ਸ੍ਰੀਨਗਰ : ਜੰਮੂ ਕਸ਼ਮੀਰ ਦੇ ਬੜਗਾਮ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਭਾਰਤੀ ਹਵਾਈ ਸੈਨਾ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਜਿਸ ਕਾਰਨ ਸੱਤ ਵਿਅਕਤੀਆਂ ਦੀ ਜਾਨ ਚਲੀ ਗਈ। ਮ੍ਰਿਤਕਾਂ ਵਿੱਚ ਹੈਲੀਕਾਪਟਰ ਦੇ ਦੋਵੇਂ ਪਾਇਲਟ ਵੀ ਸ਼ਾਮਲ ਹਨ। ਪਾਇਲਟਾਂ ਤੋਂ ਇਲਾਵਾ ਇਸ ਹਾਦਸੇ ਵਿੱਚ ਇਕ ਅਪਰੇਟਰ ਤੇ ਅਮਲੇ ਦੇ ਤਿੰਨ ਹੋਰ ਮੈਂਬਰ ਮੈਂਬਰਾਂ …
Read More »Monthly Archives: March 2019
ਸੱਜਣ ਕੁਮਾਰ ਦੀ ਅਪੀਲ ਤੋਂ ਲਾਂਭੇ ਹੋਏ ਜਸਟਿਸ ਖੰਨਾ
ਨਵੀਂ ਦਿੱਲੀ : ਸੁਪਰੀਮ ਕੋਰਟ ਦੇ ਜਸਟਿਸ ਸੰਜੀਵ ਖੰਨਾ ਨੇ 1984 ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ ਵਿੱਚ ਤਾਉਮਰ ਕੈਦ ਦੀ ਸਜ਼ਾ ਦੇ ਫ਼ੈਸਲੇ ਨੂੰ ਚੁਣੌਤੀ ਦਿੰਦੀ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਅਪੀਲ ‘ਤੇ ਸੁਣਵਾਈ ਤੋਂ ਖ਼ੁਦ ਨੂੰ ਵੱਖ ਕਰ ਲਿਆ, ਜਿਸ ਕਰਕੇ ਕੇਸ ਦੀ ਸੁਣਵਾਈ ਟਲ ਗਈ। ਇਹ …
Read More »ਦੁਨੀਆਂ ਦੀਆਂ ਸਭ ਤੋਂ ਮਹਿੰਗੀਆਂ ਚੋਣਾਂ ਕਰਵਾਏਗਾ ਭਾਰਤ
ਵਾਸ਼ਿੰਗਟਨ/ਬਿਊਰੋ ਨਿਊਜ਼ : ਆਗਾਮੀ ਲੋਕ ਸਭਾ ਚੋਣਾਂ ਭਾਰਤ ਦੇ ਇਤਿਹਾਸ ਵਿਚ ਹੁਣ ਤੱਕ ਦੀ ਸਭ ਤੋਂ ਮਹਿੰਗੀ ਚੋਣ ਪ੍ਰਕਿਰਿਆ ਹੋਵੇਗੀ। ਇਸ ਦੇ ਨਾਲ ਹੀ ਕਿਸੇ ਗਣਤੰਤਰ ਦੀ ਵੀ ਇਹ ਹੁਣ ਤੱਕ ਦੀ ਸਭ ਤੋਂ ਮਹਿੰਗੀ ਚੋਣ ਮੁਹਿੰਮ ਸਾਬਿਤ ਹੋ ਸਕਦੀ ਹੈ। ਇਹ ਦਾਅਵਾ ਅਮਰੀਕਾ ਆਧਾਰਿਤ ਇਕ ਮਾਹਿਰ ਨੇ ਕੀਤਾ ਹੈ। …
Read More »1971 ਦੀ ਜੰਗ ਤੋਂ ਬਾਅਦ ਭਾਰਤ ਨੇ ਪਾਕਿ ਖਿਲਾਫ ਕੀਤੀ ਹਵਾਈ ਤਾਕਤ ਦੀ ਵਰਤੋਂ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੁਲਵਾਮਾ ‘ਚ ਹੋਏ ਅੱਤਵਾਦੀ ਹਮਲੇ ਦੇ 12 ਦਿਨਾਂ ਮਗਰੋਂ ਭਾਰਤ ਨੇ ਮੰਗਲਵਾਰ ਵੱਡੇ ਤੜਕੇ ਕੰਟਰੋਲ ਰੇਖਾ ਪਾਰ ਕਰਕੇ ਕੀਤੇ ਵੱਡੇ ਹਵਾਈ ਹਮਲਿਆਂ ਵਿੱਚ ਪਾਕਿਸਤਾਨ ਵਿਚਲੇ ਜੈਸ਼-ਏ-ਮੁਹੰਮਦ ਤੇ ਲਸ਼ਕਰ-ਏ-ਤੋਇਬਾ ਦੇ ਤਿੰਨ ਦਹਿਸ਼ਤੀ ਕੈਂਪਾਂ ਨੂੰ ਤਬਾਹ ਕਰ ਦਿੱਤਾ। ਇਨ੍ਹਾਂ ਵਿੱਚੋਂ ਦੋ ਕੈਂਪ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੇ …
