ਹੁਣ ਬਜਟ ਸੈਸ਼ਨ 21 ਦੀ ਬਜਾਏ 22 ਫਰਵਰੀ ਤੱਕ ਚੱਲੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵਿਚ ਇਕ ਦਿਨ ਦਾ ਵਾਧਾ ਕੀਤਾ ਗਿਆ ਹੈ। ਹੁਣ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 21 ਫਰਵਰੀ ਦੀ ਬਜਾਏ 22 ਫਰਵਰੀ ਤੱਕ ਚੱਲੇਗਾ। ਜ਼ਿਕਰਯੋਗ ਹੈ ਕਿ ਵਿਰੋਧੀ ਧਿਰਾਂ ਵਲੋਂ ਲਗਾਤਾਰ ਪੰਜਾਬ ਵਿਧਾਨ …
Read More »Monthly Archives: February 2019
ਬਹਿਬਲ ਕਲਾਂ ਗੋਲੀ ਮਾਮਲੇ ‘ਚ ਇੰਸਪੈਕਟਰ ਪ੍ਰਦੀਪ ਦੀ ਗ੍ਰਿਫਤਾਰੀ ‘ਤੇ ਅਦਾਲਤ ਨੇ ਲਗਾਈ ਰੋਕ
ਦੂਜੇ ਮੁਲਜ਼ਮਾਂ ਨੂੰ ਵੀ ਗ੍ਰਿਫਤਾਰੀ ਨਾ ਹੋਣ ਦੀ ਬਣੀ ਉਮੀਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੋਈਆਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ ਵਿਚ ਜਿੱਥੇ ਐਸ ਆਈ ਟੀ ਪੁਲਿਸ ਦੇ ਸੀਨੀਅਰ ਅਫਸਰਾਂ ਕੋਲੋਂ ਸਖਤੀ ਨਾਲ ਪੁੱਛਗਿੱਛ ਕਰ ਰਹੀ ਹੈ, ਉਧਰ ਦੂਜੇ ਪਾਸੇ ਮੋਗਾ ਦੇ ਸਾਬਕਾ ਐਸ ਐਸ …
Read More »ਆਮ ਆਦਮੀ ਪਾਰਟੀ ਦਾ ਇਲਜ਼ਾਮ
ਕੈਪਟਨ ਅਮਰਿੰਦਰ ਦੀ ਸ਼ਹਿ ਨਾਲ ਬਾਦਲ ਪਰਿਵਾਰ ਦੀਆਂ ਬੱਸਾਂ ਜਾਂਦੀਆਂ ਹਨ ਦਿੱਲੀ ਏਅਰਪੋਰਟ ਤੱਕ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਅਤੇ ਬਾਦਲ ਪਰਿਵਾਰ ‘ਤੇ ਇਲਜ਼ਾਮ ਲਗਾਏ ਕਿ ਉਹ ਲਗਾਤਾਰ ਲੋਕਾਂ ਦੀ ਲੁੱਟ ਕਰ ਰਹੇ ਹਨ। ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ …
Read More »ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਰਾਜਪਾਲ ਦੇ ਭਾਸ਼ਣ ਨਾਲ ਹੋਇਆ ਸ਼ੁਰੂ
ਅਕਾਲੀ ਦਲ ਨੇ ਕੀਤਾ ਵਾਕ ਆਊਟ ਅਤੇ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਮੰਗਲਵਾਰ ਨੂੰ ਰਾਜਪਾਲ ਵੀ.ਪੀ. ਸਿੰਘ ਬਦਨੌਰ ਦੇ ਭਾਸ਼ਣ ਨਾਲ ਸ਼ੁਰੂ ਹੋ ਗਿਆ। ਇਹ ਬਜਟ 21 ਫਰਵਰੀ ਤੱਕ ਚੱਲੇਗਾ ਅਤੇ ਪੰਜਾਬ ਸਰਕਾਰ ਨੇ 18 ਫਰਵਰੀ ਨੂੂੰ ਬਜਟ ਪੇਸ਼ ਕਰਨਾ ਹੈ। …
Read More »ਅਕਾਲੀ ਦਲ ਦੇ ਵਾਕ ਆਊਟ ਨੂੰ ਕੈਪਟਨ ਨੇ ਦੱਸਿਆ ਬਦਤਮੀਜੀ
ਕੈਪਟਨ ਅਮਰਿੰਦਰ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਇਕ ਦੂਜੇ ਨੂੰ ਮੁਸਕਰਾ ਕੇ ਕੀਤੀ ਦੁਆ ਸਲਾਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਹੀ ਦਿਨ ਰਾਜਪਾਲ ਦੇ ਭਾਸ਼ਣ ਦੌਰਾਨ ਅਕਾਲੀ-ਭਾਜਪਾ ਨੇ ਵਾਕ ਆਊਟ ਕੀਤਾ। ਅਕਾਲੀ-ਭਾਜਪਾ ਦੀ ਇਸ ਕਾਰਵਾਈ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਦਤਮੀਜੀ …
Read More »ਲੁਧਿਆਣਾ ਸਮੂਹਿਕ ਜਬਰ ਜਨਾਹ ਮਾਮਲੇ ‘ਚ ਪੰਜ ਵਿਅਕਤੀ ਗ੍ਰਿਫਤਾਰ
