Breaking News
Home / 2019 / February / 19

Daily Archives: February 19, 2019

ਪੁਲਵਾਮਾ ਹਮਲੇ ਵਿਚ ਪਾਕਿ ਸਰਕਾਰ ਸ਼ਾਮਲ ਨਹੀਂ : ਇਮਰਾਨ ਖਾਨ

ਭਾਰਤ ਨੂੰ ਕਿਹਾ – ਹਮਲੇ ਦੇ ਸਬੂਤ ਦੇਵੋ ਕਰਾਂਗੇ ਕਾਰਵਾਈ ਨਾਲ ਹੀ ਦਿੱਤੀ ਗਿੱਦੜ ਧਮਕੀ – ਜੰਗ ਲਈ ਵੀ ਤਿਆਰ ਹਾਂ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪੁਲਵਾਮਾ ਹਮਲੇ ਵਿਚ ਪਾਕਿਸਤਾਨ ਦਾ ਹੱਥ ਹੋਣ ਤੋਂ ਸਾਫ ਇਨਕਾਰ ਕੀਤਾ ਹੈ। ਉਨ੍ਹਾਂ ਗਿੱਦੜ ਧਮਕੀ ਦਿੰਦਿਆਂ ਕਿਹਾ ਕਿ ਜੇਕਰ ਭਾਰਤ …

Read More »

ਭਾਰਤੀ ਫੌਜ ਨੇ ਕਿਹਾ

ਕਈ ਗਾਜ਼ੀ ਆਏ ਅਤੇ ਚਲੇ ਗਏ, ਕਸ਼ਮੀਰ ਵਿਚ ਜੋ ਅੱਤਵਾਦੀ ਦਾਖਲ ਹੋਵੇਗਾ, ਜ਼ਿੰਦਾ ਨਹੀਂ ਬਚੇਗਾ ਸ੍ਰੀਨਗਰ/ਬਿਊਰੋ ਨਿਊਜ਼ ਭਾਰਤੀ ਫੌਜ ਨੇ ਅੱਜ ਚਿਤਾਵਨੀ ਦਿੱਤੀ ਕਿ ਕਸ਼ਮੀਰ ਵਿਚ ਕਈ ਗਾਜ਼ੀ ਆਏ ਅਤੇ ਚਲੇ ਗਏ, ਕਸ਼ਮੀਰ ਵਿਚ ਜੋ ਅੱਤਵਾਦੀ ਦਾਖਲ ਹੋਵੇਗਾ ਉਹ ਜ਼ਿੰਦਾ ਨਹੀਂ ਬਚੇਗਾ। ਭਾਰਤੀ ਫੌਜ ਦੇ ਲੈਫਟੀਨੈਂਟ ਜਨਰਲ ਕੰਵਲਜੀਤ ਸਿੰਘ ਢਿੱਲੋਂ …

Read More »

ਕੈਪਟਨ ਅਮਰਿੰਦਰ ਨੇ ਪਾਕਿ ਪ੍ਰਧਾਨ ਮੰਤਰੀ ‘ਤੇ ਕੀਤੇ ਤਿੱਖੇ ਹਮਲੇ

ਪਾਕਿਸਤਾਨ ਨੂੰ ਹੀ ਦੱਸਿਆ ਪੁਲਵਾਮਾ ਹਮਲੇ ਲਈ ਜ਼ਿੰਮੇਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਮਰਾਨ ਖਾਨ ਦੇ ਬਿਆਨ ਦਾ ਸਖਤ ਜਵਾਬ ਦਿੱਤਾ ਹੈ। ਕੈਪਟਨ ਅਮਰਿੰਦਰ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤਿੱਖਾ ਜਵਾਬ ਦਿੰਦਿਆਂ ਕਿਹਾ ਕਿ ਪੁਲਵਾਮਾ ਹਮਲੇ ਵਿਚ ਉਹ ਹੀ ਜ਼ਿੰਮੇਵਾਰ ਹਨ। ਇਮਰਾਨ …

Read More »

ਸਿੱਧੂ ਦੇ ਹੱਕ ‘ਚ ਨਿੱਤਰੇ ਰੰਧਾਵਾ, ਅਕਾਲੀਆਂ ਤੋਂ ਦੇਸ਼ ਭਗਤੀ ਦੇ ਕਿਸੇ ਸਰਟੀਫਿਕੇਟ ਦੀ ਨਹੀਂ ਲੋੜ

ਅਕਾਲੀਆਂ ਅਤੇ ਭਾਜਪਾ ਵਿਚ ਸਿੱਧੂ ਦਾ ‘ਗੱਬਰ ਸਿੰਘ’ ਜਿੰਨਾ ਡਰ ਬਣਿਆ : ਜਾਖੜ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਦੇ ਹੋ ਰਹੇ ਵਿਰੋਧ ਤੋਂ ਬਾਅਦ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਿੱਧੂ ਦੇ ਹੱਕ ਵਿਚ ਆ ਗਏ ਹਨ। ਰੰਧਾਵਾ ਨੇ ਕਿਹਾ ਕਿ ਜਿਹੜੇ ਅਕਾਲੀ ਸਿੱਧੂ ‘ਤੇ ਦੇਸ਼ ਧਰੋਹ ਦਾ ਪਰਚਾ ਦਰਜ ਕਰਨ …

Read More »

