Breaking News
Home / 2019 / March (page 2)

Monthly Archives: March 2019

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਪਹਿਲੀ ਜੂਨ ਤੋਂ

ਦੇਹਰਾਦੂਨ : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਇਸ ਵਾਰ 1 ਜੂਨ ਤੋਂ ਆਰੰਭ ਹੋਵੇਗੀ। ਉਕਤ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਉਪ-ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਇਸ ਸਾਲ 25 ਮਈ ਦੀ ਬਜਾਏ ਹੁਣ 1 ਜੂਨ ਦਿਨ ਸਨਿੱਚਰਵਾਰ …

Read More »

ਬਰਮਿੰਘਮ ਦੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਨੇ ਹਰਿਮੰਦਰ ਸਾਹਿਬ ‘ਤੇ ਲੱਗੇ ਸੋਨੇ ਦੀ ਧੁਆਈ ਦੀ ਸੇਵਾ ਕੀਤੀ ਸ਼ੁਰੂ

ਇਕ ਹਫਤੇ ‘ਚ ਮੁਕੰਮਲ ਹੋਵੇਗੀ ਸੇਵਾ, ਪ੍ਰਦੂਸ਼ਣ ਕਾਰਨ ਸੋਨੇ ਦੀ ਚਮਕ ਪੈ ਜਾਂਦੀ ਹੈ ਫਿੱਕੀ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ‘ਤੇ ਲੱਗੇ ਸੋਨੇ ਦੀ ਸਾਫ਼-ਸਫ਼ਾਈ ਹਿੱਤ ਇਸ ਦੀ ਧੁਆਈ ਲਈ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਵਲੋਂ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਇੰਗਲੈਂਡ ਤੋਂ ਆਏ ਜਥੇ ਦੇ ਕਰੀਬ 50 ਮੈਂਬਰਾਂ …

Read More »

ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ ਹਰਿਆਣਾ ਸਰਕਾਰ : ਭਾਈ ਲੌਂਗੋਵਾਲ

ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿਚ ਪੈਂਦੇ ਪਿੰਡ ਬਦਸੂਈ ਵਿਖੇ ਗੁਰਦੁਆਰਾ ਸਾਹਿਬ ‘ਤੇ ਹਮਲਾਵਰਾਂ ਵਲੋਂ ਘੱਟ ਗਿਣਤੀ ਸਿੱਖ ਭਾਈਚਾਰੇ ਦੇ ਲੋਕਾਂ ‘ਤੇ ਕੀਤੇ ਹਮਲੇ ਨੂੰ ਸੋਚੀ ਸਮਝੀ ਸਾਜ਼ਿਸ਼ ਕਰਾਰ ਦਿੰਦਿਆਂ ਹਰਿਆਣਾ ਸਰਕਾਰ ਤੋਂ ਮਾਰੇ ਗਏ ਸਿੱਖ ਪੀੜਤ ਪਰਿਵਾਰ …

Read More »

‘ਆਪ’ ਨੇ ਤਿੰਨ ਹੋਰ ਲੋਕ ਸਭਾ ਉਮੀਦਵਾਰਾਂ ਦਾ ਕੀਤਾ ਐਲਾਨ

ਜ਼ੋਰਾ ਸਿੰਘ ਨੂੰ ਜਲੰਧਰ, ਗੁਰਦਾਸਪੁਰ ਹਲਕੇ ਤੋਂ ਪੀਟਰ ਮਸੀਹ ਜੀਦਾ ਅਤੇ ਫਤਹਿਗੜ੍ਹ ਸਾਹਿਬ ਤੋਂ ਬਲਜਿੰਦਰ ਸਿੰਘ ਚੌਂਦਾ ਉਮੀਦਵਾਰ ਸੰਗਰੂਰ : ਆਮ ਆਦਮੀ ਪਾਰਟੀ (ਆਪ) ਵਲੋਂ ਤਿੰਨ ਲੋਕ ਸਭਾ ਹਲਕਿਆਂ ਤੋਂ ਪਾਰਟੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਜਲੰਧਰ ਲੋਕ ਸਭਾ ਹਲਕੇ ਤੋਂ ਸੇਵਾਮੁਕਤ ਜਸਟਿਸ ਜ਼ੋਰਾ ਸਿੰਘ ਨੂੰ …

