Breaking News
Home / 2019 / January / 22

Daily Archives: January 22, 2019

ਕਰਤਾਰਪੁਰ ਲਾਂਘੇ ਦਾ ਕਾਰਜ ਛੇਤੀ ਹੋਵੇਗਾ ਮੁਕੰਮਲ : ਰਾਜਨਾਥ ਸਿੰਘ

ਕਿਹਾ – ਸਾਡੀ ਕੋਸ਼ਿਸ਼ ਹੈ ਕਿ ਲਾਂਘੇ ਦਾ ਕੰਮ ਪਾਕਿਸਤਾਨ ਤੋਂ ਪਹਿਲਾਂ ਮੁਕੰਮਲ ਕੀਤਾ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਕਰਤਾਰਪੁਰ ਲਾਂਘੇ ਲਈ ਭਾਰਤ ਵਾਲੇ ਪਾਸੇ ਜ਼ਮੀਨ ਗ੍ਰਹਿਣ ਕਰਨ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਅਤੇ ਪਾਕਿਸਤਾਨ ਨੇ ਵੀ ਲਾਂਘੇ ਸਬੰਧੀ ਖਰੜਾ ਭਾਰਤ ਨਾਲ ਸਾਂਝਾ ਕਰ ਲਿਆ ਹੈ। ਇਸ …

Read More »

ਕੈਪਟਨ ਅਮਰਿੰਦਰ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਲਈ ਚਲਾਈ ਜਾਵੇ ਵਿਸ਼ੇਸ਼ ਰੇਲ ਗੱਡੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੇਲ ਮੰਤਰੀ ਪਿਊਸ਼ ਗੋਇਲ ਨੂੰ ਟਵੀਟ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਮੌਕੇ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਲਈ ਵਿਸ਼ੇਸ਼ …

Read More »

ਪੰਜਾਬ ‘ਚ ਵੀ ਹੋਇਆ ਮਹਾਂ ਗਠਜੋੜ

ਖਹਿਰਾ, ਬੈਂਸ ਭਰਾ, ਟਕਸਾਲੀ ਅਕਾਲੀ ਅਤੇ ਬਸਪਾ ਮਿਲ ਕੇ ਲੜੇਗੀ ਲੋਕ ਸਭਾ ਚੋਣਾਂ ਸੁਖਪਾਲ ਖਹਿਰਾ ਨੇ ਕਿਹਾ- ਸਾਡਾ ਮੁਕਾਬਲਾ ਸਿਰਫ ਕਾਂਗਰਸ ਨਾਲ ਲੁਧਿਆਣਾ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਵਿਚ ਅਕਾਲੀਆਂ ਅਤੇ ਕਾਂਗਰਸੀਆਂ ਨੂੰ ਢਾਹ ਲਾਉਣ ਲਈ ਸ਼੍ਰੋਮਣੀ ਅਕਾਲੀ ਦਲ (ਟਕਸਾਲੀ), ਪੰਜਾਬੀ ਏਕਤਾ ਪਾਰਟੀ, ਬਸਪਾ ਪੰਜਾਬ ਤੇ ਲੋਕ ਇਨਸਾਫ ਪਾਰਟੀ ਦੇ ਆਗੂਆਂ …

Read More »

ਢੀਂਡਸਾ ਪਰਿਵਾਰ ਨੇ ਸੰਗਰੂਰ ਲੋਕ ਸਭਾ ਸੀਟ ਲੜਨ ਤੋਂ ਵੱਟਿਆ ਪਾਸਾ

ਪਰਮਿੰਦਰ ਢੀਂਡਸਾ ਨੇ ਕਿਹਾ – ਉਨ੍ਹਾਂ ਦਾ ਪਰਿਵਾਰ ਲੋਕ ਸਭਾ ਦੀ ਚੋਣ ਨਹੀਂ ਲੜੇਗਾ ਸੰਗਰੂਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਵਿਚੋਂ ਕਿਨਾਰਾ ਕਰ ਚੁੱਕੇ ਸੁਖਦੇਵ ਸਿੰਘ ਢੀਂਡਸਾ ਦੇ ਪਰਿਵਾਰ ਨੇ ਲੋਕ ਸਭਾ ਚੋਣ ਤੋਂ ਵੀ ਪਾਸ ਵੱਟ ਲਿਆ ਹੈ। ਸੁਖਦੇਵ ਸਿੰਘ ਢੀਂਡਸਾ ਦੇ ਪੁੱਤਰ ਅਤੇ ਲਹਿਰਾਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ …

Read More »

