Breaking News
Home / 2019 / February / 15 (page 4)

Daily Archives: February 15, 2019

ਸਿੱਖਾਂ ਦੇ ਮੱਕਾ ਤੇ ਮਦੀਨਾ ਪਾਕਿਸਤਾਨ ‘ਚ : ਇਮਰਾਨ ਖਾਨ

ਕਿਹਾ – ਸਿੱਖ ਸ਼ਰਧਾਲੂਆਂ ਨੂੰ ਬਿਨਾ ਵੀਜ਼ੇ ਤੋਂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ ਦੁਬਈ/ਬਿਊਰੋ ਨਿਊਜ਼ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੰਯੁਕਤ ਅਰਬ ਅਮੀਰਾਤ ਵਿੱਚ ਕਿਹਾ ਕਿ ਪਾਕਿਸਤਾਨ ਵਿੱਚ ਸਿੱਖਾਂ ਦੇ ਮੱਕਾ ਤੇ ਮਦੀਨਾ ਹਨ ਅਤੇ ਇਨ੍ਹਾਂ ਥਾਵਾਂ ਨੂੰ ਘੱਟ ਗਿਣਤੀਆਂ ਲਈ ਖੋਲ੍ਹਿਆ ਜਾ …

Read More »

ਕਰਤਾਰਪੁਰ ਲਾਂਘੇ ਲਈ ਡੇਰਾ ਬਾਬਾ ਨਾਨਕ ‘ਚ ਬਣੇਗੀ ਇਮੀਗ੍ਰੇਸ਼ਨ ਚੈੱਕ ਪੋਸਟ

ਨਵੀਂ ਦਿੱਲੀ/ਬਿਊਰੋ ਨਿਊਜ਼ : ਗੁਰਦਾਸਪੁਰ ਜ਼ਿਲ੍ਹੇ ਵਿਚ ਪੈਂਦੇ ਕਸਬੇ ਡੇਰਾ ਬਾਬਾ ਨਾਨਕ ਵਿਚ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਅਧਿਕਾਰਤ ਇਮੀਗ੍ਰੇਸ਼ਨ ਚੈੱਕ ਪੋਸਟ ਕਾਇਮ ਕੀਤੀ ਜਾਵੇਗੀ। ਡੇਰਾ ਬਾਬਾ ਨਾਨਕ ਗੁਆਂਢੀ ਮੁਲਕ ਵਿਚ ਦਾਖ਼ਲ ਹੋਣ ਅਤੇ ਵਾਪਸ ਪਰਤਣ ਲਈ ਲੋੜੀਂਦੇ ਦਸਤਾਵੇਜ਼ ਜਾਂਚਣ ਤੇ ਮਨਜ਼ੂਰੀ ਦੇਣ …

Read More »

ਨਨਕਾਣਾ ਸਾਹਿਬ ‘ਚ ਬਣੇਗੀ ‘ਬਾਬਾ ਗੁਰੂ ਨਾਨਕ ਦੇਵ ਯੂਨੀਵਰਸਿਟੀ’

ਬੱਲੋਕੀ ਵਾਈਲਡ ਲਾਈਫ਼ ਪਾਰਕ ਦਾ ਨਾਂ ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ ਰੱਖਿਆ ਜਾਵੇਗਾ ਬੱਲੋਕੀ (ਨਨਕਾਣਾ)/ਬਿਊਰੋ ਨਿਊਜ਼ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਬੱਲੋਕੀ ਵਿਚ ਇਕ ਸਮਾਗਮ ਦੌਰਾਨ ਨਨਕਾਣਾ ਸਾਹਿਬ ਵਿਖੇ ਬਾਬਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਬਣਾਉਣ ਦਾ ਐਲਾਨ ਕੀਤਾ ਹੈ। ਖ਼ਾਨ ਨੇ ਕਿਹਾ ਕਿ ਉਨ੍ਹਾਂ ਦੀ …

Read More »

ਦਸਤਾਰ ਸਬੰਧੀ ਅਮਰੀਕਾ ਦੀ ਨੀਤੀ ਬਦਲਵਾਉਣ ਵਾਲੇ ਸਿੱਖ ‘ਤੇ ਬਣੀ ਫਿਲਮ ‘ਸਿੰਘ’

