Breaking News
Home / 2019 / March / 01

Daily Archives: March 1, 2019

ਪਾਕਿ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਮੰਨਿਆ

ਪਾਕਿਸਤਾਨ ਵਿਚ ਹੀ ਹੈ ਮਸੂਦ ਅਜ਼ਹਰ ਨਵੀਂ ਦਿੱਲੀ/ਬਿਊਰੋ ਨਿਊਜ਼ ਚਾਰੇ ਪਾਸਿਆਂ ਤੋਂ ਪੈ ਰਹੇ ਦਬਾਅ ਤੋਂ ਬਾਅਦ ਪਾਕਿਸਤਾਨ ਨੇ ਮੰਨ ਹੀ ਲਿਆ ਕਿ ਅੱਤਵਾਦੀ ਮਸੂਦ ਅਜ਼ਹਰ ਉਨ੍ਹਾਂ ਦੇ ਕੋਲ ਹੀ ਹੈ। ਪਰ ਮਸੂਦ ‘ਤੇ ਕਾਰਵਾਈ ਕਰਨ ਦਾ ਪਾਕਿਸਤਾਨ ਦਾ ਅਜੇ ਵੀ ਮੂਡ ਨਹੀਂ ਹੈ। ਪਾਕਿ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ …

Read More »

ਕੁੱਪਵਾੜਾ ਵਿਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀ ਮਾਰ ਮੁਕਾਏ

ਉੜੀ ਵਿਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ ਕੁੱਪਵਾੜਾ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਕੁੱਪਵਾੜਾ ਵਿਚ ਅੱਜ ਤੜਕੇ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ। ਸੁਰੱਖਿਆ ਬਲਾਂ ਨੂੰ ਹੰਦਵਾੜਾ ਇਲਾਕੇ ਵਿਚ ਦੋ-ਤਿੰਨ ਅੱਤਵਾਦੀਆਂ ਦੇ ਲੁਕੇ ਹੋਏ ਹੋਣ ਦੀ ਸੂਚਨਾ ਮਿਲੀ ਸੀ। ਰਾਤ ਕਰੀਬ 9 ਵਜੇ ਸੁਰੱਖਿਆ …

Read More »

ਉਮਰਾਨੰਗਲ ਦਾ ਇਕ ਹੋਰ ਮਾਮਲੇ ‘ਚ ਫਸਣਾ ਤੈਅ

ਕੋਟਕਪੂਰਾ ਗੋਲੀਕਾਂਡ ਤੋਂ ਬਾਅਦ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਵੀ ਹੋਵੇਗੀ ਗ੍ਰਿਫਤਾਰੀ ਫ਼ਰੀਦਕੋਟ/ਬਿਊਰੋ ਨਿਊਜ਼ ਫੀਤੀਆਂ ਵਾਲੀ ਸਰਕਾਰ ਯਾਨੀ ਕਿ ਪਰਮਰਾਜ ਸਿੰਘ ਉਮਰਾਨੰਗਲ ਦੀਆਂ ਮੁਸ਼ਕਲਾਂ ਦਿਨੋਂ ਦਿਨ ਵਧਦੀਆਂ ਜਾ ਰਹੀਆਂ ਹਨ। ਉਮਰਾਨੰਗਲ ਨੂੰ ਕੋਟਕਪੂਰਾ ਵਿਚ ਹੋਏ ਗੋਲੀਕਾਂਡ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਤੇ ਹੁਣ ਬਹਿਬਲ ਕਲਾਂ ਗੋਲੀ ਕਾਂਡ …

Read More »

ਰਾਜਿੰਦਰਾ ਹਸਪਤਾਲ ਪਟਿਆਲਾ ਦੀ ਛੱਤ ਤੋਂ ਛਾਲ ਮਾਰਨ ਵਾਲੀਆਂ ਨਰਸਾਂ ਦਾ ਹਾਲ ਜਾਣਨ ਲਈ ਪਹੁੰਚੇ ਸੁਖਪਾਲ ਖਹਿਰਾ ਤੇ ਹਰਪਾਲ ਚੀਮਾ 

