Breaking News
Home / 2019 / February / 08 (page 5)

Daily Archives: February 8, 2019

ਰਿਸ਼ੀ ਕੁਮਾਰ ਸ਼ੁਕਲਾ ਬਣੇ ਸੀਬੀਆਈ ਦੇ ਨਵੇਂ ਮੁਖੀ

ਆਲੋਕ ਵਰਮਾ ਦੀ ਥਾਂ ਹੋਈ ਨਿਯੁਕਤੀ ਨਵੀਂ ਦਿੱਲੀ : ਮੱਧ ਪ੍ਰਦੇਸ਼ ਪੁਲਿਸ ਦੇ ਸਾਬਕਾ ਮੁਖੀ ਰਿਸ਼ੀ ਕੁਮਾਰ ਸ਼ੁਕਲਾ ਨੂੰ ਸੀਬੀਆਈ ਦਾ ਡਾਇਰੈਕਟਰ ਨਿਯੁਕਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾ ਕਾਰਜਕਾਲ ਪੱਕੇ ਤੌਰ ਉੱਤੇ ਦੋ ਸਾਲ ਹੋਵੇਗਾ। ਇਸ ਸਬੰਧੀ ਪਰਸੋਨਲ ਮੰਤਰਾਲੇ ਨੇ ਹੁਕਮ ਜਾਰੀ ਕੀਤੇ ਹਨ। ਸ਼ੁਕਲਾ ਜੋ ਕਿ ਇਸ ਸਮੇਂ …

Read More »

ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੂੰ ਫਿਰ ਮਿਲਿਆ ਬੈਸਟ ਸੰਸਦ ਮੈਂਬਰ ਦਾ ਐਵਾਰਡ

ਹਲਕੇ ਦੇ ਲੋਕਾਂ ਦੀ ਸੇਵਾ ਤਨਦੇਹੀ ਦਾ ਕਰਦਾ ਰਹਾਂਗਾ : ਚੰਦੂਮਾਜਰਾ ਨਵੀਂ ਦਿੱਲੀ/ਬਿਊਰੋ ਨਿਊਜ਼ : ਫੇਮ ਇੰਡੀਆ ਵਲੋਂ ਕਰਵਾਏ ਗਏ ਸਰਵੇ ਤੋਂ ਬਾਅਦ ਭਾਰਤ ਵਿਚ 25 ਸੰਸਦ ਮੈਂਬਰਾਂ ਨੂੰ ਸਭ ਤੋਂ ਵਧੀਆ ਸੰਸਦ ਮੈਂਬਰ ਦੇ ਤੌਰ ‘ਤੇ ਚੁਣਿਆ ਗਿਆ। ਇਨ੍ਹਾਂ ਸੰਸਦ ਮੈਂਬਰਾਂ ਨੂੰ ਅੱਜ ਵਿਗਿਆਨ ਭਵਨ ਵਿਚ ਸਨਮਾਨਤ ਕੀਤਾ ਗਿਆ। …

Read More »

ਰਾਸ਼ਟਰਪਤੀ ਵਲੋਂ ਡਾ. ਗੁਰਨਾਮ ਸਿੰਘ ਤੇ ਸਰਵਜੀਤ ਕੌਰ ਦਾ ਸੰਗੀਤ ਨਾਟਕ ਅਕਾਦਮੀ ਐਵਾਰਡ ਨਾਲ ਸਨਮਾਨ

ਨਵੀਂ ਦਿੱਲੀ/ਬਿਊਰੋ ਨਿਊਜ਼: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਬੁੱਧਵਾਰ ਨੂੰ ਡਾ. ਗੁਰਨਾਮ ਸਿੰਘ ਨੂੰ ਗੁਰਮਤਿ ਸੰਗੀਤ ਦੇ ਖੇਤਰ ਵਿਚ ਪਾਏ ਵੱਡਮੁੱਲੇ ਯੋਗਦਾਨ ਲਈ ਅਤੇ ਪੰਜਾਬੀ ਲੋਕ ਗਾਇਕਾ ਸਰਵਜੀਤ ਕੌਰ ਨੂੰ ਸੰਗੀਤ ਨਾਟਕ ਅਕਾਦਮੀ ਪੁਰਸਕਾਰ ਪ੍ਰਦਾਨ ਕੀਤਾ ਗਿਆ। ਰਾਸ਼ਟਰਪਤੀ ਭਵਨ ਵਿਖੇ ਕਰਵਾਏ ਸਮਾਗਮ ਦੌਰਾਨ ਸਾਲ 2017 ਲਈ 42 ਕਲਾਕਾਰਾਂ ਨੂੰ ਸੰਗੀਤ …

Read More »

ਮੋਦੀ ਬਨਾਮ ਮਮਤਾ : ਸ਼ਾਰਦਾ ਚਿੱਟ ਫੰਡ ਘੁਟਾਲਾ ਮਾਮਲੇ ‘ਚ ਸੁਪਰੀਮ ਕੋਰਟ ਨੇ ਦਿੱਤਾ ਹੁਕਮ, ਸੀਬੀਆਈ ਕੋਲਕਾਤਾ ਦੇ ਪੁਲਿਸ ਕਮਿਸ਼ਨਰ ਰਾਜੀਵ ਕੋਲੋਂ ਪੁੱਛਗਿੱਛ