ਵਾਸ਼ਿੰਗਟਨ : ਅਮਰੀਕਾ ਵਿਚ 18 ਸਾਲਾ ਮੁਟਿਆਰ ਨੇ ‘ਸਿੰਘ’ ਨਾਂ ਦੇ ਸਿਰਲੇਖ ਹੇਠ ਇੱਕ ਲਘੂ ਫਿਲਮ ਬਣਾਈ ਹੈ। ਇਹ ਫਿਲਮ ਭਾਰਤੀ ਮੂਲ ਦੇ ਉਸ ਸਿੱਖ ‘ਤੇ ਆਧਾਰਤ ਹੈ ਜਿਸ ਦੀ ਮੁਹਿੰਮ ਦੀ ਬਦੌਲਤ ਅਮਰੀਕਾ ਨੂੰ ਸਿੱਖ ਭਾਈਚਾਰੇ ਲਈ ਦਸਤਾਰ ਨੀਤੀ ਵਿਚ ਤਬਦੀਲੀ ਕਰਨੀ ਪਈ। ਇੰਡੀਆਨਾ ਦੀ ਵਿਦਿਆਰਥਣ ਤੇ ਅਦਾਕਾਰਾ ਜੇਨਾ …

Read More »

ਮੇਅਰ ਰਵੀ ਭੱਲਾ ਨੇ ਮੁੜ ਚੋਣ ਲੜਨ ਲਈ ਇਕ ਸਾਲ ਵਿਚ ਇਕੱਠਾ ਕੀਤਾ 80 ਹਜ਼ਾਰ ਡਾਲਰ ਤੋਂ ਵੱਧ ਫੰਡ

ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਹੋਬੋਕਨ ਸ਼ਹਿਰ ਦੇ ਮੇਅਰ ਰਵੀ ਭੱਲਾ ਨੇ ਦੁਬਾਰਾ ਚੋਣ ਲੜਨ ਲਈ ਹੁਣ ਤੋਂ ਹੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਚੋਣ 3 ਸਾਲ ਬਾਅਦ ਹੋਣੀ ਹੈ ਪਰ ਉਸ ਨੇ ਹੁਣ ਤੋਂ ਹੀ ਆਪਣੀ ਚੋਣ ਮੁਹਿੰਮ ਆਰੰਭ ਦਿੱਤੀ ਹੈ। ਪਿਛਲੇ ਤਿੰਨ ਮਹੀਨਿਆਂ ਦੀ ਮੁਹਿੰਮ ਦੌਰਾਨ ਭੱਲਾ 40175 …

Read More »

ਸਾਡੇ ਸਮਿਆਂ ਦੀ ਤਰਾਸਦੀ ਦਰਸਾਉਂਦੀਆਂ ਪੰਜਾਬ ‘ਚ ਜਬਰ-ਜਿਨਾਹ ਦੀਆਂ ਘਟਨਾਵਾਂ

ਪਿਛਲੇ ਦਿਨੀਂ ਪੰਜਾਬ ‘ਚ ਲਗਾਤਾਰ ਵਾਪਰੀਆਂ ਜਬਰ-ਜਨਾਹ ਦੀਆਂ ਹੈਵਾਨੀਅਤ ਭਰੀਆਂ ਘਟਨਾਵਾਂ ਨੇ ਮਨੁੱਖਤਾ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਲੁਧਿਆਣਾ ਵਰਗੇ ਪੜ੍ਹੇ-ਲਿਖੇ ਲੋਕਾਂ ਦੇ ਸ਼ਹਿਰ ਵਿਚ ਰਾਤ ਦੇ 8 ਵਜੇ ਇਕ ਲੜਕੀ ਆਪਣੇ ਦੋਸਤ ਨਾਲ ਕਾਰ ਤੋਂ ਬਾਹਰ ਨਿਕਲਦੀ ਹੈ, ਜਿਸ ਤਰ੍ਹਾਂ ਕੁਝ ਵਿਅਕਤੀ ਉਨ੍ਹਾਂ ਨੂੰ ਕਾਬੂ ਕਰਦੇ ਹਨ, ਉਸ …

Read More »

ਵਿਲਸਨ ਰੇਅਬੋਲਡ ਨੇ ਜਸਟਿਨ ਟਰੂਡੋ ਸਰਕਾਰ ਤੋਂ ਦਿੱਤਾ ਅਸਤੀਫ਼ਾ

ਰੇਅਬੋਲਡ ਦੇ ਅਸਤੀਫੇ ਤੋਂ ਟਰੂਡੋ ਨਰਾਜ਼ ਓਟਵਾ/ਬਿਊਰੋ ਨਿਊਜ਼ : ਜਸਟਿਨ ਟਰੂਡੋ ਦੀ ਲਿਬਰਲ ਸਰਕਾਰ ਦੇ ਐਮਪੀ ਜੋਡੀ ਵਿਲਸਨ ਰੇਅਬੋਲਡ ਨੇ ਮੰਤਰੀ ਮੰਡਲ ‘ਚੋਂ ਅਸਤੀਫਾ ਦੇ ਦਿੱਤਾ ਹੈ। ਦੂਜੇ ਪਾਸੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਲਿਬਰਲ ਐਮਪੀ ਰੇਅਬੋਲਡ ਦੇ ਅਚਾਨਕ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਉਹ ਹੈਰਾਨ …

