ਬਰੈਂਪਟਨ/ਬਿਊਰੋ ਨਿਊਜ਼ ਵਿਰਾਸਤ-ਏ-ਖਾਲਸਾ ਵੱਲੋਂ 7 ਅਪ੍ਰੈਲ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ‘ਤੇ ਆਧਾਰਿਤ ਲਾਈਟ ਐਂਡ ਲੇਜ਼ਰ ਸ਼ੋਅ ਕਰਾਇਆ ਜਾ ਰਿਹਾ ਹੈ। 79 ਬ੍ਰੈਮਸਟੇਲ ਰੋਡ ਬਰੈਂਪਟਨ ‘ਤੇ ਸਥਿਤ ਕੈਨੇਡੀਅਨ ਕਨਵੈਨਸ਼ਨ ਸੈਂਟਰ ਵਿਖੇ ਹੋਣ ਵਾਲੇ ਇਸ ਸ਼ੋਅ ਵਿੱਚ ਪਾਸਾਂ ਰਾਹੀਂ ਪ੍ਰਵੇਸ਼ ਮਿਲੇਗਾ। ਪਾਸ ਪ੍ਰਾਪਤ ਕਰਨ ਸਬੰਧੀ ਬਾਅਦ ਵਿੱਚ ਜਾਣਕਾਰੀ ਦਿੱਤੀ ਜਾਏਗੀ। …
Read More »Monthly Archives: March 2019
ਦੀਪਕ ਆਨੰਦ ਨੇ ਪਰਿਵਾਰ ਦਿਵਸ ‘ਤੇ ਕਰਵਾਈ ਪੇਂਟਿੰਗ ਨਾਈਟ
ਬਰੈਂਪਟਨ/ਬਿਊਰੋ ਨਿਊਜ਼ : ਐੱਮਪੀਪੀ ਦੀਪਕ ਆਨੰਦ ਨੇ ਆਪਣੇ ਚੋਣ ਹਲਕੇ ਮਿਸੀਸਾਗਾ-ਮਾਲਟਨ ਦੇ ਵੋਟਰਾਂ ਨਾਲ ਪਰਿਵਾਰ ਦਿਵਸ ਮਨਾਉਣ ਲਈ ਪੇਂਟਿੰਗ ਨਾਈਟ ਦਾ ਪ੍ਰਬੰਧ ਕੀਤਾ। ਇਸ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਰੰਗ, ਬੁਰਸ਼ ਅਤੇ ਕੈਨਵਸ ਮੁਹੱਈਆ ਕਰਾਏ ਗਏ ਜਿਨ੍ਹਾਂ ਰਾਹੀਂ ਉਨ੍ਹਾਂ ਨੇ ਚਿੱਤਰ ਬਣਾ ਕੇ ਆਪਣੀਆਂ ਭਾਵਨਾਵਾਂ ਨੂੰ ਪ੍ਰਗਟਾਇਆ। ਫਰੈਂਕ ਮੈਕਕੇਨੀ ਕਮਿਊਨਿਟੀ …
Read More »ਖੁਦਕੁਸ਼ੀਆਂ ਦੀ ਖੇਤੀ : ਕੈਪਟਨ ਸਰਕਾਰ ਦੇ ਵਾਅਦੇ ਨਾ ਹੋਏ ਵਫਾ
ਨਵੀਆਂ-ਨਵੀਆਂ ਸ਼ਰਤਾਂ ਲਗਾ ਕੇ ਅਰਜ਼ੀਆਂ ਕੀਤੀਆਂ ਜਾ ਰਹੀਆਂ ਹਨ ਰੱਦ ਚੰਡੀਗੜ੍ਹ : ਕੈਪਟਨ ਸਰਕਾਰ ਤੀਜਾ ਬਜਟ ਪੇਸ਼ ਕੀਤਾ ਹੈ। ਆਪਣੀ ਸਰਕਾਰ ਦੇ ਜੂਨ 2017 ਦੇ ਪਹਿਲੇ ਬਜਟ ਸੈਸ਼ਨ ਦੌਰਾਨ 19 ਜੁਨ ਨੂੰ ਮੁੱਖ ਮੰਤਰੀ ਨੇ ਵਿਧਾਨ ਸਭਾ ਵਿਚ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਤੋਂ ਇਲਾਵਾ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨਾਲ ਕੁਝ ਵਾਅਦੇ …
Read More »ਨਿਊਯਾਰਕ ‘ਚ ਭਾਰਤੀ-ਅਮਰੀਕੀ ਭਾਈਚਾਰੇ ਵਲੋਂ ਪਾਕਿਸਤਾਨੀ ਦੂਤਾਵਾਸ ਅੱਗੇ ਮੁਜ਼ਾਹਰਾ
