ਧਨੋਆ ਨੇ ਕਿਹਾ – ਰਾਫੇਲ ਆਇਆ ਤਾਂ ਸਰਹੱਦ ‘ਤੇ ਫਟਕ ਨਹੀਂ ਸਕੇਗਾ ਪਾਕਿ ਚੰਡੀਗੜ੍ਹ/ਬਿਊਰੋ ਨਿਊਜ਼ ਅਮਰੀਕਾ ਕੋਲੋਂ ਖਰੀਦੇ ਗਏ ਚਾਰ ਚਿਨੂਕ ਹੈਲੀਕਾਪਟਰਾਂ ਦੀ ਪਹਿਲੀ ਯੂਨਿਟ ਅੱਜ ਹਵਾਈ ਫੌਜ ਦੇ ਬੇੜੇ ਵਿਚ ਸ਼ਾਮਲ ਹੋ ਗਈ। ਇਸ ਸਿਲਸਿਲੇ ਵਿਚ ਚੰਡੀਗੜ੍ਹ ਵਿਚ ਇਕ ਸਮਾਗਮ ਵੀ ਕੀਤਾ ਗਿਆ। ਇਸ ਮੌਕੇ ਹਵਾਈ ਫੌਜ ਦੇ ਮੁਖੀ …
Read More »Monthly Archives: March 2019
22 March 2019, Main
ਸ੍ਰੀ ਆਨੰਦਪੁਰ ਸਾਹਿਬ ‘ਚ ਹੋਲਾ ਮਹੱਲਾ ਹੋਇਆ ਸੰਪੰਨ
ਨਿਹੰਗ ਸਿੰਘ ਜਥੇਬੰਦੀਆਂ ਨੇ ਗਤਕੇ ਅਤੇ ਘੋੜ ਸਵਾਰੀ ਦੇ ਦਿਖਾਏ ਕਰਤਬ ਅਤੇ ਮਹੱਲਾ ਵੀ ਸਜਾਇਆ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਸ੍ਰੀ ਆਨੰਦਪੁਰ ਸਾਹਿਬ ਵਿਚ ਹੋਲਾ ਮਹੱਲਾ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਦੇਸ਼ ਅਤੇ ਵਿਦੇਸ਼ਾਂ ਵਿਚੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਆਨੰਦਪੁਰ ਸਾਹਿਬ ਪਹੁੰਚ ਕੇ ਗੁਰਦੁਆਰਾ ਸਾਹਿਬ ਮੱਥਾ …
Read More »ਭਾਜਪਾ ‘ਚ ਸ਼ਾਮਲ ਹੋਏ ਸਾਬਕਾ ਕ੍ਰਿਕਟਰ ਗੌਤਮ ਗੰਭੀਰ
ਨਵੇਂ ਵਿਅਕਤੀਆਂ ਦੀ ਐਂਟਰੀ ਨਾਲ ਸੀਨੀਅਰ ਹਾਸ਼ੀਏ ‘ਤੇ ਪਹਿਲੀ ਵਾਰ ਕੱਟੀ ਗਈ ਲਾਲ ਕ੍ਰਿਸ਼ਨ ਅਡਵਾਨੀ ਦੀ ਟਿਕਟ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਵਿੱਤ ਮੰਤਰੀ ਅਰੁਣ ਜੇਤਲੀ ਅਤੇ ਰਵੀਸ਼ੰਕਰ ਪ੍ਰਸਾਦ ਦੀ ਮੌਜੂਦਗੀ ਵਿਚ ਗੰਭੀਰ ਭਾਜਪਾ ਵਿਚ ਸ਼ਾਮਲ ਹੋਏ। ਇਸ ਮੌਕੇ ਅਰੁਣ …
Read More »ਪੁਲਵਾਮਾ ਹਮਲੇ ਤੋਂ ਬਾਅਦ ਏਅਰ ਸਟਰਾਈਕ ਦੇ ਮਾਮਲੇ ਵਿਚ ਘਿਰਨ ਲੱਗੇ ਮੋਦੀ
ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਸੈਮ ਪਿਟਰੋਦਾ ਨੇ ਕਿਹਾ – ਏਅਰ ਸਟਰਾਈਕ ‘ਚ ਜੇਕਰ 300 ਵਿਅਕਤੀ ਮਾਰੇ ਗਏ ਤਾਂ ਸਰਕਾਰ ਇਸਦਾ ਦੇਵੇ ਸਬੂਤ ਨਵੀਂ ਦਿੱਲੀ/ਬਿਊਰੋ ਨਿਊਜ਼ ਪੁਲਵਾਮਾ ਵਿਚ ਹੋਏ ਫਿਦਾਈਨ ਹਮਲੇ ਤੋਂ ਬਾਅਦ ਕੀਤੀ ਗਈ ਏਅਰ ਸਟਰਾਈਕ ਵਿਚ ਪ੍ਰਧਾਨ ਮੰਤਰੀ ਮੋਦੀ ਘਿਰਦੇ ਜਾ ਰਹੇ ਹਨ। ਹਰ ਰੋਜ਼ ਨਵੇਂ-ਨਵੇਂ ਬਿਆਨ ਆ …
Read More »ਜੰਮੂ ਕਮਸ਼ੀਰ ‘ਚ 24 ਘੰਟਿਆਂ ਦੌਰਾਨ ਸੁਰੱਖਿਆ ਬਲਾਂ ਨੇ 5 ਅੱਤਵਾਦੀ ਮਾਰ ਮੁਕਾਏ
ਪੁਲਵਾਮਾ ਹਮਲੇ ਦੇ ਮਾਸਟਰਮਾਈਂਡ ਮੁਦੱਸਰ ਦਾ ਨੇੜਲਾ ਸਾਥੀ ਦਿੱਲੀ ਤੋਂ ਗ੍ਰਿਫ਼ਤਾਰ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਲੰਘੇ 24 ਘੰਟਿਆਂ ਦੌਰਾਨ ਸੁਰੱਖਿਆ ਬਲਾਂ ਨੇ ਵੱਖ-ਵੱਖ ਮੁਕਾਬਲਿਆਂ ਵਿਚ 5 ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਬਾਰਾਮੂਲਾ ਵਿਚ ਲੰਘੇ ਕੱਲ੍ਹ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀ ਮਾਰੇ ਗਏ ਸਨ। ਇਨ੍ਹਾਂ ਵਿਚੋਂ ਇਕ ਅੱਤਵਾਦੀ ਆਮਿਰ ਰਸੂਲ ਸੋਪੋਰ …
Read More »ਜੇਲ੍ਹ ‘ਚੋਂ ਭਗੌੜੇ ਹੋਏ ਵਿਅਕਤੀ ਨੇ ਪਤਨੀ ਅਤੇ ਧੀ ਦੇ ਮਾਰੀਆਂ ਗੋਲੀਆਂ
ਧੀ ਦੀ ਹੋਈ ਮੌਤ, ਪਤਨੀ ਗੰਭੀਰ ਜ਼ਖ਼ਮੀ ਗੜ੍ਹਸ਼ੰਕਰ/ਬਿਊਰੋ ਨਿਊਜ਼ ਪੁਲਿਸ ਹਿਰਾਸਤ ਵਿਚੋਂ ਭਗੌੜੇ ਹੋਏ ਗੜ੍ਹਸ਼ੰਕਰ ਨੇੜਲੇ ਪਿੰਡ ਦੇਨੋਵਾਲ ਖ਼ੁਰਦ ਦੇ ਮੇਜਰ ਨਾਮੀ ਵਿਅਕਤੀ ਨੇ ਲੰਘੀ ਦੇਰ ਸ਼ਾਮ ਆਪਣੇ ਘਰ ਵਿਚ ਰਿਵਾਲਵਰ ਨਾਲ ਪਤਨੀ ਅਤੇ ਧੀ ‘ਤੇ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ। ਜਾਣਕਾਰੀ ਅਨੁਸਾਰ ਮੇਜਰ ਵੱਲੋਂ ਰਿਵਾਲਵਰ ਵਿਚੋਂ ਪੰਜ ਫਾਇਰ …