Read More »

ਲੋਕ ਸਭਾ ਚੋਣਾਂ ‘ਚ ਕਦੇ ਵੱਡਿਆਂ ਦਾ ਮੁਕਾਬਲਾ ਹੋਇਆ ਸੀ ਵੱਡਿਆਂ ਨਾਲ

1977 ਵਿਚ ਗੁਰਚਰਨ ਸਿੰਘ ਟੌਹੜਾ ਨੇ ਕੈਪਟਨ ਅਮਰਿੰਦਰ ਨੂੰ ਅਤੇ ਬਸੰਤ ਸਿੰਘ ਖਾਲਸਾ ਨੇ ਬੂਟਾ ਸਿੰਘ ਨੂੰ ਹਰਾਇਆ ਸੀ ਪਟਿਆਲਾ/ਬਿਊਰੋ ਨਿਊਜ਼ : 19 ਮਈ 2019 ਨੂੰ ਹੋਣ ਵਾਲ਼ੀਆਂ ਲੋਕ ਸਭਾ ਦੀਆਂ ਚੋਣਾਂ ਦੀ ਰਣਨੀਤੀ ਤਹਿਤ ਰਾਜਨੀਤਕ ਧਿਰਾਂ, ਖ਼ਾਸ ਕਰਕੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਵੱਲੋਂ ਆਪਣੇ ਵੱਡੇ ਨੇਤਾਵਾਂ ਨੂੰ ਮੈਦਾਨ ਵਿਚ …

Read More »

ਥਾਣੇਦਾਰ ਸਮੇਤ ਤਿੰਨ ਪੁਲਿਸ ਅਧਿਕਾਰੀਆਂ ਨੂੰ 7-7 ਸਾਲ ਦੀ ਸਜ਼ਾ

ਮੈਡੀਕਲ ਸਟੋਰਾਂ ਤੋਂ ਫਰਜ਼ੀ ਨਸ਼ੀਲਾ ਪਾਊਡਰ ਫੜਨ ਦਾ ਮਾਮਲਾ ਮਾਨਸਾ/ਬਿਊਰੋ ਨਿਊਜ਼ : ਇੱਕ ਮੈਡੀਕਲ ਸਟੋਰ ਮਾਲਕ ਨੂੰ ਦੁਕਾਨ ਤੋਂ ਚੁੱਕ ਕੇ ਉਸ ਦੇ ਖਿਲਾਫ ਨਸ਼ੀਲੇ ਪਾਊਡਰ ਦਾ ਝੂਠਾ ਮਾਮਲਾ ਦਰਜ ਕਰਨ ਵਾਲੇ ਉਸ ਸਮੇਂ ਦੇ ਥਾਣਾ ਜੋਗਾ ਦੇ ਮੁਖੀ ਅਤੇ ਉਸ ਦੇ 2 ਪੁਲਿਸ ਕਰਮਚਾਰੀ ਸਾਥੀਆਂ ਨੂੰ ਮਾਨਸਾ ਦੀ ਅਦਾਲਤ …

Read More »

ਪੰਜਾਬ ਦੇ ਸਿਆਸੀ ਪਿੜ ‘ਚੋਂ ਡੇਰਾ ਸਿਰਸਾ ਹੋਇਆ ਮਨਫ਼ੀ

ਵਿਵਾਦਾਂ ਅਤੇ ਰਾਹ ਰਹੀਮ ਦੇ ਜੇਲ੍ਹ ‘ਚ ਹੋਣ ਕਰਕੇ ਸਿਆਸਤਦਾਨ ਤੇ ਵੋਟਰਾਂ ਨੇ ਡੇਰੇ ਤੋਂ ਬਣਾਈ ਦੂਰੀ ਜਲੰਧਰ/ਬਿਊਰੋ ਨਿਊਜ਼ ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਸੰਗਰੂਰ, ਮਾਨਸਾ, ਬਠਿੰਡਾ, ਫ਼ਰੀਦਕੋਟ ਤੇ ਮੁਕਤਸਰ ਵਿਚ ਫੈਲੇ ਡੇਰਾ ਸੱਚਾ ਸੌਦਾ ਸਿਰਸਾ ਦੇ ਪੈਰ ਹੁਣ ਵੱਡੇ ਪੱਧਰ ‘ਤੇ ਉਖੜ ਗਏ ਹਨ ਤੇ ਪਿਛਲਾ ਕਰੀਬ ਡੇਢ ਦਹਾਕਾ …

