ਪੁਲਿਸ ਨੇ ਅਧਿਆਪਕਾਂ ‘ਤੇ ਛੱਡੀਆਂ ਪਾਣੀ ਦੀਆਂ ਬੁਛਾਰਾਂ – ਕਈ ਅਧਿਆਪਕਾਂ ਦੀਆਂ ਦਸਤਾਰਾਂ ਲੱਥੀਆਂ ਪਟਿਆਲਾ : ਪਟਿਆਲਾ ਬੱਸ ਸਟੈਂਡ ਨੇੜੇ ਰੈਲੀ ਕਰਨ ਉਪਰੰਤ ਮੋਤੀ ਮਹਿਲ ਵੱਲ ਵਧਦੇ ਪੰਜਾਬ ਭਰ ਦੇ ਹਜ਼ਾਰਾਂ ਅਧਿਆਪਕਾਂ ‘ਤੇ ਪੁਲੀਸ ਨੇ ਐਤਵਾਰ ਨੂੰ ਲਾਠੀਚਾਰਜ ਕੀਤਾ ਤੇ ਪਾਣੀ ਦੀਆਂ ਬੁਛਾੜਾਂ ਨਾਲ ਉਨ੍ਹਾਂ ਦੇ ਪੈਰ ਉਖਾੜਨ ਦਾ ਯਤਨ …
Read More »Daily Archives: February 15, 2019
ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਜਾਇਜ਼ਾ ਲੈਣ ਲਈ ਪਹੁੰਚੇ ਪੰਜਾਬ ਸਰਕਾਰ ਦੇ ਅਧਿਕਾਰੀ
ਕਿਸਾਨਾਂ ਨੂੰ ਯੋਗ ਮੁਆਵਜ਼ਾ ਦੇਣ ਦਾ ਦਿੱਤਾ ਭਰੋਸਾ ਬਟਾਲਾ/ਬਿਊਰੋ ਨਿਊਜ਼ : ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਜਾਇਜ਼ਾ ਲੈਣ ਲਈ ਕੌਮਾਂਤਰੀ ਸੀਮਾ ‘ਤੇ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਹੁਸਨ ਲਾਲ ਵਿਸੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਸਕੱਤਰ ਨੇ ਕੰਡਿਆਲੀ ਤਾਰ ਕੋਲ ਬਣੇ ਦਰਸ਼ਨ ਸਥਾਨ ‘ਤੇ ਜਾ ਕੇ ਦੂਰਬੀਨ …
Read More »ਸੰਸਦੀ ਹਲਕਾ ਗੁਰਦਾਸਪੁਰ ਮੁੱਢਲੀਆਂ ਸਹੂਲਤਾਂ ਤੋਂ ਸੱਖਣਾ
ਸੁਨੀਲ ਜਾਖੜ ਦੇ ਦਾਅਵਿਆਂ ਦਾ ਕੋਈ ਸਾਰਥਿਕ ਨਤੀਜਾ ਨਹੀਂ ਨਿਕਲਿਆ ਗੁਰਦਾਸਪੁਰ : ਅਜ਼ਾਦੀ ਦੇ ਸੱਤ ਦਹਾਕਿਆਂ ਬਾਅਦ ਵੀ ਲੋਕ ਸਭਾ ਹਲਕਾ ਗੁਰਦਾਸਪੁਰ ਕਈ ਸਹੂਲਤਾਂ ਤੋਂ ਸੱਖਣਾ ਹੈ ਤੇ ਕਈ ਤਰ੍ਹਾਂ ਦੀਆਂ ਗੰਭੀਰ ਸਮੱਸਿਆਵਾਂ ਵਿਚ ਘਿਰਿਆ ਹੋਇਆ ਹੈ। ਸਿਹਤ ਸਹੂਲਤਾਂ ਤੋਂ ਇਲਾਵਾ ਇਹ ਸਰਹੱਦੀ ਹਲਕਾ ਉਦਯੋਗਿਕ ਵਿਕਾਸ ਦੇ ਮਾਮਲੇ ਵਿਚ ਵੀ …
Read More »ਲੋਕ ਸਭਾ ਚੋਣਾਂ : 2019
