Breaking News
Home / 2019 / February (page 18)

Monthly Archives: February 2019

ਬਹਿਬਲ ਕਲਾਂ ਗੋਲੀਕਾਂਡ

ਹੁਣ ਫਸੂ ਫੀਤੀਆਂ ਵਾਲੀਸਰਕਾਰ! ਪਹਿਲੀਵਾਰ ਐਸ ਆਈ ਟੀ ਨੇ ਕੀਤੀਪੰਜਾਬ ਪੁਲਿਸ ਦੇ ਪੰਜ ਵੱਡੇ ਅਫਸਰਾਂ ਤੋਂ ਪੁੱਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ : ਬਰਗਾੜੀਵਿਚਬੇਅਦਬੀ ਤੋਂ ਬਾਅਦਬਹਿਬਲਕਲਾਂ ਵਿਚ ਹੋਏ ਗੋਲੀਕਾਂਡ ਨੂੰ ਲੈ ਕੇ ਐਸਆਈਟੀ ਨੇ ਮੰਗਲਵਾਰ ਨੂੰ ਪਹਿਲੀਵਾਰਪੰਜਾਬ ਪੁਲਿਸ ਦੇ 5 ਵੱਡੇ ਅਫਸਰਾਂ ਸਮੇਤ 7 ਅਧਿਕਾਰੀਆਂ ਕੋਲੋਂ ਪੁੱਛਗਿੱਛ ਕੀਤੀ।ਸਵੇਰੇ 10 ਵਜੇ ਤੋਂ ਸ਼ੁਰੂ ਹੋਈ …

Read More »

ਰਾਸ਼ਟਰਪਤੀ ਵਲੋਂ ਸੰਗੀਤ ਨਾਟਕ ਅਕੈਡਮੀ ਪੁਰਸਕਾਰ ਨਾਲ ਸਨਮਾਨਿਤ

ਗੁਰਮਤਿ ਸੰਗੀਤ ਦਾ ਸਿਰਨਾਵਾਂ – ਡਾ. ਗੁਰਨਾਮ ਸਿੰਘ ਡਾ. ਜੀ.ਐਸ.ਭੰਡਾਲ ਵਿਸ਼ਵ ਭਰ ਵਿਚ ਸਮੁੱਚੇ ਪੰਜਾਬੀਆਂ ਅਤੇ ਸਿੱਖ ਜਗਤ ਲਈ ਮਾਣ ਵਾਲੀ ਗੱਲ ਹੈ ਕਿ ਡਾ. ਗੁਰਨਾਮ ਸਿੰਘ ਨੂੰ ਭਰਿਤ ਦੇ ਆਦਰਯੋਗ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਵਿਸ਼ੇਸ਼ ਖੇਤਰ ਗੁਰਮਤਿ ਸੰਗੀਤ ਵਿਚ ਪਾਏ ਵਡਮੁੱਲੇ ਤੇ ਇਤਿਹਾਸਕ ਯੋਗਦਾਨ ਲਈ 6 ਫਰਵਰੀ, 2019 ਨੂੰ …

Read More »

ਪ੍ਰਧਾਨ ਮੰਤਰੀ ਦਾ ਜਮਾਤੀ

ਵਾਹਗੇ ਵਾਲੀ ਲਕੀਰ ਡਾ: ਸ. ਸ. ਛੀਨਾ (ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਮੀਟਿੰਗ ਤੋਂ ਬਾਅਦ ਅਸੀਂ ਉਹਨਾਂ ਦੇ ਸਾਹਮਣੇ ਵਾਲੇ ਘਰ ਵਿਚ ਚਲ ਗਏ ਜਿਥੇ ਚਾਹ ਪਾਣੀ ਦਾ ਇੰਤਜਾਮ ਸੀ। ਉਥੇ ਮੇਜ਼ਾਂ ‘ਤੇ ਗਰਮ ਗਰਮ ਜਲੇਬੀਆਂ, ਪਕੌੜੇ, ਸਮੋਸੇ, ਸੰਤਰੇ ਕੇਲੇ, ਚਾਹ ਮੈਨੂੰ ਆਪਣੇ ਪਿੰਡ ਦੀ ਯਾਦ ਦਿਵਾ ਰਹੇ ਸਨ। …

Read More »

ਚੰਡੀਗੜ੍ਹੋਂ ਪਿੰਡ ਨੂੰ ਮੁੜਦਿਆਂ!

ਬੋਲ ਬਾਵਾ ਬੋਲ ਡਾਇਰੀ ਦੇ ਪੰਨੇ ਨਿੰਦਰਘੁਗਿਆਣਵੀ 94174-21700 21 ਜਨਵਰੀ, 2019 ਦੀਸਵੇਰ।ਸਾਢੇ ਛੇ ਵਜੇ ਹਨ।ਸੈਕਟਰ 16 ਵਿਚੋਂ ਨਿਕਲਦਾ ਹਾਂ। ਪੰਜਾਬ ਕਲਾਭਵਨ ਸੁੱਤਾ ਪਿਐ, ਸਣੇ ਚੌਕੀਦਾਰ ਤੇ ਫੁੱਲਾਂ ਦੇ ਗਮਲੇ ਵੀ। ਆਸ-ਪਾਸ ਦੇ ਰੁੱਖ ਵੀ ਤੇ ਡਾ. ਰੰਧਾਵੇ ਦਾ ਬੁੱਤ ਵੀ।ਥੋੜ੍ਹਾ-ਥੋੜ੍ਹਾ ਰੋਜ਼ ਗਾਰਡਨ ਜਾਗ ਪਿਆ ਹੈ। ਸੈਰਕਰਨਵਾਲਿਆਂ ਦੀਚਹਿਲ-ਪਹਿਲਹੋਣ ਲੱਗੀ ਹੈ। ਰੋਜ਼ …