84 ਸਿੱਖ ਕਤਲੇਆਮ ਨਾਲ ਜੁੜੇ ਮਾਮਲੇ ‘ਚ ਸੱਜਣ ਕੁਮਾਰ ਵਿਰੁੱਧ ਵਾਰੰਟ ਜਾਰੀ

ਸੱਜਣ ਕੁਮਾਰ ਪਹਿਲਾਂ ਹੀ ਉਮਰ ਭਰ ਲਈ ਜੇਲ੍ਹ ‘ਚ ਹੈ ਬੰਦ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਸਿੱਖ ਕਤਲੇਆਮ ਨਾਲ ਜੁੜੇ ਸੁਲਤਾਨਪੁਰੀ ਕੇਸ ਵਿਚ ਅੱਜ ਦਿੱਲੀ ਦੀ ਅਦਾਲਤ ਵਲੋਂ ਸੱਜਣ ਕੁਮਾਰ ਵਿਰੁੱਧ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ 28 ਜਨਵਰੀ ਨੂੰ ਹੋਵੇਗੀ। ਮਾਨਯੋਗ ਜੱਜ ਪੂਨਮ ਏ ਬਾਂਬਾ ਨੇ …

Read More »

ਅਦਾਲਤ ਨੇ ਢੱਡਰੀਆਂ ਵਾਲਿਆਂ ਨੂੰ ਮੁੜ ਮੁਹੱਈਆ ਕਰਵਾਈ ਸਰਕਾਰੀ ਸੁਰੱਖਿਆ

ਹੋਰ ਬਾਬਿਆਂ ਨੂੰ ਮਿਲੀ ਸੁਰੱਖਿਆ ਦਾ ਵੀ ਰਿਵਿਊ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਮੁੜ ਤੋਂ ਸਰਕਾਰੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਢੱਡਰੀਆਂ ਵਾਲਿਆਂ ਨੇ ਇਸ ਸਬੰਧੀ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਤੇ ਅਦਾਲਤ ਨੇ ਉਨ੍ਹਾਂ ਨੂੰ …

Read More »

ਵਾਰਾਣਸੀ ‘ਚ ਚੱਲ ਰਿਹਾ ਹੈ 15ਵਾਂ ‘ਪਰਵਾਸੀ ਭਾਰਤੀ ਸੰਮੇਲਨ’

ਨਰਿੰਦਰ ਮੋਦੀ ਨੇ ਕਿਹਾ – ਮੈਂ ਪਰਵਾਸੀ ਭਾਰਤੀਆਂ ਨੂੰ ਭਾਰਤ ਦੇ ਬ੍ਰਾਂਡ ਅੰਬੈਸਡਰ ਵਜੋਂ ਦੇਖਦਾ ਹਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਵਿਚ ਚੱਲ ਰਹੇ 15ਵੇਂ ‘ਪਰਵਾਸੀ ਭਾਰਤੀ ਸੰਮੇਲਨ’ ਵਿਚ ਕਾਂਗਰਸ ਪਾਰਟੀ ਨੂੰ ਨਿਸ਼ਾਨੇ ‘ਤੇ ਲਿਆ। ਮੋਦੀ ਨੇ ਕਿਹਾ ਕਿ ਰਾਜੀਵ ਗਾਂਧੀ ਨੇ ਸਵੀਕਾਰ ਕੀਤਾ ਸੀ ਕਿ …

Read More »

ਰੂਸ ਨੇੜੇ ਦੋ ਜਹਾਜ਼ਾਂ ਨੂੰ ਲੱਗੀ ਅੱਗ, 14 ਵਿਅਕਤੀਆਂ ਦੀ ਮੌਤ

ਦੋਵਾਂ ਜਹਾਜ਼ਾਂ ਵਿਚ ਸਵਾਰ ਸਨ 15 ਭਾਰਤੀ ਮਾਸਕੋ/ਬਿਊਰੋ ਨਿਊਜ਼ ਕਰੀਮੀਆ ਨੂੰ ਰੂਸ ਤੋਂ ਵੱਖ ਕਰਨ ਵਾਲੇ ਸਮੁੰਦਰੀ ਇਲਾਕੇ ਕਰਚ ਵਿਚ ਦੋ ਜਹਾਜ਼ਾਂ ਨੂੰ ਅੱਗ ਲੱਗਣ ਕਾਰਨ 14 ਵਿਅਕਤੀਆਂ ਦੀ ਮੌਤ ਹੋ ਗਈ। ਰੂਸ ਦੀ ਮੀਡੀਆ ਰਿਪੋਰਟ ਮੁਤਾਬਕ ਕਈ ਵਿਅਕਤੀ ਲਾਪਤਾ ਵੀ ਹਨ ਅਤੇ ਗੋਤਾਖੋਰ ਉਨ੍ਹਾਂ ਦੀ ਭਾਲ ਕਰ ਰਹੇ ਹਨ। …

Read More »