ਸੰਗਰੂਰ ਸੀਟ ਤੋਂ ਹਰ ਵਾਰ ਬਦਲ ਜਾਂਦੈ ਸੰਸਦ ਮੈਂਬਰ ਸੌਖੀ ਨਹੀਂ ਇਸ ਵਾਰ ਭਗਵੰਤ ਮਾਨ ਦੀ ਲੜਾਈ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਸੰਗਰੂਰ ਲੋਕ ਸਭਾ ਸੀਟ ਤੋਂ ਅਕਾਲੀ ਉਮੀਦਵਾਰ ਸੁਖਦੇਵ ਸਿੰਘ ਢੀਂਡਸਾ ਨੂੰ 2 ਲੱਖ 11 ਹਜ਼ਾਰ 721 ਵੋਟਾਂ ਨਾਲ ਹਰਾਉਣ ਵਾਲੇ ਆਮ ਆਦਮੀ ਪਾਰਟੀ ਦੇ ਸੰਸਦ ਮੈਬਰ ਅਤੇ ਪੰਜਾਬ …
Read More »ਪੰਜਾਬ ਦੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੂੰ ਭੇਜੀ ਰਿਪੋਰਟ
ਨਦੀਆਂ ਨੂੰ ਪ੍ਰਦੂਸ਼ਿਤ ਕਰ ਰਹੀਆਂ ਨੇ 70 ਉਦਯੋਗਿਕ ਇਕਾਈਆਂ ਪਟਿਆਲਾ : ਪੰਜਾਬ ‘ਚ 70 ਉਦਯੋਗਿਕ ਇਕਾਈਆਂ ਨਦੀਆਂ ਨੂੰ ਪ੍ਰਦੂਸ਼ਿਤ ਕਰ ਰਹੀਆਂ ਹਨ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਨੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੂੰ ਰਿਪੋਰਟ ਭੇਜੀ ਹੈ ਕਿ ਇਨ੍ਹਾਂ ਇਕਾਈਆਂ ਦੇ ਕਾਰਨ ਪੰਜਾਬ ਦੀ ਸਤਲੁਜ, ਬਿਆਸ ਅਤੇ ਘੱਗਰ ਨਦੀਆਂ ਦਾ ਪਾਣੀ …
Read More »ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ
ਗੈਂਗਸਟਰਾਂ, ਨਸ਼ਾ ਤਸਕਰਾਂ ਤੇ ਬੇਅਦਬੀਆਂ ਦੇ ਦੋਸ਼ੀਆਂ ਖਿਲਾਫ ਸਖਤ ਕਦਮ ਚੁੱਕਾਂਗੇ : ਰਾਜਪਾਲ ਪੰਜਾਬ ‘ਚ ਅਮਨ ਸ਼ਾਂਤੀ ਨੂੰ ਹਰ ਕੀਮਤ ‘ਤੇ ਰੱਖਿਆ ਜਾਵੇਗਾ ਬਹਾਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਬਜਟ ਸੈਸ਼ਨ ਸ਼ੁਰੂਆਤ ਮੰਗਲਵਾਰ ਨੂੰ ਰਾਜਪਾਲ ਵੀ.ਪੀ. ਸਿੰਘ ਬਦਨੌਰ ਦੇ ਭਾਸ਼ਣ ਨਾਲ ਸ਼ੁਰੂ ਹੋਈ। ਰਾਜਪਾਲ ਨੇ ਆਪਣੇ ਭਾਸ਼ਣ ਵਿਚ ਮੌਜੂਦਾ ਸਰਕਾਰ …
Read More »ਕਰਤਾਰਪੁਰ ਲਾਂਘੇ ‘ਚ ਨਵਜੋਤ ਸਿੱਧੂ ਦੇ ਯੋਗਦਾਨ ਦੀ ਵਿਧਾਨ ਸਭਾ ‘ਚ ਹੋਈ ਸ਼ਲਾਘਾ
ਕਿਹਾ – ਇਮਰਾਨ ਖਾਨ ਨਾਲ ਸਿੱਧੂ ਦੀ ਦੋਸਤੀ ਨੇ ਲਾਂਘਾ ਖੋਲ੍ਹਣ ਦਾ ਰਾਹ ਪੱਧਰਾ ਕੀਤਾ ਚੰਡੀਗੜ੍ਹ : ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਰਾਜਪਾਲ ਦੇ ਭਾਸ਼ਣ ਉਤੇ ਧੰਨਵਾਦ ਮਤੇ ਉਤੇ ਬਹਿਸ ਦੌਰਾਨ ਹਰ ਪਾਰਟੀ ਦੇ ਵਿਧਾਇਕ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਵਾਉਣ ਲਈ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ …
