ਸਿੱਧੂ ਨੇ ਪੁੱਛਿਆ – ਅੱਤਵਾਦੀ ਮਾਰੇ ਸਨ ਜਾਂ ਦਰਖ਼ਤ ਸੁੱਟੇ ਬੀਜੇਪੀ ਦੇ ਆਪਣੇ ਹੀ ਮੰਤਰੀ ਆਹਲੂਵਾਲੀਆ ਨੇ ਵੀ ਆਖਿਆ – ਕਿ ਅਸੀਂ ਕਦੇ ਦਾਅਵਾ ਹੀ ਨਹੀਂ ਕੀਤਾ ਕਿ ਕਿੰਨੇ ਅੱਤਵਾਦੀ ਮਰੇ ਨਵੀਂ ਦਿੱਲੀ/ਬਿਊਰੋ ਨਿਊਜ਼ ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਭਾਰਤੀ ਹਵਾਈ ਫੌਜ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ …
Read More »Daily Archives: March 4, 2019
ਏਅਰ ਚੀਫ ਮਾਰਸ਼ਲ ਬੀ.ਐਸ. ਧਨੋਆ ਨੇ ਕਿਹਾ
ਜੇਕਰ ਅਸੀਂ ਦਰੱਖਤਾਂ ‘ਤੇ ਬੰਬ ਸੁੱਟੇ ਤਾਂ ਪਾਕਿਸਤਾਨ ਨੇ ਜਵਾਬੀ ਹਮਲਾ ਕਿਉਂ ਕੀਤਾ ਕੋਇੰਬਟੂਰ/ਬਿਊਰੋ ਨਿਊਜ਼ ਏਅਰ ਸਟ੍ਰਾਈਕ ‘ਤੇ ਹੋ ਰਹੀ ਰਾਜਨੀਤੀ ਤੋਂ ਬਾਅਦ ਏਅਰ ਚੀਫ ਮਾਰਸ਼ਲ ਬੀ.ਐਸ. ਧਨੋਆ ਨੇ ਅੱਜ ਇਸ ਸਬੰਧੀ ਪ੍ਰੈਸ ਕਾਨਫਰੰਸ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਰਤ ਨੇ ਜੰਗਲਾਂ ਵਿਚ ਬੰਬ ਸੁੱਟੇ ਤਾਂ ਪਾਕਿ ਵਲੋਂ ਹਮਲਾ …
Read More »ਸ਼ੇਰ ਸਿੰਘ ਘੁਬਾਇਆ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ
ਸੁਖਬੀਰ ਬਾਦਲ ਨੇ ਕਿਹਾ – ਘੁਬਾਇਆ ਨੂੂੰ ਅਸੀਂ ਕੱਲ੍ਹ ਹੀ ਪਾਰਟੀ ‘ਚੋਂ ਕੱਢ ਦਿੱਤਾ ਸੀ ਜਲਾਲਾਬਾਦ/ਬਿਊਰੋ ਨਿਊਜ਼ ਫ਼ਿਰੋਜਪੁਰ ਤੋਂ ਮੌਜੂਦਾ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਕੇ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਗਿਆ ਹੈ। ਸ਼ੇਰ ਸਿੰਘ ਘੁਬਾਇਆ ਦੋ ਵਾਰ ਅਕਾਲੀ ਦਲ …
Read More »ਸੁਖਬੀਰ ਬਾਦਲ ਅਤੇ ਮਜੀਠੀਆ ਕਰਕੇ ਅਕਾਲੀ ਦਲ ਹੋ ਰਿਹਾ ਹੈ ਖਾਲੀ : ਭਗਵੰਤ ਮਾਨ
ਕਿਹਾ- 1920 ‘ਚ ਬਣਿਆ ਅਕਾਲੀ ਦਲ 2019 ‘ਚ ਸਿਆਸੀ ਤੌਰ ‘ਤੇ ਹੋ ਜਾਵੇਗਾ ਖਤਮ ਸੰਗਰੂਰ/ਬਿਊਰੋ ਨਿਊਜ਼ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਮਜੀਠੀਆ ਦੀਆਂ ਨੀਤੀਆਂ ਕਾਰਨ ਅੱਜ ਅਕਾਲੀ ਦਲ ਖਾਲੀ ਹੋ ਰਿਹਾ ਹੈ। ਇਹ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ …
Read More »ਸੁਖਜਿੰਦਰ ਸਿੰਘ ਰੰਧਾਵਾ ਨੇ ਪਟਿਆਲਾ ਜੇਲ੍ਹ ਦਾ ਸੁਪਰਡੈਂਟ ਕੀਤਾ ਸਸਪੈਂਡ
