ਪੁਰਸਕਾਰ ‘ਚ ਮਿਲੀ 1 ਕਰੋੜ 30 ਲੱਖ ਰੁਪਏ ਦੀ ਰਾਸ਼ੀ ਗੰਗਾ ਦੀ ਸਫਾਈ ਲਈ ਖਰਚੀ ਜਾਵੇਗੀ ਸਿਓਲ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੱਖਣੀ ਕੋਰੀਆ ਵਿਚ ‘ਸਿਓਲ ਸ਼ਾਂਤੀ ਪੁਰਸਕਾਰ’ ਨਾਲ ਸਨਮਾਨਿਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਇਹ ਪੁਰਸਕਾਰ ਹਾਸਿਲ ਕਰਨ ਵਾਲੇ ਪਹਿਲੇ ਭਾਰਤੀ ਹਨ। ਮੋਦੀ ਨੇ ਪੁਰਸਕਾਰ ਵਿਚ ਮਿਲੀ …
Read More »Monthly Archives: February 2019
ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਅਤੇ ਸੁਮੇਧ ਸੈਣੀ ਦੇ ਪਾਸਪੋਰਟ ਹੋਣ ਜ਼ਬਤ
ਭਗਵੰਤ ਮਾਨ ਨੇ ਕਿਹਾ – ਇਹ ਤਿੰਨੋਂ ਭੱਜ ਸਕਦੇ ਹਨ ਵਿਦੇਸ਼ ਸੰਗਰੂਰ/ਬਿਊਰੋ ਨਿਊਜ਼ ਪੰਜਾਬ ਵਿਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਿਚ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਐਸ.ਆਈ.ਟੀ. ਨੇ ਤਲਬ ਕਰ ਲਿਆ ਹੈ। ਇਸ ਤੋਂ ਬਾਅਦ ਹੁਣ ਬਾਦਲ ਪਰਿਵਾਰ ਵੀ ਇਸ ਮਾਮਲੇ ਵਿਚ ਘਿਰਦਾ ਦਿਸ ਰਿਹਾ ਹੈ। …
Read More »ਅਕਾਲੀ ਆਗੂ ਪਰਮਿੰਦਰ ਢੀਂਡਸਾ ਅਤੇ ਮਜੀਠੀਆ ਨੇ ਕੈਪਟਨ ਸਰਕਾਰ ‘ਤੇ ਚੁੱਕੇ ਸਵਾਲ
ਕਿਹਾ – ਕੈਪਟਨ ਸਰਕਾਰ ਨੇ ਦੋ ਸਾਲਾਂ ‘ਚ 30 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੁੱਕਿਆ ਅਤੇ 28 ਹਜ਼ਾਰ ਕਰੋੜ ਦਾ ਹੋਰ ਕਰਜ਼ਾ ਚੁੱਕਣ ਦੀ ਤਿਆਰੀ ‘ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੀ ਪ੍ਰੈੱਸ ਗੈਲਰੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਬਿਕਰਮ ਮਜੀਠੀਆ ਨੇ ਪੰਜਾਬ …
Read More »ਆਮ ਆਦਮੀ ਪਾਰਟੀ ਨੇ ਮੰਗਾਂ ਨਾ ਮੰਨੇ ਜਾਣ ‘ਤੇ ਸਦਨ ‘ਚੋਂ ਕੀਤਾ ਵਾਕਆਊਟ
ਕੰਵਰ ਸੰਧੂ ਨੇ ਵੀ ਬਜਟ ‘ਤੇ ਚੁੱਕੇ ਕਈ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਚੱਲ ਰਹੇ ਬਜਟ ਇਜਲਾਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅੱਜ ਮੰਗਾਂ ਨਾ ਮੰਨੇ ਜਾਣ ਕਰਕੇ ਕੈਪਟਨ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸਦਨ ਵਿਚੋਂ ਵਾਕਆਊਟ ਕਰ ਦਿੱਤਾ। ਆਮ ਆਦਮੀ ਪਾਰਟੀ ਦੇ ਵਿਧਾਇਕ ਪੰਜਾਬ ਸਰਕਾਰ …
Read More »ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੀਆਂ ਨਵ-ਵਿਆਹੀਆਂ ਵਿਧਾਇਕਾਂ ਰੂਬੀ ਅਤੇ ਬਲਜਿੰਦਰ ਨੂੰ ਦਿੱਤਾ ਆਸ਼ੀਰਵਾਦ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਮ ਆਦਮੀ ਪਾਰਟੀ ਦੀਆਂ ਨਵ ਵਿਆਹੀਆਂ ਵਿਧਾਇਕਾਂ ਰੁਪਿੰਦਰ ਕੌਰ ਰੂਬੀ ਅਤੇ ਬਲਜਿੰਦਰ ਕੌਰ ਨੂੰ ਅਸ਼ੀਰਵਾਦ ਦਿੱਤਾ। ਇਹ ਦੋਵੇਂ ਵਿਧਾਇਕਾਂ ਰੂਬੀ ਅਤੇ ਬਲਜਿੰਦਰ ਨੇ ਆਪਣੇ ਜੀਵਨ ਸਾਥੀਆਂ ਨਾਲ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਵਿਖੇ ਮੁਲਾਕਾਤ ਕੀਤੀ। ਇਸ …