ਪਰਮਰਾਜ ਸਿੰਘ ਉਮਰਾਨੰਗਲ ਨੂੰ ਚਾਰ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਚਰਨਜੀਤ ਸ਼ਰਮਾ ਕੋਲੋਂ ਹੋਏ ਖੁਲਾਸਿਆਂ ਤੋਂ ਬਾਅਦ ਉਮਰਾਨੰਗਲ ਦੀ ਹੋਈ ਸੀ ਗ੍ਰਿਫਤਾਰੀ ਫਰੀਦਕੋਟ/ਬਿਊਰੋ ਨਿਊਜ਼ ਪੰਜਾਬ ਵਿਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ ਦੀ ਜਾਂਚ ਲਈ ਬਣਾਈ ਗਈ ਐਸ.ਆਈ.ਟੀ. ਨੇ ਲੰਘੇ ਕੱਲ੍ਹ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ …

Read More »

ਮਸ਼ਹੂਰ ਪੰਜਾਬੀ ਲੋਕ ਗਾਇਕ ਮਨਿੰਦਰ ਮੰਗਾ ਦਾ ਦੇਹਾਂਤ

ਸੰਗੀਤ ਜਗਤ ਵਿਚ ਸੋਗ ਦੀ ਲਹਿਰ ਲੁਧਿਆਣਾ/ਬਿਊਰੋ ਨਿਊਜ਼ ਪੰਜਾਬੀ ਲੋਕ ਗਾਇਕ ਮਨਿੰਦਰ ਮੰਗਾ ਦਾ ਲੰਬੀ ਬਿਮਾਰੀ ਤੋਂ ਬਾਅਦ ਅੱਜ ਦਿਹਾਂਤ ਹੋ ਗਿਆ। ਮੰਗਾ ਨੂੰ ਲੀਵਰ ਦੀ ਬਿਮਾਰੀ ਦੇ ਚੱਲਦਿਆਂ ਇਲਾਜ ਲਈ ਚੰਡੀਗੜ੍ਹ ਦੇ ਪੀ.ਜੀ.ਆਈ. ਵਿਖੇ ਦਾਖ਼ਲ ਕਰਾਇਆ ਗਿਆ ਸੀ, ਜਿੱਥੇ ਉਨ੍ਹਾਂ ਆਖ਼ਰੀ ਸਾਹ ਲਏ ਹਨ। ਜ਼ਿਕਰਯੋਗ ਹੈ ਕਿ ਲੋਕ ਗਾਇਕ …

Read More »

‘ਆਪ’ ਵਿਧਾਇਕਾ ਬਲਜਿੰਦਰ ਕੌਰ ਤੇ ਸੁਖਰਾਜ ਬੱਲ ਦੇ ਵਿਆਹ ਦੀ ਪਾਰਟੀ ‘ਚ ਪਹੁੰਚੇ ਅਰਵਿੰਦ ਕੇਜਰੀਵਾਲ ਅਤੇ ਸੁਖਬੀਰ ਬਾਦਲ

ਅੰਮ੍ਰਿਤਸਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਤੇ ਸੁਖਰਾਜ ਬੱਲ ਲੰਘੇ ਐਤਵਾਰ ਨੂੰ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਅੱਜ ਅੰਮ੍ਰਿਤਸਰ ਵਿੱਚ ਇਨ੍ਹਾਂ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਰੱਖੀ ਗਈ। ਇਸ ਵਿੱਚ ਸ਼ਾਮਲ ਹੋਣ ਲਈ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਅੰਮ੍ਰਿਤਸਰ ਪੁੱਜੇ। ਇਨ੍ਹਾਂ ਵਿੱਚ ਅਰਵਿੰਦ ਕੇਜਰੀਵਾਲ, ਭਗਵੰਤ …

Read More »

ਅਮਰੀਕਾ ਦੇ ਸੂਬੇ ਟੈਕਸਾਸ ਵਿਚ ਭਾਰਤੀ ਜੋੜੇ ਦੀਆਂ ਮਿਲੀਆਂ ਲਾਸ਼ਾਂ

ਪਤਨੀ ਨੂੰ ਗੋਲੀ ਮਾਰ ਕੇ ਪਤੀ ਵਲੋਂ ਖੁਦਕਸ਼ੀ ਕਰਨ ਦਾ ਸ਼ੱਕ ਹਿਊਸਟਨ/ਬਿਊਰੋ ਨਿਊਜ਼ ਅਮਰੀਕਾ ਦੇ ਟੈਕਸਾਸ ਸੂਬੇ ਵਿਚ ਭਾਰਤੀ ਮੂਲ ਦੇ ਪਤੀ-ਪਤਨੀ ਦੀਆਂ ਲਾਸ਼ਾਂ ਘਰ ਵਿਚੋਂ ਮਿਲੀਆਂ ਹਨ। ਦੋਵਾਂ ਦੀ ਮੌਤ ਗੋਲੀ ਲੱਗਣ ਨਾਲ ਹੋਈ ਹੈ। ਪੁਲਿਸ ਨੂੰ ਸ਼ੁਰੂਆਤੀ ਜਾਂਚ ਵਿਚ ਮਾਮਲਾ ਹੱਤਿਆ ਅਤੇ ਆਤਮ ਹੱਤਿਆ ਦਾ ਲੱਗ ਰਿਹਾ ਹੈ। …

Read More »