ਦੇ ਰਾਜਪਾਲ ਦਾ ਲੋਕ ਸੰਪਰਕ ਅਫ਼ਸਰ ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਵਿਚ ਰਹਿੰਦੇ ਸਿੱਖ ਨੌਜਵਾਨ ਪਵਨ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੇ ਰਾਜਪਾਲ ਹਾਊਸ ਦਾ ਲੋਕ ਸੰਪਰਕ ਅਫਸਰ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਨਾਲ ਸਬੰਧਿਤ ਉਕਤ ਪ੍ਰਮੁੱਖ ਅਹੁਦੇ ‘ਤੇ ਨਿਯੁਕਤ ਹੋਣ ਵਾਲੇ ਪਵਨ ਸਿੰਘ ਅਰੋੜਾ …
Read More »Daily Archives: January 18, 2019
ਫ਼ੇਸ ਬੁੱਕ ਨੇ ਭਾਰਤੀ ਮੂਲ ਦੇ ਅਧਿਕਾਰੀ ਨੂੰ ‘ਵਰਕਪਲੇਸ’ ਦਾ ਮੁਖੀ ਬਣਾਇਆ
ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਫ਼ੇਸ ਬੁੱਕ ਨੇ ਆਪਣੇ ‘ਮਾਰਕੀਟ ਪਲੇਸ ਐਂਡ ਪੇਮੈਂਟਸ ਸਰਵਿਸਜ਼’ ਦੇ ਪ੍ਰੋਡੱਕਟ ਮੁਖੀ ਕਰਨਦੀਪ ਆਨੰਦ ਨੂੰ ਤਰਕੀ ਦੇ ਕੇ ਆਪਣੇ ਅਦਾਰੇ ‘ਵਰਕਪਲੇਸ’ ਦਾ ਮੁਖੀ ਨਿਯੁਕਤ ਕੀਤਾ ਹੈ। ਇਹ ਆਦੇਸ਼ ਤੁਰੰਤ ਲਾਗੂ ਹੋ ਗਏ ਹਨ। ਵਰਕਪਲੇਸ ਫ਼ੇਸ ਬੁੱਕ ਦਾ ‘ਕਮਿਊਨੀਕੇਸ਼ਨ ਟੂਲ’ ਹੈ ਜਿਸ ਦੀ ਭਾਰਤ ਸਮੇਤ ਵਿਸ਼ਵ ਭਰ …
Read More »ਭਾਰਤੀ ਪੱਤਰਕਾਰਤਾ ਦੀ ਆਜ਼ਾਦੀ ਤੇ ਅਣਖ ਦੀ ਇਤਿਹਾਸਕ ਜਿੱਤ
ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਕੇਸ ‘ਚ ਗੁਰਮੀਤ ਰਾਮ ਰਹੀਮ ਨੂੰ ਸਜ਼ਾ ਵੀਰਵਾਰ ਨੂੰ ਪੰਚਕੂਲਾ ਸਥਿਤ ਸੀ.ਬੀ.ਆਈ. ਅਦਾਲਤ ਵਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਤ ਰਹੀਮ ਸਮੇਤ ਚਾਰ ਜਣਿਆਂ ਨੂੰ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਕਤਲ ਮਾਮਲੇ ‘ਚ ਉਮਰ ਕੈਦ ਅਤੇ 50-50 ਹਜ਼ਾਰ ਰੁਪਏ ਦਾ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਇਹ …
Read More »ਆਸਟਰੇਲੀਆ ਦੀ ਧਰਤੀ ‘ਤੇ ਭਾਰਤ ਨੇ ਜਿੱਤੀ ਪਹਿਲੀ ਟੈਸਟ ਸੀਰੀਜ਼