ਨਰਸਾਂ ਦਾ ਸੰਘਰਸ਼ ਹੋਰ ਗਰਮਾਉਣ ਦੇ ਅਸਾਰ ਪਟਿਆਲਾ/ਬਿਊਰੋ ਨਿਊਜ਼ ਰਾਜਿੰਦਰਾ ਹਸਪਤਾਲ ਪਟਿਆਲਾ ਦੀ ਛੱਤ ‘ਤੇ ਬੈਠ ਕੇ ਕੈਪਟਨ ਅਮਰਿੰਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੀਆਂ ਦੋ ਨਰਸਾਂ ਨੇ ਲੰਘੇ ਕੱਲ੍ਹ ਸ਼ਾਮ ਨੂੰ ਛੱਤ ਤੋਂ ਹੇਠਾਂ ਛਾਲ ਮਾਰ ਦਿੱਤੀ ਸੀ। ਛੱਤ ਤੋਂ ਛਾਲ ਮਾਰਨ ਵਾਲੀਆਂ ਨਰਸਾਂ ਕਰਮਜੀਤ ਕੌਰ ਔਲਖ ਅਤੇ ਬਲਜੀਤ ਕੌਰ …

Read More »

ਹੈਲੀਕਾਪਟਰ ਹਾਦਸੇ ‘ਚ ਸ਼ਹੀਦ ਹੋਏ ਚੰਡੀਗੜ੍ਹ ਦੇ ਵਿੰਗ ਕਮਾਂਡਰ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਵੀ.ਪੀ. ਸਿੰਘ ਬਦਨੌਰ ਨੇ ਵੀ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿਚ ਭਾਰਤੀ ਹਵਾਈ ਸੈਨਾ ਦੇ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋ ਜਾਣ ਕਾਰਨ ਦੋ ਪਾਇਲਟਾਂ ਸਮੇਤ 7 ਵਿਅਕਤੀਆਂ ਦੀ ਜਾਨ ਚਲੇ ਗਈ ਸੀ। ਇਨ੍ਹਾਂ ਵਿਚ ਚੰਡੀਗੜ੍ਹ ਦੇ ਰਹਿਣ ਵਾਲੇ 35 ਸਾਲਾ ਵਿੰਗ ਕਮਾਂਡਰ ਸਿਧਾਰਥ ਵਸ਼ਿਸ਼ਟ …

Read More »

ਲਾਦੇਨ ਦੇ ਪੁੱਤਰ ‘ਤੇ ਅਮਰੀਕਾ ਨੇ ਰੱਖਿਆ 71 ਕਰੋੜ ਰੁਪਏ ਦਾ ਇਨਾਮ

ਹਮਜ਼ਾ ਨੇ ਕਿਹਾ- ਪਿਤਾ ਦੀ ਮੌਤ ਦਾ ਬਦਲਾ ਲਵਾਂਗਾ ਨਿਊਯਾਰਕ/ਬਿਊਰੋ ਨਿਊਜ਼ ਅਮਰੀਕਾ ਨੇ ਅਲਕਾਇਦਾ ਦੇ ਸਰਗਣਾ ਰਹੇ ਉਸਾਮਾ ਬਿਨ ਲਾਦੇਨ ਦੇ ਪੁੱਤਰ ਹਮਜ਼ਾ ਬਿਨ ਲਾਦੇਨ ਦਾ ਪਤਾ ਦੱਸਣ ਵਾਲੇ ਨੂੰ 10 ਲੱਖ ਡਾਲਰ, ਯਾਨੀ ਕੇ 71 ਕਰੋੜ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਅਫਸਰ …

Read More »

ਕਰਤਾਰਪੁਰ ਕੌਰੀਡੋਰ ਲਈ ਨਿਸ਼ਾਨਦੇਹੀ ਕਰਨ ਆਏ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਿਸਾਨਾਂ ਨੇ ਕੀਤਾ ਡਟਵਾਂ ਵਿਰੋਧ

