ਬਾਅਦ ‘ਚ ਕਿਹਾ – ਭਾਰਤੀ ਹਵਾਈ ਫੌਜ ਦਾ ਇਕ ਪਾਇਲਟ ਸਾਡੇ ਕਬਜ਼ੇ ‘ਚ ਭਾਰਤ ਨੇ ਮੰਨਿਆ- ਸਾਡਾ ਇੱਕ ਪਾਇਲਟ ਲਾਪਤਾ ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ਨੇ ਇਹ ਦਾਅਵਾ ਕੀਤਾ ਹੈ ਕਿ ਉਸ ਨੇ ਭਾਰਤ ਦੇ ਦੋ ਜੰਗੀ ਜਹਾਜ਼ ਮਿੱਗ-21 ਸੁੱਟ ਲਏ ਹਨ। ਇਨ੍ਹਾਂ ਦੋਵਾਂ ਜਹਾਜ਼ਾਂ ਵਿਚੋਂ ਇਕ ਦੇ ਪਾਇਲਟ ਦਾ ਨਾਮ ਵਿੰਗ …
Read More »Monthly Archives: February 2019
ਭਾਰਤ ਦੇ 9 ਹਵਾਈ ਅੱਡਿਆਂ ਤੋਂ ਜਹਾਜ਼ਾਂ ਦੀ ਆਵਾਜਾਈ ਬੰਦ
ਪਠਾਨਕੋਟ ਏਅਰਬੇਸ ‘ਤੇ ਹਾਈ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਵਲੋਂ ਪਾਕਿਸਤਾਨ ‘ਚ ਦਾਖਲ ਹੋ ਕੇ ਕੀਤੀ ਏਅਰ ਸਟਰਾਈਕ ਤੋਂ ਬਾਅਦ ਹਲਚਲ ਕਾਫੀ ਵਧ ਗਈ ਹੈ। ਇਸ ਨੂੰ ਦੇਖਦਿਆਂ ਸ੍ਰੀਨਗਰ, ਜੰਮੂ, ਲੇਹ, ਪਠਾਨਕੋਟ, ਅੰਮ੍ਰਿਤਸਰ, ਸ਼ਿਮਲਾ, ਕਾਂਗੜਾ, ਕੁੱਲੂ ਮਨਾਲੀ ਅਤੇ ਪਿਥੌਰਾਗੜ੍ਹ ਹਵਾਈ ਅੱਡਿਆਂ ‘ਤੇ ਜਹਾਜ਼ਾਂ ਦੀ ਆਵਾਜਾਈ ਬੰਦ ਕਰਨ ਦਿੱਤੀ ਹੈ। ਇਸਦੇ ਨਾਲ …
Read More »ਜੰਮੂ ਕਸ਼ਮੀਰ ‘ਚ ਭਾਰਤੀ ਫੌਜ ਦਾ ਜਹਾਜ਼ ਹਾਦਸਾਗ੍ਰਸਤ
ਦੋ ਪਾਇਲਟਾਂ ਦੀ ਗਈ ਜਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਹਵਾਈ ਫੌਜ ਦਾ ਮਿਗ 17 ਜਹਾਜ਼ ਅੱਜ ਸ੍ਰੀਨਗਰ ਦੇ ਤਕਨੀਕੀ ਏਅਰਪੋਰਟ ਤੋਂ ਉਡਾਣ ਭਰਨ ਦੇ ਕੁਝ ਮਿੰਟਾਂ ਬਾਅਦ ਹੀ ਹਾਦਸਾਗ੍ਰਸਤ ਹੋ ਗਿਆ। ਹਾਦਸੇ ਵਿਚ ਪਾਇਲਟ ਤੇ ਕੋ-ਪਾਇਲਟ ਦੀ ਜਾਨ ਚਲੀ ਗਈ। ਇਹ ਹਾਦਸਾ ਰਾਜੌਰੀ ਤੇ ਪੁਣਛ ਜ਼ਿਲ੍ਹਿਆਂ ਵਿਚ ਪਾਕਿਸਤਾਨ ਵਲੋਂ ਕੀਤੀ …
Read More »ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਲਗਾਈ ਸ਼ਾਂਤੀ ਦੀ ਗੁਹਾਰ