71 ਸਾਲਾਂ ਬਾਅਦ ਭਾਰਤ ਨੇ ਰਚਿਆ ਇਤਿਹਾਸ ਸਿਡਨੀ/ਬਿਊਰੋ ਨਿਊਜ਼ : ਭਾਰਤੀ ਕ੍ਰਿਕਟ ਟੀਮ ਨੇ 71 ਸਾਲ ਦੀ ਉਡੀਕ ਖ਼ਤਮ ਕਰਦਿਆਂ ਆਸਟਰੇਲਿਆਈ ਧਰਤੀ ‘ਤੇ ਪਹਿਲੀ ਵਾਰ ਟੈਸਟ ਲੜੀ ਜਿੱਤ ਕੇ ਆਪਣੇ ਕ੍ਰਿਕਟ ਇਤਿਹਾਸ ਵਿੱਚ ਸੁਨਹਿਰੀ ਪੰਨਾ ਜੋੜ ਲਿਆ ਹੈ। ਸਿਡਨੀ ਕ੍ਰਿਕਟ ਗਰਾਊਂਡ ‘ਤੇ ਚੌਥਾ ਅਤੇ ਆਖ਼ਰੀ ਟੈਸਟ ਮੈਚ ਖ਼ਰਾਬ ਮੌਸਮ ਅਤੇ …
Read More »ਪਰਵਾਸ ਦਾ ਅੰਦਰਲਾ ਸੱਚ ਹੈ ਪੁਸਤਕ ‘ਲੇਖ ਨਹੀ ਜਾਣੇ ਨਾਲ਼’ : ਬੁੱਧ ਸਿੰਘ ਨੀਲੋਂ
ਪਰਵਾਸ ਮਨੁੱਖੀ ਜ਼ਿੰਦਗੀ ਨਾਲ ਮੁੱਢ ਤੋਂ ਹੀ ਜੁੜਿਆ ਹੋਇਆ ਹੈ, ਪਹਿਲਾਂ ઠਮਨੁੱਖ ਭੋਜਨ ਦੀ ਤਲਾਸ਼ ਵਿੱਚ ਇੱਕ ਥਾਂ ਤੋਂ ਦੂਜੀ ਥਾਂ ਪਰਵਾਸ ਕਰਦਾ ਸੀ ਪਰ ਹੁਣ ਮਨੁੱਖ ਸੋਹਣੀ ਖੂਬਸੂਰਤ ਜ਼ਿੰਦਗੀ ਦੀ ਭਾਲ ਵਿੱਚ ਆਪਣਾ ਪਿੱਤਰੀ ਘਰ ਛੱਡ ਕੇ ਪਰਵਾਸ ਕਰਦਾ ਹੈ। ਪਰਵਾਸ ਅੰਦਰ ਰਹਿੰਦਿਆਂ ਉਸ ਦੇ ਨਾਲ ਕੀ ਕੀ ਹੁੰਦਾ …
Read More »ਗ਼ੈਰਕਾਨੂੰਨੀ ਪਰਵਾਸ ਦੇ ਜ਼ੋਖ਼ਮ
ਮਹਿੰਦਰ ਸਿੰਘ ਵਾਲੀਆ 1. ਇਕ ਦੇਸ਼ ਦੇ ਨਾਗਰਿਕ ਕਿਸੇ ਦੂਜੇ ਦੇਸ਼ ਦੀ ਗ਼ੈਰਕਾਨੂੰਨੀ ਢੰਗ ਹੱਦ ਪਾਰ ਕਰਕੇ ਵੱਸਣੇ ਨੂੰ ਗ਼ੈਰਕਾਨੂੰਨੀ ਪਰਵਾਸ ਆਖਦੇ ਹਨ। ਇਹ ਪਰਵਾਸ ਲੈਂਡ, ਸਮੁੰਦਰ ਜਾਂ ਹਵਾਈ ਰਸਤੇ ਹੋ ਸਕਦੀ ਹੈ। 2. ਕਈ ਵਾਰ ਕੋਈ ਵਿਅਕਤੀ ਜਾਅਲੀ ਕਾਗਜ਼ ਬਣਾਕੇ ਵੀ ਦੂਜੇ ਦੇਸ਼ ਵਿਚ ਦਾਖਲ ਹੋ ਜਾਂਦਾ ਹੈ। ਫੜੇ …
Read More »ਟਰੂਡੋ ਕੈਬਨਿਟ ‘ਚ ਦੋ ਨਵੇਂ ਚਿਹਰੇ ਸ਼ਾਮਲ
ਅਸੀਂ ਦਮਦਾਰ ਕਾਰਗੁਜ਼ਾਰੀ ਵਿਖਾਉਣ ਵਾਲਿਆਂ ਨੂੰ ਅਹਿਮ ਅਹੁਦੇ ਦਿੱਤੇ : ਜਸਟਿਨ ਟਰੂਡੋ ਓਟਵਾ/ਬਿਊਰੋ ਨਿਊਜ਼ ਜਸਟਿਨ ਟਰੂਡੋ ਨੇ ਆਪਣੀ ਕੈਬਨਿਟ ‘ਚ ਫੇਰਬਦਲ ਦੇ ਨਾਲ-ਨਾਲ ਦੋ ਨਵੇਂ ਚਿਹਰਿਆਂ ਨੂੰ ਵੀ ਸ਼ਾਮਲ ਕੀਤਾ ਹੈ। ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਗਏ ਦੋ ਨਵੇਂ ਮੰਤਰੀ ਡੇਵਿਡ ਲੈਮੇਟੀ ਤੇ ਬਰਨਾਡੈੱਟ ਜੌਰਡਨ ਹਨ। ਆਪਣੇ ਕੈਬਨਿਟ ਵਿੱਚ ਫੇਰਬਦਲ …
