ਕਿਹਾ – ਅੰਗਰੇਜ਼ਾਂ ਨਾਲ ਮਿਲ ਕੇ ਸਿੱਖਾਂ ਖ਼ਿਲਾਫ਼ ਕਾਰਵਾਈਆਂ ਕਰਦਾ ਸੀ ਮਜੀਠੀਆ ਦਾ ਦਾਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੀ ਪ੍ਰੈੱਸ ਗੈਲਰੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੰਘ ਸਿੱਧੂ, ਸੁਖਜਿੰਦਰ ਰੰਧਾਵਾ ਅਤੇ ਕੁਲਜੀਤ ਸਿੰਘ ਨਾਗਰਾ ਨੇ ਮਜੀਠੀਆ ਦੇ ਸਬੂਤਾਂ ਸਾਹਿਤ ਪੋਤੜੇ ਫਰੋਲੇ। ਇਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੇ …
Read More »Daily Archives: February 25, 2019
ਬਜਟ ਸੈਸ਼ਨ ਦੇ ਆਖ਼ਰੀ ਦਿਨ ਮਨਪ੍ਰੀਤ ਤੇ ਸੁਖਬੀਰ ‘ਚ ਹੋਈ ਤੂੰ ਤੂੰ-ਮੈਂ ਮੈਂ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਬਜਟ ਸੈਸ਼ਨ ਦੇ ਆਖਰੀ ਦਿਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਚਕਾਰ ਤੂੰ-ਤੂੰ, ਮੈਂ-ਮੈਂ ਹੋ ਗਈ। ਦੋਵਾਂ ਵਿਚਾਲੇ ਵਧਦੀ ਤੂੰ-ਤੂੰ ਮੈਂ-ਮੈਂ ਨੂੰ ਵੇਖਦਿਆਂ ਸਪੀਕਰ ਰਾਣਾ ਕੇਪੀ ਸਿੰਘ ਨੂੰ ਸਦਨ ਦੀ ਕਾਰਵਾਈ ਵੀ ਮੁਲਤਵੀ ਕਰਨੀ ਪਈ। ਮਨਪ੍ਰੀਤ ਬਾਦਲ …
Read More »ਸੁਮੇਧ ਸੈਣੀ ਐਸ.ਆਈ.ਟੀ. ਸਾਹਮਣੇ ਪੇਸ਼
ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਬਾਰੇ ਹੋਈ ਪੁੱਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅੱਜ ਐਸ.ਆਈ.ਟੀ. ਸਾਹਮਣੇ ਪੇਸ਼ ਹੋਏ। ਮੰਨਿਆ ਜਾ ਰਿਹਾ ਕਿ ਸੁਮੇਧ ਸੈਣੀ ਤੋਂ ਬਾਅਦ ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ …
Read More »ਕਰਤਾਰਪੁਰ ਕੌਰੀਡੋਰ ਲਈ ਨਿਸ਼ਾਨਦੇਹੀ ਕਰਨ ਆਏ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਿਸਾਨਾਂ ਨੇ ਕੀਤਾ ਡਟਵਾਂ ਵਿਰੋਧ
ਕਿਸਾਨਾਂ ਨੇ ਕਿਹਾ – ਕੌਰੀਡੋਰ ਲਈ ਜ਼ਮੀਨ ਦੇਣ ਲਈ ਹਾਂ ਤਿਆਰ, ਪਰ ਸਰਕਾਰ ਦੇਵੇ ਉਚਿਤ ਕੀਮਤ ਗੁਰਦਾਸਪੁਰ/ਬਿਊਰੋ ਨਿਊਜ਼ ਕਰਤਾਰਪੁਰ ਕੌਰੀਡੋਰ ਲਈ ਡੇਰਾ ਬਾਬਾ ਨਾਨਕ ਵਿਚ ਭਾਰੀ ਪੁਲਿਸ ਫੋਰਸ ਨਾਲ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਆਏ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਿਸਾਨਾਂ ਨੇ ਡਟਵਾਂ ਵਿਰੋਧ ਕੀਤਾ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਕ ਵਾਰ …
Read More »ਮੁਹੰਮਦ ਮੁਸਤਫਾ ਦੀ ਡੀ.ਜੀ.ਪੀ. ਨਿਯੁਕਤ ਕਰਨ ਦੀ ਅਪੀਲ ਅਦਾਲਤ ਨੇ ਕੀਤੀ ਖਾਰਜ