Read More »

ਮਨੁੱਖੀ ਤਸਕਰੀ ਦੇ ਸ਼ਿਕਾਰ 43 ਵਿਅਕਤੀਆਂ ਨੂੰ ਕੈਨੇਡਾ ਪੁਲਿਸ ਨੇ ਕਰਵਾਇਆ ਅਜ਼ਾਦ

ਵਰਕ ਵੀਜ਼ਾ ਅਤੇ ਸਥਾਈ ਰਿਹਾਇਸ਼ ਦਾ ਲਾਲਚ ਦੇ ਕੇ ਬਣਾਏ ਸਨ ਗੁਲਾਮ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਵਿਚ ਪੁਲਿਸ ਨੇ ਮਨੁੱਖੀ ਤਸਕਰੀ ਦੇ ਸ਼ਿਕਾਰ ਮੈਕਸੀਕੋ ਦੇ 43 ਵਸਨੀਕਾਂ ਨੂੰ ਅਜ਼ਾਦ ਕਰਵਾਇਆ ਹੈ। ਇਨ੍ਹਾਂ ਵਿਅਕਤੀਆਂ ਨੂੰ ਕੈਨੇਡਾ ਵਿਚ ਪੜ੍ਹਨ ਦਾ ਮੌਕਾ, ਵਰਕ ਵੀਜ਼ਾ ਅਤੇ ਸਥਾਈ ਰਿਹਾਇਸ਼ ਦਿਵਾਉਣ ਦਾ ਲਾਲਚ ਦੇ ਕੇ ਗੁਲਾਮ …

Read More »

ਡੱਗ ਫੋਰਡ ਸਰਕਾਰ ਨੇ ਬੰਦ ਕੀਤੀ ਮੁਫਤ ਟਿਊਸ਼ਨ ਫੀਸ ਸਹੂਲਤ

ਉਨਟਾਰੀਓ : ਉਨਟਾਰੀਓ ਦੀ ਡੱਗ ਫੋਰਡ ਸਰਕਾਰ ਨੇ ਕੁਝ ਦਿਨ ਪਹਿਲਾਂ ਮੁਫਤ ਟਿਊਸ਼ਨ ਫੀਸ ਦੀ ਸਹੂਲਤ ਬੰਦ ਕਰਕੇ ਸਾਰੇ ਵਿਦਿਆਰਥੀਆਂ ਲਈ ਫੀਸ ਅਦਾ ਕਰਨਾ ਲਾਜ਼ਮੀ ਬਣਾ ਦਿੱਤਾ ਸੀ। ਉਦੋਂ ਤੋਂ ਹੀ ਸਰਕਾਰ ਤੇ ਵਿਦਿਆਰਥੀਆਂ ਦਰਮਿਆਨ ਖਿੱਚੋਤਾਣ ਚੱਲ ਰਹੀ ਹੈ ਅਤੇ ਵਿਦਿਆਰਥੀ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਚੱਲਦਿਆਂ ਉਨਟਾਰੀਓ …

Read More »

ਬਾਲਕੋਨੀ ‘ਚੋਂ ਸੜਕ ‘ਤੇ ਕੁਰਸੀ ਸੁੱਟਣ ਵਾਲੀ ਕੁੜੀ ਦੀ ਭਾਲ ਵਿਚ ਟੋਰਾਂਟੋ ਪੁਲਿਸ

ਟੋਰਾਂਟੋ : ਸੋਸ਼ਲ ਮੀਡੀਆ ਉਤੇ ਇਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ‘ਚ ਇਕ ਕੁੜੀ ਕਿਸੇ ਉਚੀ ਬਾਲਕੋਨੀ ਵਿਚੋਂ ਸੜਕ ‘ਤੇ ਕੁਰਸੀ ਸੁੱਟ ਰਹੀ ਹੈ। ਵੀਡੀਓ ਵਿਚ ਨਜ਼ਰ ਆਉਂਦਾ ਹੈ ਕਿ ਕੁਰਸੀ ਸੜਕ ਉਤੇ ਲੰਘੇ ਵਾਹਨਾਂ ‘ਤੇ ਡਿੱਗਦੀ ਹੈ। ਉਕਤ ਲੜਕੀ ਦੀ ਇਹ ਹਰਕਤ ਵੱਡੇ ਹਾਦਸੇ ਦਾ …

Read More »