ਪੰਜਾਬ ਵਿਧਾਨ ਸਭਾ ਦੇ ਇਤਿਹਾਸ ਵਿਚ 18 ਫਰਵਰੀ ਦਾ ਦਿਨ ‘ਕਾਲੇ ਅੱਖਰਾਂ’ ਵਿਚ ਦਰਜ ਹੋ ਗਿਆ ਹੈ। ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਵਿੱਤ ਮੰਤਰੀ ਬਜਟ ਪੜ੍ਹ ਰਹੇ ਸਨ ਤੇ ਵਿਰੋਧੀ ਤੇ ਸੱਤਾਧਿਰ ਦੇ ਵਿਧਾਇਕ ਆਪਸ ਵਿਚ ਬਹਿਸ ਰਹੇ ਸਨ। ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਪੁਲਵਾਮਾ ਹਮਲੇ ‘ਤੇ ਦਿੱਤੇ …
Read More »Daily Archives: February 22, 2019
ਆਪ’ ਵਿਧਾਇਕਾ ਬਲਜਿੰਦਰ ਕੌਰ ਤੇ ਸੁਖਰਾਜ ਸਿੰਘ ਬੱਲ ਦਾ ਹੋਇਆ ਆਨੰਦ ਕਾਰਜ
ਸਾਦੇ ਤਰੀਕੇ ਨਾਲ ਹੋਇਆ ਵਿਆਹ, ਨਹੀਂ ਚਲਾਇਆ ਗਿਆ ਡੀ.ਜੇ. ਤਲਵੰਡੀ ਸਾਬੋ : ਆਮ ਆਦਮੀ ਪਾਰਟੀ ਦੀ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਅਤੇ ‘ਆਪ’ ਦੇ ਮਾਝਾ ਜ਼ੋਨ ਦੇ ਯੂਥ ਵਿੰਗ ਇੰਚਾਰਜ ਸੁਖਰਾਜ ਸਿੰਘ ਬੱਲ ਐਤਵਾਰ ਨੂੰ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਵਿਆਹ ਦੀ ਰਸਮ ਪ੍ਰੋਫੈਸਰ ਬਲਜਿੰਦਰ …
Read More »ਟਕਸਾਲੀਆਂ ਨੇ ਬੀਰਵਿੰਦਰ ਸਿੰਘ ਨੂੰ ਆਨੰਦਪੁਰ ਸਾਹਿਬ ਤੋਂ ਐਲਾਨਿਆ ਉਮੀਦਵਾਰ
ਲੁਧਿਆਣਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਪਿਛਲੇ ਦਿਨੀਂ ਪਾਰਟੀ ਵਿਚ ਸ਼ਾਮਲ ਹੋਏ ਬੀਰਦਵਿੰਦਰ ਸਿੰਘ ਨੂੰ ਆਨੰਦਪੁਰ ਸਾਹਿਬ ਤੋਂ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ। ਇਹ ਐਲਾਨ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ ਅਤੇ ਅਮਰਪਾਲ ਸਿੰਘ ਬੋਨੀ ਵਲੋਂ ਲੁਧਿਆਣਾ ਵਿਚ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਇਸ ਮੌਕੇ ਪਾਰਟੀ ਵਿਚ ਨਵੇਂ ਸ਼ਾਮਲ …
Read More »ਪੰਜਾਬ ਦੇ 19 ਵਿਦਿਆਰਥੀਆਂ ਨੂੰ ‘ਦ੍ਰਿਸ਼ਟੀ ਪੰਜਾਬ’ ਐਵਾਰਡ ਨਾਲ ਕੀਤਾ ਸਨਮਾਨਿਤ
