ਵੱਖ-ਵੱਖ ਤਿੰਨ ਮਾਮਲਿਆਂ ਵਿਚ 10-10 ਸਾਲ ਅਤੇ ਦੋ ਸਾਲ ਦੀ ਸੁਣਾਈ ਗਈ ਸਜ਼ਾ ਭੋਲੇ ਨੂੰ ਕੱਟਣੀ ਪਵੇਗੀ ਕੁੱਲ 10 ਵਰ੍ਹਿਆਂ ਦੀ ਕੈਦ ਮੋਹਾਲੀ/ਬਿਊਰੋ ਨਿਊਜ਼ ਡਰੱਗਜ਼ ਤਸਕਰੀ ਮਾਮਲੇ ਵਿਚ ਨਾਮਜ਼ਦ ਜਗਦੀਸ਼ ਭੋਲਾ ਸਮੇਤ ਕਈ ਮੁਲਜ਼ਮਾਂ ਨੂੰ ਅੱਜ ਮੁਹਾਲੀ ਦੀ ਸੀ. ਬੀ. ਆਈ. ਅਦਾਲਤ ਵਲੋਂ ਦੋਸ਼ੀ ਕਰਾਰ ਦਿੱਤਾ ਗਿਆ ਅਤੇ ਕਈਆਂ ਨੂੰ …
Read More »Daily Archives: February 13, 2019
ਜੱਲਿਆਂਵਾਲਾ ਬਾਗ਼ ਕੌਮੀ ਸਮਾਰਕ ਬਿੱਲ ਨੂੰ ਲੋਕ ਸਭਾ ‘ਚ ਮਿਲੀ ਮਨਜ਼ੂਰੀ
ਜੱਲਿਆਂਵਾਲਾ ਬਾਗ ਦੇ ਸੁਧਾਰ ਲਈ 24 ਕਰੋੜ ਰੁਪਏ ਜਾਰੀ ਕੀਤੇ ਗਏ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਨੇ ਜੱਲਿਆਂਵਾਲਾ ਬਾਗ਼ ਕੌਮੀ ਸਮਾਰਕ ਬਿੱਲ 2018 ਨੂੰ ਪ੍ਰਵਾਨਗੀ ਦੇ ਦਿੱਤੀ, ਜਿਸ ‘ਚ ਟਰੱਸਟੀ ਦੇ ਰੂਪ ਵਿਚ ‘ਭਾਰਤੀ ਕੌਮੀ ਕਾਂਗਰਸ ਦੇ ਪ੍ਰਧਾਨ’ ਨੂੰ ਹਟਾਉਣ ਦਾ ਮਤਾ ਦਿੱਤਾ ਗਿਆ ਹੈ। ਬਿੱਲ ਵਿਚ ਜੱਲਿਆਂਵਾਲਾ ਬਾਗ਼ ਨੈਸ਼ਨਲ …
Read More »ਕਰਤਾਰਪੁਰ ਲਾਂਘੇ ‘ਚ ਨਵਜੋਤ ਸਿੱਧੂ ਦੇ ਯੋਗਦਾਨ ਦੀ ਵਿਧਾਨ ਸਭਾ ‘ਚ ਹੋਈ ਸ਼ਲਾਘਾ
ਕਿਹਾ – ਇਮਰਾਨ ਖਾਨ ਨਾਲ ਸਿੱਧੂ ਦੀ ਦੋਸਤੀ ਨੇ ਲਾਂਘਾ ਖੋਲ੍ਹਣ ਦਾ ਰਾਹ ਪੱਧਰਾ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਰਾਜਪਾਲ ਦੇ ਭਾਸ਼ਣ ਉਤੇ ਧੰਨਵਾਦ ਮਤੇ ਉਤੇ ਬਹਿਸ ਦੌਰਾਨ ਹਰ ਪਾਰਟੀ ਦੇ ਵਿਧਾਇਕ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਵਾਉਣ ਲਈ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ …
Read More »ਪੰਜਾਬ ਵਿਧਾਨ ਸਭਾ ਵਿਚ ਗੂੰਜਿਆ ਲੁਧਿਆਣਾ ਜਬਰ ਜਨਾਹ ਦਾ ਮਾਮਲਾ