Read More »

ਮੰਦਰ-ਗੁਰਦੁਆਰੇ ਵਿਚਾਲੇ ਕੰਧ ਨੂੰ ਲੈ ਕੇ ਛਿੜੇ ਵਿਵਾਦ ਨੇ ਇਨਸਾਨੀਅਤ ਦੀ ਦੀਵਾਰ ਢਾਹੀ

ਝਗੜੇ ‘ਚ ਸਿੱਖ ਨੌਜਵਾਨ ਦੀ ਮੌਤ, ਦੋਵੇਂ ਧਿਰਾਂ ਦੇ 17 ਵਿਅਕਤੀ ਜ਼ਖਮੀ ਕੈਥਲ : ਹਰਿਆਣਾ ਦੇ ਪਿੰਡ ਬਦਸੂਈ ਦੇ ਵਿਅਕਤੀਆਂ ਨੇ 2016 ਵਿਚ ਫੰਡ ਇਕੱਠਾ ਕਰਕੇ ਇਕ ਮੰਦਿਰ ਅਤੇ ਗੁਰਦੁਆਰੇ ਦਾ ਨਿਰਮਾਣ ਕੀਤਾ। ਕਰੀਬ ਦੋ ਸਾਲ ਬਾਅਦ ਲੰਘੇ ਸ਼ੁੱਕਰਵਾਰ ਨੂੰ ਸੰਸਦ ਮੈਂਬਰ ਵਲੋਂ ਦਿੱਤੀ ਗਈ ਪੰਜ ਲੱਖ ਰੁਪਏ ਦੀ ਰਾਸ਼ੀ …

Read More »

ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ ਹਰਿਆਣਾ ਸਰਕਾਰ : ਭਾਈ ਲੌਂਗੋਵਾਲ

ਪਟਿਆਲਾ : ਐਸਜੀਪੀਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਿੰਡ ਬਦਸੂਈ ਵਿਖੇ ਗੁਰਦੁਆਰਾ ਸਾਹਿਬ ‘ਚ ਘੱਟ ਗਿਣਤੀ ਸਿੱਖ ਭਾਈਚਾਰੇ ਦੇ ਲੋਕਾਂ ‘ਤੇ ਕੀਤੇ ਹਮਲੇ ਨੂੰ ਸੋਚੀ ਸਮਝੀ ਸਾਜ਼ਿਸ਼ ਕਰਾਰ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਮ੍ਰਿਤਕ ਸਿੱਖ ਵਿਅਕਤੀ ਦੇ ਪਰਿਵਾਰ ਨੂੰ ਇਨਸਾਫ ਮਿਲਣਾ …

Read More »

ਪ੍ਰਕਾਸ਼ ਸਿੰਘ ਬਾਦਲ ਹੁਣ ਨਹੀਂ ਲੜਨਗੇ ਕੋਈ ਚੋਣ : ਸੁਖਬੀਰ ਬਾਦਲ

ਕਿਹਾ – ਬਾਦਲ ਹੋਰਾਂ ਦੀ ਸਿਹਤ ਨੂੰ ਲੈ ਕੇ ਲਿਆ ਫੈਸਲਾ ਹੁਸ਼ਿਆਰਪੁਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੁਣ ਕੋਈ ਵੀ ਚੋਣ ਨਹੀਂ ਲੜਨਗੇ। ਇਹ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ। ਸੁਖਬੀਰ ਅੱਜ ਹੁਸ਼ਿਆਰਪੁਰ ਦੇ ਕਸਬਾ ਚੱਬੇਵਾਲ ਵਿਚ ਪਾਰਟੀ ਵਰਕਰਾਂ ਨਾਲ …

Read More »