Breaking News
Home / 2019 / January / 28

Daily Archives: January 28, 2019

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਵੱਡੇ ਮਗਰਮੱਛਾਂ ਦੀ ਹੋਣ ਲੱਗੀ ਫੜੋ ਫੜੀ

ਸਾਬਕਾ ਐਸ ਐਸ ਪੀ ਚਰਨਜੀਤ ਸ਼ਰਮਾ ਗ੍ਰਿਫਤਾਰ ਐਸ ਐਚ ਓ ਅਮਰਜੀਤ ਸਿੰਘ ਕੁਲਾਰ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਜਾਰੀ ਫਰੀਦਕੋਟ/ਬਿਊਰੋ ਨਿਊਜ਼ ਸਾਲ 2015 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਇਸ ਤੋਂ ਬਾਅਦ ਹੋਏ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸਾਬਕਾ ਐਸ ਐਸ ਪੀ ਚਰਨਜੀਤ ਸ਼ਰਮਾ ਨੂੰ ਲੰਘੇ ਕੱਲ੍ਹ ਹੁਸ਼ਿਆਰਪੁਰ …

Read More »

ਬੇਅਦਬੀ ਮਾਮਲਿਆਂ ‘ਤੇ ਭਗਵੰਤ ਮਾਨ ਨੇ ਬਾਦਲਾਂ ਨੂੰ ਘੇਰਿਆ

ਕਿਹਾ – ਬਾਦਲਾਂ ਅਤੇ ਸੁਮੇਧ ਸੈਣੀ ਦਾ ਪਾਸਪੋਰਟ ਵੀ ਜ਼ਬਤ ਹੋਵੇ ਸੰਗਰੂਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਬੇਅਦਬੀ ਮਾਮਲਿਆਂ ਸਬੰਧੀ ਕਿਹਾ ਕਿ ਜੇਕਰ ਬਾਦਲਾਂ ‘ਤੇ ਕਾਰਵਾਈ ਹੋਵੇਗੀ ਤਾਂ ਲੋਕਾਂ ਦੀ ਤਸੱਲੀ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਬਾਦਲ ਪਿਉ-ਪੁੱਤ ਅਤੇ …

Read More »

ਅਵਤਾਰ ਸਿੰਘ ਹਿੱਤ ਤਨਖਾਹੀਆ ਕਰਾਰ

ਨਿਤੀਸ਼ ਕੁਮਾਰ ਲਈ ਉਹ ਸ਼ਬਦ ਦੀ ਕੀਤੀ ਸੀ ਵਰਤੋਂ ਜੋ ਸਨਮਾਨ ਲਈ ਗੁਰੂ ਸਾਹਿਬ ਲਈ ਵਰਤਿਆ ਜਾਂਦਾ ਹੈ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿਤ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਧਾਰਮਿਕ ਤਨਖ਼ਾਹ ਲਗਾਈ ਗਈ। ਹਿੱਤ ਨੂੰ ਤਖਤ …

Read More »

ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਇਕਬਾਲ ਸਿੰਘ ਵੀ ਵਿਵਾਦਾਂ ‘ਚ ਘਿਰੇ

ਚਾਲ ਚਲਣ ਠੀਕ ਨਹੀਂ ਅਤੇ ਆਰ ਐਸ ਐਸ ਦਾ ਏਜੰਟ ਹੋਣ ਦੇ ਲੱਗੇ ਇਲਜ਼ਾਮ ਅੰਮ੍ਰਿਤਸਰ/ਬਿਊਰੋ ਨਿਊਜ਼ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਇਕਬਾਲ ਸਿੰਘ ਵੀ ਵਿਵਾਦਾਂ ਵਿਚ ਘਿਰ ਗਏ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਅੱਜ ਤਖ਼ਤ ਦੇ ਬੋਰਡ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਜਥੇਦਾਰ …

Read More »