ਉਮਰਾਨੰਗਲ ਨੂੰ ਜੇਲ੍ਹ ਵਿਚ ਵੀ.ਆਈ.ਪੀ. ਸਹੂਲਤਾਂ ਦੇਣ ਦੇ ਲੱਗੇ ਇਲਜ਼ਾਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਜਸਪਾਲ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਜੇਲ੍ਹ ਵਿਚ ਵੀ.ਆਈ.ਪੀ. ਸਹੂਲਤਾਂ ਦੇਣ ਅਤੇ ਉਸਦੀ ਕੁਝ ਵਿਅਕਤੀਆਂ ਨਾਲ ਗੁਪਤ ਮੀਟਿੰਗ ਕਰਾਉਣ ਦੇ …
Read More »ਆਮ ਚੋਣਾਂ ਤੋਂ ਪਹਿਲਾਂ ਦਾਅਵਿਆਂ ਅਤੇ ਨੀਂਹ ਪੱਥਰ ਰੱਖਣ ਦਾ ਕੰਮ ਜ਼ੋਰਾਂ ‘ਤੇ
ਕੈਪਟਨ ਅਮਰਿੰਦਰ ਨੇ ਹੁਸ਼ਿਆਰਪੁਰ ‘ਚ ਰੱਖੇ 7 ਪ੍ਰਾਜੈਕਟਾਂ ਦੇ ਨੀਂਹ ਪੱਥਰ ਹੁਸ਼ਿਆਰਪੁਰ/ਬਿਊਰੋ ਨਿਊਜ਼ ਆਗਾਮੀ ਚੋਣਾਂ ਲਈ ਤਰੀਕ ਦਾ ਐਲਾਨ ਕਿਸੇ ਵੇਲੇ ਵੀ ਸੰਭਵ ਹੈ। ਇਸ ਤੋਂ ਪਹਿਲਾਂ ਰਾਜਨੀਤਕ ਪਾਰਟੀਆਂ ਵਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਨੀਂਹ ਪੱਥਰ ਰੱਖਣ ਦਾ ਕੰਮ ਜ਼ੋਰਾਂ ‘ਤੇ ਹੈ। ਇਸੇ ਤਹਿਤ ਪੰਜਾਬ ਦੇ ਮੁੱਖ …
Read More »ਪਤਨੀਆਂ ਨੂੰ ਛੱਡ ਕੇ ਜਾਣ ਵਾਲੇ ਕਈ ਪਰਵਾਸੀ ਲਾੜਿਆਂ ‘ਤੇ ਸਰਕਾਰ ਨੇ ਕਸਿਆ ਸਿਕੰਜਾ
45 ਪਰਵਾਸੀ ਲਾੜਿਆਂ ਦੇ ਪਾਸਪੋਰਟ ਕੀਤੇ ਗਏ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ ਪਤਨੀਆਂ ਨੂੂੰ ਛੱਡ ਕੇ ਜਾਣ ਵਾਲੇ ਪਰਵਾਸੀ ਲਾੜਿਆਂ ‘ਤੇ ਸਰਕਾਰ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਮਹਿਲਾ ਤੇ ਬਾਲ ਵਿਕਾਸ ਸਬੰਧੀ ਕੇਂਦਰੀ ਕੈਬਨਿਟ ਮੰਤਰੀ ਮੇਨਕਾ ਗਾਂਧੀ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਵਿਆਹ ਤੋਂ ਬਾਅਦ ਪਤਨੀਆਂ ਨੂੰ ਛੱਡ …
Read More »ਇਮਰਾਨ ਖਾਨ ਨੂੰ ਨੋਬਲ ਸ਼ਾਂਤੀ ਪੁਰਸਕਾਰ ਦੇਣ ਲਈ ਪਾਕਿ ਦੇ ਸੂਚਨਾ ਪ੍ਰਸਾਰਣ ਮੰਤਰੀ ਨੇ ਨੈਸ਼ਨਲ ਅਸੈਂਬਲੀ ‘ਚ ਪੇਸ਼ ਕੀਤਾ ਮਤਾ
ਇਮਰਾਨ ਨੇ ਕਿਹਾ – ਜੋ ਕਸ਼ਮੀਰ ਸਮੱਸਿਆ ਦਾ ਹੱਲ ਕਰੇ, ਉਹੀ ਨੋਬਲ ਸ਼ਾਂਤੀ ਪੁਰਸਕਾਰ ਦਾ ਸਹੀ ਹੱਕਦਾਰ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਵਿਚ ਸੂਚਨਾ ਤੇ ਪ੍ਰਸਾਰਣ ਮੰਤਰੀ ਫਵਾਦ ਚੌਧਰੀ ਨੇ ਮਤਾ ਪੇਸ਼ ਕੀਤਾ ਹੈ ਕਿ ਇਮਰਾਨ ਖਾਨ ਨੂੰ ਨੋਬੇਲ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਆ ਜਾਵੇ। ਭਾਰਤੀ ਪਾਇਲਟ ਅਭਿਨੰਦਨ ਨੂੰ ਰਿਹਾਅ …
Read More »