Breaking News
Home / 2019 / March / 06

Daily Archives: March 6, 2019

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਵੱਡਾ ਫੈਸਲਾ

5178 ਅਧਿਆਪਕ ਤੇ 650 ਨਰਸਾਂ ਕੀਤੀਆਂ ਪੱਕੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਨੇੜੇ ਆਉਂਦੀਆਂ ਦੇਖਦੇ ਹੋਏ ਪੰਜਾਬ ਦੀ ਕਾਂਗਰਸ ਸਰਕਾਰ ਨੇ 5178 ਅਧਿਆਪਕਾਂ ਨੂੰ ਪੂਰੀ ਤਨਖ਼ਾਹ ਸਮੇਤ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰ ਦਿੱਤੀਆਂ ਹਨ। ਜਦਕਿ ਪਿਛਲੇ ਦਿਨੀਂ ਹੜਤਾਲ ਕਰਕੇ ਸਰਕਾਰ ਲਈ ਵੱਡੀ ਪਰੇਸ਼ਾਨੀ ਖੜ੍ਹੀ ਕਰਨ ਵਾਲੀਆਂ ਨਰਸਾਂ ਨੂੰ ਵੀ ਰੈਗੂਲਰ …

Read More »

ਕੈਪਟਨ ਅਮਰਿੰਦਰ ਨੇ ਰਾਜਨਾਥ ਸਿੰਘ ਨੂੰ ਲਿਖਿਆ ਖਤ

ਬਲੂ ਸਟਾਰ ਦੌਰਾਨ ਹਰਿਮੰਦਰ ਸਾਹਿਬ ਤੋਂ ਹਟਾਈ ਗਈ ਇਤਿਹਾਸਕ ਸਮੱਗਰੀ ਵਾਪਸ ਕੀਤੀ ਜਾਵੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਬਲੂ ਸਟਾਰ ਆਪਰੇਸ਼ਨ ਦੌਰਾਨ ਸ੍ਰੀ ਦਰਬਾਰ ਸਹਿਬ, ਅੰਮ੍ਰਿਤਸਰ ਦੀ ਲਾਇਬ੍ਰੇਰੀ ਤੋਂ ਹਟਾਈ ਗਈ ਇਤਿਹਾਸਕ ਸਮੱਗਰੀ ਤੁਰੰਤ ਵਾਪਸ ਕਰਨ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ …

Read More »

ਕਰਤਾਰਪੁਰ ਕੌਰੀਡੋਰ ਦੇ ਡਰਾਫਟ ਐਗਰੀਮੈਂਟ ‘ਤੇ ਚਰਚਾ ਲਈ ਟੀਮ ਭਾਰਤ ਭੇਜੇਗਾ ਪਾਕਿ

14 ਮਾਰਚ ਨੂੰ ਵਾਹਗਾ ਸਰਹੱਦ ‘ਤੇ ਹੋਵੇਗੀ ਭਾਰਤ ਅਤੇ ਪਾਕਿ ਵਿਚਕਾਰ ਬੈਠਕ ਇਸਲਾਮਾਬਾਦ/ਬਿਊਰੋ ਨਿਊਜ਼ ਭਾਰਤ ਅਤੇ ਪਾਕਿਸਤਾਨ ‘ਚ ਚੱਲ ਰਹੇ ਤਣਾਅ ਦੇ ਚੱਲਦਿਆਂ ਪਾਕਿ ਭਾਰਤ ਨਾਲ ਕਰਤਾਰਪੁਰ ਕੌਰੀਡੋਰ ਸਬੰਧੀ ਗੱਲਬਾਤ ਜਾਰੀ ਰੱਖਣਾ ਚਾਹੁੰਦਾ ਹੈ। ਪਾਕਿ ਦੇ ਵਿਦੇਸ਼ ਵਿਭਾਗ ਨੇ ਕਿਹਾ ਕਿ ਕੌਰੀਡੋਰ ਦੇ ਸਮਝੌਤੇ ਦੇ ਡਰਾਫਟ ਐਗਰੀਮੈਂਟ ‘ਤੇ ਚਰਚਾ ਲਈ …

Read More »

ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਸਾਬਕਾ ਅਕਾਲੀ ਵਿਧਾਇਕ ਮਨਤਾਰ ਬਰਾੜ ਦੀ ਜ਼ਮਾਨਤ ਅਰਜ਼ੀ ਖ਼ਾਰਜ

ਮਨਤਾਰ ਬਰਾੜ ‘ਤੇ ਗ੍ਰਿਫਤਾਰੀ ਦੀ ਲਟਕੀ ਤਲਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਜ਼ਮਾਨਤ ਅਰਜ਼ੀ ਖਾਰਜ ਹੋ ਗਈ ਹੈ। ਹੁਣ ਮਨਤਾਰ ਬਰਾੜ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਗਈ ਹੈ। ਧਿਆਨ ਰਹੇ ਕਿ ਮਨਤਾਰ ਸਿੰਘ ਬਰਾੜ ਤੋਂ ਵਿਸ਼ੇਸ਼ ਜਾਂਚ ਟੀਮ ਦੋ ਵਾਰ ਲੰਮੀ ਪੁੱਛਗਿੱਛ …