ਗਣਤੰਤਰ ਦਿਵਸ ਸਮਾਰੋਹ ‘ਚ ਪੰਜਾਬ ਦੀ ਝਾਕੀ ਨੂੰ ਮਿਲਿਆ ਤੀਜਾ ਇਨਾਮ

ਕੈਪਟਨ ਵੱਲੋਂ ਰਾਜ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨੂੰ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ ਗਣਤੰਤਰ ਦਿਵਸ ਸਮਾਰੋਹ ਵਿਚ ਪੰਜਾਬ ਦੀ ਝਾਕੀ ਨੂੂੰ ਤੀਜਾ ਇਨਾਮ ਮਿਲਿਆ ਹੈ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨੂੰ ਵਧਾਈ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਝਾਕੀ ਵਿਚ …

Read More »

ਕੈਪਟਨ ਅਮਰਿੰਦਰ ਨੇ ਆਪਣੇ ਜੱਦੀ ਪਿੰਡ ਮਹਿਰਾਜ ‘ਚ ਕੀਤੀ ਰੈਲੀ

ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਦੇ ਕਿਸਾਨਾਂ ਦਾ 97 ਕਰੋੜ ਰੁਪਏ ਦਾ ਕਰਜ਼ਾ ਕੀਤਾ ਮੁਆਫ ਬਠਿੰਡਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਪੁਰਖਿਆਂ ਦੇ ਜੱਦੀ ਪਿੰਡ ਮਹਿਰਾਜ ‘ਚ ਵੱਡੀ ਰੈਲੀ ਕੀਤੀ। ਇਸ ਮੌਕੇ ਕੈਪਟਨ ਨੇ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਦੇ ਕਿਸਾਨਾਂ ਦਾ 97 ਕਰੋੜ ਰੁਪਏ ਦਾ …

Read More »

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦਾ ਚੋਣ ਵਾਅਦਾ

ਕਿਹਾ – ਕਾਂਗਰਸ ਸੱਤਾ ‘ਚ ਆਈ ਤਾਂ ਗਰੀਬਾਂ ਲਈ ਫਿਕਸ ਆਮਦਨ ਗਾਰੰਟੀ ਯੋਜਨਾ ਸ਼ੁਰੂ ਕਰਾਂਗੇ ਰਾਏਪੁਰ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣਾਵੀ ਵਾਅਦਾ ਕਰਦਿਆਂ ਗਰੀਬਾਂ ਲਈ ਨਵੀਂ ਯੋਜਨਾ ਦਾ ਐਲਾਨ ਕੀਤਾ ਹੈ। ਛੱਤੀਸ਼ਗੜ੍ਹ ਦੇ ਰਾਏਪੁਰ ਵਿਚ ਕਿਸਾਨ ਸੰਮੇਲਨ ਵਿਚ ਰਾਹੁਲ ਗਾਂਧੀ ਨੇ ਕਿਹਾ ਕਿ …

Read More »

ਭਾਰਤ ਨੇ ਨਿਊਜ਼ੀਲੈਂਡ ‘ਚ 10 ਸਾਲਾਂ ਬਾਅਦ ਕ੍ਰਿਕਟ ਸੀਰੀਜ਼ ਜਿੱਤੀ

ਨਵੀਂ ਦਿੱਲੀ/ਬਿਊਰੋ ਨਿਊਜ਼ ਨਿਊਜ਼ੀਲੈਂਡ ਦੇ ਮਾਊਨ ਗਾਨੂਈ ਵਿਚ ਖੇਡੇ ਗਏ ਤੀਜੇ ਇਕ ਦਿਨਾ ਕ੍ਰਿਕਟ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਕੇ ਪੰਜ ਇਕ ਦਿਨਾਂ ਮੈਚਾਂ ਦੀ ਸੀਰੀਜ਼ ਜਿੱਤ ਲਈ। ਟੀਮ ਇੰਡੀਆ ਨੇ ਕਪਤਾਨ ਵਿਰਾਟ ਕੋਹਲੀ ਦੀ ਅਗਵਾਈ ਹੇਠ ਨਿਊਜ਼ੀਲੈਂਡ ਵਿਚ 10 ਸਾਲਾਂ ਬਾਅਦ ਇਕ ਦਿਨਾਂ ਮੈਚਾਂ …

Read More »