ਡੀਜੀਪੀ ਬਣਨ ਲਈ ਮੁਸਤਫਾ ਨੇ ਸੁਪਰੀਮ ਕੋਰਟ ਤੱਕ ਕੀਤੀ ਸੀ ਪਹੁੰਚ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦਾ ਡੀਜੀਪੀ ਨਿਯੁਕਤ ਕਰਨ ਦੇ ਮਾਮਲੇ ਨੂੰ ਲੈ ਕੇ ਮੁਹੰਮਦ ਮੁਸਤਫਾ ਦੀ ਅਪੀਲ ਸੁਪਰੀਮ ਕੋਰਟ ਨੇ ਅੱਜ ਖਾਰਜ ਕਰ ਦਿੱਤੀ ਅਤੇ ਉਨ੍ਹਾਂ ਨੂੰ ਹਾਈਕੋਰਟ ਜਾਣ ਦੀ ਸਲਾਹ ਦਿੱਤੀ ਹੈ। ਮੁਸਤਫ਼ਾ ਨੇ ਬਾਕੀਆਂ ਨਾਲੋਂ ਨੌਕਰੀ ਦਾ …
Read More »ਕੈਪਟਨ ਅਮਰਿੰਦਰ ਨੇ ਸਦਨ ‘ਚ ਦਿੱਤਾ ਭਰੋਸਾ
ਸ਼ੋਰ ਪ੍ਰਦੂਸ਼ਣ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਰਾਂਗੇ ਸਖਤ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਧਾਨ ਸਭਾ ਵਿਚ ਸਦਨ ਨੂੰ ਭਰੋਸਾ ਦਿੱਤਾ ਕਿ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਣ ਤੋਂ ਇਲਾਵਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ …
Read More »ਪਟਿਆਲਾ ਪੁਲਿਸ ਨੇ ਦੋ ਖਤਰਨਾਕ ਗੈਂਗਸਟਰ ਕੀਤੇ ਗ੍ਰਿਫਤਾਰ
ਦਿਲਪ੍ਰੀਤ ਬਾਬਾ ਨੂੰ ਪੁਲਿਸ ਹਿਰਾਸਤ ‘ਚੋਂ ਭਜਾਉਣ ਵਾਲਾ ਸੀ ਮਨਕੀਰਤ ਉਰਫ ਮਨੀ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਪੁਲਿਸ ਨੇ ਦੋ ਖਤਰਨਾਕ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਗ੍ਰਿਫਤਾਰ ਕੀਤੇ ਗਏ ਗੈਂਗਸਟਰਾਂ ਦੇ ਨਾਮ ਮਨਕੀਰਤ ਸਿੰਘ ਉਰਫ ਮਨੀ ਅਤੇ ਦਲਜੀਤ ਸਿੰਘ ਉਰਫ ਦੱਲੀ ਦੱਸਿਆ ਜਾ ਰਿਹਾ ਹੈ। ਮੁਲਜ਼ਮਾਂ ਕੋਲੋਂ ਇੱਕ …
Read More »ਲੋਕ ਸਭਾ ਚੋਣਾਂ ਦਾ ਐਲਾਨ ਕਿਸੇ ਵੇਲੇ ਵੀ ਸੰਭਵ
ਚੋਣ ਕਮਿਸ਼ਨ ਨੇ ਅਗਾਮੀ ਲੋਕ ਸਭਾ ਚੋਣਾਂ ਲਈ ਖਿੱਚੀ ਤਿਆਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਕਮਿਸ਼ਨ ਨੇ ਅਗਾਮੀ ਲੋਕ ਸਭਾ ਚੋਣਾਂ ਲਈ ਤਰੀਕਾਂ ਦੇ ਐਲਾਨ ਬਾਰੇ ਤਿਆਰੀ ਖਿੱਚ ਲਈ ਹੈ। ਜਾਣਕਾਰੀ ਮੁਤਾਬਕ ਕਮਿਸ਼ਨ ਵੱਲੋਂ ਮਾਰਚ ਦੇ ਪਹਿਲੇ ਹਫ਼ਤੇ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਚੋਣ ਕਮਿਸ਼ਨ ਨੇ ਰਾਜਾਂ ਦੇ ਅਧਿਕਾਰੀਆਂ …
Read More »ਹੁਣ ਪਰਵਾਸੀ ਭਾਰਤੀ ਨਹੀਂ ਪਾ ਸਕਣਗੇ ਆਨਲਾਈਨ ਵੋਟ
ਵੋਟ ਪਾਉਣ ਲਈ ਆਉਣਾ ਪਵੇਗਾ ਭਾਰਤ ਅਤੇ ਵੋਟਰ ਸੂਚੀ ‘ਚ ਨਾਮ ਹੋਣਾ ਚਾਹੀਦਾ ਹੈ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਇਸੇ ਵਰ੍ਹੇ ਹੋ ਰਹੀਆਂ ਲੋਕ ਸਭਾ ਚੋਣਾਂ ਵਿੱਚ ਪਰਵਾਸੀ ਭਾਰਤੀ ਆਪੋ-ਆਪਣੇ ਮੁਲਕਾਂ ਵਿੱਚ ਬੈਠੇ ਵੋਟਾਂ ਨਹੀਂ ਪਾ ਸਕਣਗੇ। ਜੇਕਰ ਉਨ੍ਹਾਂ ਵੋਟਾਂ ਪਾਉਣੀਆਂ ਹਨ ਤਾਂ ਉਨ੍ਹਾਂ ਨੂੰ ਭਾਰਤ ਆਉਣਾ ਪਵੇਗਾ ਤੇ ਉਨ੍ਹਾਂ ਦਾ …
Read More »