰਡ ਚਹਿਲ ‘ਚ ਨਸ਼ਾ ਵੇਚਣ ਆਏ ਤਿੰਨ ਸਮੱਗਲਰਾਂ ਨੂੰ ਨਾ ਸਿਰਫ ਪਿੰਡ ਵਾਸੀਆਂ ਨੇ ਚੰਗਾ ਕੁਟਾਪਾ ਚਾੜ੍ਹਿਆ ਸਗੋਂ ਉਨ੍ਹਾਂ ਦੀ ਗੱਡੀ ਦੀ ਵੀ ਭੰਨਤੋੜ ਕਰ ਦਿੱਤੀ। ਪੁਲਿਸ ਨੇ ਨਸ਼ਾ ਸਮੱਗਲਰਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ …
Read More »ਅਕਾਲੀ ਦਲ ਦੇ ਤਿੰਨ ਕੌਂਸਲਰ ਕਾਂਗਰਸ ਪਾਰਟੀ ‘ਚ ਸ਼ਾਮਲ
ਮਨਪ੍ਰੀਤ ਬਾਦਲ ਨੇ ਬਣਦਾ ਸਨਮਾਨ ਦਿਵਾਉਣ ਦਾ ਦਿੱਤਾ ਭਰੋਸਾ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਵਿਚ ਅਕਾਲੀ ਦਲ ਤੋਂ ਨਰਾਜ਼ ਤਿੰਨ ਅਕਾਲੀ ਕੌਂਸਲਰਾਂ ਨੇ ਕਾਂਗਰਸ ‘ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਨ੍ਹਾਂ ਕੌਂਸਲਰਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਹਾਜ਼ਰੀ ਵਿਚ ਕਾਂਗਰਸ ‘ਚ ਸ਼ਮੂਲੀਅਤ ਕੀਤੀ। ਮਨਪ੍ਰੀਤ ਬਾਦਲ ਨੇ ਇਨ੍ਹਾਂ ਕੌਂਸਲਰਾਂ ਨੂੰ …
Read More »ਆਮ ਆਦਮੀ ਪਾਰਟੀ ਕੋਲੋਂ ਵਿਰੋਧੀ ਧਿਰ ਦਾ ਅਹੁਦਾ ਖੁੱਸਣ ਦਾ ਖਤਰਾ ਟਲਿਆ
ਪੰਜ ਬਾਗੀ ਵਿਧਾਇਕਾਂ ਨੇ ਅਸਤੀਫਾ ਦੇਣ ਤੋਂ ਕੀਤਾ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਐਚ ਐਸ ਫੂਲਕਾ, ਸੁਖਪਾਲ ਖਹਿਰਾ ਅਤੇ ਮਾਸਟਰ ਬਲਦੇਵ ਸਿੰਘ ਵਲੋਂ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਤੋਂ ਬਾਅਦ ਪਾਰਟੀ ਕੋਲੋਂ ਵਿਰੋਧੀ ਧਿਰ ਦਾ ਅਹੁਦਾ ਖੁੱਸਦਾ ਦਿਸ ਰਿਹਾ ਸੀ। ਪਰ ਹੁਣ ਪਾਰਟੀ ਦੇ ਪੰਜ ਹੋਰ ਬਾਗੀ ਵਿਧਾਇਕਾਂ ਨੇ ਅਸਤੀਫੇ …
Read More »ਰਾਣਾ ਗੁਰਜੀਤ ਤੇ ਸੁਰੇਸ਼ ਕੁਮਾਰ ਹੋਏ ਆਹਮੋ ਸਾਹਮਣੇ
ਰਾਣਾ ਗੁਰਜੀਤ ਨੇ ਕਿਹਾ – ਮੇਰਾ ਮੰਤਰੀ ਦਾ ਅਹੁਦਾ ਸੁਰੇਸ਼ ਕੁਮਾਰ ਕਰਕੇ ਖੁੱਸਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਿੰਸੀਪਲ ਚੀਫ ਸੈਕਟਰੀ ਸੁਰੇਸ਼ ਕੁਮਾਰ ‘ਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਇਲਜ਼ਾਮ ਲਗਾਏ ਹਨ। ਰਾਣਾ ਗੁਰਜੀਤ ਨੇ ਪ੍ਰੀ-ਬਜਟ ਬੈਠਕ ਦੌਰਾਨ ਇਲਜ਼ਾਮ ਲਗਾਇਆ ਕਿ ਉਨ੍ਹਾਂ ਕੋਲੋਂ …
Read More »ਲਦਾਖ ‘ਚ ਬਰਫੀਲੇ ਤੂਫਾਨ ਦੀ ਲਪੇਟ ‘ਚ ਆਏ 3 ਸੈਲਾਨੀਆਂ ਦੀ ਮੌਤ