Read More »ਮਨਪ੍ਰੀਤ ਬਾਦਲ ਨੇ ਪੰਜਾਬ ਦਾ 11,687 ਕਰੋੜ ਰੁਪਏ ਦੇ ਘਾਟੇ ਵਾਲਾ ਟੈਕਸ ਰਹਿਤ ਬਜਟ ਕੀਤਾ ਪੇਸ਼
ਪੰਜਾਬ ‘ਚ ਪੈਟਰੋਲ 5 ਤੇ ਡੀਜ਼ਲ 1 ਰੁਪਏ ਹੋਇਆ ਸਸਤਾ ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦਾ ਸਾਲ 2019-20 ਦਾ ਟੈਕਸ ਰਹਿਤ ਬਜਟ ਪੇਸ਼ ਕੀਤਾ ਜਿਸ ਵਿੱਚ ਇਕ-ਦੋ ਵਰਗਾਂ ਨੂੰ ਛੱਡ ਕੇ ਬਾਕੀ ਸਾਰੇ ਵਰਗਾਂ ਨੂੰ ਖੁਸ਼ ਕਰਨ …
Read More »‘ਆਪ’ ਨੇ ਮਤਾ ਸਵੀਕਾਰ ਨਾ ਹੋਣ ‘ਤੇ ਕੀਤਾ ਵਾਕ ਆਊਟ
ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਸੋਮਵਾਰ ਨੂੰ ਦਲਿਤ ਵਿਦਿਆਰਥੀਆਂ ਨੂੰ ਵਜ਼ੀਫੇ ਤੇ ਵਰਦੀਆਂ ਨਾ ਦਿੱਤੇ ਜਾਣ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਫਸੇ ਬਾਦਲ ਦੇ ਕਰੀਬੀ ਦਿਆਲ ਸਿੰਘ ਕੋਲਿਆਂਵਾਲੀ ਨੂੰ ਕੈਪਟਨ ਸਰਕਾਰ ਦੀ ਮੱਦਦ ਨਾਲ ਮਿਲ ਜ਼ਮਾਨਤ ਦਾ ਵਿਰੋਧ ਕਰਦਿਆਂ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਵਾਕ ਆਊਟ ਕੀਤਾ। ਚੀਮਾ …
Read More »ਬਿਕਰਮ ਸਿੰਘ ਮਜੀਠੀਆ ਅਤੇ ਨਵਜੋਤ ਸਿੱਧੂ ਹੱਥੋਪਾਈ ਹੋਣ ਤੱਕ ਪਹੁੰਚੇ
ਪੰਜਾਬ ਵਿਧਾਨ ਸਭਾ ਦੇ ਇਤਿਹਾਸ ਵਿਚ 18 ਫਰਵਰੀ ਦਾ ਦਿਨ ‘ਕਾਲੇ ਅੱਖਰਾਂ’ ਵਿਚ ਦਰਜ ਹੋ ਗਿਆ ਹੈ। ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਵਿੱਤ ਮੰਤਰੀ ਬਜਟ ਪੜ੍ਹ ਰਹੇ ਸਨ ਤੇ ਵਿਰੋਧੀ ਤੇ ਸੱਤਾਧਿਰ ਦੇ ਵਿਧਾਇਕ ਆਪਸ ਵਿਚ ਬਹਿਸ ਰਹੇ ਸਨ। ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਪੁਲਵਾਮਾ ਹਮਲੇ ‘ਤੇ ਦਿੱਤੇ …
Read More »ਆਪ’ ਵਿਧਾਇਕਾ ਬਲਜਿੰਦਰ ਕੌਰ ਤੇ ਸੁਖਰਾਜ ਸਿੰਘ ਬੱਲ ਦਾ ਹੋਇਆ ਆਨੰਦ ਕਾਰਜ
ਸਾਦੇ ਤਰੀਕੇ ਨਾਲ ਹੋਇਆ ਵਿਆਹ, ਨਹੀਂ ਚਲਾਇਆ ਗਿਆ ਡੀ.ਜੇ. ਤਲਵੰਡੀ ਸਾਬੋ : ਆਮ ਆਦਮੀ ਪਾਰਟੀ ਦੀ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਅਤੇ ‘ਆਪ’ ਦੇ ਮਾਝਾ ਜ਼ੋਨ ਦੇ ਯੂਥ ਵਿੰਗ ਇੰਚਾਰਜ ਸੁਖਰਾਜ ਸਿੰਘ ਬੱਲ ਐਤਵਾਰ ਨੂੰ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਵਿਆਹ ਦੀ ਰਸਮ ਪ੍ਰੋਫੈਸਰ ਬਲਜਿੰਦਰ …
Read More »ਟਕਸਾਲੀਆਂ ਨੇ ਬੀਰਵਿੰਦਰ ਸਿੰਘ ਨੂੰ ਆਨੰਦਪੁਰ ਸਾਹਿਬ ਤੋਂ ਐਲਾਨਿਆ ਉਮੀਦਵਾਰ
ਲੁਧਿਆਣਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਪਿਛਲੇ ਦਿਨੀਂ ਪਾਰਟੀ ਵਿਚ ਸ਼ਾਮਲ ਹੋਏ ਬੀਰਦਵਿੰਦਰ ਸਿੰਘ ਨੂੰ ਆਨੰਦਪੁਰ ਸਾਹਿਬ ਤੋਂ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ। ਇਹ ਐਲਾਨ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ ਅਤੇ ਅਮਰਪਾਲ ਸਿੰਘ ਬੋਨੀ ਵਲੋਂ ਲੁਧਿਆਣਾ ਵਿਚ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਇਸ ਮੌਕੇ ਪਾਰਟੀ ਵਿਚ ਨਵੇਂ ਸ਼ਾਮਲ …
Read More »