ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਹੂੰਝਾ ਫੇਰੇਗਾ ‘ਝਾੜੂ’ : ਕੇਜਰੀਵਾਲ ਬਰਨਾਲਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਬਰਨਾਲਾ ਵਿਚ ਵੱਡੀ ਰੈਲੀ ਕਰਕੇ ਪੰਜਾਬ ਅੰਦਰ ਲੋਕ ਸਭਾ ਚੋਣਾਂ ਦਾ ਬਿਗਲ ਵਜਾ ਦਿੱਤਾ ਅਤੇ ਪਾਰਟੀ ਛੱਡ ਕੇ ਗਏ ਆਗੂਆਂ ਨੂੰ ਸਖ਼ਤ ਸੁਨੇਹਾ ਵੀ ਦਿੱਤਾ। ਸੰਗਰੂਰ ਸੰਸਦੀ ਸੀਟ ਤੋਂ …
Read More »Daily Archives: January 21, 2019
ਬਰਨਾਲਾ ‘ਚ ਰੈਲੀ ਦੌਰਾਨ ਭਗਵੰਤ ਮਾਨ ਨੇ ਸ਼ਰਾਬ ਤੋਂ ਕੀਤੀ ਤੌਬਾ
ਕਿਹਾ – ਮਾਂ ਦੇ ਕਹਿਣ ‘ਤੇ ਸ਼ਰਾਬ ਤੋਂ ਛੁਡਾਇਆ ਖਹਿੜਾ ਬਰਨਾਲਾ/ਬਿਊਰੋ ਨਿਊਜ਼ ਬਰਨਾਲਾ ‘ਚ ਰੈਲੀ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਮੈਂ ਪੰਜਾਬ ਖਾਤਰ ਸਦਾ ਲਈ ਸ਼ਰਾਬ ਦਾ ਫਾਹਾ ਵੱਢ ਦਿੱਤਾ ਹੈ। ਪਾਰਟੀ ਦੇ ਸੀਨੀਅਰ ਆਗੂਆਂ ਤੇ ਆਪਣੀ ਮਾਂ ਦੀ ਹਾਜ਼ਰੀ ਵਿਚ ਮੰਚ ਤੋਂ ਸੰਬੋਧਨ ਕਰਦਿਆਂ ਭਗਵੰਤ ਮਾਨ …
Read More »ਪੰਜਾਬ ਵਿਧਾਨ ਸਭਾ ਦੇ ਸਪੀਕਰ ਵਲੋਂ ਸੁਖਪਾਲ ਖਹਿਰਾ ਨੂੰ ਨੋਟਿਸ ਜਾਰੀ
15 ਦਿਨਾਂ ‘ਚ ਮੰਗਿਆ ਜਵਾਬ, ਨਹੀਂ ਤਾਂ ਮੈਂਬਰ ਹੋਵੇਗੀ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਵਿਧਾਨ ਸਭਾ ਮੈਂਬਰੀ ਰੱਦ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ। ਇਹ ਨੋਟਿਸ ਭਾਰਤ ਦੇ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਦਿੱਤਾ ਗਿਆ ਹੈ। ਵਿਧਾਨ ਸਭਾ ਦੇ ਇਕ …
Read More »ਸਿੱਧੂ ਨੇ ਨਰਿੰਦਰ ਮੋਦੀ ਅਤੇ ਇਮਰਾਨ ਖਾਨ ਨੂੰ ਲਿਖੇ ਵੱਖ-ਵੱਖ ਖਤ
ਕਿਹਾ – ਬਾਬੇ ਨਾਨਕ ਨਾਲ ਸਬੰਧਤ ਥਾਵਾਂ ਦੀ ਵਿਰਾਸਤੀ ਦਿੱਖ ਬਰਕਰਾਰ ਰੱਖੀ ਜਾਵੇ ਚੰਡੀਗੜ੍ਹ/ਬਿਊਰੋ ਨਿਊਜ਼ ਕਰਤਾਰਪੁਰ ਕੌਰੀਡੋਰ ਨਾਲ ਸਬੰਧਤ ਪਾਕਿਸਤਾਨ ਵਾਲੇ ਪਾਸੇ ਹੋ ਰਹੇ ਕਾਰਜਾਂ ਅਤੇ ਭਾਰਤ ਵਾਲੇ ਪਾਸੇ ਹੋਣ ਵਾਲੇ ਕਾਰਜਾਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ …
Read More »ਬੰਗਾ ਨੇੜਲੇ ਪਿੰਡ ਕੁਲਥਮ ਦੇ ਨੌਜਵਾਨ ਦੀ ਮਨੀਲਾ ‘ਚ ਗੋਲੀ ਮਾਰ ਕੇ ਹੱਤਿਆ
ਇਲਾਕੇ ‘ਚ ਸੋਗ ਦੀ ਲਹਿਰ ਨਵਾਂਸ਼ਹਿਰ/ਬਿਊਰੋ ਨਿਊਜ਼ ਨਵਾਂ ਸ਼ਹਿਰ ‘ਚ ਪੈਂਦੇ ਬੰਗਾ ਨੇੜਲੇ ਪਿੰਡ ਕੁਲਥਮ ਦੇ ਨੌਜਵਾਨ ਦੀ ਮਨੀਲਾ ਵਿਖੇ ਲੁਟੇਰਿਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਨੌਜਵਾਨ ਗੁਰਪ੍ਰੀਤ ਗੋਪੀ ਦੀ ਦਾਦੀ-ਦਾਦਾ ਨੇ ਦੱਸਿਆ ਕਿ ਉਨ੍ਹਾਂ ਦਾ ਪੋਤਾ ਪਿਛਲੇ ਕਰੀਬ 12 ਸਾਲਾਂ ਤੋਂ ਮਨੀਲਾ ਗਿਆ ਹੋਇਆ ਸੀ, ਜੋ …
Read More »ਜ਼ਮੀਨ ਖਰੀਦ ਮਾਮਲੇ ‘ਚ ਰਾਬਰਟ ਵਾਡਰਾ ਨੂੰ ਨਹੀਂ ਮਿਲੀ ਰਾਹਤ
12 ਫਰਵਰੀ ਨੂੰ ਈ.ਡੀ. ਸਾਹਮਣੇ ਹੋਵੇਗੀ ਪੇਸ਼ੀ ਬੀਕਾਨੇਰ/ਬਿਊਰੋ ਨਿਊਜ਼ ਬੀਕਾਨੇਰ ਦੇ ਕੋਲਾਇਤ ਇਲਾਕੇ ਵਿਚ 275 ਵਿੱਘੇ ਜ਼ਮੀਨ ਖਰੀਦ ਦੇ ਮਾਮਲੇ ਵਿਚ ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ ਅਤੇ ਉਸਦੀ ਮਾਂ ਮੌਰੀਨ ਵਾਡਰਾ ਨੂੰ ਰਾਜਸਥਾਨ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ। ਉਨ੍ਹਾਂ ਨੂੰ 12 ਫਰਵਰੀ ਨੂੰ ਈ.ਡੀ. ਸਾਹਮਣੇ ਪੇਸ਼ ਹੋਣਾ ਪਵੇਗਾ। ਈ.ਡੀ. …
Read More »ਜੰਮੂ ਕਸ਼ਮੀਰ ਦੇ ਬਡਗਾਮ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ
ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਜ਼ੀਨਪੰਚਾਲ ਵਿਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ, ਜਿਸ ਵਿਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਸੁਰੱਖਿਆ ਬਲਾਂ ਨੂੰ ਇਸ ਇਲਾਕੇ ਵਿਚ ਚਾਰ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। …
Read More »