Read More »

ਡਰੱਗਜ਼ ਤਸਕਰੀ ਮਾਮਲੇ ‘ਚ ਜਗਦੀਸ਼ ਭੋਲਾ ਦੋਸ਼ੀ ਕਰਾਰ

ਵੱਖ-ਵੱਖ ਤਿੰਨ ਮਾਮਲਿਆਂ ਵਿਚ 10-10 ਸਾਲ ਅਤੇ ਦੋ ਸਾਲ ਦੀ ਸੁਣਾਈ ਗਈ ਸਜ਼ਾ ਭੋਲੇ ਨੂੰ ਕੱਟਣੀ ਪਵੇਗੀ ਕੁੱਲ 10 ਵਰ੍ਹਿਆਂ ਦੀ ਕੈਦ ਮੋਹਾਲੀ/ਬਿਊਰੋ ਨਿਊਜ਼ ਡਰੱਗਜ਼ ਤਸਕਰੀ ਮਾਮਲੇ ਵਿਚ ਨਾਮਜ਼ਦ ਜਗਦੀਸ਼ ਭੋਲਾ ਸਮੇਤ ਕਈ ਮੁਲਜ਼ਮਾਂ ਨੂੰ ਅੱਜ ਮੁਹਾਲੀ ਦੀ ਸੀ. ਬੀ. ਆਈ. ਅਦਾਲਤ ਵਲੋਂ ਦੋਸ਼ੀ ਕਰਾਰ ਦਿੱਤਾ ਗਿਆ ਅਤੇ ਕਈਆਂ ਨੂੰ …

Read More »

ਜੱਲਿਆਂਵਾਲਾ ਬਾਗ਼ ਕੌਮੀ ਸਮਾਰਕ ਬਿੱਲ ਨੂੰ ਲੋਕ ਸਭਾ ‘ਚ ਮਿਲੀ ਮਨਜ਼ੂਰੀ

ਜੱਲਿਆਂਵਾਲਾ ਬਾਗ ਦੇ ਸੁਧਾਰ ਲਈ 24 ਕਰੋੜ ਰੁਪਏ ਜਾਰੀ ਕੀਤੇ ਗਏ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਨੇ ਜੱਲਿਆਂਵਾਲਾ ਬਾਗ਼ ਕੌਮੀ ਸਮਾਰਕ ਬਿੱਲ 2018 ਨੂੰ ਪ੍ਰਵਾਨਗੀ ਦੇ ਦਿੱਤੀ, ਜਿਸ ‘ਚ ਟਰੱਸਟੀ ਦੇ ਰੂਪ ਵਿਚ ‘ਭਾਰਤੀ ਕੌਮੀ ਕਾਂਗਰਸ ਦੇ ਪ੍ਰਧਾਨ’ ਨੂੰ ਹਟਾਉਣ ਦਾ ਮਤਾ ਦਿੱਤਾ ਗਿਆ ਹੈ। ਬਿੱਲ ਵਿਚ ਜੱਲਿਆਂਵਾਲਾ ਬਾਗ਼ ਨੈਸ਼ਨਲ …

Read More »

ਕਰਤਾਰਪੁਰ ਲਾਂਘੇ ‘ਚ ਨਵਜੋਤ ਸਿੱਧੂ ਦੇ ਯੋਗਦਾਨ ਦੀ ਵਿਧਾਨ ਸਭਾ ‘ਚ ਹੋਈ ਸ਼ਲਾਘਾ

ਕਿਹਾ – ਇਮਰਾਨ ਖਾਨ ਨਾਲ ਸਿੱਧੂ ਦੀ ਦੋਸਤੀ ਨੇ ਲਾਂਘਾ ਖੋਲ੍ਹਣ ਦਾ ਰਾਹ ਪੱਧਰਾ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਰਾਜਪਾਲ ਦੇ ਭਾਸ਼ਣ ਉਤੇ ਧੰਨਵਾਦ ਮਤੇ ਉਤੇ ਬਹਿਸ ਦੌਰਾਨ ਹਰ ਪਾਰਟੀ ਦੇ ਵਿਧਾਇਕ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਵਾਉਣ ਲਈ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ …

Read More »

ਪੰਜਾਬ ਵਿਧਾਨ ਸਭਾ ਵਿਚ ਗੂੰਜਿਆ ਲੁਧਿਆਣਾ ਜਬਰ ਜਨਾਹ ਦਾ ਮਾਮਲਾ

ਕੈਪਟਨ ਨੇ ਵਿਸ਼ੇਸ਼ ਅਦਾਲਤਾਂ ਸਥਾਪਿਤ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਅੱਜ ਲੁਧਿਆਣਾ ਜਬਰ ਜਨਾਹ ਦਾ ਮੁੱਦਾ ਵੀ ਗੂੰਜਿਆ। ਆਮ ਆਦਮੀ ਪਾਰਟੀ ਦੀ ਜਗਰਾਉਂ ਤੋਂ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਸਿਫਰ ਕਾਲ ਦੌਰਾਨ ਇਹ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਪੰਜਾਬ ਵਿਚ …

Read More »