ਕਿਸਾਨਾਂ ਨੇ ਕਿਹਾ – ਕੌਰੀਡੋਰ ਲਈ ਜ਼ਮੀਨ ਦੇਣ ਲਈ ਹਾਂ ਤਿਆਰ, ਪਰ ਸਰਕਾਰ ਦੇਵੇ ਉਚਿਤ ਕੀਮਤ ਗੁਰਦਾਸਪੁਰ : ਕਰਤਾਰਪੁਰ ਕੌਰੀਡੋਰ ਲਈ ਡੇਰਾ ਬਾਬਾ ਨਾਨਕ ਵਿਚ ਭਾਰੀ ਪੁਲਿਸ ਫੋਰਸ ਨਾਲ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਆਏ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਿਸਾਨਾਂ ਨੇ ਡਟਵਾਂ ਵਿਰੋਧ ਕੀਤਾ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਕ ਵਾਰ …

Read More »

ਪੰਜਾਬ ‘ਚ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਡੀ.ਜੀ.ਪੀ. ਨੇ ਲਗਾਏ ਨੋਡਲ ਅਫਸਰ

181 ਹੈਲਪ ਲਾਈਨ ਨੰਬਰ ਕੀਤਾ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੁਲਵਾਮਾ ‘ਚ ਹੋਏ ਫਿਦਾਈਨ ਹਮਲੇ ਤੋਂ ਬਾਅਦ ਪੰਜਾਬ ਵਿਚ ਰਹਿ ਰਹੇ ਕਸ਼ਮੀਰੀ ਵਿਦਿਆਰਥੀਆਂ ਦਾ ਵਿਰੋਧ ਹੋਣ ਲੱਗ ਪਿਆ ਸੀ। ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਸੂਬੇ ਵਿੱਚ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰ ‘ਤੇ ਨੋਡਲ ਅਫ਼ਸਰਾਂ ਦੀ ਨਿਯੁਕਤੀ ਕੀਤੀ …

Read More »

ਬਜਟ ਸੈਸ਼ਨ ਦੇ ਆਖਰੀ ਦਿਨ ਵਿਧਾਇਕ ਆਸ਼ੂ ਦੇ ਮੁੱਦੇ ‘ਤੇ ਵਿਧਾਨ ਸਭਾ ਵਿਚ ਹੰਗਾਮਾ

ਭ੍ਰਿਸ਼ਟਾਚਾਰ ਦਾ ਮਾਮਲਾ ਪੜਤਾਲੀਆ ਰਿਪੋਰਟ ਮਿਲਣ ਮਗਰੋਂ ਦੋਸ਼ੀਆਂ ਵਿਰੁੱਧ ਹੋਵੇਗੀ ਕਾਰਵਾਈ : ਕੈਪਟਨ ਅਮਰਿੰਦਰ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਸੋਮਵਾਰ ਨੂੰ ਵਿਧਾਨ ਸਭਾ ਦੇ ਅਖੀਰਲੇ ਦਿਨ ਦਾ ਸੈਸ਼ਨ ਸ਼ੁਰੂ ਹੁੰਦਿਆਂ ਸਾਰ ਹੀ ਲੁਧਿਆਣਾ ਦੇ ‘ਗ੍ਰੈਂਡ ਮੈਨਰ ਹੋਮਸ’ ਫਲੈਟਾਂ ਦੇ ਪ੍ਰਾਜੈਕਟ ਵਿਚ ਹੋਏ ਘਪਲੇ ਦਾ ਮਾਮਲਾ ਉਠਾਉਂਦਿਆਂ …

Read More »

ਸਪੀਕਰ ਦੇ ਵਤੀਰੇ ਵਿਰੁੱਧ ‘ਆਪ’ ਵਿਧਾਇਕਾਂ ਵੱਲੋਂ ਵਾਕਆਊਟ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਵਿੱਚ ਕਟੌਤੀ ਪ੍ਰਸਤਾਵ (ਕੱਟ ਮੋਸ਼ਨ) ਦੌਰਾਨ ਸਪੀਕਰ ਰਾਣਾ ਕੇ ਪੀ ਸਿੰਘ ਵੱਲੋਂ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਲਈ ਕਥਿਤ ਤੌਰ ‘ਤੇ ਵਰਤੇ ਇਤਰਾਜ਼ਯੋਗ ਲਫ਼ਜ਼ਾਂ ਵਿਰੁੱਧ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਸਪੀਕਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਦਨ ਵਿਚੋਂ …

Read More »