ਚੰਡੀਗੜ੍ਹ/ਬਿਊਰੋ ਨਿਊਜ਼ : ਕੈਨੇਡਾ ਦੀ ਗੈਰ ਸਰਕਾਰੀ ਸੰਸਥਾ ‘ਦ੍ਰਿਸ਼ਟੀ ਪੰਜਾਬ’ ਨੇ ਆਪਣੇ 8ਵੇਂ ਸਾਲਾਨਾ ਐਵਾਰਡ ਸਮਾਗਮ ਵਿਚ ਪੰਜਾਬ ਦੇ 19 ਹੋਣਹਾਰ ਵਿਦਿਆਰਥੀਆਂ ਨੂੰ 50-50 ਹਜ਼ਾਰ ਰੁਪਏ ਦੇ ਐਵਾਰਡ ਨਾਲ ਸਨਮਾਨਿਤ ਕੀਤਾ। ਇਸ ਗੈਰ ਸਰਕਾਰੀ ਸਿੱਖਿਆ ਐਵਾਰਡ ਸਮਾਗਮ ਵਿਚ ਸਨਮਾਨਿਤ ਕੀਤੇ ਪੰਜਾਬ ਦੇ ਉਹ ਵਿਦਿਆਰਥੀ ਹਨ ਜਿਨ੍ਹਾਂ ਨੇ ਪੰਜਾਬ ਦੇ ਸਰਕਾਰੀ …
Read More »ਲੁਧਿਆਣਾ ‘ਚ ਪੰਜ ਸਾਲ ਪਹਿਲਾਂ ਹੋਏ ਵਾਅਦੇ ਸਿਰਫ ਲਾਰੇ ਸਾਬਤ ਹੋਏ
ਲੁਧਿਆਣਾ : ਸੂਬੇ ਦੀ ਸਨਅਤੀ ਰਾਜਧਾਨੀ ਮੰਨੇ ਜਾਂਦੇ ਲੁਧਿਆਣਾ ਵਿਚ ਪਿਛਲੇ ਪੰਜ ਸਾਲਾਂ ਦੌਰਾਨ ਕੋਈ ਵੱਡਾ ਪ੍ਰਾਜੈਕਟ ਸ਼ੁਰੂ ਨਹੀਂ ਹੋਇਆ। ਪੇਂਡੂ ਖੇਤਰਾਂ ਵਿਚ ਵੀ ਖ਼ਾਸ ਵਿਕਾਸ ਨਹੀਂ ਹੋਇਆ, ਜਿਸ ਕਾਰਨ ਲੋਕ ਨਿਰਾਸ਼ ਹਨ। ਪੰਜ ਸਾਲ ਪਹਿਲਾਂ ਲੋਕ ਸਭਾ ਚੋਣਾਂ ਦੌਰਾਨ ਜੋ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ, ਉਹ ਲਾਰੇ ਸਾਬਿਤ …
Read More »ਚੀਫ ਖ਼ਾਲਸਾ ਦੀਵਾਨ ਦੇ ਪ੍ਰਧਾਨ ਬਣੇ ਨਿਰਮਲ ਸਿੰਘ
ਨਿਰਮਲ ਸਿੰਘ ਧੜੇ ਦੇ ਪੰਜ ਮੈਂਬਰ ਜਿੱਤੇ ਅਤੇ ਸਰਬਜੀਤ ਸਿੰਘ ਧੜੇ ਦਾ ਇਕ ਹੀ ਮੈਂਬਰ ਜਿੱਤ ਸਕਿਆ ਅੰਮ੍ਰਿਤਸਰ/ਬਿਊਰੋ ਨਿਊਜ਼ : ਚੀਫ ਖ਼ਾਲਸਾ ਦੀਵਾਨ ਦੇ ਛੇ ਅਹੁਦੇਦਾਰਾਂ ਦੀ ਚੋਣ ਲਈ ਐਤਵਾਰ ਨੂੰ ਪਈਆਂ ਵੋਟਾਂ ਵਿਚ ਨਿਰਮਲ ਸਿੰਘ ਧੜੇ ਦੇ ਪੰਜ ਮੈਂਬਰ ਜਿੱਤ ਗਏ ਹਨ, ਜਦੋਂਕਿ ਸਰਬਜੀਤ ਸਿੰਘ ਧੜੇ ਦਾ ਇਕ ਮੈਂਬਰ …
Read More »ਸ਼੍ਰੋਮਣੀ ਕਮੇਟੀ ‘ਚੋਂ ਬਾਦਲਾਂ ਦਾ ਗਲਬਾ ਖਤਮ ਕਰਾਉਣ ਲਈ ਕਾਂਗਰਸ ਕੋਲੋਂ ਵੀ ਮੱਦਦ ਲੈਣ ‘ਚ ਕੋਈ ਝਿਜਕ ਨਹੀਂ : ਫੂਲਕਾ
ਚੰਡੀਗੜ੍ਹ/ਬਿਊਰੋ ਨਿਊਜ਼ ਸੀਨੀਅਰ ਵਕੀਲ ਐੱਚਐੱਸ ਫੂਲਕਾ ਨੇ ਆਖਿਆ ਕਿ ਉਨ੍ਹਾਂ ਨੂੰ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਭਾਜਪਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਵਿਚੋਂ ਬਾਦਲ ਅਕਾਲੀ ਦਲ ਦਾ ਗਲਬਾ ਖ਼ਤਮ ਕਰਵਾਉਣ ਲਈ ਕਾਂਗਰਸ ਕੋਲੋਂ ਮਦਦ ਲੈਣ ਵਿਚ ਕੋਈ ਝਿਜਕ ਨਹੀਂ ਹੈ। ਫੂਲਕਾ ਨੇ ਕਿਹਾ ਕਿ …
