ਸ਼ਿਲਾਂਗ ‘ਚ ਸੀ.ਬੀ.ਆਈ. ਦੇ ਸਾਹਮਣੇ ਪੇਸ਼ ਹੋਵੇ ਕੋਲਕਾਤਾ ਦਾ ਪੁਲਿਸ ਕਮਿਸ਼ਨਰ ਮਮਤਾ ਨੇ ਇਸ ਨੂੰ ਆਪਣੀ ਜਿੱਤ ਦੱਸਿਆ ਕੋਲਕਾਤਾ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਸ਼ਾਰਦਾ ਚਿੱਟ ਫੰਡ ਘੁਟਾਲਾ ਮਾਮਲੇ ਵਿਚ ਕੋਲਕਾਤਾ ਦੇ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਨੂੰ ਸੀਬੀਆਈ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਰਾਜੀਵ ਕੁਮਾਰ ਨੂੰ ਸ਼ਿਲਾਂਗ ਸਥਿਤ ਸੀਬੀਆਈ …
Read More »Daily Archives: February 5, 2019
46 ਘੰਟਿਆਂ ਬਾਅਦ ਮਮਤਾ ਬੈਨਰਜੀ ਨੇ ਧਰਨਾ ਕੀਤਾ ਸਮਾਪਤ
ਕਿਹਾ-ਅਸੀਂ ਸੰਵਿਧਾਨ ਦੀ ਕੀਤੀ ਰੱਖਿਆ ਕੋਲਾਕਾਤਾ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਐਤਵਾਰ ਸ਼ਾਮ 8 ਵਜੇ ਸ਼ੁਰੂ ਕੀਤਾ ਧਰਨਾ ਅੱਜ ਸ਼ਾਮ 6 ਵਜੇ ਸਮਾਪਤ ਕਰ ਦਿੱਤਾ। ਇਸ ਮੌਕੇ ਉਨ੍ਹਾਂ ਦੇ ਨਾਲ ਤ੍ਰਿਣਮੂਲ ਕਾਂਗਰਸ ਪਾਰਟੀ ਦੇ ਆਗੂ ਅਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਵੀ ਸਨ। …
Read More »ਕਾਂਗਰਸ ਵਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਚੋਣਾਵੀ ਰਣਨੀਤੀ ਤੈਅ
ਰਾਹੁਲ ਗਾਂਧੀ ਨੇ ਪੰਜਾਬ ਲਈ 21 ਮੈਂਬਰੀ ਸੂਬਾ ਚੋਣ ਕਮੇਟੀ ਬਣਾਈ ਚੰਡੀਗੜ੍ਹ/ਬਿਊਰੋ ਨਿਊਜ਼ ਆਲ ਇੰਡੀਆ ਕਾਂਗਰਸ ਕਮੇਟੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਚੋਣਾਵੀ ਰਣਨੀਤੀ ਲਗਭਗ ਤੈਅ ਕਰ ਲਈ ਹੈ। ਇਸ ਤਹਿਤ ਰਾਹੁਲ ਗਾਂਧੀ ਨੇ 21 ਮੈਂਬਰੀ ਸੂਬਾ ਚੋਣ ਕਮੇਟੀ ਬਣਾਈ ਹੈ। ਇਸ ਕਮੇਟੀ ਦੀ ਕਮਾਨ ਪਾਰਟੀ ਦੇ …
Read More »ਭਗਵੰਤ ਮਾਨ ਨੇ ਕੈਪਟਨ ਨੂੰ ਚਿੱਠੀ ਲਿਖ ਕੇ ਬਿਜਲੀ ਦੀਆਂ ਮਹਿੰਗੀਆਂ ਦਰਾਂ ਬਾਰੇ ਕਰਾਇਆ ਜਾਣੂ
ਕਿਹਾ – ਦਿੱਲੀ ‘ਚ ਬਿਜਲੀ ਪੈਦਾ ਕਰਨ ਦਾ ਸਾਧਨ ਵੀ ਨਹੀਂ, ਫਿਰ ਵੀ ਉਥੇ ਬਿਜਲੀ ਸਸਤੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਬਿਜਲੀ ਦੀਆਂ ਮਹਿੰਗੀਆਂ ਦਰਾਂ ਸਬੰਧੀ ਕੈਪਟਨ ਅਮਰਿੰਦਰ ਨੂੰ ਚਿੱਠੀ ਲਿਖੀ ਹੈ। ਇਸ ਸਬੰਧੀ ਭਗਵੰਤ ਨੇ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ …
Read More »ਬੀਰਦਵਿੰਦਰ ਸਿੰਘ ਵੀ ‘ਸ਼੍ਰੋਮਣੀ ਅਕਾਲੀ ਦਲ ਟਕਸਾਲੀ’ ਵਿਚ ਹੋਏ ਸ਼ਾਮਲ