ਪੁਲਵਾਮਾ ‘ਚ ਹੋਏ ਅੱਤਵਾਦੀ ਹਮਲੇ ਦੀ ਕੀਤੀ ਗਈ ਨਿੰਦਾ ਨਿਊਯਾਰਕ/ਬਿਊਰੋ ਨਿਊਜ਼ : ਸੰਯੁਕਤ ਰਾਸ਼ਟਰ ਲਈ ਪਾਕਿਸਤਾਨ ਦੇ ਸਥਾਈ ਮਿਸ਼ਨ ਤੇ ਉਸ ਦੇ ਦੂਤਾਵਾਸ ਦੇ ਬਾਹਰ ਵੱਡੀ ਗਿਣਤੀ ਵਿਚ ਭਾਰਤੀ ਮੂਲ ਦੇ ਅਮਰੀਕੀਆਂ ਨੇ ਪੁਲਵਾਮਾ ਵਿਚ ਭਾਰਤੀ ਸੁਰੱਖਿਆ ਬਲਾਂ ‘ਤੇ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਰੋਸ ਮੁਜ਼ਾਹਰਾ ਕੀਤਾ ਅਤੇ …
Read More »ਹੁਣ ਐੱਚ-1ਬੀ ਵੀਜ਼ਾ ਦੇਣ ਤੋਂ ਨਾਂਹ ਕਰ ਰਿਹੈ ਅਮਰੀਕਾ
ਸਰਕਾਰੀ ਦਫਤਰਾਂ ‘ਚ ਵੀ ਅਟਕਾਏਜਾ ਰਹੇ ਅਪਰਵਾਸੀਆਂ ਦੇ ਬਿਨੈ ਟਰੰਪ ਪ੍ਰਸ਼ਾਸਨ ‘ਚ ਵਰਕ ਵੀਜ਼ਾ ਹਾਸਲ ਕਰਨਾ ਮੁਸ਼ਕਲ ਨਿਊਯਾਰਕ : ਅਮਰੀਕਾ ਹੁਣ ਹੁਸ਼ਿਆਰ ਤੇ ਹੁਨਰਮੰਦ ਵਿਦੇਸ਼ੀਆਂ ਨੂੰ ਵਰਕ ਵੀਜ਼ਾ ਦੇਣ ਤੋਂ ਮਨ੍ਹਾ ਕਰ ਰਿਹਾ ਹੈ। ਇਸ ਨੂੰ ਐੱਚ-1ਬੀ ਵੀਜ਼ਾ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਜੇਕਰ ਵੀਜ਼ਾ ਦੇਣ ਤੋਂ ਸਾਫ਼-ਸਾਫ਼ …
Read More »ਨਾਭੇ ਦਾ ਨੌਜਵਾਨ ਸਮਰਾਟ ਗਰੇਵਾਲ ਆਸਟਰੇਲੀਆ ‘ਚ ਲੜੇਗਾ ਸੰਸਦੀ ਚੋਣ
ਸਿਡਨੀ ਦੇ ਮਾਊਂਟ ਡਰੂਟ ਹਲਕੇ ਤੋਂ ਗਰੇਵਾਲ ਲੜੇਗਾ ਚੋਣ ਨਾਭਾ/ਬਿਊਰੋ ਨਿਊਜ਼ : ਨਾਭਾ ਬਲਾਕ ਦੇ ਪਿੰਡ ਨਾਨੋਕੀ ਵਿਚ ਵਿਆਹ ਵਰਗਾ ਮਾਹੌਲ ਹੈ, ਕਿਉਂਕਿ ਇਸ ਪਿੰਡ ਦੇ ਗਰੇਵਾਲ ਪਰਿਵਾਰ ਦਾ 18 ਸਾਲਾ ਪੋਤਾ ਸਮਰਾਟ ਗਰੇਵਾਲ ਆਸਟਰੇਲੀਆ ਵਿਚ ਮਾਰਚ ਵਿਚ ਹੋਣ ਵਾਲੀ ਸੰਸਦੀ ਚੋਣ ਲੜ ਰਿਹਾ ਹੈ। ਸਮਰਾਟ ਕ੍ਰਿਸਚਨ ਡੈਮੋਕ੍ਰੈਟਿਕ ਪਾਰਟੀ (ਸੀਡੀਪੀ) …
Read More »ਭਾਰਤ ਤੇ ਦੱਖਣੀ ਕੋਰੀਆ ਵਿਚਾਲੇ ਛੇ ਸਮਝੌਤੇ ਸਹੀਬੱਧ
ਸਿਓਲ/ਬਿਊਰੋ ਨਿਊਜ਼ : ਭਾਰਤ ਤੇ ਦੱਖਣੀ ਕੋਰੀਆ ਨੇ ਮੁੱਢਲੇ ਢਾਂਚੇ ਦੇ ਵਿਕਾਸ, ਮੀਡੀਆ, ਨਵੇਂ ਉੱਦਮਾਂ ਨੂੰ ਹੁਲਾਰਾ ਦੇਣ, ਸਰਹੱਦੀ ਮਾਮਲਿਆਂ ਅਤੇ ਕੌਮਾਂਤਰੀ ਅਪਰਾਧਾਂ ਨਾਲ ਨਜਿੱਠਣ ਜਿਹੇ ਅਹਿਮ ਖੇਤਰਾਂ ਵਿਚ ਸਹਿਯੋਗ ਕਰਨ ਲਈ ਛੇ ਸਮਝੌਤਿਆਂ ‘ਤੇ ਸਹੀ ਪਾਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੱਖਣੀ ਕੋਰੀਆ ਨਾਲ ਕੂਟਨੀਤਕ ਸਬੰਧਾਂ ਨੂੰ ਮਜ਼ਬੂਤ ਕਰਨ …