Read More »ਭਾਰਤ ਨੇ ਪਾਕਿਸਤਾਨ ਦੇ ਇਰਾਦਿਆਂ ਨੂੰ ਕੀਤਾ ਨਕਾਮ, ਦੋਵਾਂ ਦੇਸ਼ਾਂ ‘ਚ ਤਣਾਅ
ਭਾਰਤ ਨੇ ਪਾਕਿ ਦਾ ਐਫ਼16 ਜਹਾਜ਼ ਸੁੱਟਿਆ, ਭਾਰਤੀ ਹਵਾਈ ਫ਼ੌਜ ਦਾ ਜਹਾਜ਼ ਵੀ ਪਾਕਿ ਖੇਤਰ ‘ਚ ਡਿੱਗਾ, ਪਾਇਲਟ ਫੜਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਨੇ ਪਾਕਿਸਤਾਨੀ ਹਵਾਈ ਫ਼ੌਜ ਦੇ ਭਾਰਤੀ ਫ਼ੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੇ ਇਰਾਦਿਆਂ ਨੂੰ ਬੁੱਧਵਾਰ ਨੂੰ ਨਾਕਾਮ ਕਰ ਦਿੱਤਾ। ਹਵਾਈ ਟਾਕਰੇ ਦੌਰਾਨ ਭਾਰਤ ਨੇ ਜਿੱਥੇ ਪਾਕਿਸਤਾਨ ਦੇ …
Read More »ਕੀ ਕੁਝ ਵਾਪਰਿਆ ਪੰਜਾਬ ਬਜਟ ਸ਼ੈਸ਼ਨ ਦੌਰਾਨ
ਗੁਰਮੀਤ ਸਿੰਘ ਪਲਾਹੀ ਪੰਜਾਬ ਬਜ਼ਟ ਸੈਸ਼ਨ ਦੌਰਾਨ ਸਿਆਸੀ ਪਾਰਟੀਆਂ ਦੀ ਆਪਸੀ ਖੋਹ-ਖਿੱਚ, ਝਗੜਿਆਂ, ਲੜਾਈਆਂ ਦੇ ਬਾਵਜੂਦ ਸਰਬਸੰਮਤੀ ਨਾਲ ਉਹ ਮਤਾ ਪਾਸ ਕਰਨਾ ਹੈ, ਜਿਸ ਵਿੱਚ ਕੇਂਦਰ ਸਰਕਾਰ ਨੂੰ ਲਿਖਿਆ ਗਿਆ ਹੈ ਕਿ ਉਹ ਬਰਤਾਨੀਆ ਸਰਕਾਰ ਨੂੰ ਕਹੇ ਕਿ ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ‘ਚ 13 ਅਪ੍ਰੈਲ 1919 ਵਾਲੇ ਦਿਨ ਖ਼ੂਨੀ ਗੋਲੀ …
Read More »ਮੁਲਕ ‘ਚ ਸੋਗ ਦੀ ਲਹਿਰ ਪਰ ਰਾਸ਼ਟਰੀ ਸੋਗ ਕਿਉਂ ਨਹੀਂ?
ਲਕਸ਼ਮੀ ਕਾਂਤਾ ਚਾਵਲਾ 14 ਫਰਵਰੀ ਦਾ ਦਿਨ ਪੂਰੇ ਭਾਰਤ ਲਈ ਹਿਰਦਾਵੇਧਕ ਖ਼ਬਰ ਲੈ ਕੇ ਆਇਆ। ਉਸ ਦਿਨ ਸਾਡਾ ਬਹੁਤ ਵੱਡਾ ਕੌਮੀ ਨੁਕਸਾਨ ਹੋਇਆ। ਪੁਲਵਾਮਾ ਵਿਚ ਅੱਤਵਾਦੀ ਸਾਜ਼ਿਸ਼ ਦਾ ਸ਼ਿਕਾਰ ਹੋ ਕੇ ਸੀਆਰਪੀਐਫ ਦੇ 40 ਤੋਂ ਵਧੇਰੇ ਜਵਾਨਾਂ ਦੇ ਸ਼ਹੀਦ ਹੋਣ ਦੀ ਖ਼ਬਰ ਆਈ ਤਾਂ ਪੂਰੇ ਮੁਲਕ ਵਿਚ ਸੋਗ ਦੀ ਲਹਿਰ …
Read More »01 March 2019, Main
01 March 2019, GTA
ਪਰਾਈਵੇਸੀ
ਪਾਰਟ-2 ਜਤਿੰਦਰ ਅੱਜ ਰੀਤ ਬਹੁਤ ਉਦਾਸ ਸੀ। ਘਰ ਤਾਂ ਉਸ ਗੁੱਸੇ ਵਿੱਚ ਛੱਡ ਦਿੱਤਾ ਸੀ ਪਰ ਹੁਣ ਸਮਝ ਨਹੀਂ ਸੀ ਆ ਰਹੀ ਕੇ ਕਿਧਰ ਨੂੰ ਜਾਵੇ। ਇਸ ਇੰਨੇ ਵੱਡੇ ਸ਼ਹਿਰ ਵਿਚ ਟਿਕਾਣਾ ਲੱਭਣਾ ਬਹੁਤ ਔਖਾ ਹੈ। ਲੱਖਾਂ ਦੀ ਗਿਣਤੀ ਵਿਚ ਅੰਤਰ ਰਾਸ਼ਟਰੀ ਵਿਦਿਆਰਥੀ, ਕਾਮੇ ਅਤੇ ਮੁਲਖ ਭਰ ‘ਚੋਂ ਚੰਗੀਆਂ ਨੌਕਰੀਆਂ …
Read More »