Breaking News
Home / 2019 / January / 23

Daily Archives: January 23, 2019

ਪ੍ਰਿਯੰਕਾ ਗਾਂਧੀ ਨੇ ਵੀ ਰੱਖਿਆ ਸਿਆਸਤ ਵਿਚ ਪੈਰ

ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਸੌਂਪੀ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਬੇਟੀ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਭੈਣ ਪ੍ਰਿਯੰਕਾ ਗਾਂਧੀ ਦੀ ਵੀ ਅੱਜ ਰਾਜਨੀਤੀ ਵਿਚ ਐਂਟਰੀ ਹੋ ਗਈ। ਪਾਰਟੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪ੍ਰਿਯੰਕਾ ਗਾਂਧੀ ਨੂੰ ਵੱਡੀ …

Read More »

ਪ੍ਰਿਯੰਕਾ ਦੇ ਜਨਰਲ ਸਕੱਤਰ ਬਣਨ ‘ਤੇ ਸਿੱਧੂ ਨੇ ਟਵੀਟ ਕਰਕੇ ਦਿੱਤੀ ਵਧਾਈ

ਟਵੀਟ ‘ਚ ਲਿਖਿਆ – ਪ੍ਰਿਯੰਕਾ ਪੂਰੀ ਦੁਨੀਆ ਲਈ ਇਕ ਰੋਲ ਮਾਡਲ ਅੰਮ੍ਰਿਤਸਰ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਵਲੋਂ ਪ੍ਰਿਯੰਕਾ ਗਾਂਧੀ ਨੂੰ ਜਨਰਲ ਸਕੱਤਰ ਬਣਾਇਆ ਗਿਆ ਹੈ। ਇਸ ਸਬੰਧੀ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਕ ਟਵੀਟ ਕਰਕੇ ਖੁਸ਼ੀ ਜ਼ਾਹਰ ਕੀਤੀ ਅਤੇ ਵਧਾਈ ਦਿੱਤੀ। ਇਸ ਸਬੰਧੀ ਸਿੱਧੂ ਨੇ ਲਿਖਿਆ …

Read More »

ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਪਾਕਿਸਤਾਨ ਵਲੋਂ ਸਿਰਫ ਸਿੱਖ ਸ਼ਰਧਾਲੂਆਂ ਨੂੰ ਦਰਸ਼ਨਾਂ ਦੀ ਆਗਿਆ ਦੇਣ ਦੀ ਤਜ਼ਵੀਜ਼

ਕੈਪਟਨ ਨੇ ਕੀਤਾ ਵਿਰੋਧ, ਕਿਹਾ – ਗੁਰੂ ਨਾਨਕ ਦੇਵ ਜੀ ਸਭ ਧਰਮਾਂ ਦੇ ਸਾਂਝੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਵਲੋਂ ਕੇਵਲ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਆਗਿਆ ਦੇਣ ਵਾਲੀ ਤਜਵੀਜ਼ ਦਾ ਵਿਰੋਧ ਕੀਤਾ ਹੈ। ਕੈਪਟਨ ਨੇ ਕਿਹਾ ਕਿ …

Read More »

ਕਰਤਾਰਪੁਰ ਲਾਂਘੇ ਲਈ ਜ਼ਮੀਨ ਐਕਵਾਇਰ ਕਰਨ ਵਾਲੀ ਕੇਂਦਰੀ ਟੀਮ ਨੇ ਲਿਆ ਜਾਇਜ਼ਾ

ਸਰਕਾਰ ਵਲੋਂ ਕਿਸਾਨਾਂ ਨੂੰ ਦਿੱਤਾ ਜਾਵੇਗਾ ਬਣਦਾ ਹੱਕ ਗੁਰਦਾਸਪੁਰ/ਬਿਊਰੋ ਨਿਊਜ਼ ਕਰਤਾਰਪੁਰ ਲਾਂਘੇ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਲੰਘੇ ਕੱਲ੍ਹ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਹੀ ਲਾਂਘੇ ਦਾ ਕੰਮ ਪੂਰਾ ਕਰਨ ਦੀ ਗੱਲ ਕਹੀ ਸੀ। ਇਸ …