ਕੌਮੀ ਮਹਿਲਾ ਕਮਿਸ਼ਨ ਨੇ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਮੁੱਲਾਂਪੁਰ-ਦਾਖਾ/ਬਿਊਰੋ ਨਿਊਜ਼ ਪੰਜਾਬ ਨੂੰ ਝੰਜੋੜ ਕੇ ਰੱਖ ਦੇਣ ਵਾਲੇ ਲੁਧਿਆਣਾ ਵਿਚ ਹੋਏ ਗੈਂਗਰੇਪ ਦੇ ਮਾਮਲੇ ਵਿਚ ਪੁਲਿਸ ਨੇ ਸ਼ੱਕ ਦੇ ਅਧਾਰ ‘ਤੇ 5 ਨੌਜਵਾਨਾਂ ਨੂੂੰ ਹਿਰਾਸਤ ਵਿਚ ਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਹੈ ਅਤੇ …
Read More »ਭੋਲਾ ਡਰੱਗ ਮਾਮਲੇ ‘ਚ ਭਲਕੇ ਆ ਸਕਦਾ ਹੈ ਵੱਡਾ ਫੈਸਲਾ
ਇਸ ਕੇਸ ‘ਚ ਬਿਕਰਮ ਮਜੀਠੀਆ ਦਾ ਵੀ ਆਇਆ ਸੀ ਨਾਮ ਚੰਡੀਗੜ੍ਹ/ਬਿਊਰੋ ਨਿਊਜ਼ ਭੋਲਾ ਡਰੱਗ ਰੈਕੇਟ ਮਾਮਲੇ ਵਿਚ ਭਲਕੇ ਬੁੱਧਵਾਰ ਨੂੰ ਮੋਹਾਲੀ ਦੀ ਸੀ.ਬੀ.ਆਈ. ਅਦਾਲਤ ਵਿਚ ਵੱਡਾ ਫੈਸਲਾ ਸੁਣਾਇਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ 11 ਨਵੰਬਰ 2013 ਨੂੰ ਪੰਜਾਬ ਪੁਲਿਸ ਨੇ ਜਗਦੀਸ਼ ਭੋਲਾ ਅਤੇ ਉਸਦੇ ਹੋਰ ਸਾਥੀਆਂ ਨੂੰ ਗ੍ਰਿਫਤਾਰ ਕਰਕੇ …
Read More »ਦਿੱਲੀ ਦੇ ਇਕ ਹੋਟਲ ‘ਚ ਲੱਗੀ ਭਿਆਨਕ ਅੱਗ
17 ਵਿਅਕਤੀਆਂ ਦੀ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਕਰੋਲਬਾਗ ਵਿਚ ਪੈਂਦੇ ਅਰਪਿਤ ਪੈਲੇਸ ਵਿਚ ਅੱਜ ਤੜਕੇ ਭਿਆਨਕ ਅੱਗ ਲੱਗ ਗਈ, ਜਿਸ ਵਿਚ ਮਰਨ ਵਾਲਿਆਂ ਦੀ ਗਿਣਤੀ 17 ਹੋ ਗਈ ਹੈ। ਜਾਨ ਬਚਾਉਣ ਲਈ ਕਈ ਵਿਅਕਤੀਆਂ ਨੇ ਚੌਥੀ ਮੰਜ਼ਿਲ ਤੋਂ ਛਾਲਾਂ ਵੀ ਮਾਰ ਦਿੱਤੀਆਂ। ਗੰਭੀਰ ਜ਼ਖ਼ਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ …
Read More »ਜੈਪੁਰ ‘ਚ ਰਾਬਰਟ ਵਾਡਰਾ ਅਤੇ ਉਸਦੀ ਮਾਂ ਕੋਲੋਂ ਹੋਈ ਪੁੱਛਗਿੱਛ
ਦਿੱਲੀ ‘ਚ ਈ.ਡੀ. ਦੇ ਸਾਹਮਣੇ ਵੀ ਹੋ ਚੁੱਕੀ ਹੈ ਪੇਸ਼ੀ ਨਵੀਂ ਦਿੱਲੀ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਬੀਕਾਨੇਰ ਜ਼ਿਲ੍ਹੇ ਵਿਚ ਕਥਿਤ ਜ਼ਮੀਨ ਘੁਟਾਲੇ ਦੇ ਸਬੰਧ ਵਿਚ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਨਜ਼ਦੀਕੀ ਰਿਸ਼ਤੇਦਾਰ ਰਾਬਰਟ ਵਾਡਰਾ ਅਤੇ ਉਸਦੀ ਮਾਂ ਮੈਰੀਨ ਵਾਡਰਾ ਕੋਲੋਂ ਪੁੱਛਗਿੱਛ ਕੀਤੀ। ਵਾਡਰਾ ਕੋਲੋਂ ਪੁੱਛਗਿੱਛ ਕਰੀਬ ਤਿੰਨ …
Read More »ਐਨ ਆਰ ਆਈ ਲਾੜਿਆਂ ਸਬੰਧੀ ਬਣ ਸਕਦਾ ਹੈ ਸਖਤ ਕਾਨੂੰਨ
ਬਿੱਲ ਪਾਸ ਹੋ ਜਾਂਦਾ ਹੈ ਤਾਂ ਮਹਿਲਾਵਾਂ ਨੂੰ ਅਵਾਜ਼ ਚੁੱਕਣ ਦਾ ਮਿਲੇਗਾ ਮੌਕਾ ਚੰਡੀਗੜ੍ਹ/ਬਿਊਰੋ ਨਿਊਜ਼ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਰਾਜ ਸਭਾ ਵਿਚ ਐਨ ਆਰ ਆਈ ਬਿੱਲ ਪੇਸ਼ ਕੀਤਾ। ਇਸ ਬਿੱਲ ‘ਤੇ ਚਰਚਾ ਵੀ ਕੀਤੀ ਗਈ। ਬਿੱਲ ਦਾ ਮੁੱਖ ਮਕਸਦ ਐਨ ਆਰ ਆਈ ਪਤੀਆਂ ਨੂੰ ਹੋਰ ਜਵਾਬਦੇਹ ਬਣਾਉਣਾ ਹੈ। …
Read More »