Read More »ਉਨਟਾਰੀਓ ਯੂਨੀਵਰਸਿਟੀ ਤੇ ਕਾਲਜਾਂ ਦੀਆਂ ਟਿਊਸ਼ਨ ਫੀਸਾਂ ‘ਚ ਹੋਵੇਗੀ ਕਟੌਤੀ
ਉਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਯੂਨੀਵਰਸਿਟੀਜ਼ ਤੇ ਕਾਲਜਾਂ ਦੀਆਂ ਟਿਊਸ਼ਨ ਫੀਸਾਂ 10 ਫੀਸਦੀ ਤੱਕ ਘਟਾਈਆਂ ਜਾ ਸਕਦੀਆਂ ਹਨ। ਇਸ ਸਬੰਧ ਵਿੱਚ ਫੋਰਡ ਸਰਕਾਰ ਵੱਲੋਂ ਜਲਦੀ ਹੀ ਨਵਾਂ ਖਰੜਾ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਦੇ ਬਾਵਜੂਦ ਸਟੂਡੈਂਟ ਅਸਿਸਟੈਂਸ ਪ੍ਰੋਗਰਾਮ ਬਾਰੇ ਕੁੱਝ ਵੀ ਸਪਸ਼ਟ ਨਹੀਂ ਹੈ।ઠਪ੍ਰਸਤਾਵਿਤ ਰਵੀਜ਼ਨ ਤਹਿਤ ਸਤੰਬਰ, 2019 ਵਿੱਚ …
Read More »ਮਾਪਿਆਂ ਨੂੰ ਕੈਨੇਡਾ ਬੁਲਾਉਣ ਦੇ ਚਾਹਵਾਨਾਂ ਲਈ ਲੋੜੀਂਦੇ ਫ਼ਾਰਮ 28 ਜਨਵਰੀ ਨੂੰ ਉਪਲੱਭਧ ਹੋਣਗੇ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਸਾਊਥ ਦੀ ਪਾਰਲੀਮੈਂਟ ਮੈਂਬਰ ਸੋਨੀਆ ਸਿੱਧੂ ਵੱਲੋਂ ਇਮੀਗ੍ਰੇਸ਼ਨ, ਰਿਫ਼ੂਊਜੀ ਤੇ ਸਿਟੀਜ਼ਨ ਮੰਤਰੀ ਮਾਣਯੋਗ ਅਹਿਮਦ ਹਸਨ ਦੇ ਉਸ ਐਲਾਨ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਕਿਹਾ ਹੈ ਕਿ ਪੀ.ਜੀ.ਪੀ. ਪ੍ਰੋਗਰਾਮ ਅਧੀਨ ਮਾਪਿਆਂ ਤੇ ਪੜ-ਮਾਪਿਆਂ ਨੂੰ ਕੈਨੇਡਾ ਬੁਲਾਉਣ ਦੇ ਚਾਹਵਾਨਾਂ ਲਈ ਲੋੜੀਂਦੇ ਫ਼ਾਰਮ 28 ਜਨਵਰੀ 2019 ਦੀ ਦੁਪਹਿਰ ਨੂੰ …
Read More »ਦੇਸ਼ ਦੀ ਸਕਿਊਰਿਟੀ ਨੂੰ ਖਤਰਾ ਦੱਸੇ ਜਾਣ ਵਾਲੇ ਵਿਅਕਤੀ ਨੂੰ ਦਿੱਤੀ ਗਈ ਪਰਮਾਨੈਂਟ ਰੈਜ਼ੀਡੈਂਸੀ
ਅਜਿਹੀ ਲਾਪਰਵਾਹੀ ਸਵੀਕਾਰ ਨਹੀਂ ਕੀਤੀ ਜਾਵੇਗੀ : ਗੁਡੇਲ ਓਟਵਾ/ਬਿਊਰੋ ਨਿਊਜ਼ : ਦੇਸ਼ ਦੀ ਸਕਿਊਰਿਟੀ ਨੂੰ ਖਤਰਾ ਦੱਸੇ ਜਾਣ ਵਾਲੇ ਵਿਅਕਤੀ ਨੂੰ ਗਲਤੀ ਨਾਲ ਕੈਨੇਡਾ ਦੀ ਪਰਮਾਨੈਂਟ ਰੈਜ਼ੀਡੈਂਸੀ ਦਿੱਤੇ ਜਾਣ ਦੀ ਨਿਖੇਧੀ ਕਰਦਿਆਂ ਫੈਡਰਲ ਪਬਲਿਕ ਸੇਫਟੀ ਮੰਤਰੀ ਨੇ ਆਖਿਆ ਕਿ ਇਸ ਤਰ੍ਹਾਂ ਦੀ ਲਾਪਰਵਾਹੀ ਸਵੀਕਾਰ ਨਹੀਂ ਕੀਤੀ ਜਾਵੇਗੀ।ઠ ਕੈਨੇਡਾ ਬਾਰਡਰ ਸਰਵਿਸਿਜ਼ …
Read More »