ਕਿਹਾ – ਜੰਗ ਕਿਸੇ ਦੇ ਹਿੱਤ ਵਿਚ ਨਹੀਂ ਏਅਰ ਸਟਰਾਈਕ ਤੋਂ ਬਾਅਦ ਭਾਰਤ ਨੂੰ ਕਰਾਰਾ ਜਵਾਬ ਦੇਣ ਦੀ ਗੱਲ ਕਰਨ ਵਾਲੇ ਪਾਕਿਸਤਾਨ ਨੇ ਅੱਜ ਸ਼ਾਂਤੀ ਦਾ ਰਾਗ ਅਲਾਪਿਆ ਹੈ ਅਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸ਼ਾਂਤੀ ਦੀ ਗੁਹਾਰ ਲਗਾਈ। ਇਮਰਾਨ ਖਾਨ ਨੇ ਕਿਹਾ ਕਿ ਜੰਗ ਕਿਸੇ ਦੇ ਹਿੱਤ ਵਿਚ ਨਹੀਂ …
Read More »ਭਾਰਤ-ਪਾਕਿ ਵਿਚਕਾਰ ਤਣਾਅ ਦੇ ਚੱਲਦਿਆਂ ਕਰਤਾਰਪੁਰ ਕੌਰੀਡੋਰ ਦਾ ਕੰਮ ਜਾਰੀ
ਦਰਸ਼ਨ ਅਸਥਾਨ ‘ਤੇ ਪਹਿਲਾਂ ਵਾਂਗ ਹੀ ਸ਼ਰਧਾਲੂਆਂ ਦੀ ਭੀੜ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਅਤੇ ਪਾਕਿਸਤਾਨ ਵਿਚ ਹਵਾਈ ਹਮਲਿਆਂ ਤੋਂ ਬਾਅਦ ਤਣਾਅ ਭਾਵੇਂ ਵਧਦਾ ਜਾ ਰਿਹਾ ਹੈ, ਪਰ ਕਰਤਾਰਪੁਰ ਸਾਹਿਬ ਲਾਂਘੇ ਦੇ ਪ੍ਰੋਜੈਕਟ ‘ਤੇ ਸਰਹੱਦ ਦੇ ਦੋਵੇਂ ਪਾਸੇ ਕੰਮ ਲਗਾਤਾਰ ਜਾਰੀ ਹੈ। ਪਾਕਿਸਤਾਨ ਦੇ ਅਧਿਕਾਰੀ ਵੀ ਇਸ ਕੰਮ ਨੂੰ ਰੁਕਣ ਨਹੀਂ ਦੇ …
Read More »ਰੋਪੜ ਦੇ ਸਾਬਕਾ ਥਾਣਾ ਮੁਖੀ ਹਰਜਿੰਦਰਪਾਲ ਨੂੰ ਉਮਰ ਕੈਦ ਦੀ ਸਜ਼ਾ
ਝੂਠੇ ਪੁਲਿਸ ਮੁਕਾਬਲੇ ਦੇ ਮਾਮਲੇ ‘ਚ 5 ਲੱਖ ਰੁਪਏ ਦਾ ਜੁਰਮਾਨਾ ਵੀ ਹੋਇਆ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ ਸੇਵਾ-ਮੁਕਤ ਅਧਿਕਾਰੀ ਹਰਜਿੰਦਰਪਾਲ ਸਿੰਘ ਨੂੰ ਮੁਹਾਲੀ ਦੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ઠਇੱਕ ਝੂਠੇ ਪੁਲਿਸ ਮੁਕਾਬਲੇ ਦਾ ਦੋਸ਼ੀ ਮੰਨਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਹਰਜਿੰਦਰਪਾਲ ਨੂੰ 5 ਲੱਖ ਰੁਪਏ ਦਾ ਜੁਰਮਾਨਾ …
Read More »ਕਰਜ਼ੇ ਤੋਂ ਪ੍ਰੇਸ਼ਾਨ ਦੋ ਕਿਸਾਨਾਂ ਨੇ ਕੀਤੀ ਖੁਦਕੁਸ਼ੀ
ਇਕ ਮ੍ਰਿਤਕ ਕਿਸਾਨ ਖੂਡਰ ਸਾਹਿਬ ਨੇੜੇ ਪੈਂਦੇ ਪਿੰਡ ਦਾਰਾਪੁਰ ਵੈਰੋਵਾਲ ਦਾ ਅਤੇ ਦੂਜਾ ਸਰਦੂਲਗੜ੍ਹ ਨੇੜਲੇ ਪਿੰਡ ਆਦਮਕੇ ਨਾਲ ਸਬੰਧਤ ਖਡੂਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਦਾ ਰੁਝਾਨ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਤਹਿਸੀਲ ਖਡੂਰ ਸਾਹਿਬ ਅਧੀਨ ਆਉਦੇ ਪਿੰਡ ਦਾਰਾਪੁਰ ਵੈਰੋਵਾਲ ਦੇ ਕਿਸਾਨ ਨਿਰਮਲ ਸਿੰਘ ਨੇ ਕਰਜੇ ਤੋਂ ਤੰਗ …