ਕਰੇ, ਪਰ ਗ੍ਰਿਫਤਾਰ ਨਾ ਕਰੇ ਨਾ ਮਮਤਾ ਜਿੱਤੀ, ਨਾ ਸੀਬੀਆਈ ਹਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੋਲਕਾਤਾ ਦੇ ਪੁਲਿਸ ਕਮਿਸ਼ਨਰ ਤੋਂ ਸ਼ਾਰਦਾ ਚਿੱਟ ਫੰਡ ਮਾਮਲੇ ਵਿੱਚ ਸੀਬੀਆਈ ਅਧਿਕਾਰੀਆਂ ਵੱਲੋਂ ਕੀਤੀ ਜਾਣ ਵਾਲੀ ਪੁੱਛਗਿੱਛ ਤੋਂ ਛਿੜੇ ਸਿਆਸੀ ਰੇੜਕੇ ਦਾ ਭੋਗ ਪਾਉਂਦਿਆਂ ਸੁਪਰੀਮ ਕੋਰਟ ਨੇ ਕੋਲਕਾਤਾ ਦੇ ਪੁਲਿਸ ਮੁਖੀ ਰਾਜੀਵ ਕੁਮਾਰ ਨੂੰ ਸੀਬੀਆਈ ਅੱਗੇ …

Read More »

ਚਿੱਟ ਫੰਡ ਘੁਟਾਲੇ ‘ਤੇ ਨਰਿੰਦਰ ਮੋਦੀ ਅਤੇ ਮਮਤਾ ਬੈਨਰਜੀ ਆਹਮੋ-ਸਾਹਮਣੇ

ਸੀਬੀਆਈ ਕਲਕੱਤਾ ਦੇ ਪੁਲਿਸ ਕਮਿਸ਼ਨਰ ਕੋਲੋਂ ਪਹੁੰਚੀ ਸੀ ਪੁੱਛਗਿੱਛ ਕਰਨ, ਪੁਲਿਸ ਨੇ ਸੀਬੀਆਈ ਅਧਿਕਾਰੀ ਹੀ ਕਰ ਲਏ ਗ੍ਰਿਫਤਾਰ ਇਹ ਸੀਬੀਆਈ ਦੇ ਉਹ ਅਧਿਕਾਰੀ ਹਨ, ਜਿਨ੍ਹਾਂ ਨੂੰ ਸਾਦੇ ਕੱਪੜਿਆਂ ਵਿਚ ਤੈਨਾਤ ਕੋਲਕਾਤਾ ਪੁਲਿਸ ਨੇ ਜ਼ਬਰਦਸਤੀ ਗੱਡੀ ‘ਚ ਬਿਠਾਇਆ ਅਤੇ ਥਾਣੇ ਲੈ ਗਏ… ਨਵੀਂ ਦਿੱਲੀ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੀ ਮੁੱਖ ਮੰਤਰੀ …

Read More »

ਕਿਸਾਨੀ ਸੰਕਟ ਤੇ 500 ਰੁਪਏ ਪ੍ਰਤੀ ਮਹੀਨਾ ਵਜ਼ੀਫਾ

ਇਕਬਾਲ ਸਿੰਘ ਪਹਿਲੀ ਫਰਵਰੀ ਨੂੰ ਸਾਲ 2019-20 ਦਾ ਬਜਟ ਪੇਸ਼ ਕੀਤਾ ਗਿਆ। ਬਜਟ ਦੀ ਜਿਸ ਮੱਦ ਨੂੰ ਸਭ ਤੋਂ ਵੱਧ ਉਭਾਰਿਆ ਜਾਂ ਉਘਾੜਿਆ ਗਿਆ ਹੈ, ਉਹ ਹੈ ਪ੍ਰਧਾਨ ਮੰਤਰੀ ਕਿਸਾਨ ਯੋਜਨਾ। ਇਸ ਯੋਜਨਾ ਤਹਿਤ ਪੰਜ ਏਕੜ ਤੱਕ ਜ਼ਮੀਨ ਵਾਲੇ ਕਿਸਾਨ ਪਰਿਵਾਰਾਂ ਨੂੰ ਹਰ ਸਾਲ 6000 ਰੁਪਏ (500 ਰੁਪਏ ਪ੍ਰਤੀ ਮਹੀਨਾ, …

Read More »