Read More »ਆਨਲਾਈਨ ਪਟੀਸ਼ਨ ‘ਤੇ 48 ਘੰਟੇ ‘ਚ 15 ਹਜ਼ਾਰ ਤੋਂ ਜ਼ਿਆਦਾ ਵਿਅਕਤੀਆਂ ਨੇ ਕੀਤੇ ਦਸਤਖ਼ਤ
ਅਮਰੀਕਾ 71 ਲੱਖ ਕਰੋੜ ‘ਚ ਕੈਨੇਡਾ ਨੂੰ ਵੇਚਣਾ ਚਾਹੁੰਦਾ ਹੈ ਮੋਂਟਾਨਾ ਰਾਜ, ਕਿਹਾ ਕੰਮ ਦਾ ਨਹੀਂ, ਵੇਚ ਕੇ ਕਰਜ਼ਾ ਤਾਂ ਘਟਾਈਏ ਅਮਰੀਕਾ ‘ਤੇ ਹੈ 1500 ਲੱਖ ਕਰੋੜ ਰੁਪਏ ਦਾ ਕਰਜ਼, ਸੰਸਦ ਮੈਂਬਰਾਂ ਦੀ ਕਮੇਟੀ ਨੇ ਮਤਾ ਕੀਤਾ ਖਾਰਜ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ‘ਤੇ 22 ਟ੍ਰਿਲੀਅਨ ਡਾਲਰ ਯਾਨੀ ਲਗਭਗ 1500 ਲੱਖ …
Read More »ਅਮਰੀਕਾ : ਯੋਸੇਮਾਈਟ ਨੈਸ਼ਨਲ ਪਾਰਕ ‘ਚ 1500 ਫੁੱਟ ਦੀ ਉਚਾਈ ਤੋਂ ਫਾਇਰਫਾਲ
ਵਾਸ਼ਿੰਗਟਨ : ਅਮਰੀਕਾ ਦੇ ਕੈਲੀਫੋਰਨੀਆ ਸਥਿਤ ਯੋਸੇਮਾਈਟ ਨੈਸ਼ਨਲ ਪਾਰਕ ਦੀ ਇਕ ਪਹਾੜੀ ਤੋਂ 1500 ਫੁੱਟ ਹੇਠਾਂ ਝਰਨੇ ਦੀ ਤਰ੍ਹਾਂ ਲਾਵਾ ਗਿਰ ਰਿਹਾ ਹੈ। ਦਰਅਸਲ, ਇਹ ਲਾਵਾ ਨਹੀਂ ਬਲਕਿ ਇਕ ਤਰ੍ਹਾਂ ਦਾ ਭਰਮ ਹੈ। ਇਹ ਉਦੋਂ ਹੋ ਰਿਹਾ ਹੈ, ਜਦੋਂ ਪਹਾੜ ‘ਤੇ ਬਰਫ ਜਮੀ ਹੋਈ ਹੈ। ਵਿਗਿਆਨੀਆਂ ਦਾ ਕਹਿਣਾ ਹੈ ਕਿ …
Read More »ਚੀਨ ‘ਚ 9ਵੀਂ ਕਲਾਸ ਦੀ ਵਿਦਿਆਰਥਣ ਨੇ ਹੋਮਵਰਕ ਕਰਨ ਤੋਂ ਬਚਣ ਦੇ ਲਈ ਗਿਫਟ ‘ਚ ਮਿਲੇ 8 ਹਜ਼ਾਰ ਰੁਪਏ ਨਾਲ ਖਰੀਦਿਆ ਰੋਬੋਟ
ਰੋਬੋਟ ਨੂੰ ਹੈਂਡਰਾਈਟਿੰਗ ਕਾਪੀ ਕਰਨਾ ਸਿਖਾਇਆ, ਹੋਮਵਰਕ ਜਲਦੀ ਪੂਰਾ ਹੋਣ ‘ਤੇ ਮਾਂ ਨੇ ਫੜੀ ਚੋਰੀ ਬੀਜਿੰਗ : ਸਕੂਲੀ ਬੱਚਿਆਂ ਨੂੰ ਹੋਮਵਰਕ ਕਰਨਾ ਥਕਾਊ ਅਤੇ ਬੋਰਿੰਗ ਲਗਦਾ ਹੈ। ਖਾਸ ਕਰਕੇ ਉਦੋਂ ਜਦੋਂ ਹੋਮਵਰਕ ਕਾਪੀ ਕਰਨ ਨਾਲ ਜੁੜਿਆ ਹੋਵੇ। ਚੀਨ ‘ਚ 9ਵੀਂ ਕਲਾਸ ‘ਚ ਪੜ੍ਹਨ ਵਾਲੀ ਇਕ ਵਿਦਿਆਰਥਣ ਨੇ ਹੋਮਵਰਕ ਦਾ ਨਵਾਂ …
Read More »