Read More »ਹਰਿਦੁਆਰ ਜਾ ਰਹੀ ਵੈਨ ਵਿਚੋਂ 109 ਕਿਲੋ ਸੋਨਾ ਬਰਾਮਦ
ਗਾਜ਼ੀਆਬਾਦ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਮੋਦੀਨਗਰ ਵਿਚ ਅੱਜ ਸਵੇਰੇ ਪੁਲਿਸ ਨੇ ਚੈਕਿੰਗ ਦੌਰਾਨ ਇਕ ਵੈਨ ਵਿਚੋਂ 109 ਕਿਲੋਗਰਾਮ ਸੋਨਾ ਬਰਾਮਦ ਕੀਤਾ ਹੈ। ਬਜ਼ਾਰ ਵਿਚ ਇਸ ਸੋਨੇ ਦੀ ਕੀਮਤ ਕਰੀਬ 40 ਕਰੋੜ ਰੁਪਏ ਦੱਸੀ ਜਾ ਰਹੀ ਹੈ। ਲੋਕ ਸਭਾ ਚੋਣਾਂ ਕਰਕੇ ਲੱਗੇ ਚੋਣ ਜ਼ਾਬਤੇ ਤੋਂ ਬਾਅਦ ਪੁਲਿਸ ਨੇ ਸ਼ੱਕੀ ਵਾਹਨਾਂ ਦੀ …
Read More »ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੂੰ ਜਾਨੋ ਮਾਰਨ ਦੀ ਧਮਕੀ
ਪੁਲਿਸ ਨੇ ਕੀਤੀ ਪੁਸ਼ਟੀ ਅਤੇ ਜਾਂਚ ਪੜਤਾਲ ਕੀਤੀ ਸ਼ੁਰੂ ਆਕਲੈਂਡ/ਬਿਊਰੋ ਨਿਊਜ਼ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੂੰ ਸੋਸ਼ਲ ਮੀਡੀਆ ਦੇ ਟਵਿਟਰ ‘ਤੇ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਜਾਣਕਾਰੀ ਅਨੁਸਾਰ ਇਹ ਧਮਕੀ ਜੈਸਿੰਡਾ ਆਰਡਨ ਅਤੇ ਨਿਊਜ਼ੀਲੈਂਡ ਪੁਲਿਸ ਦੇ ਅਕਾਊਂਟ ‘ਤੇ ਟੈਗ ਕੀਤੀ ਗਈ ਹੈ ਜਿਸ ਵਿਚ ਭੇਜਣ ਵਾਲੇ ਨੇ …
Read More »ਮਨਤਾਰ ਸਿੰਘ ਬਰਾੜ ਨੂੰ ਫਰੀਦਕੋਟ ਦੀ ਅਦਾਲਤ ਨੇ ਦਿੱਤਾ ਝਟਕਾ
ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਫ਼ਰੀਦਕੋਟ : ਅਕਾਲੀ ਦਲ ਦੀ ਸਰਕਾਰ ਵਿਚ ਸੰਸਦੀ ਸਕੱਤਰ ਰਹੇ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਫਰੀਦਕੋਟ ਦੀ ਅਦਾਲਤ ਨੇ ਰੱਦ ਕਰ ਦਿੱਤੀ ਹੈ। ਮਨਤਾਰ ਬਰਾੜ ਖਿਲਾਫ ਵੀ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ਵਿਚ ਕੇਸ ਦਰਜ ਹੋਇਆ ਹੈ। ਪੰਜਾਬ …
Read More »