ਕੈਪਟਨ ਨੇ ਵਿਸ਼ੇਸ਼ ਅਦਾਲਤਾਂ ਸਥਾਪਿਤ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਅੱਜ ਲੁਧਿਆਣਾ ਜਬਰ ਜਨਾਹ ਦਾ ਮੁੱਦਾ ਵੀ ਗੂੰਜਿਆ। ਆਮ ਆਦਮੀ ਪਾਰਟੀ ਦੀ ਜਗਰਾਉਂ ਤੋਂ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਸਿਫਰ ਕਾਲ ਦੌਰਾਨ ਇਹ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਪੰਜਾਬ ਵਿਚ …
Read More »ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ‘ਚ ਇਕ ਦਿਨ ਦਾ ਹੋਇਆ ਵਾਧਾ
ਹੁਣ ਬਜਟ ਸੈਸ਼ਨ 21 ਦੀ ਬਜਾਏ 22 ਫਰਵਰੀ ਤੱਕ ਚੱਲੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵਿਚ ਇਕ ਦਿਨ ਦਾ ਵਾਧਾ ਕੀਤਾ ਗਿਆ ਹੈ। ਹੁਣ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 21 ਫਰਵਰੀ ਦੀ ਬਜਾਏ 22 ਫਰਵਰੀ ਤੱਕ ਚੱਲੇਗਾ। ਜ਼ਿਕਰਯੋਗ ਹੈ ਕਿ ਵਿਰੋਧੀ ਧਿਰਾਂ ਵਲੋਂ ਲਗਾਤਾਰ ਪੰਜਾਬ ਵਿਧਾਨ …
Read More »ਬਹਿਬਲ ਕਲਾਂ ਗੋਲੀ ਮਾਮਲੇ ‘ਚ ਇੰਸਪੈਕਟਰ ਪ੍ਰਦੀਪ ਦੀ ਗ੍ਰਿਫਤਾਰੀ ‘ਤੇ ਅਦਾਲਤ ਨੇ ਲਗਾਈ ਰੋਕ
ਦੂਜੇ ਮੁਲਜ਼ਮਾਂ ਨੂੰ ਵੀ ਗ੍ਰਿਫਤਾਰੀ ਨਾ ਹੋਣ ਦੀ ਬਣੀ ਉਮੀਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੋਈਆਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ ਵਿਚ ਜਿੱਥੇ ਐਸ ਆਈ ਟੀ ਪੁਲਿਸ ਦੇ ਸੀਨੀਅਰ ਅਫਸਰਾਂ ਕੋਲੋਂ ਸਖਤੀ ਨਾਲ ਪੁੱਛਗਿੱਛ ਕਰ ਰਹੀ ਹੈ, ਉਧਰ ਦੂਜੇ ਪਾਸੇ ਮੋਗਾ ਦੇ ਸਾਬਕਾ ਐਸ ਐਸ …
Read More »ਆਮ ਆਦਮੀ ਪਾਰਟੀ ਦਾ ਇਲਜ਼ਾਮ
ਕੈਪਟਨ ਅਮਰਿੰਦਰ ਦੀ ਸ਼ਹਿ ਨਾਲ ਬਾਦਲ ਪਰਿਵਾਰ ਦੀਆਂ ਬੱਸਾਂ ਜਾਂਦੀਆਂ ਹਨ ਦਿੱਲੀ ਏਅਰਪੋਰਟ ਤੱਕ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਅਤੇ ਬਾਦਲ ਪਰਿਵਾਰ ‘ਤੇ ਇਲਜ਼ਾਮ ਲਗਾਏ ਕਿ ਉਹ ਲਗਾਤਾਰ ਲੋਕਾਂ ਦੀ ਲੁੱਟ ਕਰ ਰਹੇ ਹਨ। ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ …
Read More »