ਕਿਹਾ – ਟਕਸਾਲੀ ਪਾਰਟੀ ਨੂੰ ਹੋਰ ਮਜ਼ਬੂਤ ਬਣਾਵਾਂਗਾ ਜਲੰਧਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਨਰਾਜ਼ ਟਕਸਾਲੀਆਂ ਵਲੋਂ ਬਣਾਈ ਨਵੀਂ ਪਾਰਟੀ ‘ਸ਼੍ਰੋਮਣੀ ਅਕਾਲੀ ਦਲ ਟਕਸਾਲੀ’ ਨੂੰ ਹੁੰਗਾਰਾ ਮਿਲਣਾ ਸ਼ੁਰੂ ਹੋ ਗਿਆ ਹੈ। ਇਸੇ ਤਹਿਤ ਅੱਜ ਜਲੰਧਰ ਵਿਚ ਵਿਧਾਨ ਸਭਾ ਦੇ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਵੀ ‘ਸ਼੍ਰੋਮਣੀ ਅਕਾਲੀ ਦਲ ਟਕਸਾਲੀ’ ਵਿਚ ਸ਼ਾਮਲ …
Read More »ਆਨ ਲਾਈਨ ਸਮਾਨ ਵੇਚਣ ਵਾਲੀ ਕੰਪਨੀ ਨੇ ਸ੍ਰੀ ਦਰਬਾਰ ਸਾਹਿਬ ਦੀ ਫੋਟੋ ਮੈਟ ‘ਤੇ ਲਗਾਈ, ਸਿੱਖ ਭਾਈਚਾਰੇ ‘ਚ ਰੋਸ
ਐਸਜੀਪੀਸੀ ਭੇਜੇਗੀ ਕੰਪਨੀ ਨੂੰ ਕਾਨੂੰਨੀ ਨੋਟਿਸ ਚੰਡੀਗੜ੍ਹ/ਬਿਊਰੋ ਨਿਊਜ਼ ਆਨ ਲਾਈਨ ਸਮਾਨ ਵੇਚਣ ਵਾਲੀ ਇਕ ਕੰਪਨੀ ਨੇ ਮੈਟ ‘ਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਤਸਵੀਰ ਛਾਪ ਕੇ ਸਿੱਖ ਭਾਵਨਾਵਾਂ ਨੂੂੰ ਠੇਸ ਪਹੁੰਚਾਈ ਹੈ। ਕੰਪਨੀ ਨੇ ਦਰਬਾਰ ਸਾਹਿਬ ਦੀ ਫੋਟੋ ਵਾਲੇ ਮੈਟ ਦੀ ਕੀਮਤ 649 ਰੁਪਏ ਰੱਖੀ ਹੈ ਅਤੇ ਗਾਹਕਾਂ ਨੂੰ 80 …
Read More »ਗੈਂਗਸਟਰ ਜਸਪ੍ਰੀਤ ਸਿੰਘ ਚੰਨਾ ਹੁਸ਼ਿਆਰਪੁਰ ‘ਚ ਗ੍ਰਿਫ਼ਤਾਰ
ਪੁਲਿਸ ਚੰਨਾ ਕੋਲੋਂ ਕਰ ਰਹੀ ਹੈ ਪੁੱਛਗਿੱਛ ਜਲੰਧਰ/ਬਿਊਰੋ ਨਿਊਜ਼ ਪੰਜਾਬ ਪੁਲਿਸ ਨੇ ਗੈਂਗਸਟਰ ਜਸਪ੍ਰੀਤ ਸਿੰਘ ਚੰਨਾ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਦਾ ਦਾਅਵਾ ਹੈ ਕਿ ਚੰਨਾ ਕੋਲੋਂ ਦੋ ਗ਼ੈਰ-ਕਾਨੂੰਨੀ ਪਿਸਤੌਲ, ਕਾਰਤੂਸ ਅਤੇ 755 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ ਹੈ। ਗੈਂਗਸਟਰ ਚੰਨਾ ‘ਤੇ ਕਤਲ, ਹੱਤਿਆ ਦੀ ਕੋਸ਼ਿਸ਼ …
Read More »ਖਹਿਰਾ ਵਲੋਂ ਪੰਜਾਬੀ ਏਕਤਾ ਪਾਰਟੀ ਦੀ 21 ਮੈਂਬਰੀ ਐਨ ਆਰ ਆਈ ਕੋਆਰਡੀਨੇਸ਼ਨ ਕਮੇਟੀ ਅਤੇ 3 ਪੀ ਏ ਸੀ ਮੈਂਬਰਾਂ ਦਾ ਐਲਾਨ
ਕਿਹਾ – ਕੈਪਟਨ ਨੇ ਲੋੜਵੰਦ ਕਿਸਾਨਾਂ ਦਾ ਕਰਜ਼ਾ ਮਾਫ ਨਹੀਂ ਕੀਤਾ ਜਲੰਧਰ/ਬਿਊਰੋ ਨਿਊਜ਼ ‘ਪੰਜਾਬੀ ਏਕਤਾ ਪਾਰਟੀ’ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਪਾਰਟੀ ਦੀ 21 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਅਤੇ 3 ਪੀ ਏ ਸੀ ਮੈਂਬਰਾਂ ਦਾ ਐਲਾਨ ਕੀਤਾ ਹੈ। ਖਹਿਰਾ ਨੇ ਕਿਹਾ ਕਿ ਵਿਸ਼ਵ ਭਰ ਦੇ ਐਨ ਆਰ ਆਈਜ਼ ਵਾਲੀ 21 …
Read More »