Read More »ਪੰਜਾਬ ‘ਚ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਡੀ.ਜੀ.ਪੀ. ਨੇ ਲਗਾਏ ਨੋਡਲ ਅਫਸਰ
181 ਹੈਲਪ ਲਾਈਨ ਨੰਬਰ ਕੀਤਾ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੁਲਵਾਮਾ ‘ਚ ਹੋਏ ਫਿਦਾਈਨ ਹਮਲੇ ਤੋਂ ਬਾਅਦ ਪੰਜਾਬ ਵਿਚ ਰਹਿ ਰਹੇ ਕਸ਼ਮੀਰੀ ਵਿਦਿਆਰਥੀਆਂ ਦਾ ਵਿਰੋਧ ਹੋਣ ਲੱਗ ਪਿਆ ਸੀ। ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਸੂਬੇ ਵਿੱਚ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰ ‘ਤੇ ਨੋਡਲ ਅਫ਼ਸਰਾਂ ਦੀ ਨਿਯੁਕਤੀ ਕੀਤੀ ਹੈ। …
Read More »ਭਾਰਤੀ ਹਵਾਈ ਫੌਜ ਵਲੋਂ ਪਾਕਿਸਤਾਨ ‘ਤੇ ਵੱਡਾ ਹਮਲਾ
ਜੈਸ਼-ਏ-ਮੁਹੰਮਦ ਦੇ ਟਿਕਾਣੇ ਤਬਾਹ, 300 ਦੇ ਕਰੀਬ ਅੱਤਵਾਦੀ ਮਾਰੇ ਜਾਣ ਦੀ ਖਬਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਹਵਾਈ ਫੌਜ ਨੇ ਪਾਕਿਸਤਾਨ ਖਿਲਾਫ ਅੱਜ ਤੜਕੇ 3.30 ਵਜੇ ਏਅਰ ਸਟਰਾਈਕ ਕੀਤੀ। ਇਸ ਵਾਰ ਇਹ ਸਟਰਾਈਕ ਲੜਾਕੂ ਜਹਾਜ਼ਾਂ ਰਾਹੀਂ ਕੀਤੀ ਗਈ। ਹਵਾਈ ਫੌਜ ਨੇ ਅੱਜ ਤੜਕੇ ਪਾਕਿਸਤਾਨ ‘ਚ 80 ਕਿਲੋਮੀਟਰ ਤੱਕ ਅੰਦਰ ਦਾਖਲ ਹੋ …
Read More »ਅੱਤਵਾਦੀ ਯੂਸਫ ਨੇ 20 ਸਾਲ ਪਹਿਲਾਂ ਭਾਰਤੀ ਜਹਾਜ਼ ਕੀਤਾ ਸੀ ਹਾਈਜੈਕ
ਉਸਦਾ ਕੈਂਪ ਵੀ ਹੋਇਆ ਤਬਾਹ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਹਵਾਈ ਸੈਨਾ ਨੇ ਪਾਕਿਸਤਾਨ ਦੇ ਬਾਲਾਕੋਟ ਵਿਚ ਜਿਸ ਅੱਤਵਾਦੀ ਕੈਂਪ ਨੂੰ ਨਿਸ਼ਾਨਾ ਬਣਾਇਆ, ਉਸ ਨੂੂੰ ਜੈਸ਼-ਏ-ਮੁਹੰਮਦ ਦੇ ਮੁੱਖ ਸਰਗਣੇ ਮਸੂਦ ਅਜ਼ਹਰ ਦਾ ਰਿਸ਼ਤੇਦਾਰ ਅਜ਼ਹਰ ਯੂਸਫ ਚਲਾਉਂਦਾ ਸੀ। ਯੂਸਫ ਨੇ ਹੀ ਮਸੂਦ ਦੇ ਭਰਾ ਇਬਰਾਹਿਮ ਅਜ਼ਹਰ ਨਾਲ ਮਿਲ ਕੇ 1999 ਵਿਚ ਇੰਡੀਅਨ …
Read More »