Read More »

ਅਮਰੀਕਾ ਨੇ ਪਾਕਿਸਤਾਨ ਖਿਲਾਫ ਚੁੱਕਿਆ ਸਖਤ ਕਦਮ

ਪਾਕਿਸਤਾਨੀ ਨਾਗਰਿਕਾਂ ਦੀ ਵੀਜ਼ੇ ਦੀ ਮਿਆਦ 5 ਸਾਲ ਤੋਂ ਘਟਾ ਕੇ 3 ਕੀਤੀ ਮਹੀਨੇ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਦੀ ਬਹੁਤ ਨਿੰਦਾ ਹੋ ਰਹੀ ਹੈ। ਹਰ ਮੋਰਚੇ ‘ਤੇ ਪਾਕਿਸਤਾਨ ਦੀ ਨੁਕਤਾਚੀਨੀ ਹੋ ਰਹੀ ਹੈ। ਹੁਣ ਅਮਰੀਕਾ ਨੇ ਵੀ ਪਾਕਿਸਤਾਨ ਦੇ ਖਿਲਾਫ …

Read More »

ਸ਼੍ਰੋਮਣੀ ਅਕਾਲੀ ਦਲ ਵਲੋਂ ਮਲੋਟ ਵਿਚ ‘ਨਵਾਂ ਜੋਸ਼-ਨਵੀਂ ਸੋਚ’ ਰੈਲੀ

ਬਿਕਰਮ ਮਜੀਠੀਆ ਖਿਲਾਫ ‘ਨਸ਼ਿਆਂ ਦੇ ਵਾਪਰੀ ਵਾਪਸ ਜਾਓ’ ਦੇ ਗੂੰਜੇ ਨਾਅਰੇ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਮਲੋਟ ਵਿੱਚ ‘ਨਵਾਂ ਜੋਸ਼, ਨਵੀਂ ਸੋਚ’ ਰੈਲੀ ਕਰਵਾਈ ਗਈ। ਇਸ ਮੌਕੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਰਗੜੇ ਲਾਏ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ …

Read More »

ਆਸਟ੍ਰੇਲੀਆ ‘ਚ ਭਾਰਤੀ ਮੂਲ ਦੀ ਡਾਕਟਰ ਦੀ ਚਾਕੂ ਮਾਰ ਕੇ ਹੱਤਿਆ

ਸੂਟਕੇਸ ਵਿਚੋਂ ਮਿਲੀ ਲਾਸ਼ ਸਿਡਨੀ/ਬਿਊਰੋ ਨਿਊਜ਼ ਆਸਟ੍ਰੇਲੀਆ ਵਿਚ ਭਾਰਤੀ ਮੂਲ ਦੀ ਇੱਕ 32 ਸਾਲਾ ਦੰਦਾਂ ਦੀ ਡਾਕਟਰ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਅਤੇ ਉਸ ਦੀ ਲਾਸ਼ ਇੱਕ ਸੂਟਕੇਸ ਵਿਚੋਂ ਮਿਲੀ ਹੈ। ਅਸਲ ਵਿਚ ਪ੍ਰੀਤੀ ਰੈੱਡੀ ਨਾਮੀ ਉਕਤ ਡੈਂਟਿਸਟ ਕੁਝ ਦਿਨ ਪਹਿਲਾਂ ਸਿਡਨੀ ਵਿਚੋਂ ਲਾਪਤਾ ਹੋ ਗਈ ਸੀ। …

Read More »

ਸਵੱਛ ਸਰਵੇਖਣ ‘ਚ ਇੰਦੌਰ ਪਹਿਲੇ ਸਥਾਨ ‘ਤੇ

ਪੰਜਾਬ ਵਿਚੋਂ ਬਠਿੰਡਾ ਸ਼ਹਿਰ ਰਿਹਾ ਮੋਹਰੀ ਪਟਿਆਲਾ/ਬਿਊਰੋ ਨਿਊਜ਼ ਭਾਰਤ ਸਰਕਾਰ ਵਲੋਂ ਜਨਵਰੀ ਮਹੀਨੇ ਵਿਚ ਕਰਵਾਏ ਗਏ ‘ਸਵੱਛ ਸਰਵੇਖਣ 2019’ ਵਿਚ ਇੱਕ ਵਾਰ ਫਿਰ ਇੰਦੌਰ ਨੇ ਭਾਰਤ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਹੋਣ ਤਮਗ਼ਾ ਹਾਸਲ ਕੀਤਾ ਹੈ। ਮੱਧ ਪ੍ਰਦੇਸ਼ ਦੇ ਇਸ ਸ਼ਹਿਰ ਨੂੰ ਲਗਾਤਾਰ ਤੀਜੇ ਸਾਲ ਸਭ ਤੋਂ ਸਾਫ਼ ਸ਼ਹਿਰ ਐਲਾਨਿਆ …

Read More »