ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ 1984 ਦੇ ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ ਵਿੱਚ ਦੋਸ਼ੀ ਠਹਿਰਾਏ ਸੱਜਣ ਕੁਮਾਰ ਦੀ ਅਪੀਲ ਉਪਰ ਸੀਬੀਆਈ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੌਰਾਨ ਸਿਖਰਲੀ ਅਦਾਲਤ ਨੇ ਕੁਮਾਰ ਦੀ ਜ਼ਮਾਨਤ ਅਰਜ਼ੀ ‘ਤੇ ਫੌਰੀ ਸੁਣਵਾਈ ਦੀ ਮੰਗ ਰੱਦ ਕਰ ਦਿੱਤੀ। ਸੁਪਰੀਮ ਕੋਰਟ ਨੇ ਕਿਹਾ …
Read More »Daily Archives: January 18, 2019
ਜ਼ਮਾਨਤ ਅਰਜ਼ੀ ਦਾ ਕਰਾਂਗੇ ਵਿਰੋਧ : ਮਨਜਿੰਦਰ ਸਿਰਸਾ
ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਹ 1984 ਸਿੱਖ ਕਤਲੇਆਮ ਕੇਸ ਵਿਚ ਦੋਸ਼ੀ ਪਾਏ ਗਏ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਨਗੇ। ਸਿਰਸਾ ਨੇ ਸੱਜਣ ਕੁਮਾਰ ਨੂੰ ਫ਼ੌਰੀ ਜ਼ਮਾਨਤ ਨਾ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ …
Read More »ਮੋਦੀ ਨੂੰ ਮਿਲਿਆ ‘ਫਿਲਿਪ ਕੋਟਲਰ’ ਸਨਮਾਨ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਥੇ ਪਹਿਲਾ ਫਿਲਿਪ ਕੋਟਲਰ ਰਾਸ਼ਟਰਪਤੀ ਸਨਮਾਨ ਹਾਸਲ ਕੀਤਾ। ਪ੍ਰਧਾਨ ਮੰਤਰੀ ਦਫ਼ਤਰ ਮੁਤਾਬਕ ਇਹ ਸਨਮਾਨ ‘ਲੋਕਾਈ, ਮੁਨਾਫ਼ੇ ਤੇ ਧਰਤੀ’ ਦੇ ਭਲੇ ਲਈ ਉੱਤਮ ਕੰਮ ਕਰਨ ਵਾਲੇ ਆਗੂ ਨੂੰ ਦਿੱਤਾ ਜਾਵੇਗਾ।ਪ੍ਰਧਾਨ ਮੰਤਰੀ ਮੋਦੀ ਨੂੰ ਸਨਮਾਨ ਦੇਣ ਵੇਲੇ ਉਨ੍ਹਾਂ ਦੀਆਂ ਦੇਸ਼ ਪ੍ਰਤੀ ਸੇਵਾਵਾਂ ਨੂੰ …
Read More »ਦੇਸ਼ ਵਿਦੇਸ਼ ‘ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਬਿਹਾਰ ਭਾਵੇਂ ਆਰਥਿਕ ਪੱਖੋਂ ਗਰੀਬ, ਪਰ ਵਿਚਾਰਿਕ ਤੇ ਮਨ ਦਾ ਬਹੁਤ ਅਮੀਰ : ਨਿਤਿਸ਼ ਕੁਮਾਰ ਪਟਨਾ ਸਾਹਿਬ/ਬਿਊਰੋ ਨਿਊਜ਼ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਲੋਂ ਪੂਰੀ ਸ਼ਰਧਾ ਨਾਲ ਮਨਾਇਆ ਗਿਆ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਐਤਵਾਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ …
Read More »ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ
ਅੰਮ੍ਰਿਤਸਰ : ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 352ਵਾਂ ਪ੍ਰਕਾਸ਼ ਦਿਹਾੜਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ। ਸ੍ਰੀ ਹਰਿਮੰਦਰ ਸਾਹਿਬ, …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਯਾਦਗਾਰੀ ਸਿੱਕਾ ਜਾਰੀ
ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣਦਾ ਸੱਦਾ ਦਿੱਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ 350 ਰੁਪਏ ਦਾ ਯਾਦਗਾਰੀ ਸਿੱਕਾ ਜਾਰੀ ਕੀਤਾ ਗਿਆ। ਉਨ੍ਹਾਂ ਗੁਰੂ ਗੋਬਿੰਦ ਸਿੰਘ ਜੀ ਦੇ ਆਦਰਸ਼ਾਂ, ਮਾਨਵਤਾ, ਭਗਤੀ, …
Read More »ਪਛਾਣ ਕਾਇਮ ਰੱਖਣ ਅਤੇ ਜ਼ਿੰਦਗੀ ਬਸਰ ਕਰਨ ਲਈ ਜੂਝ ਰਹੇ ਹਨ ਸਿੱਖ ਤੇ ਹਿੰਦੂ ਸ਼ਰਨਾਰਥੀ
ਸੁਰਵੀਰ ਸਿੰਘ ਨੂੰ ਭਾਰਤ ‘ਚ 27 ਸਾਲਾਂ ਬਾਅਦ ਵੀ ਨਹੀਂ ਮਿਲੀ ਨਾਗਕਿਰਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਫ਼ਗਾਨਿਸਤਾਨ ਵਿਚ ਲੰਮੇਂ ਸਮੇਂ ਤੋਂ ਧਾਰਮਿਕ ਕੱਟੜਵਾਦ ਦੇ ਪਸਾਰੇ ਕਾਰਨ ਹੁੰਦੇ ਇਨਸਾਨੀਅਤ ਦੇ ਘਾਣ ਵਿਚੋਂ ਕਿਸੇ ਤਰ੍ਹਾਂ ਜਾਨ ਬਚਾ ਕੇ ਨਿਕਲੇ ਸੁਰਵੀਰ ਸਿੰਘ ਨੂੰ ਕੁਝ ਕੁ ਮਹੀਨਿਆਂ ਬਾਅਦ ਆਪਣੀ ਪਛਾਣ ਕਾਇਮ ਰੱਖਣ ਤੇ ਜ਼ਿੰਦਗੀ ਬਸਰ …
Read More »ਇਮਰਾਨ ਹਾਸ਼ਮੀ ਦੇ ਬੇਟੇ ਨੇ ਕੈਂਸਰ ਖਿਲਾਫ ਲੜਾਈ ਜਿੱਤੀ
ਮੁੰਬਈ/ਬਿਊਰੋ ਨਿਊਜ਼ : ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਦੇ ਅੱਠ ਸਾਲਾ ਬੇਟੇ ਨੇ ਕੈਂਸਰ ਕੋਲੋਂ ਲੜਾਈ ਜਿੱਤ ਲਈ ਹੈ। ਪੰਜ ਸਾਲ ਤੱਕ ਚੱਲੇ ਇਲਾਜ ਤੋਂ ਬਾਅਦ ਹੁਣ ਉਸ ਨੂੰ ਪੂਰੀ ਤਰ੍ਹਾਂ ਕੈਂਸਰ ਮੁਕਤ ਐਲਾਨ ਕਰ ਦਿੱਤਾ ਗਿਆ ਹੈ। ਇਮਰਾਨ ਹਾਸ਼ਮੀ ਨੇ ਸੋਸ਼ਲ ਮੀਡੀਆ ਦੇ ਜ਼ਰੀਏ ਇਸ ਖ਼ਬਰ ਨੂੰ ਆਪਣੇ ਪ੍ਰਸੰਸਕਾਂ ਨਾਲ …
Read More »ਕਾਲੇ ਕਾਰਨਾਮੇ ਨਤੀਜਾ ਕਾਲ ਕੋਠੜੀ
ਪੱਤਰਕਾਰ ਛਤਰਪਤੀ ਕਤਲ ਮਾਮਲੇ ‘ਚ ਡੇਰਾ ਸਿਰਸਾ ਮੁਖੀ ਨੂੰ ਉਮਰ ਕੈਦ ਡੇਰਾ ਸਿਰਸਾ ਮੁਖੀ ਨੂੰ ਜੇਲ੍ਹ ਦੀ ਮਿਲੀ ਪੱਕੀ ਪੀ. ਆਰ. ਪਹਿਲਾਂ ਮਿਲੀ 20 ਸਾਲਾਂ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਸ਼ੁਰੂ ਹੋਵੇਗੀ ਉਮਰ ਕੈਦ ਦੀ ਸਜ਼ਾ ਪੰਚਕੂਲਾ : ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ ‘ਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ …
Read More »ਵਿਧਾਇਕ ਕੁਲਬੀਰ ਜ਼ੀਰਾ ਕਾਂਗਰਸ ‘ਚੋਂ ਮੁਅੱਤਲ
ਸਟੇਜ ਤੋਂ ਨਸ਼ਿਆਂ ਖਿਲਾਫ਼ ਅਵਾਜ਼ ਉਠਾਉਣ ਦਾ ਮਿਲਿਆ ਫਲ ਚੰਡੀਗੜ੍ਹ : ਆਈਜੀ ‘ਤੇ ਸ਼ਰਾਬ ਮਾਫ਼ੀਆ ਨਾਲ ਗੰਢ-ਤੁੱਪ ਦੇ ਦੋਸ਼ ਲਾਉਣ ਵਾਲੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਕਾਂਗਰਸ ਨੇ ਪਾਰਟੀ ‘ਚੋਂ ਮੁਅੱਤਲ ਕਰ ਦਿੱਤਾ ਹੈ। ਜ਼ੀਰਾ ਹਲਕੇ ਦੇ ਵਿਧਾਇਕ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ ਜਿਸ ਦੇ ਜਵਾਬ ਤੋਂ …
Read More »