Read More »

ਭਗਵੰਤ ਮਾਨ ਦਾ ਸ਼ਰਾਬ ਛੱਡਣ ਦਾ ਫੈਸਲਾ ਚਰਚਾ ਦਾ ਵਿਸ਼ਾ ਬਣਿਆ

ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ – ਭਗਵੰਤ ਦੇ ਸ਼ਰਾਬ ਛੱਡਣ ਨਾਲ ਸਿਆਸਤ ‘ਚ ਕੋਈ ਫਾਇਦਾ ਨਹੀਂ ਹੋਣਾ ਬਠਿੰਡਾ/ਬਿਊਰੋ ਨਿਊਜ਼ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਵਲੋਂ ਬਰਨਾਲਾ ਵਿਚ ਰੈਲੀ ਕੀਤੀ ਗਈ ਸੀ ਅਤੇ ਇਸ ਮੌਕੇ ਭਗਵੰਤ ਮਾਨ ਨੇ ਸ਼ਰਾਬ ਤੋਂ ਤੌਬਾ ਕਰਨ ਦਾ ਐਲਾਨ ਕੀਤਾ ਸੀ। ਉਦੋਂ ਤੋਂ ਹੀ ਭਗਵੰਤ ਮਾਨ …

Read More »

ਵਿਧਾਨ ਸਭਾ ਦੀ ਅਧਿਕਾਰ ਕਮੇਟੀ ਨੇ ਸੁਖਬੀਰ ਬਾਦਲ ਨੂੰ ਕੀਤਾ ਤਲਬ

ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਬੋਲੇ ਸਨ ਮੰਦੇ ਸ਼ਬਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਦੇ ਸ਼ਬਦ ਬੋਲੇ ਸਨ। ਇਸ ਕਰਕੇ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਸੁਖਬੀਰ ਬਾਦਲ ਨੂੰ 6 ਫਰਵਰੀ ਨੂੰ ਪੇਸ਼ ਹੋਣ ਲਈ …

Read More »

ਅਕਾਲੀ ਦਲ ਤੋਂ ਵੱਖ ਹੋਏ ਟਕਸਾਲੀਆਂ ਨੂੰ ਬਾਦਲ ਨੇ ਖੂਬ ਭੰਡਿਆ

ਕਿਹਾ – ਮਾਂ ਪਾਰਟੀ ਨਾਲ ਗਦਾਰੀ ਕਰਨ ਵਾਲਿਆਂ ਨੂੰ ਕਦੀ ਨਹੀਂ ਮਿਲੇਗੀ ਕਾਮਯਾਬੀ ਬਠਿੰਡਾ/ਬਿਊਰੋ ਨਿਊਜ਼ ਅਕਾਲੀ ਦਲ ਤੋਂ ਵੱਖ ਹੋ ਕੇ ਵੱਖਰੀ ਪਾਰਟੀ ਬਣਾਉਣ ਵਾਲੇ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ ਅਤੇ ਡਾ. ਰਤਨ ਸਿੰਘ ਅਜਨਾਲਾ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖੂਬ ਭੰਡਿਆ ਅਤੇ ਉਨ੍ਹਾਂ ਨੂੰ ਗੱਦਾਰ …

Read More »

ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀ ਮਾਰ ਮੁਕਾਏ

ਸ੍ਰੀਨਗਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਅੱਜ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ। ਇਹ ਮੁਕਾਬਲਾ ਬਾਰਾਮੂਲੇ ਜ਼ਿਲ੍ਹੇ ਦੇ ਬਿਨੇਰ ਵਿਚ ਹੋਇਆ। ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਲਾਕੇ ਵਿਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਸੂਚਨਾ ਤੋਂ ਬਾਅਦ ਹੀ ਇਲਾਕੇ ਦੀ ਘੇਰਾਬੰਦੀ ਕੀਤੀ ਗਈ ਸੀ। ਉਨ੍ਹਾਂ ਦੱਸਿਆ …

Read More »