ਪੰਜਾਬ ‘ਚ ਹਾਈ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਵਲੋਂ ਅੱਜ ਪਾਕਿਸਤਾਨ ਵਿਚ ਅੱਤਵਾਦੀ ਟਿਕਾਣਿਆਂ ‘ਤੇ ਕੀਤੇ ਗਏ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਇੱਕ ਉੱਚ ਪੱਧਰੀ ਬੈਠਕ ਹੋਈ। ਇਸ ਬੈਠਕ ਵਿਚ ਮੁੱਖ ਮੰਤਰੀ ਤੋਂ ਇਲਾਵਾ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਹੋਰ ਸੀਨੀਅਰ ਅਧਿਕਾਰੀ …
Read More »Monthly Archives: February 2019
ਪੰਜਾਬ ਦੇ ਸਰਹੱਦੀ ਇਲਾਕਿਆਂ ‘ਚ ਲੋਕਾਂ ਵਿਚ ਸਹਿਮ
ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਹਵਾਈ ਫੌਜ ਵਲੋਂ ਪਾਕਿਸਤਾਨ ਖਿਲਾਫ ਕੀਤੀ ਕਾਰਵਾਈ ਤੋਂ ਬਾਅਦ ਸਰਹੱਦੀ ਇਲਾਕਿਆਂ ਵਿਚ ਸਹਿਮ ਦਾ ਮਾਹੌਲ ਹੈ ਅਤੇ ਲੋਕ ਟੈਲੀਵਿਜ਼ਨਾਂ ਸਾਹਮਣੇ ਬੈਠ ਕੇ ਤਾਜ਼ਾ ਜਾਣਕਾਰੀ ਦੇਖ ਰਹੇ ਹਨ। ਭਾਰਤ-ਪਾਕਿ ਸਰਹੱਦ ਤੇ ਜੰਮੂ-ਕਸ਼ਮੀਰ ਨਾਲ ਲੱਗਦੇ ਪਠਾਨਕੋਟ ਦੇ ਸਰਹੱਦੀ ਇਲਾਕਿਆਂ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਬਾਮਿਆਲ ਦੇ ਸਰਹੱਦੀ …
Read More »ਪਾਕਿਸਤਾਨ ਵਿਰੁੱਧ ਭਾਰਤੀ ਫੌਜ ਦੀ ਕਾਰਵਾਈ ‘ਤੇ ਬੋਲੇ ਸਿੱਧੂ
ਕਿਹਾ – ਅੱਤਵਾਦ ਦਾ ਵਿਨਾਸ਼ ਜ਼ਰੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨੀ ਕਸ਼ਮੀਰ ਵਿਚ ਅੱਜ ਭਾਰਤੀ ਹਵਾਈ ਫੌਜ ਵਲੋਂ ਕੀਤੀ ਗਈ ਕਾਰਵਾਈ ‘ਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੀ ਗੱਲ ਲੋਕਾਂ ਨਾਲ ਸਾਂਝੀ ਕੀਤੀ ਹੈ। ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਲੋਹੇ ਨੂੰ ਲੋਹਾ ਕੱਟਦਾ ਹੈ, ਅੱਗ ਅੱਗ ਨੂੰ …
Read More »ਡਰੇ ਹੋਏ ਇਮਰਾਨ ਖਾਨ ਨੇ ਦਿੱਤੀ ਗਿੱਦੜ ਧਮਕੀ
ਹਥਿਆਰਬੰਦ ਫੌਜਾਂ ਤੇ ਪਾਕਿਸਤਾਨ ਨਾਗਰਿਕਾਂ ਨੂੰ ਭਾਰਤ ਖਿਲਾਫ ਤਿਆਰ ਰਹਿਣ ਲਈ ਕਿਹਾ ਇਸਲਾਮਾਬਾਦ/ਬਿਊਰੋ ਨਿਊਜ਼ ਭਾਰਤੀ ਹਵਾਈ ਫੌਜ ਦੀ ਕਾਰਵਾਈ ਮਗਰੋਂ ਭਾਵੇਂ ਪਾਕਿਸਤਾਨ ਆਪਣੇ ਖੇਤਰ ਵਿਚ ਕਿਸੇ ਵੀ ਕਿਸਮ ਦੇ ਜਾਨੀ ਮਾਲੀ ਨੁਕਸਾਨ ਤੋਂ ਇਨਕਾਰ ਕਰ ਰਿਹਾ ਹੈ ਪਰੰਤੂ ਉਸ ਦਾ ਕਹਿਣਾ ਹੈ ਕਿ ਉਹ ਭਾਰਤ ਦੇ ਹਮਲੇ ਦਾ ਜਵਾਬ ਆਪਣੇ …
Read More »ਪਰਮਰਾਜ ਸਿੰਘ ਉਮਰਾਨੰਗਲ ਨੂੰ ਅਦਾਲਤ ਨੇ ਭੇਜਿਆ ਜੇਲ੍ਹ
ਉਮਰਾਨੰਗਲ ਦੇ ਵਕੀਲਾਂ ਨੇ ਸਾਰੀ ਕਾਰਵਾਈ ਨੂੰ ਦੱਸਿਆ ਸਿਆਸਤ ਤੋਂ ਪ੍ਰੇਰਿਤ ਫਰੀਦਕੋਟ/ਬਿਊਰੋ ਨਿਊਜ਼ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਗ੍ਰਿਫਤਾਰ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਚਾਰ ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਉਮਰਾਨੰਗਲ ਨੂੰ 12 ਮਾਰਚ …
Read More »ਸੁਖਪਾਲ ਖਹਿਰਾ ਦੀ ਪਾਰਟੀ ‘ਪੰਜਾਬੀ ਏਕਤਾ ਪਾਰਟੀ’ ਦਾ ਨਾਮ ਬਦਲਿਆ