ਅੰਗਰੇਜ਼ ਨੇ ਕੀਤਾ ਸੀ ਰੂਬੇਨ ਸਿੰਘ ਦੀ ਦਸਤਾਰ ਦਾ ਅਪਮਾਨ

ਰੂਬੇਨ ਨੇ ਦਸਤਾਰ ਦੇ ਰੰਗਾਂ ਦੀਆਂ ਰੌਇਲਸ ਰੌਇਸ ਖਰੀਦ ਕੇ ਦਿਖਾਈ ਸ਼ਾਨ ਲੰਡਨ : ਦਸਤਾਰਧਾਰੀ ਬਿਜਨਸਮੈਨ ਰੂਬੇਨ ਸਿੰਘ ਨੇ 50 ਕਰੋੜ ਰੁਪਏ ਖਰਚ ਕਰਕੇ 6 ਰੌਇਲਸ ਰੌਇਸ ਕਾਰਾਂ ਖਰੀਦੀਆਂ ਹਨ। ਇਨ੍ਹਾਂ ਕਾਰਾਂ ਨੂੰ ਡਲਿਵਰ ਕਰਨ ਲਈ ਕੰਪਨੀ ਦੇ ਸੀਈਓ ਖੁਦ ਉਨ੍ਹਾਂ ਦੇ ਘਰ ਗਏ। ਉਨ੍ਹਾਂ ਕੋਲ ਹੁਣ 20 ਰੌਇਲਸ ਰੌਇਸ …

Read More »

ਕਰਤਾਰਪੁਰ ਸਾਹਿਬ ਦਾ ਲਾਂਘਾ

‘ਖੁੱਲ੍ਹੇ ਦਰਸ਼ਨ ਦੀਦਾਰ’ ਸਿਰਫ਼ ਪਾਸਪੋਰਟ ਵਾਲਿਆਂ ਨੂੰ ਕਰਤਾਰਪੁਰ ਸਾਹਿਬ ਜਾਣ ਲਈ ਪਾਸਪੋਰਟ ਹੋਵੇਗਾ ਲਾਜ਼ਮੀ, ਸ਼ਰਧਾਲੂਆਂ ਨੂੰ ਲੈਣੀ ਪਵੇਗੀ ਪਰਮਿਟ ਪਰਚੀ ਵੀ ਚੰਡੀਗੜ੍ਹ/ਬਿਊਰੋ ਨਿਊਜ਼ : ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਜਾਣ ਦੇ ਇੱਛੁਕ ਸ਼ਰਧਾਲੂਆਂ ਨੂੰ ਵਿਸ਼ੇਸ਼ ਲਾਂਘੇ ਰਾਹੀਂ ਗੁਆਂਢੀ ਮੁਲਕ ਜਾਣ ਲਈ ਪਾਸਪੋਰਟ ਤੇ ਪਰਮਿਟ ਸਲਿੱਪ ਦੀ ਲੋੜ ਪਏਗੀ। ਇਸ …

Read More »

ਫਰਜ਼ੀ ਯੂਨੀਵਰਸਿਟੀ ਵਿਚ ਦਾਖਲਾ ਲੈਣ ਦਾ ਮਾਮਲਾ

ਅਮਰੀਕਾ ‘ਚ ਗ੍ਰਿਫ਼ਤਾਰ 129 ਭਾਰਤੀ ਵਿਦਿਆਰਥੀਆਂ ਦੀਆਂ ਮੁਸ਼ਕਿਲਾਂ ਵਧੀਆਂ ਵੀਜ਼ਾ ਘੋਟਾਲੇ ‘ਚ ਫਸੇ ਵਿਦਿਆਰਥੀਆਂ ਨੂੰ ਅਪਰਾਧ ਦਾ ਪਤਾ ਸੀ : ਅਮਰੀਕਾ ਵਾਸ਼ਿੰਗਟਨ : ਅਮਰੀਕਾ ‘ਚ ਵਸੇ ਰਹਿਣ ਦੇ ਲਈ ਫਰਜ਼ੀ ਯੂਨੀਵਰਸਿਟੀ ‘ਚ ਦਾਖਲਾ ਲੈਣ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ 129 ਭਾਰਤੀਆਂ ਸਮੇਤ ਸਾਰੇ 130 ਵਿਦੇਸ਼ੀ ਵਿਦਿਆਰਥੀਆਂ ਨੂੰ ਪਤਾ ਸੀ ਕਿ …

Read More »

ਵਿਜੇ ਮਾਲਿਆ ਦੀ ਭਾਰਤ ਹਵਾਲਗੀ ‘ਤੇ ਲੱਗੀ ਮੋਹਰ

9 ਹਜ਼ਾਰ ਕਰੋੜ ਰੁਪਏ ਦੀ ਧੋਖਾਧੜੀ ਅਤੇ ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ ‘ਚ ਦੋਸ਼ੀ ਹੈ ਮਾਲਿਆ ਲੰਡਨ : ਬਰਤਾਨੀਆ ਸਰਕਾਰ ਨੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੂੰ ਭਾਰਤ ਵਾਪਸ ਭੇਜਣ ਦਾ ਹੁਕਮ ਦਿੱਤਾ ਹੈ। ਬਰਤਾਨੀਆ ਦੇ ਗ੍ਰਹਿ ਮੰਤਰੀ ਸਾਜਿਦ ਜਾਵੀਦ ਨੇ ਦੱਸਿਆ ਕਿ ਧੋਖਾਧੜੀ ਅਤੇ ਕਾਲੇ ਧਨ ਨੂੰ ਸਫ਼ੈਦ …

Read More »