Read More »ਅਕਾਲੀਆਂ ਦਾ ਧਰਨਾ ਸਿਆਸੀ ਸਟੰਟ: ਕੈਪਟਨ
ਚੰਡੀਗੜ੍ਹ: ਵਿਧਾਨ ਸਭਾ ਨੇੜੇ ਕਿਸਾਨ ਪਰਿਵਾਰਾਂ ਨਾਲ ਅਕਾਲੀਆਂ ਵੱਲੋਂ ਦਿੱਤੇ ਧਰਨੇ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਟੰਟ ਕਰਾਰ ਦਿੱਤਾ ਹੈ। ਬਜਟ ਸੈਸ਼ਨ ਦੇ ਪਹਿਲੇ ਦਿਨ ਰਾਜਪਾਲ ਦੇ ਭਾਸ਼ਨ ਮੌਕੇ ਵਿਧਾਨ ਸਭਾ ਵਿਚੋਂ ਵਾਕ ਆਊਟ ਕਰਨ ਲਈ ਵੀ ਮੁੱਖ ਮੰਤਰੀ ਨੇ ਅਕਾਲੀਆਂ …
Read More »ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ‘ਚ ਇਕ ਦਿਨ ਦਾ ਹੋਇਆ ਵਾਧਾ
ਹੁਣ ਬਜਟ ਸੈਸ਼ਨ 21 ਦੀ ਬਜਾਏ 22 ਫਰਵਰੀ ਤੱਕ ਚੱਲੇਗਾ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵਿਚ ਇਕ ਦਿਨ ਦਾ ਵਾਧਾ ਕੀਤਾ ਗਿਆ ਹੈ। ਹੁਣ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 21 ਫਰਵਰੀ ਦੀ ਬਜਾਏ 22 ਫਰਵਰੀ ਤੱਕ ਚੱਲੇਗਾ। ਜ਼ਿਕਰਯੋਗ ਹੈ ਕਿ ਵਿਰੋਧੀ ਧਿਰਾਂ ਵਲੋਂ ਲਗਾਤਾਰ ਪੰਜਾਬ ਵਿਧਾਨ …
Read More »ਮਨਮੀਤ ਸਿੰਘ ਭੁੱਲਰ ਫਾਊਂਡੇਸ਼ਨ ਨੂੰ ਸਹਿਯੋਗ ਦੇਣ ਲਈ ਫੰਡ ਰੇਜਿੰਗ ਕੰਪੇਨ ਚਲਾਈ ਜਾਵੇਗੀ
ਟੇਰਾਂਟੋ : ਮਨਮੀਤ ਸਿੰਘ ਭੁੱਲਰ ਫਾਊਂਡੇਸ਼ਨ ਵਲੋਂ ਚਲਾਏ ਜਾ ਰਹੇ ਸੇਵ-ਅਫਗਾਨ ਮਾਇਨੋਰਟੀ ਪ੍ਰਾਜੈਕਟ, ਜਿਸ ਅਧੀਨ ਸਵਰਗਵਾਸੀ ਮਨਮੀਤ ਸਿੰਘ ਭੁੱਲਰ ਵਲੋਂ ਅਫਗਾਨਿਸਤਾਨ ਵਿਚ ਮੁਸ਼ਕਲਾਂ ਭਰੀ ਜ਼ਿੰਦਗੀ ਬਸਰ ਕਰ ਰਹੇ ਸਿੱਖ-ਹਿੰਦੂ ਪਰਿਵਾਰਾਂ ਦੀ ਬਾਂਹ ਫੜਨ ਦਾ ਕੰਮ ਸੁਰੂ ਕੀਤਾ ਗਿਆ ਸੀ। ਉਸ ਨੇਕ ਕਾਰਜ ਵਿਚ ਸਹਿਯੋਗ ਦੇਣ ਲਈ ਐਤਵਾਰ, 10 ਫਰਵਰੀ ਨੂੰ …
Read More »