Read More »ਹਾਈਕੋਰਟ ਨੇ ਸੁਖਬੀਰ ਬਾਦਲ ਤੇ ਮਜੀਠੀਆ ਨੂੰ 25 ਮਾਰਚ ਨੂੰ ਪੇਸ਼ ਹੋਣ ਲਈ ਦਿੱਤੇ ਹੁਕਮ
ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਕਰ ਚੁੱਕੇ ਜਸਟਿਸ ਰਣਜੀਤ ਸਿੰਘ ਦੀ ਪਟੀਸ਼ਨ ‘ਤੇ ਹੋਈ ਸੁਣਵਾਈ ਚੰਡੀਗੜ੍ਹ/ਬਿਊਰੋ ਨਿਊਜ਼ : ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਚੁੱਕੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਭਰੋਸੇਯੋਗਤਾ ‘ਤੇ ਸਵਾਲ ਚੁੱਕਣ ਵਾਲੇ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਨੂੰ ਅਦਾਲਤ ਨੇ …
Read More »ਹਾਈਕੋਰਟ ਨੇ ਇੰਸਪੈਕਟਰ ਅਮਰਜੀਤ ਸਿੰਘ ਦੀ ਗ੍ਰਿਫਤਾਰੀ ‘ਤੇ ਲਗਾਈ ਰੋਕ
ਚੰਡੀਗੜ੍ਹ : ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐਸ.ਆਈ.ਟੀ. ਵੱਲੋਂ ਸੰਮਨ ਕੀਤੇ ਜਾ ਚੁੱਕੇ ਪੁਲਿਸ ਮੁਲਾਜ਼ਮ ਅਮਰਜੀਤ ਸਿੰਘ ਨੂੰ ਹਾਈਕੋਰਟ ਵੱਲੋਂ ਰਾਹਤ ਦਿੰਦਿਆਂ ਉਸਦੀ ਗ੍ਰਿਫਤਾਰੀ ‘ਤੇ ਰੋਕ ਲਾ ਦਿੱਤੀ ਹੈ। ਅਮਰਜੀਤ ਸਿੰਘ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸੀ। ਇੰਸਪੈਕਟਰ ਅਮਰਜੀਤ ਸਿੰਘ ਨੇ ਹਾਈਕੋਰਟ ‘ਚ ਆਪਣੀ ਗ੍ਰਿਫਤਾਰੀ ‘ਤੇ ਸਟੇਅ ਲਾਉਣ ਲਈ …
Read More »ਜਲ੍ਹਿਆਂਵਾਲਾ ਬਾਗ ਖੂਨੀ ਸਾਕੇ ਦੀ ਪੰਜਾਬ ਵਿਧਾਨ ਸਭਾ ‘ਚ ਗੂੰਜ
ਮਾਫੀ ਮੰਗੇ ਬਰਤਾਨੀਆ, ਮਤਾ ਹੋਇਆ ਪਾਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਨੇ ਜੱਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਲਈ ਬਰਤਾਨਵੀ ਸਰਕਾਰ ਨੂੰ ਜ਼ਿੰਮੇਵਾਰ ਦੱਸਦੇ ਹੋਏ ਇਸ ਖੂਨੀ ਸਾਕੇ ਦੀ ਮਾਫੀ ਮੰਗਵਾਉਣ ਲਈ ਕੇਂਦਰ ਸਰਕਾਰ ‘ਤੇ ਦਬਾਅ ਪਾਉਣ ਦਾ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਸੰਸਦੀ ਮਾਮਲਿਆਂ ਦੇ ਮੰਤਰੀ ਬ੍ਰਹਮ ਮਹਿੰਦਰਾ …
Read More »