7 ਅਜੇ ਵੀ ਲਾਪਤਾ, ਭਾਲ ਜਾਰੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ‘ਚ ਲਦਾਖ ਨੇੜੇ ਪੈਂਦੇ ਖਾਰਦੁੰਗਾ ਲਾ ਵਿਚ ਅੱਜ 10 ਸੈਲਾਨੀ ਬਰਫੀਲੇ ਤੂਫਾਨ ਵਿਚ ਘਿਰ ਗਏ, ਜਿਨ੍ਹਾਂ ਵਿਚੋਂ 3 ਸੈਲਾਨੀਆਂ ਦੀ ਮੌਤ ਹੋ ਗਈ ਅਤੇ 7 ਲਾਪਤਾ ਹੋ ਗਏ ਹਨ, ਜਿਨ੍ਹਾਂ ਦੀ ਭਾਲ ਜਾਰੀ ਹੈ। ਤਿੰਨ ਸੈਲਾਨੀਆਂ ਦੀਆਂ ਲਾਸ਼ਾਂ ਨੂੰ ਬਰਾਮਦ …
Read More »ਡੀਜੀਪੀ ਸੁਰੇਸ਼ ਅਰੋੜਾ ਦਾ ਸੇਵਾਕਾਲ ਸਤੰਬਰ ਤੱਕ ਵਧਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਦਾ ਸੇਵਾਕਾਲ 30 ਸਤੰਬਰ 2019 ਤੱਕ ਵਧਾ ਦਿੱਤਾ ਗਿਆ ਹੈ। ਨਿਯੁਕਤੀਆਂ ਸਬੰਧੀ ਕੇਂਦਰੀ ਕੈਬਨਿਟ ਕਮੇਟੀ ਵੱਲੋਂ ਗ੍ਰਹਿ ਮੰਤਰਾਲੇ ਦੇ ਇਸ ਪ੍ਰਸਤਾਵ ਨੂੰ ਪ੍ਰਵਾਨਗੀ ਦਿੰਦਿਆਂ ਸੇਵਾਕਾਲ ਵਿਚ ਵਾਧਾ ਕੀਤਾ ਗਿਆ ਹੈ। ਇਸ ਆਲ੍ਹਾ ਅਧਿਕਾਰੀ ਦੇ ਸੇਵਾਕਾਲ ਵਿੱਚ ਹੋਏ ਵੱਡੇ ਵਾਧੇ ਨਾਲ ਰਾਜਸੀ …
Read More »ਕੈਨੇਡਾ ਦੇ ਪਹਿਲੇ ਸਿੱਖ ਕ੍ਰਾਂਤੀਕਾਰੀ ਸੇਵਾ ਸਿੰਘ ਦਾ 104 ਸਾਲ ਬਾਅਦ ਸਨਮਾਨ, ਵੈਨਕੂਵਰ ‘ਚ ਲੱਗੀ ਤਸਵੀਰ
ਕਾਮਾਗਾਟਾਮਾਰੂ ਘਟਨਾ ‘ਚ ਮਾਰੇ ਗਏ 20 ਸਿੱਖਾਂ ਦੀ ਮੌਤ ਦੀ ਬਦਲਾ ਲੈਣ ਬਦਲੇ ਸੇਵਾ ਸਿੰਘ ਨੇ ਜਹਾਜ਼ ਨੂੰ ਸਮੁੰਦਰ ‘ਚ ਰੋਕਣ ਵਾਲੇ ਅਫਸਰ ਦਾ ਕੀਤਾ ਸੀ ਕਤਲ ਚੰਡੀਗੜ੍ਹ : ਕਾਮਾਗਾਟਾਮਾਰੂ ਜਹਾਜ਼ ਵਿਚ 376 ਭਾਰਤੀ, ਜਿਨ੍ਹਾਂ ਵਿਚ 351 ਸਿੱਖ ਅਤੇ ਬਾਕੀ ਹਿੰਦੂ ਅਤੇ ਮੁਸਲਿਮ ਸਨ, 1914 ਵਿਚ ਕੈਨੇਡਾ ਪਹੁੰਚੇ। ਪਰ ਅੰਗਰੇਜ਼ਾਂ …
Read More »ਮਾਣ : ਲਿਮਕਾ ਬੁੱਕ ਆਫ਼ ਰਿਕਾਰਡਜ਼ ‘ਚ ਦਰਜ ਹੋਇਆ ਨਾਂ, ਸੱਤ ਸਾਲਾਂ ‘ਚ 97 ਲੱਖ ਤੋਂ ਜ਼ਿਆਦਾ ਟੂਰਿਸਟ ਪਹੁੰਚੇ
ਦੇਸ਼ ‘ਚ ਸਭ ਤੋਂ ਜ਼ਿਆਦਾ ਦੇਖਿਆ ਜਾਂਦਾ ਹੈ ਵਿਰਾਸਤ-ਏ-ਖਾਲਸਾ ਸ੍ਰੀ ਆਨੰਦਪੁਰ ਸਾਹਿਬ : ਰੂਪਨਗਰ ਦੇ ਸ੍ਰੀ ਆਨੰਦਪੁਰ ਸਾਹਿਬ ‘ਚ ਬਣਾਇਆ ਗਿਆ ਵਿਰਾਸਤ-ਏ-ਖਾਲਸਾ ਦੇਸ਼ ‘ਚ ਸਭ ਤੋਂ ਜ਼ਿਆਦਾ ਦੇਖਿਆ ਜਾਣਾ ਵਾਲਾ ਸਮੂਹ ਬਣ ਗਿਆ ਹੈ। ਇਸ ਦਾ ਨਾਮ ‘ਲਿਮਕਾ ਬੁੱਕ ਆਫ਼ ਰਿਕਾਰਡਜ਼’ ‘ਚ ਦਰਜ ਕੀਤਾ ਗਿਆ ਹੈ। ਟੂਰਿਸਟ ਅਤੇ ਸੰਸਕ੍ਰਿਤਕ ਮਾਮਲਿਆਂ …
Read More »