ਹੁਣ ਬਣੀ ‘ਪੰਜਾਬ ਏਕਤਾ ਪਾਰਟੀ’ ਚੰਡੀਗੜ੍ਹ/ਬਿਊਰੋ ਨਿਊਜ਼ ਸੁਖਪਾਲ ਖਹਿਰਾ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਆਪਣੀ ਪਾਰਟੀ ਦਾ ਨਾਮ ਬਦਲ ਲਿਆ ਹੈ। ਪੰਜਾਬੀ ਏਕਤਾ ਪਾਰਟੀ ਹੁਣ ਬਦਲ ਕੇ ‘ਪੰਜਾਬ ਏਕਤਾ ਪਾਰਟੀ’ ਬਣ ਗਈ ਹੈ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਇਹ ਚੋਣ ਕਮਿਸ਼ਨ ਦੇ ਇਤਰਾਜ਼ ਕਰਕੇ ਕੀਤਾ ਗਿਆ ਹੈ। …
Read More »ਸਿੱਧੂ ਤੇ ਰੰਧਾਵੇ ਨੇ ਮਜੀਠੀਆ ਦੇ ਫਰੋਲੇ ਪੋਤੜੇ
ਕਿਹਾ – ਅੰਗਰੇਜ਼ਾਂ ਨਾਲ ਮਿਲ ਕੇ ਸਿੱਖਾਂ ਖ਼ਿਲਾਫ਼ ਕਾਰਵਾਈਆਂ ਕਰਦਾ ਸੀ ਮਜੀਠੀਆ ਦਾ ਦਾਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੀ ਪ੍ਰੈੱਸ ਗੈਲਰੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੰਘ ਸਿੱਧੂ, ਸੁਖਜਿੰਦਰ ਰੰਧਾਵਾ ਅਤੇ ਕੁਲਜੀਤ ਸਿੰਘ ਨਾਗਰਾ ਨੇ ਮਜੀਠੀਆ ਦੇ ਸਬੂਤਾਂ ਸਾਹਿਤ ਪੋਤੜੇ ਫਰੋਲੇ। ਇਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੇ …
Read More »ਬਜਟ ਸੈਸ਼ਨ ਦੇ ਆਖ਼ਰੀ ਦਿਨ ਮਨਪ੍ਰੀਤ ਤੇ ਸੁਖਬੀਰ ‘ਚ ਹੋਈ ਤੂੰ ਤੂੰ-ਮੈਂ ਮੈਂ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਬਜਟ ਸੈਸ਼ਨ ਦੇ ਆਖਰੀ ਦਿਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਚਕਾਰ ਤੂੰ-ਤੂੰ, ਮੈਂ-ਮੈਂ ਹੋ ਗਈ। ਦੋਵਾਂ ਵਿਚਾਲੇ ਵਧਦੀ ਤੂੰ-ਤੂੰ ਮੈਂ-ਮੈਂ ਨੂੰ ਵੇਖਦਿਆਂ ਸਪੀਕਰ ਰਾਣਾ ਕੇਪੀ ਸਿੰਘ ਨੂੰ ਸਦਨ ਦੀ ਕਾਰਵਾਈ ਵੀ ਮੁਲਤਵੀ ਕਰਨੀ ਪਈ। ਮਨਪ੍ਰੀਤ ਬਾਦਲ …
Read More »ਸੁਮੇਧ ਸੈਣੀ ਐਸ.ਆਈ.ਟੀ. ਸਾਹਮਣੇ ਪੇਸ਼
ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਬਾਰੇ ਹੋਈ ਪੁੱਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅੱਜ ਐਸ.ਆਈ.ਟੀ. ਸਾਹਮਣੇ ਪੇਸ਼ ਹੋਏ। ਮੰਨਿਆ ਜਾ ਰਿਹਾ ਕਿ ਸੁਮੇਧ ਸੈਣੀ ਤੋਂ ਬਾਅਦ ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ …
Read More »ਕਰਤਾਰਪੁਰ ਕੌਰੀਡੋਰ ਲਈ ਨਿਸ਼ਾਨਦੇਹੀ ਕਰਨ ਆਏ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਿਸਾਨਾਂ ਨੇ ਕੀਤਾ ਡਟਵਾਂ ਵਿਰੋਧ
ਕਿਸਾਨਾਂ ਨੇ ਕਿਹਾ – ਕੌਰੀਡੋਰ ਲਈ ਜ਼ਮੀਨ ਦੇਣ ਲਈ ਹਾਂ ਤਿਆਰ, ਪਰ ਸਰਕਾਰ ਦੇਵੇ ਉਚਿਤ ਕੀਮਤ ਗੁਰਦਾਸਪੁਰ/ਬਿਊਰੋ ਨਿਊਜ਼ ਕਰਤਾਰਪੁਰ ਕੌਰੀਡੋਰ ਲਈ ਡੇਰਾ ਬਾਬਾ ਨਾਨਕ ਵਿਚ ਭਾਰੀ ਪੁਲਿਸ ਫੋਰਸ ਨਾਲ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਆਏ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਿਸਾਨਾਂ ਨੇ ਡਟਵਾਂ ਵਿਰੋਧ ਕੀਤਾ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਕ ਵਾਰ …
Read More »